ਪੜਚੋਲ ਕਰੋ

Punjab Politics: ਪੰਜਾਬ ਦੀ ਸੱਭਿਆਚਾਰ ਮੰਤਰੀ ਨੇ ਹਿੰਦੀ ਗੀਤ ਕੱਢ ਗਾਏ ਕੇਜਰੀਵਾਲ ਦੇ ਸੋਹਲੇ, CM ਨੇ ਵੀਡੀਓ ਸਾਂਝੀ ਕਰਕੇ ਕਿਹਾ, ਜ਼ਰੂਰੂ ਸੁਣਿਓ

Punjab Lok Sabha Election 2024: ਪੰਜਾਬ ਸਰਕਾਰ ਦੇ ਮੰਤਰੀ ਅਨਮੋਲ ਗਗਨ ਮਾਨ ਨੇ ਪਾਰਟੀ ਦੀ ਚੋਣ ਮੁਹਿੰਮ ਲਈ ਇੱਕ ਵਾਰ ਫਿਰ ਗੀਤ ਤਿਆਰ ਕੀਤਾ ਹੈ। ਇਸ ਤੋਂ ਪਹਿਲਾਂ ਚੋਣ ਪ੍ਰਚਾਰ ਲਈ ਤਿਆਰ ਕੀਤਾ ਗਿਆ ਉਨ੍ਹਾਂ ਦਾ ਗੀਤ ਕਾਫੀ ਮਕਬੂਲ ਹੋਇਆ ਸੀ।

Punjab Election: ਲੋਕ ਸਭਾ ਚੋਣਾਂ ਦੇ ਸੱਤਵੇਂ ਪੜਾਅ ਵਿੱਚ ਪੰਜਾਬ ਦੀਆਂ ਸਾਰੀਆਂ 13 ਸੀਟਾਂ 'ਤੇ 1 ਜੂਨ ਨੂੰ ਵੋਟਿੰਗ ਹੋਣੀ ਹੈ। ਇਸ ਤੋਂ ਪਹਿਲਾਂ ਸਾਰੀਆਂ ਸਿਆਸੀ ਪਾਰਟੀਆਂ ਆਪੋ-ਆਪਣੇ ਤਰੀਕੇ ਨਾਲ ਚੋਣ ਪ੍ਰਚਾਰ ਵਿੱਚ ਰੁੱਝੀਆਂ ਹੋਈਆਂ ਹਨ। ਇਸ ਦੌਰਾਨ ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰ ਮਾਮਲਿਆਂ ਬਾਰੇ ਮੰਤਰੀ ਅਨਮੋਲ ਗਗਨ ਮਾਨ ਨੇ ਆਪਣੀ ਪਾਰਟੀ ਦੇ ਪ੍ਰਚਾਰ ਲਈ ਗੀਤ ਲਿਖਿਆ ਹੈ। ਇਹ ਜਾਣਕਾਰੀ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਤੀ ਹੈ।

ਆਪਣੇ ਸੋਸ਼ਲ ਮੀਡੀਆ ਅਕਾਊਂਟ ਐਕਸ 'ਤੇ ਗੀਤ ਨੂੰ ਸਾਂਝਾ ਕਰਦੇ ਹੋਏ ਅਰਵਿੰਦ ਕੇਜਰੀਵਾਲ ਨੇ ਲਿਖਿਆ, "ਸਾਡੇ ਪੰਜਾਬ ਦੇ ਮੰਤਰੀ ਅਨਮੋਲ ਗਗਨ ਮਾਨ ਨੇ ਚੋਣਾਂ ਲਈ ਇਹ ਗੀਤ ਤਿਆਰ ਕੀਤਾ ਹੈ। ਕਿਰਪਾ ਕਰਕੇ ਇਸ ਨੂੰ ਸੁਣੋ।" ਇਸ ਗੀਤ ਦੇ ਬੋਲ ਹਨ। 'ਉਹ ਦੇਸ਼ ਬਚਾਉਣ ਆਇਆ, ਉਹ ਬੱਚਿਆਂ ਨੂੰ ਪੜ੍ਹਾਉਣ ਆਇਆ, ਉਹ ਗਰੀਬਾਂ ਦਾ ਮਸੀਹਾ, ਉਹ ਭੈਣਾਂ ਦੀ ਮਦਦ ਕਰਨ ਆਇਆ, ਉਹ ਕੇਜਰੀਵਾਲ ਹੈ।' 3 ਮਿੰਟ 50 ਸੈਕਿੰਡ ਦੇ ਇਸ ਵੀਡੀਓ 'ਚ ਅਰਵਿੰਦ ਕੇਜਰੀਵਾਲ ਸਰਕਾਰ ਦੇ ਕੰਮ ਵੀ ਦਿਖਾਏ ਗਏ ਹਨ।

ਇਸ ਦੇ ਨਾਲ ਹੀ ਵੀਡੀਓ ਵਿੱਚ ਅਰਵਿੰਦ ਕੇਜਰੀਵਾਲ ਕਹਿੰਦੇ ਨਜ਼ਰ ਆ ਰਹੇ ਹਨ, "ਆਮ ਆਦਮੀ ਪਾਰਟੀ ਦਾ ਹਰ ਵਰਕਰ ਕੇਜਰੀਵਾਲ ਹੈ। ਕਿਸੇ ਵੀ ਹਾਲਤ ਵਿੱਚ ਪੰਜਾਬ ਨੂੰ ਝੁਕਣ ਨਹੀਂ ਦਿਆਂਗੇ, ਦੇਸ਼ ਨੂੰ ਵੀ ਝੁਕਣ ਨਹੀਂ ਦਿਆਂਗੇ।  ਮੇਰੇ ਰਹਿਣ ਜਾਂ ਨਾ ਰਹਿਣ ਨਾਲ ਕੋਈ ਫਰਕ ਨਹੀਂ ਪਵੇਗਾ।"

ਕੌਣ ਨੇ ਅਨਮੋਲ ਗਗਨ ਮਾਨ?

ਅਨਮੋਲ ਗਗਨ ਮਾਨ ਦਾ ਜਨਮ 1990 ਵਿੱਚ ਮਾਨਸਾ, ਪੰਜਾਬ ਵਿੱਚ ਹੋਇਆ ਸੀ। ਉਨ੍ਹਾਂ ਨੇ ਚੰਡੀਗੜ੍ਹ ਤੋਂ ਪੜ੍ਹਾਈ ਕੀਤੀ ਹੈ। ਇਸ ਤੋਂ ਬਾਅਦ  ਮਾਡਲਿੰਗ ਨਾਲ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ। ਇਸ ਤੋਂ ਬਾਅਦ ਮਾਨ ਨੇ ਗਾਇਕੀ ਵਿੱਚ ਵੀ ਹੱਥ ਅਜ਼ਮਾਇਆ। ਮਾਨ ਪਹਿਲਾ ਗੀਤ ਰਾਇਲ ਜੁੱਤੀ 2014 ਵਿੱਚ ਰਿਲੀਜ਼ ਹੋਇਆ ਸੀ। ਸਾਲ 2020 ਵਿੱਚ, ਅਨਮੋਲ ਗਗਨ ਮਾਨ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ। ਜਦੋਂ 2022 ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ ਉਨ੍ਹਾਂ ਨੂੰ ਖਰੜ ਤੋਂ ਆਪਣਾ ਉਮੀਦਵਾਰ ਬਣਾਇਆ ਤਾਂ ਉਨ੍ਹਾਂ ਨੇ ਵੀ ਜਿੱਤ ਦਰਜ ਕੀਤੀ। ਪਾਰਟੀ ਵੱਲੋਂ ਉਨ੍ਹਾਂ ਨੂੰ ਮੰਤਰੀ ਮੰਡਲ ਵਿੱਚ ਥਾਂ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਵੀ ਮਾਨ ਨੇ ਪਾਰਟੀ ਦੀ ਚੋਣ ਮੁਹਿੰਮ ਲਈ ਗੀਤ ਤਿਆਰ ਕੀਤਾ ਸੀ ਜੋ ਕਾਫੀ ਮਸ਼ਹੂਰ ਵੀ ਹੋਇਆ ਸੀ।

ਟਾਪ ਹੈਡਲਾਈਨ

Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Delhi Bamb Threat : 15 ਅਗਸਤ ਤੋਂ ਪਹਿਲਾਂ IGI ਏਅਰਪੋਰਟ ਟਰਮੀਨਲ-3 ਅਤੇ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਏਜੰਸੀਆਂ ਅਲਰਟ
Delhi Bamb Threat : 15 ਅਗਸਤ ਤੋਂ ਪਹਿਲਾਂ IGI ਏਅਰਪੋਰਟ ਟਰਮੀਨਲ-3 ਅਤੇ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਏਜੰਸੀਆਂ ਅਲਰਟ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
ਚਮੋਲੀ ਟਨਲ ਹਾਦਸੇ 'ਚ 7 ਮਜ਼ਦੂਰਾਂ ਦੀ ਮੌਤ, ਮ੍ਰਿਤਕਾਂ-ਜ਼ਖ਼ਮੀਆਂ ਦੇ ਨਾਮ ਆਏ ਸਾਹਮਣੇ
ਚਮੋਲੀ ਟਨਲ ਹਾਦਸੇ 'ਚ 7 ਮਜ਼ਦੂਰਾਂ ਦੀ ਮੌਤ, ਮ੍ਰਿਤਕਾਂ-ਜ਼ਖ਼ਮੀਆਂ ਦੇ ਨਾਮ ਆਏ ਸਾਹਮਣੇ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
Embed widget