ਪੜਚੋਲ ਕਰੋ
Advertisement
ਭੁੱਖ ਹੜਤਾਲ ਤੋਂ ਅੰਨਾ ਹਜ਼ਾਰੇ ਨੇ ਪਿੱਛੇ ਖਿੱਚੇ ਕਦਮ, ਕੇਂਦਰ ਦੇ ਫੈਸਲਿਆਂ ਦਾ ਕੀਤਾ ਸਮਰਥਨ
ਸਮਾਜ ਸੇਵੀ ਅੰਨਾ ਹਜ਼ਾਰੇ ਨੇ 30 ਜਨਵਰੀ ਨੂੰ ਅਣਮਿੱਥੇ ਸਮੇਂ ਲਈ ਐਲਾਨੇ ਭੁੱਖ ਹੜਤਾਲ ਤੋਂ ਇਨਕਾਰ ਕਰ ਦਿੱਤਾ। ਦੱਸ ਦਈਏ ਕਿ ਕੇਂਦਰ ਮੰਤਰੀ ਕੈਲਾਸ਼ ਚੌਧਰੀ ਨੇ ਕਿਹਾ ਕਿ ਅੰਨਾ ਨੂੰ ਅਸੀਂ ਅੰਦੋਲਨ ਨਾ ਕਰਲ ਦੀ ਅਪੀਲ ਕੀਤੀ ਜਿਸ ਨੂੰ ਉਨ੍ਹਾਂ ਨੇ ਮੰਨ ਲਿਆ।
ਨਵੀਂ ਦਿੱਲੀ: ਸਮਾਜਸੇਵੀ ਅੰਨਾ ਹਜ਼ਾਰੇ ()Anna Hazare ਨੇ ਬੀਤੇ ਦਿਨੀਂ ਖੇਤੀ ਕਾਨੂੰਨਾਂ ਦਿ ਵਿਰੇਧ ਅਤੇ ਕਿਸਾਨਾਂ ਦੇ ਹੱਕ 'ਚ ਨਿਤਰਣ ਦਾ ਫੈਸਲਾ ਕੀਤਾ ਸੀ। ਉਨ੍ਹਾਂ ਦੇ ਇਸ ਐਲਾਨ ਤੋਂ ਬਾਅਦ ਦੇਵੇਂਦਰ ਫਡਨਵੀਸ (Devendra Fadnavis) ਅਤੇ ਕੇਂਦਰੀ ਮੰਤਰੀ ਕੈਲਾਸ਼ ਚੌਧਰੀ ਨੇ ਉਨ੍ਹਾਂ ਨਾਲ ਮੁਲਾਕਾਤ ਕੀਤੀ। ਜਿਸ ਤੋਂ ਬਾਅਦ ਅੰਨਾ ਨੇ ਐਲਾਨ ਕੀਤਾ ਕਿ ਉਹ ਹੁਣ ਖੇਤੀ ਕਾਨੂੰਨਾਂ (Farm Laws) ਖਿਲਾਫ ਅਨਸ਼ਨ ਨਹੀਂ ਕਰਨਗੇ।
ਇੰਨਾ ਹੀ ਨਹੀਂ, ਅੰਨਾ ਨੇ ਸਰਕਾਰ ਦੇ ਕਿਸਾਨਾਂ ਦੇ ਹਿੱਤ ਵਿੱਚ ਚੁੱਕੇ ਕਦਮਾਂ ਦਾ ਸਮਰਥਨ ਕੀਤਾ ਹੈ। ਅਹਿਮ ਗੱਲ ਇਹ ਹੈ ਕਿ ਉਹ ਸ਼ਨੀਵਾਰ ਤੋਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਵਰਤ ਰੱਖਣ ਜਾ ਰਹੇ ਸੀ। ਇਸ ਤੋਂ ਪਹਿਲਾਂ ਅੰਨਾ ਨੇ ਕਿਹਾ ਸੀ ਕਿ ਉਹ ਕੇਂਦਰ ਸਰਕਾਰ ਦੇ ਨਵੇਂ ਖੇਤੀਬਾੜੀ ਕਾਨੂੰਨਾਂ ਦੇ ਵਿਰੁੱਧ ਮਹਾਰਾਸ਼ਟਰ ਵਿੱਚ ਆਪਣੇ ਪਿੰਡ ਰਾਲੇਗਣ ਸਿੱਧੀ ਤੋਂ ਵਰਤ ਦੀ ਸ਼ੁਰੂਆਤ ਕਰਨਗੇ।
ਉਨ੍ਹਾਂ ਇੱਕ ਬਿਆਨ ਵਿੱਚ ਕਿਹਾ ਸੀ ਕਿ ਮੈਂ ਖੇਤੀਬਾੜੀ ਦੇ ਖੇਤਰਾਂ ਵਿੱਚ ਸੁਰੱਖਿਆ ਦੀ ਮੰਗ ਕਰ ਰਿਹਾ ਹਾਂ ਪਰ ਲੱਗਦਾ ਹੈ ਕਿ ਕੇਂਦਰ ਸਰਕਾਰ ਕਿਸਾਨਾਂ ਨਾਲ ਜੁੜੇ ਮਸਲਿਆਂ ਪ੍ਰਤੀ ਸੰਵੇਦਨਸ਼ੀਲ ਨਹੀਂ ਹੈ। ਉਨ੍ਹਾਂ ਨੇ ਆਪਣੇ ਸਮਰਥਕਾਂ ਨੂੰ ਕੋਰੋਨਾ ਮਹਾਮਾਰੀ ਕਾਰਨ ਉਨ੍ਹਾਂ ਦੀ ਮੰਗ ਵਿੱਚ ਇਕੱਤਰ ਨਾ ਹੋਣ ਦੀ ਅਪੀਲ ਵੀ ਕੀਤੀ ਸੀ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਲਾਈਫਸਟਾਈਲ
ਵਿਸ਼ਵ
ਪੰਜਾਬ
ਪੰਜਾਬ
Advertisement