ਪੜਚੋਲ ਕਰੋ

ਇੱਕ ਹਫ਼ਤੇ 'ਚ ਦੂਜੀ ਵਾਰ ਆਇਆ ਭੂਚਾਲ

ਦੇਸ਼ ਦੀ ਰਾਜਧਾਨੀ, ਦਿੱਲੀ ਵਿੱਚ ਸ਼ੁੱਕਰਵਾਰ ਸਵੇਰੇ 11:28 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।

ਨਵੀਂ ਦਿੱਲੀ: ਦੇਸ਼ ਦੀ ਰਾਜਧਾਨੀ, ਦਿੱਲੀ ਵਿੱਚ ਸ਼ੁੱਕਰਵਾਰ ਸਵੇਰੇ 11:28 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇੱਕ ਹਫਤੇ 'ਚ ਦਿੱਲੀ ਅੰਦਰ ਦੂਜੀ ਵਾਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਸ਼ੁੱਕਰਵਾਰ ਸਵੇਰ ਨੂੰ ਆਏ ਭੂਚਾਲ ਦੀ ਤੀਬਰਤਾ ਰਿਕਟਰ ਸਕੇਲ 'ਤੇ 2.2 ਨਾਪੀ ਗਈ ਹੈ। ਪੂਰਬੀ ਦਿੱਲੀ ਵਿੱਚ ਵੀ ਹਲਕੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਇੱਥੇ ਭੂਚਾਲ ਦੇ ਝਟਕਿਆਂ ਕਾਰਨ ਕੁਝ ਲੋਕ ਘਰ ਤੋਂ ਬਾਹਰ ਆ ਗਏ। 12 ਅਤੇ 13 ਅਪ੍ਰੈਲ ਤੋਂ ਬਾਅਦ, 10 ਮਈ ਨੂੰ ਵੀ ਦਿੱਲੀ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ। ਦਿੱਲੀ-ਐਨਸੀਆਰ ਭੂਚਾਲ ਪ੍ਰਤੀ ਸੰਵੇਦਨਸ਼ੀਲ ਦੱਸ ਦੇਈਏ ਕਿ ਭੂਚਾਲ ਦੇ ਮਾਮਲੇ ਵਿੱਚ ਦਿੱਲੀ-ਐਨਸੀਆਰ ਬਹੁਤ ਸੰਵੇਦਨਸ਼ੀਲ ਹੈ। ਦਰਅਸਲ, ਮੈਕਰੋ ਸੀਸਮਿਕ ਜ਼ੋਨਿੰਗ ਮੈਪਿੰਗ ਦੇ ਮਾਮਲੇ ਵਿੱਚ, ਭਾਰਤ ਨੂੰ ਕੁੱਲ 5 ਜ਼ੋਨਾਂ ਵਿੱਚ ਵੰਡਿਆ ਗਿਆ ਹੈ, ਜਿਨ੍ਹਾਂ ਵਿਚੋਂ ਦਿੱਲੀ ਜ਼ੋਨ 4 ਵਿੱਚ ਹੈ ਅਤੇ ਖ਼ਤਰਨਾਕ ਮੰਨਿਆ ਜਾਂਦਾ ਹੈ। ਕੁੱਲ 5 ਜ਼ੋਨਾਂ ਵਿੱਚੋਂ ਜ਼ੋਨ 2 ਨੂੰ ਘੱਟ ਤੋਂ ਘੱਟ ਸੰਵੇਦਨਸ਼ੀਲ ਸ਼੍ਰੇਣੀ ਵਿੱਚ ਮੰਨਿਆ ਜਾਂਦਾ ਹੈ, ਜਦੋਂ ਕਿ ਜ਼ੋਨ -5 ਉਹ ਖੇਤਰ ਹੈ ਜੋ ਭੁਚਾਲ ਦਾ ਸ਼ਿਕਾਰ ਹੈ। ਇਹ ਵੀ ਪੜ੍ਹੋ:  ਹੁਣ ਕੋਈ ਵੀ ਬੰਦਾ ਹੋ ਸਕਦਾ ਫੌਜ 'ਚ ਭਰਤੀ! ਤਿੰਨ ਸਾਲ ਲਈ ਮਿਲੇਗਾ ਮੌਕਾ ਵਿਸ਼ਵ ਬੈਂਕ ਨੇ ਭਾਰਤ ਲਈ ਕੀਤਾ ਵੱਡਾ ਐਲਾਨ ਕੀ 'Youtube' ਤੇ ਕੋਰੋਨਾ ਬਾਰੇ ਜਾਣਕਾਰੀ ਸਹੀ? ਖੋਜ 'ਚ ਵੱਡਾ ਖੁਲਾਸਾ ਠੇਕੇ ਖੁੱਲ੍ਹਵਾਉਣ ਲਈ ਕੈਪਟਨ ਸਰਕਾਰ ਦੀ ਵੱਡੀ ਧਮਕੀ, ਅਜੇ ਵੀ ਨਹੀਂ ਖੋਲ੍ਹੇ ਠੇਕੇ ਤਾਂ ਹੋਵੇਗੀ ਇਹ ਕਾਰਵਾਈ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

Rahul Gandhi ਨੇ ਮਨਾਇਆ 56ਵਾਂ ਜਨਮਦਿਨ, PM ਮੋਦੀ ਨੇ ਦਿੱਤੀ ਵਧਾਈ; ਕਿਹਾ- ‘ਉਨ੍ਹਾਂ ਦੀ ਚੰਗੀ ਸਿਹਤ ਅਤੇ ਲੰਬੀ ਉਮਰ ਦੀ ਕਾਮਨਾ ਕਰਦਾ ਹਾਂ’
Rahul Gandhi ਨੇ ਮਨਾਇਆ 56ਵਾਂ ਜਨਮਦਿਨ, PM ਮੋਦੀ ਨੇ ਦਿੱਤੀ ਵਧਾਈ; ਕਿਹਾ- ‘ਉਨ੍ਹਾਂ ਦੀ ਚੰਗੀ ਸਿਹਤ ਅਤੇ ਲੰਬੀ ਉਮਰ ਦੀ ਕਾਮਨਾ ਕਰਦਾ ਹਾਂ’
ਕੀ ਤੁਹਾਡੀ ਰੇਲਗੱਡੀ ਰੱਦ ਕਰ ਦਿੱਤੀ ਗਈ ਹੈ? 23 ਜੂਨ ਤੋਂ 30 ਜੂਨ ਤੱਕ ਰੇਲਵੇ ਵਿੱਚ ਵੱਡੇ ਬਦਲਾਅ ਆ ਰਹੇ ਹਨ। ਯਾਤਰਾ ਕਰਨ ਤੋਂ ਪਹਿਲਾਂ ਅੱਪਡੇਟ ਜ਼ਰੂਰ ਚੈੱਕ ਕਰੋ।
ਕੀ ਤੁਹਾਡੀ ਰੇਲਗੱਡੀ ਰੱਦ ਕਰ ਦਿੱਤੀ ਗਈ ਹੈ? 23 ਜੂਨ ਤੋਂ 30 ਜੂਨ ਤੱਕ ਰੇਲਵੇ ਵਿੱਚ ਵੱਡੇ ਬਦਲਾਅ ਆ ਰਹੇ ਹਨ। ਯਾਤਰਾ ਕਰਨ ਤੋਂ ਪਹਿਲਾਂ ਅੱਪਡੇਟ ਜ਼ਰੂਰ ਚੈੱਕ ਕਰੋ।
Consumer Rights : ਕੈਰੀ ਬੈਗ ਲਈ ਮੰਗੇ 10 ਰੁਪਏ, ਜੁੱਤਾ ਕੰਪਨੀ ‘ਤੇ ਲੱਗਿਆ ਭਾਰੀ ਜੁਰਮਾਨਾ, ਤੁਸੀਂ ਵੀ ਜਾਣੋ ਆਪਣੇ ਹੱਕ
Consumer Rights : ਕੈਰੀ ਬੈਗ ਲਈ ਮੰਗੇ 10 ਰੁਪਏ, ਜੁੱਤਾ ਕੰਪਨੀ ‘ਤੇ ਲੱਗਿਆ ਭਾਰੀ ਜੁਰਮਾਨਾ, ਤੁਸੀਂ ਵੀ ਜਾਣੋ ਆਪਣੇ ਹੱਕ
ਨਾਕਾਬੰਦੀ ਦੌਰਾਨ ਵੱਡਾ ਖੁਲਾਸਾ! ਨਿਲੰਬਿਤ ਪੁਲਿਸ ਮੁਲਾਜ਼ਮ ਹੈਰੋਇਨ ਸਮੇਤ ਕਾਬੂ, ਜਾਂਚ 'ਚ ਹੋ ਸਕਦੇ ਹਨ ਕਈ ਹੈਰਾਨੀਜਨਕ ਖੁਲਾਸੇ।
ਨਾਕਾਬੰਦੀ ਦੌਰਾਨ ਵੱਡਾ ਖੁਲਾਸਾ! ਨਿਲੰਬਿਤ ਪੁਲਿਸ ਮੁਲਾਜ਼ਮ ਹੈਰੋਇਨ ਸਮੇਤ ਕਾਬੂ, ਜਾਂਚ 'ਚ ਹੋ ਸਕਦੇ ਹਨ ਕਈ ਹੈਰਾਨੀਜਨਕ ਖੁਲਾਸੇ।

ਵੀਡੀਓਜ਼

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
EPFO : ਕਰੋੜਾਂ ਕਰਮਚਾਰੀਆਂ ਲਈ ਵੱਡੀ ਖੁਸ਼ਖਬਰੀ, ਸਰਕਾਰ ਨੇ 8.25% EPF ਵਿਆਜ ਦਰ ਨੂੰ ਦਿੱਤੀ ਮਨਜ਼ੂਰੀ , ਜਾਣੋ ਕਦੋਂ ਖਾਤਿਆਂ ਵਿੱਚ ਜਮ੍ਹਾਂ ਹੋਵੇਗੀ ਰਕਮ
EPFO : ਕਰੋੜਾਂ ਕਰਮਚਾਰੀਆਂ ਲਈ ਵੱਡੀ ਖੁਸ਼ਖਬਰੀ, ਸਰਕਾਰ ਨੇ 8.25% EPF ਵਿਆਜ ਦਰ ਨੂੰ ਦਿੱਤੀ ਮਨਜ਼ੂਰੀ , ਜਾਣੋ ਕਦੋਂ ਖਾਤਿਆਂ ਵਿੱਚ ਜਮ੍ਹਾਂ ਹੋਵੇਗੀ ਰਕਮ
Sindhu Darshan Yojana : ਲੱਦਾਖ ਘੁੰਮਣ ਲਈ 20 ਹਜ਼ਾਰ ਰੁਪਏ ਦੇਵੇਗੀ ਇਹ ਸਰਕਾਰ, ਜਾਣੋ ਕਿਵੇਂ ਲੈ ਸਕਦੇ ਹੋ ਯੋਜਨਾ ਦਾ ਲਾਭ 
Sindhu Darshan Yojana : ਲੱਦਾਖ ਘੁੰਮਣ ਲਈ 20 ਹਜ਼ਾਰ ਰੁਪਏ ਦੇਵੇਗੀ ਇਹ ਸਰਕਾਰ, ਜਾਣੋ ਕਿਵੇਂ ਲੈ ਸਕਦੇ ਹੋ ਯੋਜਨਾ ਦਾ ਲਾਭ 
Amritsar Road Accident :  ਜਨਮ ਦਿਨ ਮਨਾ ਕੇ ਵਾਪਸ ਆ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ ,ਇੱਕ ਦੀ ਮੌਤ, 4 ਜ਼ਖ਼ਮੀ
Amritsar Road Accident :  ਜਨਮ ਦਿਨ ਮਨਾ ਕੇ ਵਾਪਸ ਆ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ ,ਇੱਕ ਦੀ ਮੌਤ, 4 ਜ਼ਖ਼ਮੀ
"‘ਕੱਪੜੇ ਉਤਾਰੋ, ਨਾਲ ਸੌਣਾ ਪਵੇਗਾ’ , ਇਨ੍ਹਾਂ ਬਾਲੀਵੁੱਡ ਅਦਾਕਾਰਾਂ ਨੂੰ ਕੰਮ ਦੇ ਬਦਲੇ "ਕੰਪਰੋਮਾਈਜ਼" ਕਰਨ ਲਈ ਕਿਹਾ
Khanna ਮੰਡੀ 'ਚ ਮੱਕੀ ਦੀ ਆਮਦ ਨੇ ਫੜੀ ਰਫ਼ਤਾਰ, MSP ਤੋਂ ਘੱਟ ਭਾਅ ਮਿਲਣ ਕਾਰਨ ਕਿਸਾਨ ਨਿਰਾਸ਼
Khanna ਮੰਡੀ 'ਚ ਮੱਕੀ ਦੀ ਆਮਦ ਨੇ ਫੜੀ ਰਫ਼ਤਾਰ, MSP ਤੋਂ ਘੱਟ ਭਾਅ ਮਿਲਣ ਕਾਰਨ ਕਿਸਾਨ ਨਿਰਾਸ਼
Punjab News:ਪੰਜਾਬ ਸਿਆਸਤ ਤੋਂ ਵੱਡੀ ਖਬਰ, 'ਆਪ' ਮੰਤਰੀ ਹਰਦੀਪ ਸਿੰਘ ਮੁੰਡੀਆਂ 'ਤੇ ਲੱਗੇ ਗੰਭੀਰ ਦੋਸ਼; ਮਸ਼ਹੂਰ ਕਾਰੋਬਾਰੀ ਪਰੇਸ਼ਾਨ ਹੋ ਬੋਲਿਆ- ਮੰਗ ਰਹੇ ਹਿੱਸੇਦਾਰੀ; ਅਤੇ...
ਪੰਜਾਬ ਸਿਆਸਤ ਤੋਂ ਵੱਡੀ ਖਬਰ, 'ਆਪ' ਮੰਤਰੀ ਹਰਦੀਪ ਸਿੰਘ ਮੁੰਡੀਆਂ 'ਤੇ ਲੱਗੇ ਗੰਭੀਰ ਦੋਸ਼; ਮਸ਼ਹੂਰ ਕਾਰੋਬਾਰੀ ਪਰੇਸ਼ਾਨ ਹੋ ਬੋਲਿਆ- ਮੰਗ ਰਹੇ ਹਿੱਸੇਦਾਰੀ; ਅਤੇ...
Weather Today, June 18: ਇਨ੍ਹਾਂ ਸੂਬਿਆਂ 'ਚ ਅਚਾਨਕ ਬਦਲੇਗਾ ਮੌਸਮ, ਅਸਮਾਨੋਂ ਕਹਿਰ ਬਣ ਕੇ ਟੁੱਟੇਗਾ ਮੀਂਹ ਅਤੇ ਤੇਜ਼ ਤੂਫ਼ਾਨ: IMD ਵੱਲੋਂ ਮੌਸਮ ਨੂੰ ਲੈ ਕੇ 5 ਦਿਨਾਂ ਦੀ ਭਵਿੱਖਬਾਣੀ...
ਇਨ੍ਹਾਂ ਸੂਬਿਆਂ 'ਚ ਅਚਾਨਕ ਬਦਲੇਗਾ ਮੌਸਮ, ਅਸਮਾਨੋਂ ਕਹਿਰ ਬਣ ਕੇ ਟੁੱਟੇਗਾ ਮੀਂਹ ਅਤੇ ਤੇਜ਼ ਤੂਫ਼ਾਨ: IMD ਵੱਲੋਂ ਮੌਸਮ ਨੂੰ ਲੈ ਕੇ 5 ਦਿਨਾਂ ਦੀ ਭਵਿੱਖਬਾਣੀ...
WhatsApp 'ਤੇ ਨਹੀਂ ਰਹੇਗੀ ਪ੍ਰਾਈਵੇਸੀ ਦੀ ਚਿੰਤਾ, ਵੇਖਦੇ ਹੀ ਗਾਇਬ ਹੋ ਜਾਵੇਗਾ ਮੈਸੇਜ 
WhatsApp 'ਤੇ ਨਹੀਂ ਰਹੇਗੀ ਪ੍ਰਾਈਵੇਸੀ ਦੀ ਚਿੰਤਾ, ਵੇਖਦੇ ਹੀ ਗਾਇਬ ਹੋ ਜਾਵੇਗਾ ਮੈਸੇਜ 
Embed widget