ਨਵੀਂ ਦਿੱਲੀ: ਅੱਜ ਇੱਕ ਹੋਰ ਕਿਸਾਨ ਸਰਕਾਰ ਖਿਲਾਫ ਅੰਦੋਲਨ ਦੀ ਭੇਟ ਚੜ੍ਹ ਗਿਆ। ਪਾਣੀਪਤ ਦੇ ਪਿੰਡ ਸੇਵਾ ਵਾਸੀ ਹਰਿੰਦਰ ਦੀ ਦਿਲ ਦਾ ਦੌਰਾ ਪੈਣ ਕਾਰਨ ਸਿੰਘ ਸਰਹੱਦ 'ਤੇ ਮੌਤ ਹੋ ਗਈ। ਇਸ ਘਟਨਾ ਕਾਰਨ ਸਿੰਘੂ ਸਰਹੱਦ 'ਤੇ ਕਿਸਾਨਾਂ ਵਿੱਚ ਸੋਗ ਦੀ ਲਹਿਰ ਹੈ।
ਇਸ ਤੋਂ ਪਹਿਲਾਂ ਐਤਵਾਰ ਨੂੰ ਇੱਕ ਕਿਸਾਨ ਨੇ ਟਿੱਕਰੀ ਸਰਹੱਦ 'ਤੇ ਦਰੱਖਤ ਤੋਂ ਫਾਹਾ ਲੈ ਕੇ ਆਪਣੀ ਜਾਨ ਦੇ ਦਿੱਤੀ ਸੀ। ਇਸ ਦੇ ਨਾਲ ਹੀ ਉਸ ਕੋਲੋਂ ਸੁਸਾਈਡ ਨੋਟ ਵੀ ਬਰਾਮਦ ਹੋਇਆ ਸੀ।
ਦੱਸ ਦਈਏ ਕਿ ਕਿਸਾਨ ਖੇਤੀ ਕਾਨੂੰਨਾਂ ਵਾਪਸ ਕਰਨ ਲਈ ਸਿੰਘੂ, ਟਿੱਕਰੀ ਤੇ ਗਾਜੀਪੁਰ ਦੀਆਂ ਸਰਹੱਦਾਂ 'ਤੇ ਢਾਈ ਮਹੀਨਿਆਂ ਤੋਂ ਡਟੇ ਹੋਏ ਹਨ। ਹੁਣ ਤੱਕ ਸਵਾ ਦੋ ਸੌ ਕਿਸਾਨਾਂ ਦੀ ਵੱਖ-ਵੱਖ ਕਾਰਨਾਂ ਕਰਕੇ ਮੌਤ ਹੋ ਚੁੱਕੀ ਹੈ।
ਸਿੰਘੂ ਸਰਹੱਦ 'ਤੇ ਦਿਲ ਦੇ ਦੌਰੇ ਕਾਰਨ ਕਿਸਾਨ ਦੀ ਮੌਤ
ਏਬੀਪੀ ਸਾਂਝਾ
Updated at:
09 Feb 2021 12:40 PM (IST)
ਅੱਜ ਇੱਕ ਹੋਰ ਕਿਸਾਨ ਸਰਕਾਰ ਖਿਲਾਫ ਅੰਦੋਲਨ ਦੀ ਭੇਟ ਚੜ੍ਹ ਗਿਆ। ਪਾਣੀਪਤ ਦੇ ਪਿੰਡ ਸੇਵਾ ਵਾਸੀ ਹਰਿੰਦਰ ਦੀ ਦਿਲ ਦਾ ਦੌਰਾ ਪੈਣ ਕਾਰਨ ਸਿੰਘ ਸਰਹੱਦ 'ਤੇ ਮੌਤ ਹੋ ਗਈ। ਇਸ ਘਟਨਾ ਕਾਰਨ ਸਿੰਘੂ ਸਰਹੱਦ 'ਤੇ ਕਿਸਾਨਾਂ ਵਿੱਚ ਸੋਗ ਦੀ ਲਹਿਰ ਹੈ।
ਸੰਕੇਤਕ ਤਸਵੀਰ
NEXT
PREV
- - - - - - - - - Advertisement - - - - - - - - -