ਪੜਚੋਲ ਕਰੋ

ਸੱਜਣ ਨੂੰ ਸਜ਼ਾ ਮਗਰੋਂ ਉੱਠੀ ਰਾਜੀਵ ਗਾਂਧੀ ਖਿਲਾਫ ਮੁਕੱਦਮੇ ਦੀ ਮੰਗ

ਅੰਬਾਲਾ: ਬੀਤੇ ਕੱਲ੍ਹ ਦਿੱਲੀ ਹਾਈਕੋਰਟ ਵੱਲੋਂ 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜ਼ਾ ਤੋਂ ਬਾਅਦ ਰਾਜੀਵ ਗਾਂਧੀ ਉੱਪਰ ਕਾਰਵਾਈ ਕਰਨ ਦੀ ਮੰਗ ਉੱਠੀ ਹੈ। ਇਹ ਮੰਗ ਭਾਰਤੀ ਜਨਤਾ ਪਾਰਟੀ ਦੇ ਲੀਡਰ ਤੇ ਹਰਿਆਣਾ ਦੇ ਖੇਡ ਮੰਤਰੀ ਅਨਿਲ ਵਿਜ ਨੇ ਚੁੱਕੀ ਹੈ। ਵਿਜ ਨੇ ਸੱਜਣ ਕੁਮਾਰ ਨੂੰ ਮਿਲੀ ਸਜ਼ਾ ਨੂੰ ਅਧੂਰਾ ਕਰਾਰ ਦਿੰਦਿਆਂ ਕਿਹਾ ਹੈ ਕਿ ਇਸ ਮਾਮਲੇ ਵਿੱਚ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਵੀ ਮੁਲਜ਼ਮ ਹੈ ਤੇ ਉਨ੍ਹਾਂ ਨੂੰ ਮਰਨ ਉਪਰੰਤ ਸਜ਼ਾ ਸੁਣਾਈ ਜਾਣੀ ਚਾਹੀਦੀ ਹੈ। ਵਿਜ ਨੇ ਇਹ ਵੀ ਕਿਹਾ ਹੈ ਕਿ ਰਾਜੀਵ ਗਾਂਧੀ ਤੋਂ ਭਾਰਤ ਰਤਨ ਵਰਗੇ ਵੱਡੇ ਸਨਮਾਨ ਵਾਪਸ ਲੈ ਲੈਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਰਾਜੀਵ ਗਾਂਧੀ ਨੇ ਇੰਦਰਾ ਗਾਂਧੀ ਦੀ ਮੌਤ ਤੋਂ ਬਾਅਦ ਹੋਏ ਸਿੱਖਾਂ ਦੇ ਕਤਲੇਆਮ ਨੂੰ ਜਾਇਜ਼ ਠਹਿਰਾਉਂਦਿਆਂ ਕਿਹਾ ਸੀ ਕਿ ਜਦ ਕੋਈ ਵੱਡਾ ਦਰੱਖ਼ਤ ਡਿੱਗਦਾ ਹੈ ਤਾਂ ਧਰਤੀ ਹਿੱਲਦੀ ਹੀ ਹੈ। ਅਨਿਲ ਵਿਜ ਨੇ ਕਿਹਾ ਹੈ ਕਿ ਦਿੱਲੀ ਵਿੱਚ 3,400 ਤੋਂ ਵੱਧ ਸਿੱਖਾਂ ਦੇ ਕਤਲ ਪਿੱਛੇ ਸਿਰਫ਼ ਕੁਝ ਹੀ ਲੋਕ ਨਹੀਂ ਹੋ ਸਕਦੇ ਬਲਕਿ ਇਸ ਪਿੱਛੇ ਕਾਂਘਰਸ ਦੀ ਸੋਚ ਹੀ ਜ਼ਿੰਮੇਵਾਰ ਹੈ। ਜਦ ਵਿਜ ਤੋਂ ਇਹ ਪੁੱਛਿਆ ਗਿਆ ਕਿ ਹਰਿਆਣਾ ਵਿੱਚ '84 ਪੀੜਤ ਸਿੱਖ ਪਰਿਵਾਰਾਂ ਨੂੰ ਮੁਆਵਜ਼ਾ ਨਹੀਂ ਮਿਲਿਆ ਤਾਂ ਉਨ੍ਹਾਂ ਇਸ ਦਾ ਠੀਕਰਾ ਵੀ ਕਾਂਗਰਸ ਸਿਰ ਹੀ ਭੰਨ੍ਹ ਦਿੱਤਾ। ਵਿਜ ਨੇ ਕਿਹਾ ਕਿ ਪਹਿਲਾਂ ਕਾਂਗਰਸ ਦੀਆਂ ਸਰਕਾਰਾਂ ਨੇ ਇਨ੍ਹਾਂ ਕੇਸਾਂ ਨੂੰ ਅੱਗੇ ਹੀ ਨਹੀਂ ਵਧਣ ਦਿੱਤਾ ਪਰ ਨਰੇਂਦਰ ਮੋਦੀ ਸਰਕਾਰ ਵੱਲੋਂ ਬਣਾਈ ਐਸਆਈਟੀ ਨੇ ਜਾਂਚ ਪ੍ਰਕਿਰਿਆ ਵਿੱਚ ਤੇਜ਼ੀ ਲਿਆਂਦੀ ਤੇ ਸਜ਼ਾਵਾਂ ਹੋਣੀਆਂ ਸ਼ੁਰੂ ਹੋਈਆਂ ਹਨ ਅਤੇ ਮੁਆਵਜ਼ੇ ਵੀ ਇਸੇ ਕਾਰਨ ਲੇਟ ਹੋ ਗਏ। ਉਨ੍ਹਾਂ ਕਿਹਾ ਕਿ ਹਰਿਆਣਾ ਵਿੱਚ ਵੀ ਪੀੜਤ ਸਿੱਖਾਂ ਨੂੰ ਮੁਆਵਜ਼ੇ ਦੇਣ ਦੀ ਪ੍ਰਕਿਰਿਆ ਨੂੰ ਜਲਦ ਹੀ ਅਮਲੀ ਜਾਮਾ ਪਹਿਨਾਇਆ ਜਾ ਸਕਦਾ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Watch Video: ਲੋਹਾ ਫੈਕਟਰੀ 'ਚ ਵਾਪਰਿਆ ਵੱਡਾ ਹਾਦਸਾ, ਚਿਮਨੀ ਡਿੱਗਣ ਨਾਲ ਦੋ ਦਰਜਨ ਤੋਂ ਵੱਧ ਮਜ਼ਦੂਰ ਦੱਬੇ, ਖੌਫਨਾਕ ਵੀਡੀਓਜ਼ ਆਈਆਂ ਸਾਹਮਣੇ

ਮਰਿਆਂ 'ਤੇ ਨਹੀਂ ਮੁੱਕੀ ਸਿਆਸਤ ! ਡਾ. ਮਨਮੋਹਨ ਸਿੰਘ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਏ 100 ਤੋਂ ਘੱਟ ਲੋਕ, ਜਾਣੋ ਸੱਚਾਈ ?

Farmers Protest:  ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ
ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ
Farmers Protest: ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 
ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 
Advertisement
ABP Premium

ਵੀਡੀਓਜ਼

ਪੰਜਾਬ ਦੇ ਬੱਚਿਆਂ ਲਈ ਖ਼ੁਸ਼ਖ਼ਬਰੀ  ਕੈਬਿਨਟ ਮੰਤਰੀ ਨੇ ਕੀਤਾ ਐਲਾਨ!ਸਾਰੀਆਂ ਕਿਸਾਨ ਜਥੇਬੰਦੀਆਂ ਹੋਣਗੀਆਂ ਇੱਕਜੁੱਟ! ਖਨੌਰੀ ਬਾਰਡਰ ਤੋਂ ਕਿਸਾਨਾਂ ਦਾ ਵੱਡਾ ਐਲਾਨKhanauri Border|ਡੱਲੇਵਾਲ ਦੀ ਸਿਹਤ ਨੂੰ ਲੈ ਕੇ ਡਾਕਟਰ ਵੀ ਹੋਏ ਹੈਰਾਨ,ਚੈੱਕਅਪ ਕਰਨ ਪਹੁੰਚੀ ਡਾਕਟਰ ਨੇ ਕੀਤੇ ਖੁਲਾਸੇShambhu Border Kisan Death | ਨਹੀਂ ਹੋਏਗਾ ਸ਼ਹੀਦ ਕਿਸਾਨ ਦਾ ਅੰਤਿਮ ਸੰਸਕਾਰ, ਪੰਧੇਰ ਨੇ ਕਹੀ ਵੱਡੀ ਗੱਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Watch Video: ਲੋਹਾ ਫੈਕਟਰੀ 'ਚ ਵਾਪਰਿਆ ਵੱਡਾ ਹਾਦਸਾ, ਚਿਮਨੀ ਡਿੱਗਣ ਨਾਲ ਦੋ ਦਰਜਨ ਤੋਂ ਵੱਧ ਮਜ਼ਦੂਰ ਦੱਬੇ, ਖੌਫਨਾਕ ਵੀਡੀਓਜ਼ ਆਈਆਂ ਸਾਹਮਣੇ
Watch Video: ਲੋਹਾ ਫੈਕਟਰੀ 'ਚ ਵਾਪਰਿਆ ਵੱਡਾ ਹਾਦਸਾ, ਚਿਮਨੀ ਡਿੱਗਣ ਨਾਲ ਦੋ ਦਰਜਨ ਤੋਂ ਵੱਧ ਮਜ਼ਦੂਰ ਦੱਬੇ, ਖੌਫਨਾਕ ਵੀਡੀਓਜ਼ ਆਈਆਂ ਸਾਹਮਣੇ
ਮਰਿਆਂ 'ਤੇ ਨਹੀਂ ਮੁੱਕੀ ਸਿਆਸਤ ! ਡਾ. ਮਨਮੋਹਨ ਸਿੰਘ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਏ 100 ਤੋਂ ਘੱਟ ਲੋਕ, ਜਾਣੋ ਸੱਚਾਈ ?
ਮਰਿਆਂ 'ਤੇ ਨਹੀਂ ਮੁੱਕੀ ਸਿਆਸਤ ! ਡਾ. ਮਨਮੋਹਨ ਸਿੰਘ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਏ 100 ਤੋਂ ਘੱਟ ਲੋਕ, ਜਾਣੋ ਸੱਚਾਈ ?
Farmers Protest:  ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ
ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ
Farmers Protest: ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 
ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...

TMKOC ਦੇ ਗੁਰੂਚਰਨ ਸਿੰਘ ਹਸਪਤਾਲ ਭਰਤੀ, ਵੀਡੀਓ ਸ਼ੇਅਰ ਕਰ ਬੋਲੇ- ਹਾਲਾਤ ਬਹੁਤ ਖਰਾਬ; ਫੈਨਜ਼ ਦੀ ਵਧੀ ਚਿੰਤਾ...

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 09-01-2025

Punjab News: ਪੰਜਾਬੀਆਂ ਨੂੰ ਮਿਲੇਗਾ 25000 ਰੁਪਏ ਦਾ ਇਨਾਮ, ਇੰਝ ਕਰ ਸਕਦੇ ਹੋ ਹਾਸਿਲ 

Embed widget