ਇੱਕ ਹੋਰ ਕਿਸਾਨ ਦੀ ਦਿੱਲੀ ਦੀਆਂ ਬਰੂਹਾਂ 'ਤੇ ਮੌਤ
ਏਬੀਪੀ ਸਾਂਝਾ
Updated at:
06 Jan 2021 10:36 AM (IST)
ਕਿਸਾਨਾਂ ਦੇ ਅੰਦੋਲਨ ਨੂੰ ਕਰੀਬ ਛੇ ਹਫ਼ਤੇ ਹੋ ਗਏ ਹਨ। ਇਸ ਦੌਰਾਨ ਕਈ ਕਿਸਾਨ ਆਪਣੀ ਜਾਨ ਤੱਕ ਗੁਆ ਚੁੱਕੇ ਹਨ। ਕਿਸਾਨ ਅੰਦੋਲਨ 'ਚ ਇੱਕ ਹੋਰ ਨੌਜਵਾਨ ਕਿਸਾਨਾ ਦੀ ਮੌਤ ਹੋ ਗਈ ਹੈ।
ਪੁਰਾਣੀ ਤਸਵੀਰ
NEXT
PREV
ਨਵੀਂ ਦਿੱਲੀ: ਕਿਸਾਨਾਂ ਦੇ ਅੰਦੋਲਨ ਨੂੰ ਕਰੀਬ ਛੇ ਹਫ਼ਤੇ ਹੋ ਗਏ ਹਨ। ਇਸ ਦੌਰਾਨ ਕਈ ਕਿਸਾਨ ਆਪਣੀ ਜਾਨ ਤੱਕ ਗੁਆ ਚੁੱਕੇ ਹਨ। ਕਿਸਾਨ ਅੰਦੋਲਨ 'ਚ ਇੱਕ ਹੋਰ ਨੌਜਵਾਨ ਕਿਸਾਨਾ ਦੀ ਮੌਤ ਹੋ ਗਈ ਹੈ। ਮੌੜ ਮੰਡੀ ਦੇ 23 ਸਾਲਾ ਨੌਜਵਾਨ ਦੀ ਹਾਰਟ ਅਟੈਕ ਕਾਰਨ ਜਾਨ ਚਲੇ ਜਾਣ ਦੀ ਖ਼ਬਰ ਹੈ। ਨੌਜਵਾਨ ਦਿੱਲੀ ਮੋਰਚੇ ਤੋਂ ਵਾਪਸ ਆ ਰਿਹਾ ਸੀ।
ਮ੍ਰਿਤਕ ਦੀ ਪਛਾਣ ਮਨਪ੍ਰੀਤ ਵਾਸੀ ਪਿੰਡ ਮੰਡੀ ਕਾਲਾਂ ਵਜੋਂ ਹੋਈ ਹੈ। ਦੱਸ ਦੇਈਏ ਕਿ ਹੁਣ ਤੱਕ ਕਿਸਾਨ ਅੰਦੋਲਨ 'ਚ 60 ਦੇ ਕਰੀਬ ਕਿਸਾਨਾਂ ਦੀ ਮੌਤ ਹੋ ਚੁੱਕੀ ਹੈ। ਕਿਸਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਲਗਾਤਾਰ ਦਿੱਲੀ ਦੀਆਂ ਹੱਦਾਂ ਤੇ ਬੈਠੇ ਹਨ। ਸਰਕਾਰ ਨਾਲ ਕਈ ਮੁਲਾਕਾਤਾਂ ਤੋਂ ਬਾਅਦ ਵੀ ਕੋਈ ਠੋਸ ਹੱਲ ਨਹੀਂ ਨਿਕਲਿਆ ਹੈ। ਹੁਣ ਕਿਸਾਨਾਂ ਨੇ ਵੀ ਰੋਹ ਨੂੰ ਹੋਰ ਤੇਜ਼ ਕਰਨ ਦੀ ਚੇਤਾਵਨੀ ਦਿੱਤੀ ਹੈ।

- - - - - - - - - Advertisement - - - - - - - - -