ਪੜਚੋਲ ਕਰੋ

ਟਰੈਕਟਰ ਪਰੇਡ ਰੋਕਣ ਲਈ ਦਿੱਲੀ ਪੁਲਿਸ ਦੀ ਇੱਕ ਹੋਰ ਕੋਸ਼ਿਸ਼, ਸਿੰਘੂ ਬਾਰਡਰ ਨਾਲ ਲੱਗਦੇ ਸਾਰੇ ਲਿੰਕ ਰੋਡ ਕੀਤੇ ਸੀਲ

ਦਿੱਲੀ ਪੁਲਿਸ ਨੇ ਸਿੰਘੂ ਬਾਰਡਰ ਤੋਂ ਨਿਕਲਕਣ ਵਾਲੇ ਸਾਰੇ ਲਿੰਕ ਰੋਡ ਸੀਲ ਕਰ ਦਿੱਤੇ ਹਨ।26 ਜਨਵਰੀ ਨੂੰ ਕਿਸਾਨਾਂ ਵਲੋਂ ਆਉਟਰ ਰਿੰਗ ਰੋਡ ਤੇ ਪਰੇਡ ਕੱਢਣ ਦੀ ਤਜਵੀਜ਼ ਹੈ।

ਨਵੀਂ ਦਿੱਲੀ: ਦਿੱਲੀ ਪੁਲਿਸ ਨੇ ਸਿੰਘੂ ਬਾਰਡਰ ਤੋਂ ਨਿਕਲਕਣ ਵਾਲੇ ਸਾਰੇ ਲਿੰਕ ਰੋਡ ਸੀਲ ਕਰ ਦਿੱਤੇ ਹਨ।26 ਜਨਵਰੀ ਨੂੰ ਕਿਸਾਨਾਂ ਵਲੋਂ ਆਉਟਰ ਰਿੰਗ ਰੋਡ ਤੇ ਪਰੇਡ ਕੱਢਣ ਦੀ ਤਜਵੀਜ਼ ਹੈ।ਪਰ ਦਿੱਲੀ ਪੁਲਿਸ ਇਸ ਪਰੇਡ ਨੂੰ ਰੋਕਣ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ।ਦਿੱਲੀ ਪੁਲਿਸ ਨੇ ਹੁਣ ਇਹ ਸਾਰੇ ਲਿੰਕ ਰੋਡ ਬਲਾਕ ਕਰਨ ਲਈ ਵੱਡੇ ਵੱਡੇ ਟਰੱਕ, ਟੈਂਪੂ ਅਤੇ ਹੋਰ ਗੱਡੀਆਂ ਨੂੰ ਖੜ੍ਹਾ ਕਰ ਦਿੱਤਾ ਹੈ ਤਾਂ ਜੋ ਕਿਸਾਨਾਂ ਦੀ ਪਰੇਡ ਨੂੰ ਅਸਫਲ ਕੀਤਾ ਜਾ ਸਕੇ। ਦੱਸ ਦੇਈਏ ਕਿ ਦਿੱਲੀ ਪੁਲਿਸ ਕਿਸਾਨਾਂ ਦੀ ਪਰੇਡ ਤੇ ਰੋਕ ਲਾਉਣ ਲਈ ਸਪੁਰੀਮ ਕੋਰਟ ਦਾ ਵੀ ਰੁੱਖ ਕਰ ਚੁਕੀ ਹੈ।ਹਾਲਾਂਕਿ ਸੁਪਰੀਮ ਕੋਰਟ ਨੇ ਇਸ ਮਾਮਲੇ 'ਚ ਦਖਲ ਦੇਣ ਤੋਂ ਇਨਕਾਰ ਕਰ ਦਿੱਤਾ ਸੀ ਅਤੇ ਸਾਫ ਕੀਤਾ ਸੀ ਕਿ ਇਹ ਕਾਨੂੰਨਾ ਵਿਵਸਥਾ ਦਾ ਮਾਮਲਾ ਹੈ। ਕਿਸਾਨਾਂ ਦੀ ਟਰੈਕਟਰ ਪਰੇਡ ਵਿੱਚ ਸੁਪਰੀਮ ਕੋਰਟ ਨੇ ਦਖਲ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਅਦਾਲਤ ਨੇ ਕਿਹਾ ਹੈ ਕਿ ਇਸ ਬਾਰੇ ਫੈਸਲਾ ਦਿੱਲੀ ਪੁਲਿਸ ਹੀ ਕਰੇ। ਇਸ ਦੇ ਨਾਲ ਹੀ ਸੁਪਰੀਮ ਕੋਰਟ ਨੇ ਦਿੱਲੀ ਪੁਲਿਸ ਨੂੰ ਆਪਣੀ ਪਟੀਸ਼ਨ ਵਾਪਸ ਲੈਣ ਲਈ ਕਿਹਾ ਸੀ।ਜਿਸ ਮਗਰੋਂ ਦਿੱਲੀ ਪੁਲਿਸ ਨੂੰ ਆਪਣੀ ਪਟੀਸ਼ਨ ਵਾਪਿਸ ਲੈਣੀ ਪਈ। ਅਦਾਲਤ ਨੇ ਕਿਹਾ ਸੀ ਕਿ ਉਹ ਅਮਨ-ਕਾਨੂੰਨ ਦਾ ਮਾਮਲਾ ਹੈ। ਇਸ ਲਈ ਅਦਾਲਤ ਕੋਈ ਦਖਲ ਨਹੀਂ ਦੇਵੇਗੀ। ਪੁਲਿਸ ਖੁਦ ਵੇਖੇ ਕਿ ਇਸ ਬਾਰੇ ਕੀ ਕਰਨਾ ਹੈ।ਸੰਭਾਵਤ ਤੌਰ 'ਤੇ ਦਿੱਲੀ ਵਿਚ 5000 ਲੋਕਾਂ ਦੇ ਦਾਖਲਾ ਹੋਣ ਦਾ ਅਨੁਮਾਨ ਹੈ। ਕਿਸਾਨਾਂ ਵੱਲੋਂ 26 ਜਨਵੀਰ ਨੂੰ ਗਣਤੰਤਰ ਦਿਵਸ ਮੌਕੇ ਵਿਸ਼ਾਲ ਟਰੈਕਟਰ ਮਾਰਚ ਕੱਢਣ ਦੀ ਯੋਜਨਾ ਉਲੀਕੀ ਗਈ ਹੈ। ਇਸ ਦੀਆਂ ਤੀਆਰੀਆਂ ਵੀ ਜ਼ੋਰਾਂ ਸ਼ੋਰਾਂ ਨਾਲ ਚੁੱਲ ਰਹੀਆਂ ਹਨ ਪਰ ਇਸ ਦੌਰਾਨ ਕੇਂਦਰ ਸਰਕਾਰ ਨਹੀਂ ਚਾਹੁੰਦੀ ਕਿ ਗਣਤੰਤਰ ਦਿਵਸ ਦੇ ਇਕੱਠ ਤੇ ਜਸ਼ਨ ਨੂੰ ਭੰਗ ਕਰਨ ਦੀ ਕੋਸ਼ਿਸ਼ ਕੀਤੀ ਜਾਵੇ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਕਾਂਗਰਸ ਤੇ ਅਕਾਲੀ ਦਲ ਦੇ ਗ਼ੁੰਡਿਆਂ ਨੇ ਕੁੱਟੇ ਆਪ ਦੇ ਵਰਕਰ, ਪਹਿਲੀ ਵਾਰ ਪੀੜਤ ਹੋਈ ਸੱਤਾਧਾਰੀ ਧਿਰ, ਆਪ ਦਾ ਦਾਅਵਾ

Paddy Procurement: ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸੁਣਾਈ ਖੁਸ਼ਖਬਰੀ! ਹੁਣ ਝੋਨੇ ਦੀ ਖਰੀਦ ਫੜ੍ਹੇਗੀ ਸਪੀਡ

Paddy Procurement: ਮੰਡੀਆਂ 'ਚ ਝੋਨੇ ਦੀ ਖਰੀਦ ਲਈ ਸਰਕਾਰੀ ਪ੍ਰਬੰਧ ਫੇਲ੍ਹ! ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ

Panchayat Elections: ਅਜੀਬੋ-ਗਰੀਬ ਪੰਚਾਇਤ! ਪੰਜਾਬ ਦੇ ਪਿੰਡ 'ਚ 5000 ਤੋਂ ਵੀ ਵੱਧ ਪਰਵਾਸੀ ਵੋਟਾਂ, ਪੰਜਾਬੀਆਂ ਦੇ ਸਿਰਫ 900 ਵੋਟ

ABP Premium

ਵੀਡੀਓਜ਼

15 ਪਿੰਡਾਂ ਦੀਆਂ ਨਾਮਜਦਗੀਆਂ ਹੋਣ ਦੋਬਾਰਾSirsa | Om Parkash Chotala ਨੇ ਪਾਈ ਵੋਟ, ਕਿਹਾ ਇਨੇਲੋ ਦੀ ਬਣੇਗੀ ਸਰਕਾਰHaryana Election 2024 | ਹਰਿਆਣਾ ਦੇ Exit Poll 'ਤੇ ਕੀ ਬੋਲੇ Bhupender Hooda |ਹਰਿਆਣਾ 'ਚ Exit Poll 'ਤੇ ਕੀ ਬੋਲੇ ਕਾਂਗਰਸ ਲੀਡਰ Rashid Alvi

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਕਾਂਗਰਸ ਤੇ ਅਕਾਲੀ ਦਲ ਦੇ ਗ਼ੁੰਡਿਆਂ ਨੇ ਕੁੱਟੇ ਆਪ ਦੇ ਵਰਕਰ, ਪਹਿਲੀ ਵਾਰ ਪੀੜਤ ਹੋਈ ਸੱਤਾਧਾਰੀ ਧਿਰ, ਆਪ ਦਾ ਦਾਅਵਾ
Punjab News: ਕਾਂਗਰਸ ਤੇ ਅਕਾਲੀ ਦਲ ਦੇ ਗ਼ੁੰਡਿਆਂ ਨੇ ਕੁੱਟੇ ਆਪ ਦੇ ਵਰਕਰ, ਪਹਿਲੀ ਵਾਰ ਪੀੜਤ ਹੋਈ ਸੱਤਾਧਾਰੀ ਧਿਰ, ਆਪ ਦਾ ਦਾਅਵਾ
Paddy Procurement: ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸੁਣਾਈ ਖੁਸ਼ਖਬਰੀ! ਹੁਣ ਝੋਨੇ ਦੀ ਖਰੀਦ ਫੜ੍ਹੇਗੀ ਸਪੀਡ
Paddy Procurement: ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸੁਣਾਈ ਖੁਸ਼ਖਬਰੀ! ਹੁਣ ਝੋਨੇ ਦੀ ਖਰੀਦ ਫੜ੍ਹੇਗੀ ਸਪੀਡ
Paddy Procurement: ਮੰਡੀਆਂ 'ਚ ਝੋਨੇ ਦੀ ਖਰੀਦ ਲਈ ਸਰਕਾਰੀ ਪ੍ਰਬੰਧ ਫੇਲ੍ਹ! ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ
Paddy Procurement: ਮੰਡੀਆਂ 'ਚ ਝੋਨੇ ਦੀ ਖਰੀਦ ਲਈ ਸਰਕਾਰੀ ਪ੍ਰਬੰਧ ਫੇਲ੍ਹ! ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ
Panchayat Elections: ਅਜੀਬੋ-ਗਰੀਬ ਪੰਚਾਇਤ! ਪੰਜਾਬ ਦੇ ਪਿੰਡ 'ਚ 5000 ਤੋਂ ਵੀ ਵੱਧ ਪਰਵਾਸੀ ਵੋਟਾਂ, ਪੰਜਾਬੀਆਂ ਦੇ ਸਿਰਫ 900 ਵੋਟ
Panchayat Elections: ਅਜੀਬੋ-ਗਰੀਬ ਪੰਚਾਇਤ! ਪੰਜਾਬ ਦੇ ਪਿੰਡ 'ਚ 5000 ਤੋਂ ਵੀ ਵੱਧ ਪਰਵਾਸੀ ਵੋਟਾਂ, ਪੰਜਾਬੀਆਂ ਦੇ ਸਿਰਫ 900 ਵੋਟ
Punjab News: ਪੈਟਰੋਲ ਪੰਪ ਦਵਾਉਣ ਦੇ ਨਾਂਅ 'ਤੇ ਮਾਰੀ 5 ਕਰੋੜ ਦੀ ਠੱਗੀ, ਇੱਕੋ ਪਰਿਵਾਰ ਦੇ 7 ਮੈਂਬਰਾਂ 'ਤੇ ਮਾਮਲਾ ਦਰਜ, ਜਾਣੋ ਕਿਵੇਂ ਕੀਤਾ ਕਾਂਡ ?

Patiala News: ਪੰਚਾਇਤੀ ਚੋਣਾਂ 'ਚ ਖੂਨੀ ਜੰਗ! ਸੀਐਮ ਭਗਵੰਤ ਮਾਨ ਦੀਆਂ ਨਸੀਹਤਾਂ ਤੋਂ ਬੇਪ੍ਰਵਾਹ ਲੀਡਰ

Punjab Weather Update: ਪੰਜਾਬ ਦੇ ਕਿਸਾਨਾਂ ਲਈ ਚੇਤਾਵਨੀ! ਕੱਲ੍ਹ ਤੋਂ ਵਿਗੜੇਗਾ ਮੌਸਮ, ਝੋਨੇ ਦੀ ਕਟਾਈ 'ਤੇ ਲੱਗ ਸਕਦੀ ਬ੍ਰੇਕ

34 KM ਦੀ ਮਾਈਲੇਜ, ਕੀਮਤ 6.66 ਲੱਖ, Maruti ਦੀ ਇਸ ਕਾਰ ਦੇ ਹਰ ਰੋਜ਼ ਵਿਕ ਰਹੇ 500 ਯੂਨਿਟ

Embed widget