ਪੜਚੋਲ ਕਰੋ

ਅੰਨਾ ਹਜ਼ਾਰੇ ਨੇ ਕੀਤੀ ਕਿਸਾਨਾਂ ਦੀ ਹਮਾਇਤ, ਮੋਦੀ ਸਰਕਾਰ ਨੂੰ ਸੁਣਾਈਆਂ ਖਰੀਆਂ-ਖਰੀਆਂ

ਕਿਸਾਨ ਕੇਂਦਰ ਦੇ ਖੇਤੀ ਕਾਨੂੰਨਾਂ ਵਿਰੁੱਧ ਦਿੱਲੀ ਦੇ ਸਿੰਧੂ ਬਾਰਡਰ ਊੱਤੇ ਧਰਨਾ ਪ੍ਰਦਰਸ਼ਨ ਕਰ ਰਹੇ ਹਨ। ਸਰਕਾਰ ਨੇ ਗੱਲਬਾਤ ਕਰਨ ਦਾ ਪ੍ਰਸਤਾਵ ਰੱਖਿਆ ਸੀ, ਜਿਸ ਨੂੰ ਕਿਸਾਨ ਜਥੇਬੰਦੀਆਂ ਨੇ ਠੁਕਰਾ ਦਿੱਤਾ ਹੈ।

ਨਵੀਂ ਦਿੱਲ਼ੀ: ਕਿਸਾਨ ਕੇਂਦਰ ਦੇ ਖੇਤੀ ਕਾਨੂੰਨਾਂ ਵਿਰੁੱਧ ਦਿੱਲੀ ਦੇ ਸਿੰਧੂ ਬਾਰਡਰ ਊੱਤੇ ਧਰਨਾ ਪ੍ਰਦਰਸ਼ਨ ਕਰ ਰਹੇ ਹਨ। ਸਰਕਾਰ ਨੇ ਗੱਲਬਾਤ ਕਰਨ ਦਾ ਪ੍ਰਸਤਾਵ ਰੱਖਿਆ ਸੀ, ਜਿਸ ਨੂੰ ਕਿਸਾਨ ਜਥੇਬੰਦੀਆਂ ਨੇ ਠੁਕਰਾ ਦਿੱਤਾ ਹੈ। ਕਿਸਾਨ ਸੰਗਠਨਾਂ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪ੍ਰਸਤਾਵ ਨੂੰ ਰੱਦ ਕਰ ਦਿੱਤਾ ਹੈ। ਕਿਸਾਨ ਹੁਣ ਦਿੱਲੀ-ਹਰਿਆਣਾ ਦੇ ਸਿੰਘੂ ਬਾਰਡਰ ਰਾਹੀਂ ਬੁਰਾੜੀ ਦੇ ਨਿਰੰਕਾਰੀ ਸਮਾਗਮ ਮੈਦਾਨ ਨਹੀਂ ਜਾਣਗੇ। ਕਿਸਾਨਾਂ ਨੇ ਕਿਹਾ ਹੈ ਕਿ ਉਨ੍ਹਾਂ ਦਾ ਪ੍ਰਦਰਸ਼ਨ ਸਿੰਘੂ ਬਾਰਡਰ ਉੱਤੇ ਹੀ ਜਾਰੀ ਰਹੇਗਾ। ਉੱਧਰ ਸਮਾਜਕ ਕਾਰਕੁਨ ਅੰਨਾ ਹਜ਼ਾਰੇ ਨੇ ਕਿਸਾਨਾਂ ਦੀ ਹਮਾਇਤ ਕੀਤੀ ਹੈ। ਅੰਨਾ ਹਜ਼ਾਰੇ ਨੇ ਕਿਹਾ ਕਿ ਉਹ ਕਿਸਾਨਾਂ ਦੀਆਂ ਮੰਗਾਂ ਦੀ ਹਮਾਇਤ ਕਰਦੇ ਹਨ। ਉਨ੍ਹਾਂ ਕਿਹਾ ਕਿ ਕਿਸਾਨ ਤੇ ਸਰਕਾਰ ਦੀ ਸਥਿਤੀ ਭਾਰਤ ਤੇ ਪਾਕਿਸਤਾਨ ਵਰਗੀ ਹੋ ਗਈ ਹੈ। ਅੰਨਾ ਹਜ਼ਾਰੇ ਨੇ ਕਿਹਾ ਕਿ ਜਿਵੇਂ ਚੋਣਾਂ ਵੇਲੇ ਤੁਸੀਂ ਨੇਤਾ ਲੋਕ ਕਿਸਾਨਾਂ ਦੇ ਘਰਾਂ ਤੇ ਖੇਤਾਂ ਤੱਕ ਵੀ ਵੋਟਾਂ ਮੰਗਣ ਜਾਂਦੇ ਹੋ, ਉਵੇਂ ਹੀ ਹੁਣ ਉਨ੍ਹਾਂ ਦੀ ਸਮੱਸਿਆ ਬਾਰੇ ਗੱਲ ਕਰੋ। ਅੰਨਾ ਹਜ਼ਾਰੇ ਨੇ ਕਿਹਾ ਕਿ ਕਿਸਾਨ ਅੱਜ ਅਹਿੰਸਾ ਦੇ ਮਾਰਗ ਉੱਤੇ ਚੱਲ ਕੇ ਅੰਦੋਲਨ ਕਰ ਰਹੇ ਹਨ। ਕੱਲ੍ਹ ਕਿਸਾਨ ਜਦੋਂ ਹਿੰਸਾ ਕਰਨ ਉੱਤੇ ਉਤਾਰੂ ਹੋ ਜਾਣਗੇ, ਤਦ ਇਸ ਦੀ ਜ਼ਿੰਮੇਵਾਰੀ ਕੌਣ ਲਵੇਗਾ। ਕਿਸਾਨ ਪਾਕਿਸਤਾਨੀ ਨਹੀਂ ਹਨ। ਸਰਕਾਰ ਉਨ੍ਹਾਂ ਨਾਲ ਗੱਲਬਾਤ ਕਰੇ। ਅੰਨਾ ਹਜ਼ਾਰੇ ਨੇ ਕਿਹਾ ਕਿ ਇਹ ਦੇਸ਼ ਲਈ ਮੰਦਭਾਗੀ ਹਾਲਤ ਹੈ ਕਿ ਕਿਸਾਨ ਇੰਨੇ ਦਿਨਾਂ ਤੋਂ ਅੰਦੋਲਨ ਕਰ ਰਹੇ ਹਨ। ਕਿਸਾਨਾਂ ਉੱਤੇ ਪਾਣੀ ਦੀਆਂ ਬੁਛਾੜਾਂ ਮਾਰੀਆਂ ਗਈਆਂ, ਇਹ ਠੀਕ ਨਹੀਂ ਹੈ। ਅੱਜ ਜੋ ਕਿਸਾਨਾਂ ਨਾਲ ਹੋ ਰਿਹਾ ਹੈ, ਉਹ ਹਿੰਦੁਸਤਾਨ–ਪਾਕਿਸਤਾਨ ਵਿਚਾਲੇ ਸੰਘਰਸ਼ ਜਿਹਾ ਬਣ ਗਿਆ ਹੈ। ਕਿਸਾਨ ਦੇਸ਼ ਦਾ ਦੁਸ਼ਮਣ ਨਹੀਂ, ਇਸ ਲਈ ਇਸ ਅੰਦੋਲਨ ਨੂੰ ਸੁਲਝਾਉਣਾ ਜ਼ਰੂਰੀ ਹੈ।

ਟਾਪ ਹੈਡਲਾਈਨ

School Closed: ਵਿਦਿਆਰਥੀਆਂ ਨੂੰ ਮਿਲੀ ਰਾਹਤ, 3 ਦਿਨ ਸਕੂਲ ਰਹਿਣਗੇ ਬੰਦ: ਮੀਂਹ-ਤੇਜ਼ ਤੂਫਾਨ ਕਾਰਨ 8 ਜ਼ਿਲ੍ਹਿਆਂ 'ਚ ਹਾਈ ਅਲਰਟ; ਸਾਰੇ ਸਕੂਲਾਂ-ਆਂਗਣਵਾੜੀ ਕੇਂਦਰਾਂ 'ਚ ਛੁੱਟੀ...
ਵਿਦਿਆਰਥੀਆਂ ਨੂੰ ਮਿਲੀ ਰਾਹਤ, 3 ਦਿਨ ਸਕੂਲ ਰਹਿਣਗੇ ਬੰਦ: ਮੀਂਹ-ਤੇਜ਼ ਤੂਫਾਨ ਕਾਰਨ 8 ਜ਼ਿਲ੍ਹਿਆਂ 'ਚ ਹਾਈ ਅਲਰਟ; ਸਾਰੇ ਸਕੂਲਾਂ-ਆਂਗਣਵਾੜੀ ਕੇਂਦਰਾਂ 'ਚ ਛੁੱਟੀ...
SAD News: ਮੰਦਭਾਗੀ ਖਬਰ ਨੇ ਸਭ ਦੀਆਂ ਅੱਖਾਂ ਕੀਤੀਆਂ ਨਮ, ਜ਼ਿੰਦਗੀ ਦੀ ਜੰਗ ਹਾਰਿਆ 4 ਸਾਲਾ ਮਾਸੂਮ ਨਿਰਵੈਰ ਸਿੰਘ! ਜਾਣੋ ਕਿਵੇਂ ਮੌਤ ਦੇ ਮੂੰਹ 'ਚ ਜਾ ਡਿੱਗਿਆ...?
ਮੰਦਭਾਗੀ ਖਬਰ ਨੇ ਸਭ ਦੀਆਂ ਅੱਖਾਂ ਕੀਤੀਆਂ ਨਮ, ਜ਼ਿੰਦਗੀ ਦੀ ਜੰਗ ਹਾਰਿਆ 4 ਸਾਲਾ ਮਾਸੂਮ ਨਿਰਵੈਰ ਸਿੰਘ! ਜਾਣੋ ਕਿਵੇਂ ਮੌਤ ਦੇ ਮੂੰਹ 'ਚ ਜਾ ਡਿੱਗਿਆ...?
Big News: 1 ਜੁਲਾਈ ਨੂੰ ਸਕੂਲ ਖੁੱਲ੍ਹਦੇ ਹੀ ਪੈ ਗਿਆ ਚੀਕ-ਚਿਹਾੜਾ, CM ਅਤੇ ਚੰਡੀਗੜ੍ਹ ਦੇ ਸਕੂਲਾਂ ਨੂੰ ਉਡਾਉਣ ਦੀ ਮਿਲੀ ਧਮਕੀ; ਅਲਰਟ 'ਤੇ ਪੁਲਿਸ-ਪ੍ਰਸ਼ਾਸਨ
1 ਜੁਲਾਈ ਨੂੰ ਸਕੂਲ ਖੁੱਲ੍ਹਦੇ ਹੀ ਪੈ ਗਿਆ ਚੀਕ-ਚਿਹਾੜਾ, CM ਅਤੇ ਚੰਡੀਗੜ੍ਹ ਦੇ ਸਕੂਲਾਂ ਨੂੰ ਉਡਾਉਣ ਦੀ ਮਿਲੀ ਧਮਕੀ; ਅਲਰਟ 'ਤੇ ਪੁਲਿਸ-ਪ੍ਰਸ਼ਾਸਨ
ਦਿੱਲੀ-ਮੁੰਬਈ ਨੈਸ਼ਨਲ ਹਾਈਵੇਅ ‘ਤੇ ਵਾਪਰਿਆ ਹਾਦਸਾ, ਸਲੀਪਰ ਬੱਸ ਤੇ ਟਰਾਲੇ ਵਿਚਾਲੇ ਟੱਕਰ; 8 ਲੋਕਾਂ ਦੀ ਮੌਤ
ਦਿੱਲੀ-ਮੁੰਬਈ ਨੈਸ਼ਨਲ ਹਾਈਵੇਅ ‘ਤੇ ਵਾਪਰਿਆ ਹਾਦਸਾ, ਸਲੀਪਰ ਬੱਸ ਤੇ ਟਰਾਲੇ ਵਿਚਾਲੇ ਟੱਕਰ; 8 ਲੋਕਾਂ ਦੀ ਮੌਤ

ਵੀਡੀਓਜ਼

‘ਅਕਾਲ ਤਖ਼ਤ ਨੂੰ ਚੁਣੌਤੀ ਦੇਣ ਦੀ ਮੇਰੀ ਔਕਾਤ ਨਹੀਂ’: CM ਮਾਨ
CM ਮਾਨ ਨੇ ਤੋੜੀ ਚੁੱਪੀ—ਵਾਇਰਲ VIDEO ਨੂੰ ਲੈ ਕੇ ਕੀਤਾ ਵੱਡਾ ਖੁਲਾਸਾ!
‘ਮੈਨੂੰ ਸਿਰਫ਼ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ’:CM ਮਾਨ
ਸੁੱਤੇ ਪਰਿਵਾਰ 'ਤੇ ਅੱਧੀ ਰਾਤ ਹਮਲਾ! 15-20 ਨੌਜਵਾਨਾਂ ਨੇ ਘਰ 'ਚ ਮਚਾਈ ਤਬਾਹੀ
‘ਅਕਾਲ ਤਖ਼ਤ ਨੂੰ ਗਲਤ ਸਾਬਤ ਕਰਨ ਦੀ ਖੇਡੀ ਗਈ ਗੇਮ?’—ਮਜੀਠੀਆ ਭੜਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਐਕਸ਼ਨ ਮੋਡ 'ਚ ਪੁਲਿਸ ਪ੍ਰਸ਼ਾਸਨ, ਕਈ ਥਾਣਿਆਂ ਦੇ SHO ਦੇ ਹੋਏ ਤਬਾਦਲੇ; ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ; ਵੇਖੋ ਲਿਸਟ...
ਐਕਸ਼ਨ ਮੋਡ 'ਚ ਪੁਲਿਸ ਪ੍ਰਸ਼ਾਸਨ, ਕਈ ਥਾਣਿਆਂ ਦੇ SHO ਦੇ ਹੋਏ ਤਬਾਦਲੇ; ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ; ਵੇਖੋ ਲਿਸਟ...
Monsoon : Punjab 'ਚ ਮਾਨਸੂਨ ਦੀ ਧਮਾਕੇਦਾਰ ਐਂਟਰੀ, 3 ਜ਼ਿਲ੍ਹਿਆਂ 'ਚ ਭਾਰੀ ਮੀਂਹ , 4 ਫੁੱਟ ਤੱਕ ਭਰਿਆ ਪਾਣੀ
Monsoon : Punjab 'ਚ ਮਾਨਸੂਨ ਦੀ ਧਮਾਕੇਦਾਰ ਐਂਟਰੀ, 3 ਜ਼ਿਲ੍ਹਿਆਂ 'ਚ ਭਾਰੀ ਮੀਂਹ , 4 ਫੁੱਟ ਤੱਕ ਭਰਿਆ ਪਾਣੀ
School Closed: ਵਿਦਿਆਰਥੀਆਂ ਨੂੰ ਮਿਲੀ ਰਾਹਤ, 3 ਦਿਨ ਸਕੂਲ ਰਹਿਣਗੇ ਬੰਦ: ਮੀਂਹ-ਤੇਜ਼ ਤੂਫਾਨ ਕਾਰਨ 8 ਜ਼ਿਲ੍ਹਿਆਂ 'ਚ ਹਾਈ ਅਲਰਟ; ਸਾਰੇ ਸਕੂਲਾਂ-ਆਂਗਣਵਾੜੀ ਕੇਂਦਰਾਂ 'ਚ ਛੁੱਟੀ...
ਵਿਦਿਆਰਥੀਆਂ ਨੂੰ ਮਿਲੀ ਰਾਹਤ, 3 ਦਿਨ ਸਕੂਲ ਰਹਿਣਗੇ ਬੰਦ: ਮੀਂਹ-ਤੇਜ਼ ਤੂਫਾਨ ਕਾਰਨ 8 ਜ਼ਿਲ੍ਹਿਆਂ 'ਚ ਹਾਈ ਅਲਰਟ; ਸਾਰੇ ਸਕੂਲਾਂ-ਆਂਗਣਵਾੜੀ ਕੇਂਦਰਾਂ 'ਚ ਛੁੱਟੀ...
SAD News: ਮੰਦਭਾਗੀ ਖਬਰ ਨੇ ਸਭ ਦੀਆਂ ਅੱਖਾਂ ਕੀਤੀਆਂ ਨਮ, ਜ਼ਿੰਦਗੀ ਦੀ ਜੰਗ ਹਾਰਿਆ 4 ਸਾਲਾ ਮਾਸੂਮ ਨਿਰਵੈਰ ਸਿੰਘ! ਜਾਣੋ ਕਿਵੇਂ ਮੌਤ ਦੇ ਮੂੰਹ 'ਚ ਜਾ ਡਿੱਗਿਆ...?
ਮੰਦਭਾਗੀ ਖਬਰ ਨੇ ਸਭ ਦੀਆਂ ਅੱਖਾਂ ਕੀਤੀਆਂ ਨਮ, ਜ਼ਿੰਦਗੀ ਦੀ ਜੰਗ ਹਾਰਿਆ 4 ਸਾਲਾ ਮਾਸੂਮ ਨਿਰਵੈਰ ਸਿੰਘ! ਜਾਣੋ ਕਿਵੇਂ ਮੌਤ ਦੇ ਮੂੰਹ 'ਚ ਜਾ ਡਿੱਗਿਆ...?
Monsoon Update: ਪੰਜਾਬੀਆਂ ਲਈ ਖੁਸ਼ਖਬਰੀ! ਮਾਨਸੂਨ ਦੀਆਂ ਛਹਿਬਰਾਂ ਲਈ ਹੋ ਜਾਓ ਤਿਆਰ
Monsoon Update: ਪੰਜਾਬੀਆਂ ਲਈ ਖੁਸ਼ਖਬਰੀ! ਮਾਨਸੂਨ ਦੀਆਂ ਛਹਿਬਰਾਂ ਲਈ ਹੋ ਜਾਓ ਤਿਆਰ
ਖ਼ੁਸ਼ਖ਼ਬਰੀ! ਸਸਤਾ ਹੋਇਆ ਗੈਸ ਸਿਲੰਡਰ, 183 ਰੁਪਏ ਘੱਟ ਹੋਈਆਂ ਕੀਮਤਾਂ; ਜਾਣੋ ਨਵੇਂ ਰੇਟ
ਖ਼ੁਸ਼ਖ਼ਬਰੀ! ਸਸਤਾ ਹੋਇਆ ਗੈਸ ਸਿਲੰਡਰ, 183 ਰੁਪਏ ਘੱਟ ਹੋਈਆਂ ਕੀਮਤਾਂ; ਜਾਣੋ ਨਵੇਂ ਰੇਟ
ਖੁਸ਼ਖਬਰੀ! ਪੰਜਾਬ 'ਚ ਅੱਜ ਤੋਂ ਔਰਤਾਂ ਨੂੰ ਮਿਲਣਗੇ 1000 ਰੁਪਏ, 12 ਵਜੇ ਤੋਂ ਬਾਅਦ ਖਾਤਿਆਂ 'ਚ ਆਉਣੇ ਹੋਣਗੇ ਸ਼ੁਰੂ

Embed widget