ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
ਦਿੱਲੀ ਬਾਰਡਰ ਤੋਂ ਬੁਰੀ ਖਬਰ! ਹਾਦਸੇ 'ਚ ਇੱਕ ਹੋਰ ਕਿਸਾਨ ਦੀ ਮੌਤ
ਕੇਂਦਰੀ ਖੇਤੀਬਾੜੀ ਕਾਨੂੰਨਾਂ ਨੇ ਇੱਕ ਹੋਰ ਕਿਸਾਨ ਦੀ ਬਲੀ ਲੈ ਲਈ ਹੈ। ਜ਼ਿਲ੍ਹਾ ਮਾਨਸਾ ਦੇ ਪਿੰਡ ਭਾਦੜਾ ਦਾ ਨੌਜਵਾਨ ਇਸ ਅੰਦੋਲਨ ਦੀ ਭੇਟ ਚੜ੍ਹ ਗਿਆ ਹੈ।
![ਦਿੱਲੀ ਬਾਰਡਰ ਤੋਂ ਬੁਰੀ ਖਬਰ! ਹਾਦਸੇ 'ਚ ਇੱਕ ਹੋਰ ਕਿਸਾਨ ਦੀ ਮੌਤ Another farmer died at Delhi border in an accident, Protesting against farm Laws ਦਿੱਲੀ ਬਾਰਡਰ ਤੋਂ ਬੁਰੀ ਖਬਰ! ਹਾਦਸੇ 'ਚ ਇੱਕ ਹੋਰ ਕਿਸਾਨ ਦੀ ਮੌਤ](https://static.abplive.com/wp-content/uploads/sites/5/2020/12/30174846/New-Project-94.jpg?impolicy=abp_cdn&imwidth=1200&height=675)
ਨਵੀਂ ਦਿੱਲੀ: ਕੇਂਦਰੀ ਖੇਤੀਬਾੜੀ ਕਾਨੂੰਨਾਂ ਨੇ ਇੱਕ ਹੋਰ ਕਿਸਾਨ ਦੀ ਬਲੀ ਲੈ ਲਈ ਹੈ। ਜ਼ਿਲ੍ਹਾ ਮਾਨਸਾ ਦੇ ਪਿੰਡ ਭਾਦੜਾ ਦਾ ਨੌਜਵਾਨ ਇਸ ਅੰਦੋਲਨ ਦੀ ਭੇਟ ਚੜ੍ਹ ਗਿਆ ਹੈ। ਇਹ ਨੌਜਵਾਨ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਨਾਲ ਸਬੰਧਤ ਸੀ।
ਬੀਤੀ ਰਾਤ ਜ਼ਗਸੀਰ ਸਿੰਘ (31) ਪੁੱਤਰ ਜਰਨੈਲ ਸਿੰਘ ਵਾਸੀ ਭਾਦੜਾ ਟਿਕਰੀ ਬਾਰਡਰ ਤੋਂ 14 ਕਿਲੋਮੀਟਰ ਦੀ ਦੂਰੀ 'ਤੇ ਸਥਿਤ 158 ਨੰਬਰ ਪੋਲ ਦੇ ਨਜ਼ਦੀਕ ਪਕੌੜਾ ਚੌਕ ਵਿਖੇ ਸੜਕ ਪਾਰ ਕਰ ਰਿਹਾ ਸੀ। ਇਸੇ ਦੌਰਾਨ ਅਚਾਨਕ ਤੇਜ਼ ਰਫ਼ਤਾਰ ਅਣਪਛਾਤੇ ਵਾਹਨ ਨੇ ਉਸ ਨੂੰ ਫੇਟ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV Khelo khul ke, sab bhool ke - only on Games Live
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਵਿਸ਼ਵ
ਪੰਜਾਬ
ਪੰਜਾਬ
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)