ਪੜਚੋਲ ਕਰੋ

Anna Hazare Support Bharat Bandh: ਕਿਸਾਨਾਂ ਦੇ ਸਮਰਥਨ 'ਚ ਅੰਨਾ ਹਜ਼ਾਰੇ ਵੱਲੋਂ ਭੁੱਖ ਹੜਤਾਲ ਦਾ ਐਲਾਨ

* ਅੰਨਾ ਹਜ਼ਾਰੇ ਮਹਾਰਾਸ਼ਟਰ ਦੇ ਅਹਿਮਦਨਗਰ ਜ਼ਿਲ੍ਹੇ ਦੇ ਰਾਲੇਗਣ ਸਿੱਧੀ ਪਿੰਡ ਵਿੱਚ ਭੁੱਖ ਹੜਤਾਲ 'ਤੇ ਬੈਠ ਗਏ ਹਨ। ਉਨ੍ਹਾਂ ਕਿਹਾ ਕਿ ਇਹ ਕਿਸਾਨਾਂ ਲਈ ਸੜਕਾਂ ‘ਤੇ ਆਉਣ ਤੇ ਉਨ੍ਹਾਂ ਦੇ ਮਸਲੇ ਨੂੰ ਹੱਲ ਕਰਨ ਦਾ ‘ਸਹੀ ਸਮਾਂ’ ਹੈ।* ਇੱਕ ਰਿਕਾਰਡ ਕੀਤੇ ਸੰਦੇਸ਼ ਵਿੱਚ ਅੰਨਾ ਹਜ਼ਾਰੇ ਨੇ ਕਿਹਾ, "ਮੈਂ ਦੇਸ਼ ਦੇ ਲੋਕਾਂ ਨੂੰ ਅਪੀਲ ਕਰਦਾ ਹਾਂ, ਦਿੱਲੀ ਵਿੱਚ ਚੱਲ ਰਹੀ ਲਹਿਰ ਨੂੰ ਪੂਰੇ ਦੇਸ਼ ਵਿੱਚ ਚੱਲਣਾ ਚਾਹੀਦਾ ਹੈ।"

ਪੁਣੇ: ਸਮਾਜ ਸੇਵੀ ਅੰਨਾ ਹਜ਼ਾਰੇ ਕੇਂਦਰ ਸਰਕਾਰ ਦੇ ਤਿੰਨ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਸਮਰਥਨ ਵਿੱਚ ਇੱਕ ਦਿਨ ਦੇ ਵਰਤ ‘ਤੇ ਬੈਠ ਗਏ ਹਨ। ਪ੍ਰਦਰਸ਼ਨ ਕਰ ਰਹੀਆਂ ਕਿਸਾਨ ਜਥੇਬੰਦੀਆਂ ਨੇ ਵੀ ‘ਭਾਰਤ ਬੰਦ’ ਰੱਖਣ ਦੀ ਅਪੀਲ ਕੀਤੀ। ਅੰਨਾ ਹਜ਼ਾਰੇ ਨੇ ਕਿਹਾ ਕਿ ਅੰਦੋਲਨ ਪੂਰੇ ਦੇਸ਼ ਵਿੱਚ ਹੋਣਾ ਚਾਹੀਦਾ ਹੈ ਤਾਂ ਜੋ ਸਰਕਾਰ ‘ਤੇ ਦਬਾਅ ਹੋਵੇ ਤੇ ਉਹ ਕਿਸਾਨਾਂ ਦੇ ਹਿੱਤ ਵਿੱਚ ਕਦਮ ਚੁੱਕੇ। ਇਸ ਦੇ ਨਾਲ ਹੀ ਇੱਕ ਰਿਕਾਰਡ ਕੀਤੇ ਸੰਦੇਸ਼ ਵਿੱਚ ਅੰਨਾ ਹਜ਼ਾਰੇ ਨੇ ਕਿਹਾ, "ਮੈਂ ਦੇਸ਼ ਦੇ ਲੋਕਾਂ ਨੂੰ ਅਪੀਲ ਕਰਦਾ ਹਾਂ, ਦਿੱਲੀ ਵਿੱਚ ਚੱਲ ਰਹੀ ਲਹਿਰ ਨੂੰ ਪੂਰੇ ਦੇਸ਼ ਵਿੱਚ ਚਲਣੀ ਚਾਹੀਦੀ ਹੈ। ਸਰਕਾਰ 'ਤੇ ਦਬਾਅ ਬਣਾਉਣ ਲਈ ਅਜਿਹੀ ਸਥਿਤੀ ਪੈਦਾ ਕਰਨ ਦੀ ਜ਼ਰੂਰਤ ਹੈ ਤੇ ਇਸ ਲਈ ਕਿਸਾਨਾਂ ਨੂੰ ਸੜਕਾਂ 'ਤੇ ਉਤਰਨਾ ਪਏਗਾ ਪਰ ਹਿੰਸਾ ਨਾ ਕਰੋ।” ਇਸ ਦੇ ਨਾਲ ਹੀ ਉਨ੍ਹਾਂ ਨੇ ਖੇਤੀਬਾੜੀ ਲਾਗਤ ਅਤੇ ਕੀਮਤਾਂ ਕਮਿਸ਼ਨ (ਸੀਏਸੀਪੀ) ਨੂੰ ਖੁਦਮੁਖਤਿਆਰੀ ਦੇਣ ਤੇ ਐਮਐਸ ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨੂੰ ਲਾਗੂ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਸੀਏਸੀਪੀ ਨੂੰ ਖੁਦਮੁਖਤਿਆਰੀ ਨਾ ਦੇਣ ਤੇ ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਲਾਗੂ ਨਾ ਕਰਨ 'ਤੇ ਅੰਦੋਲਨ ਕੀਤੇ ਜਾਣ ਦੀ ਚੇਤਾਵਨੀ ਦਿੱਤੀ। ਉਨ੍ਹਾਂ ਕਿਹਾ, "ਸਰਕਾਰ ਸਿਰਫ ਭਰੋਸਾ ਦਿੰਦੀ ਹੈ, ਮੰਗਾਂ ਕਦੇ ਪੂਰੀ ਨਹੀਂ ਕਰਦੀ।" ਰਣਜੀਤ ਬਾਵਾ ਨੇ ਗੀਤ ਰਾਹੀਂ ਦਿੱਤਾ ਕੰਗਨਾ ਨੂੰ ਠੋਕਵਾਂ ਜਵਾਬ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Monsoon 2026 :  ਭਾਰਤ 'ਚ ਮਾਨਸੂਨ ਹੋਇਆ ਐਕਟਿਵ ! ਅਗਲੇ ਹਫ਼ਤੇ ਕਈ ਰਾਜਾਂ 'ਚ ਭਾਰੀ ਮੀਂਹ ਦਾ ਅਲਰਟ, ਜਾਣੋ IMD ਨੇ ਕੀ ਕਿਹਾ
Monsoon 2026 :  ਭਾਰਤ 'ਚ ਮਾਨਸੂਨ ਹੋਇਆ ਐਕਟਿਵ ! ਅਗਲੇ ਹਫ਼ਤੇ ਕਈ ਰਾਜਾਂ 'ਚ ਭਾਰੀ ਮੀਂਹ ਦਾ ਅਲਰਟ, ਜਾਣੋ IMD ਨੇ ਕੀ ਕਿਹਾ
ਯੂਪੀ 'ਚ ਦੇਰ ਸ਼ਾਮ 20 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਯੂਪੀ 'ਚ ਦੇਰ ਸ਼ਾਮ 20 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
School Closed: ਸਕੂਲਾਂ 'ਚ ਛੁੱਟੀ ਦਾ ਹੋਇਆ ਐਲਾਨ! ਜਾਣੋ ਕਿੱਥੇ ਰਹਿਣਗੇ ਖੁੱਲ੍ਹੇ ਅਤੇ ਕਿੱਥੇ ਰਹਿਣਗੇ ਬੰਦ? ਇੱਥੇ ਦੇਖੋ ਪੂਰੀ ਲਿਸਟ
School Closed: ਸਕੂਲਾਂ 'ਚ ਛੁੱਟੀ ਦਾ ਹੋਇਆ ਐਲਾਨ! ਜਾਣੋ ਕਿੱਥੇ ਰਹਿਣਗੇ ਖੁੱਲ੍ਹੇ ਅਤੇ ਕਿੱਥੇ ਰਹਿਣਗੇ ਬੰਦ? ਇੱਥੇ ਦੇਖੋ ਪੂਰੀ ਲਿਸਟ
ਬਿਹਾਰ ਦੀ ਸਿਆਸਤ 'ਚ ਹੋਣ ਵਾਲਾ ਕੁੱਝ ਵੱਡਾ? CM ਨੇ ਸੱਦ ਲਈ NDA ਦੀ ਵੱਡੀ ਬੈਠਕ, ਨੀਤਿਸ਼ ਕੁਮਾਰ ਵੀ ਹੋਣਗੇ ਸ਼ਾਮਲ
ਬਿਹਾਰ ਦੀ ਸਿਆਸਤ 'ਚ ਹੋਣ ਵਾਲਾ ਕੁੱਝ ਵੱਡਾ? CM ਨੇ ਸੱਦ ਲਈ NDA ਦੀ ਵੱਡੀ ਬੈਠਕ, ਨੀਤਿਸ਼ ਕੁਮਾਰ ਵੀ ਹੋਣਗੇ ਸ਼ਾਮਲ

ਵੀਡੀਓਜ਼

ਮੋਗਾ 'ਚ ਰਵਨੀਤ ਬਿੱਟੂ ਨੂੰ ਪੁਲਿਸ ਨੇ ਰੋਕਿਆ! ਸੜਕ 'ਤੇ ਹੀ ਲਾ ਦਿੱਤਾ ਧਰਨਾ
ਚਿਲਡਰਨ ਹੋਮ ਤੋਂ ਫਿਰ 2 ਨਾਬਾਲਗ ਕੁੜੀਆਂ ਲਾਪਤਾ, ਸੁਰੱਖਿਆ 'ਤੇ ਵੱਡੇ ਸਵਾਲ
ਚੰਨੀ ਨਾਲ ਮੀਟਿੰਗ ਮਗਰੋਂ ਰੰਧਾਵਾ ਦਾ ਵੱਡਾ ਬਿਆਨ!
ਕਾਂਗਰਸ 'ਚ ਨਹੀਂ ਕੋਈ ਕਲੇਸ਼? ਰਾਣਾ ਗੁਰਜੀਤ ਬੋਲੇ—
ਗੁਰੂ ਘਰ ਦੀ ਗੋਲਕ 'ਤੇ ਚੋਰਾਂ ਦਾ ਹੱਥ! CCTV ਤੋੜ ਕੇ ਲੈ ਗਏ ਹਜ਼ਾਰਾਂ ਰੁਪਏ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
RailOne ਐਪ: WhatsApp 'ਤੇ ਟਿਕਟਾਂ ਦਿਖਾਉਣਾ ਹੋ ਸਕਦਾ ਹੈ ਮਹਿੰਗਾ, ਰੇਲਵੇ ਨੇ ਯਾਤਰੀਆਂ ਲਈ ਨਵੇਂ ਨਿਯਮ ਜਾਰੀ ਕੀਤੇ
RailOne ਐਪ: WhatsApp 'ਤੇ ਟਿਕਟਾਂ ਦਿਖਾਉਣਾ ਹੋ ਸਕਦਾ ਹੈ ਮਹਿੰਗਾ, ਰੇਲਵੇ ਨੇ ਯਾਤਰੀਆਂ ਲਈ ਨਵੇਂ ਨਿਯਮ ਜਾਰੀ ਕੀਤੇ
Cheque Bounce Case : ਰਾਜਪਾਲ ਯਾਦਵ ਨੂੰ ਫਿਰ ਜਾਣਾ ਪਵੇਗਾ ਜੇਲ੍ਹ, ਦਿੱਲੀ ਹਾਈ ਕੋਰਟ ਨੇ ਸੁਣਾਈ ਸਜ਼ਾ
Cheque Bounce Case : ਰਾਜਪਾਲ ਯਾਦਵ ਨੂੰ ਫਿਰ ਜਾਣਾ ਪਵੇਗਾ ਜੇਲ੍ਹ, ਦਿੱਲੀ ਹਾਈ ਕੋਰਟ ਨੇ ਸੁਣਾਈ ਸਜ਼ਾ
ਫ਼ੋਨ ਗੋਪਨੀਯਤਾ ਸੈਟਿੰਗਾਂ: ਆਪਣੇ ਸਾਥੀ ਨਾਲ ਨਿੱਜੀ ਪਲਾਂ ਦੌਰਾਨ ਆਪਣੇ ਫ਼ੋਨ 'ਤੇ ਇਸ ਸੈਟਿੰਗ ਨੂੰ ਬੰਦ ਕਰ ਦਿਓ, ਨਹੀਂ ਤਾਂ ਤੁਹਾਨੂੰ ਇਸਦੀ ਕੀਮਤ ਚੁਕਾਉਣੀ ਪਵੇਗੀ।
ਫ਼ੋਨ ਗੋਪਨੀਯਤਾ ਸੈਟਿੰਗਾਂ: ਆਪਣੇ ਸਾਥੀ ਨਾਲ ਨਿੱਜੀ ਪਲਾਂ ਦੌਰਾਨ ਆਪਣੇ ਫ਼ੋਨ 'ਤੇ ਇਸ ਸੈਟਿੰਗ ਨੂੰ ਬੰਦ ਕਰ ਦਿਓ, ਨਹੀਂ ਤਾਂ ਤੁਹਾਨੂੰ ਇਸਦੀ ਕੀਮਤ ਚੁਕਾਉਣੀ ਪਵੇਗੀ।
 Abohar ਦੇ ਵਪਾਰੀਆਂ ਦਾ ਵੱਡਾ ਫ਼ੈਸਲਾ,  3 ਦਿਨ ਬੰਦ ਰਹਿਣਗੇ ਬਾਜ਼ਾਰ   ,ਜਾਣੋ ਕਿਉਂ 
 Abohar ਦੇ ਵਪਾਰੀਆਂ ਦਾ ਵੱਡਾ ਫ਼ੈਸਲਾ,  3 ਦਿਨ ਬੰਦ ਰਹਿਣਗੇ ਬਾਜ਼ਾਰ   ,ਜਾਣੋ ਕਿਉਂ 
ਦੀਮਕ ਦੀ ਰੋਕਥਾਮ: ਕੀ ਤੁਹਾਡੇ ਘਰ ਵਿੱਚ ਵੀ ਬਰਸਾਤ ਦੇ ਮੌਸਮ ਦੌਰਾਨ ਦੀਮਕ ਦੇ ਹਮਲੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ? ਇਹਨਾਂ ਗਲਤੀਆਂ ਤੋਂ ਬਚੋ ਅਤੇ ਸੁਰੱਖਿਅਤ ਰਹੋ।
ਦੀਮਕ ਦੀ ਰੋਕਥਾਮ: ਕੀ ਤੁਹਾਡੇ ਘਰ ਵਿੱਚ ਵੀ ਬਰਸਾਤ ਦੇ ਮੌਸਮ ਦੌਰਾਨ ਦੀਮਕ ਦੇ ਹਮਲੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ? ਇਹਨਾਂ ਗਲਤੀਆਂ ਤੋਂ ਬਚੋ ਅਤੇ ਸੁਰੱਖਿਅਤ ਰਹੋ।
Tech Tips : ਕੀ ਤੁਸੀਂ ਵੀ ਮੋਬਾਈਲ ਦੀ ਸਕ੍ਰੀਨ ਇਸ ਤਰ੍ਹਾਂ ਸਾਫ਼ ਕਰਦੇ ਹੋ ? ਇੱਕ ਛੋਟੀ ਜਿਹੀ ਗਲਤੀ ਨਾਲ ਹੋ ਸਕਦਾ ਵੱਡਾ ਨੁਕਸਾਨ
Tech Tips : ਕੀ ਤੁਸੀਂ ਵੀ ਮੋਬਾਈਲ ਦੀ ਸਕ੍ਰੀਨ ਇਸ ਤਰ੍ਹਾਂ ਸਾਫ਼ ਕਰਦੇ ਹੋ ? ਇੱਕ ਛੋਟੀ ਜਿਹੀ ਗਲਤੀ ਨਾਲ ਹੋ ਸਕਦਾ ਵੱਡਾ ਨੁਕਸਾਨ
ਸੰਗੀਤ ਜਗਤ 'ਚ ਸੋਗ ਦੀ ਲਹਿਰ, ਇਸ ਮਸ਼ਹੂਰ ਅਦਾਕਾਰਾ ਦਾ ਹੋਇਆ ਦੇਹਾਂਤ; ਮੱਚੀ ਤਰਥੱਲੀ
ਸੰਗੀਤ ਜਗਤ 'ਚ ਸੋਗ ਦੀ ਲਹਿਰ, ਇਸ ਮਸ਼ਹੂਰ ਅਦਾਕਾਰਾ ਦਾ ਹੋਇਆ ਦੇਹਾਂਤ; ਮੱਚੀ ਤਰਥੱਲੀ
Smartphone And Laptop Cheaper : ਗਾਹਕਾਂ ਲਈ ਰਾਹਤ ! ਹੁਣ ਸਸਤੇ ਹੋ ਸਕਦੇ ਹਨ ਸਮਾਰਟਫੋਨ, ਲੈਪਟਾਪ ਅਤੇ ਸਮਾਰਟ ਟੀਵੀ 
Smartphone And Laptop Cheaper : ਗਾਹਕਾਂ ਲਈ ਰਾਹਤ ! ਹੁਣ ਸਸਤੇ ਹੋ ਸਕਦੇ ਹਨ ਸਮਾਰਟਫੋਨ, ਲੈਪਟਾਪ ਅਤੇ ਸਮਾਰਟ ਟੀਵੀ 
Embed widget