ਪੜਚੋਲ ਕਰੋ

ਕਿਸਾਨਾਂ ਦੇ ਹੱਕ 'ਚ ਅੰਨਾ ਹਜ਼ਾਰੇ ਦਾ ਵੱਡਾ ਐਲਾਨ, ਸਮਾਜ ਸੇਵੀ ਦੀ ਆਖਰੀ ਹੋਵੇਗੀ ਭੁੱਖ ਹੜਤਾਲ

ਮਸ਼ਹੂਰ ਸਮਾਜ ਸੇਵੀ ਅੰਨਾ ਹਜ਼ਾਰੇ ਨੇ ਕਿਸਾਨ ਅੰਦੋਲਨ ਨੂੰ ਲੈ ਕੇ ਕੇਂਦਰ ਸਰਕਾਰ ਖਿਲਾਫ ਭੁੱਖ ਹੜਤਾਲ ਕਰਨ ਦਾ ਫੈਸਲਾ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਇਹ ਭੁੱਖ ਹੜਤਾਲ ਉਨ੍ਹਾਂ ਦੀ ਜ਼ਿੰਦਗੀ ਦੀ ਆਖਰੀ ਹੋਏਗੀ, ਜੋ ਉਨ੍ਹਾਂ ਲਈ ਬੋਨਸ ਹੋਏਗੀ।

ਨਵੀਂ ਦਿੱਲੀ: ਮਸ਼ਹੂਰ ਸਮਾਜਸੇਵੀ ਤੇ ਅੰਦੋਲਨਕਾਰੀ ਅੰਨਾ ਹਜ਼ਾਰੇ ਨੇ ਕਿਸਾਨ ਅੰਦੋਲਨ ਦਰਮਿਆਨ ਕੇਂਦਰ ਸਰਕਾਰ ਖਿਲਾਫ ਭੁੱਖ ਹੜਤਾਲ ਕਰਨ ਦਾ ਐਲਾਨ ਕੀਤਾ ਹੈ। ਅੰਨਾ ਹਜ਼ਾਰੇ ਨੇ ਕਿਹਾ ਕਿ ਸਰਕਾਰ ਕਿਸਾਨਾਂ ਦੀਆਂ ਮੰਗਾਂ ਨਹੀਂ ਮੰਨ ਰਹੀ। ਇਸ ਕਰਕੇ ਉਹ ਇੱਕ ਵਾਰ ਫੇਰ ਭੁੱਖ ਹੜਤਾਲ ਲਈ ਤਿਆਰ ਹਨ ਤੇ ਜਲਦੀ ਹੀ ਇਸ ਦੀ ਲੋਕੇਸ਼ਨ ਤੈਅ ਕੀਤੀ ਜਾਵੇਗੀ। ਦੱਸ ਦਈਏ ਕਿ ਇਸ ਤੋਂ ਪਹਿਲਾਂ ਜਦੋਂ ਦਿੱਲੀ 'ਚ ਅੰਨਾ ਭੁੱਖ ਹੜਤਾਲ 'ਤੇ ਬੈਠੇ ਸੀ ਤਾਂ ਕੇਂਦਰੀ ਖੇਤੀ ਮੰਤਰੀ ਤੇ ਮਹਾਰਾਸ਼ਟਰ ਦੇ ਸਾਬਕਾ ਮੁੱਖ ਮੰਤਰੀ ਦੇਵੇਂਦਰ ਫਡਨਵੀਸ ਦੀ ਮੌਜੂਦਗੀ 'ਚ ਉਨ੍ਹਾਂ ਨੂੰ ਕੁਝ ਲਿਖਤੀ ਵਾਅਦੇ ਕੀਤੇ ਗਏ ਸੀ। ਇਸ ਤੋਂ ਬਾਅਦ ਅੰਨਾ ਨੇ ਆਪਣੀ ਭੁੱਖ ਹੜਤਾਲ ਤੋੜੀ ਸੀ। ਇਸ ਤੋਂ ਬਾਅਦ ਹੁਣ ਅੰਨਾ ਹਜ਼ਾਰੇ ਨੇ ਕਿਸਾਨ ਅੰਦੋਲਨ ਨੂੰ ਲੈ ਕੇ ਕੇਂਦਰ ਸਰਕਾਰ ਖਿਲਾਫ ਅਨਸ਼ਨ ਕਰਨ ਦਾ ਫੈਸਲਾ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਇਹ ਅਨਸ਼ਨ ਉਨ੍ਹਾਂ ਦੀ ਜ਼ਿੰਦਗੀ ਦਾ ਆਖਰੀ ਅਨਸ਼ਨ ਹੋਏਗਾ, ਜੋ ਉਨ੍ਹਾਂ ਲਈ ਬੋਨਸ ਹੋਏਗਾ। Coronavirus updates: ਬ੍ਰਿਟੇਨ ਤੋਂ ਆਈ ਫਲਾਈਟ 'ਚ ਪੰਜ ਕੋਰੋਨਾ ਪੌਜ਼ੇਟਿਵ, ਕਈ ਦੇਸ਼ਾਂ ਨੇ ਲਾਈ ਫਲਾਈਟਾਂ 'ਤੇ ਪਾਬੰਦੀ ਅਨਸ਼ਨ ਕਿੱਥੇ ਕਰਨਗੇ ਇਹ ਅਜੇ ਤੈਅ ਨਹੀਂ ਹੋਇਆ ਹੈ। ਅੰਨਾ ਦਾ ਕਹਿਣਾ ਹੈ ਕਿ ਦਿੱਲੀ ਵਿੱਚ, ਮੁੰਬਈ ਵਿੱਚ, ਜਾਂ ਉਨ੍ਹਾਂ ਦੇ ਪਿੰਡ ਰਾਲੇਗਣ ਸਿੱਧੀ ਵਿੱਚ ਉਹ ਅਨਸ਼ਨ ਰੱਖ ਸਕਦੇ ਹਨ। ਇਸ ਅਨਸ਼ਨ ਨੂੰ ਲੈ ਕੇ ਨੇਤਾਵਾਂ ਨੇ ਅੰਨਾ ਦੇ ਨੂੰ ਮਨਾਉਣਾ ਸ਼ੁਰੂ ਕਰ ਦਿੱਤਾ। ਕੱਲ੍ਹ, ਭਾਜਪਾ ਦੇ ਕੁਝ ਵੱਡੇ ਨੇਤਾ ਅੰਨਾ ਨੂੰ ਮਿਲੇ ਅਤੇ ਉਨ੍ਹਾਂ ਨਾਲ ਵਾਅਦਾ ਕੀਤਾ ਕਿ ਜਿਹੜੀਆਂ ਗੱਲਾਂ ਕਹੀਆਂ ਗਈਆਂ ਸੀ ਉਹ ਪੂਰੀਆਂ ਹੋਣਗੀਆਂ ਅਤੇ ਅੰਨਾ ਨੂੰ ਭੁੱਖ ਹੜਤਾਲ 'ਤੇ ਜਾਣ ਦੀ ਜ਼ਰੂਰਤ ਨਹੀਂ ਹੈ। ਇਸ 'ਤੇ, ਅੰਨਾ ਨੇ ਜਵਾਬ ਦਿੱਤਾ ਕਿ ਕੀ ਤੁਸੀਂ ਕਰੋ ਜਾਂ ਨਾ ਕਰੋ ਇਹ ਅਨਸ਼ਨ ਤਾਂ ਹੋਏਗਾ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ

Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?

Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...

Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Advertisement
ABP Premium

ਵੀਡੀਓਜ਼

ਬੰਗਾਲ 'ਚ ਪਿਆ ਭੰਗੜਾ ,ਕਰਨ ਔਜਲਾ ਲਈ Kolkata ਦਾ ਪਿਆਰਰਾਹਾ ਦੀ Flying Kiss , ਰਣਬੀਰ-ਆਲੀਆ ਦੀ ਧੀ ਦਾ Cute ਪਲਦਿਲਜੀਤ ਲਈ ਬਦਲਿਆ ਘੰਟਾ ਘਰ ਦਾ ਰੂਪ , ਪੰਜਾਬੀ ਘਰ ਆ ਗਏ ਓਏਦਿਲਜੀਤ ਤੇ AP ਦੀ ਗੱਲ ਚ ਆਏ ਹਨੀ ਸਿੰਘ ,

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ
Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ
Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ

ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ

Scam ਦੇ ਉਹ 4 ਤਰੀਕੇ, ਜੋ ਸਭ ਤੋਂ ਵੱਧ ਵਰਤਦੇ ਨੇ ਘਪਲੇਬਾਜ਼, ਜਾਲ 'ਚ ਫਸ ਗਏ ਤਾਂ ਹੋ ਜਾਵੋਗੇ ਕੰਗਾਲ !

IRCTC Website Down: IRCTC ਦੀ ਐਪ ਅਤੇ ਵੈਬਸਾਈਟ ਹੋਈ ਡਾਊਨ, ਟਿਕਟ ਬੁੱਕ ਕਰਨ 'ਚ ਲੋਕਾਂ ਨੂੰ ਹੋ ਰਹੀ ਪਰੇਸ਼ਾਨੀ

Embed widget