ਪੜਚੋਲ ਕਰੋ

ਲੋਕਾਂ 'ਤੇ ਨਵੀਂ ਮਾਰ! 15 ਦਿਨਾਂ ’ਚ ਰਸੋਈ ਗੈਸ ਸਿਲੰਡਰ 100 ਰੁਪਏ ਮਹਿੰਗਾ

ਰਸੋਈ ਗੈਸ (ਐਲਪੀਜੀ) ਸਿਲੰਡਰ ਦੀਆਂ ਕੀਮਤਾਂ ਪਿਛਲੇ 15 ਦਿਨਾਂ ’ਚ 100 ਰੁਪਏ ਵਧ ਚੁੱਕੀਆਂ ਹਨ। ਸਰਕਾਰੀ ਤੇਲ ਕੰਪਨੀਆਂ ਨੇ ਗੈਸ ਮਹਿੰਗੀ ਕਰਨ ਦਾ ਫ਼ੈਸਲਾ ਲਿਆ ਸੀ।

ਨਵੀਂ ਦਿੱਲੀ: ਰਸੋਈ ਗੈਸ (ਐਲਪੀਜੀ) ਸਿਲੰਡਰ ਦੀਆਂ ਕੀਮਤਾਂ ਪਿਛਲੇ 15 ਦਿਨਾਂ ’ਚ 100 ਰੁਪਏ ਵਧ ਚੁੱਕੀਆਂ ਹਨ। ਸਰਕਾਰੀ ਤੇਲ ਕੰਪਨੀਆਂ ਨੇ ਗੈਸ ਮਹਿੰਗੀ ਕਰਨ ਦਾ ਫ਼ੈਸਲਾ ਲਿਆ ਸੀ। ਬੀਤੀ 16 ਦਸੰਬਰ ਨੂੰ ਸਿਲੰਡਰ ਦੀ ਕੀਮਤ ਵਿੱਚ 50 ਰੁਪਏ ਵਾਧਾ ਕੀਤਾ ਗਿਆ ਸੀ, ਜੋ 15 ਦਿਨਾਂ ਵਿੱਚ ਦੂਜਾ ਵਾਧਾ ਸੀ। ਇੰਝ ਹੁਣ ਰਸੋਈ ’ਚ ਖਾਣਾ ਬਣਾਉਣਾ ਵੀ ਆਮ ਲੋਕਾਂ ਲਈ ਮਹਿੰਗਾ ਹੋ ਗਿਆ ਹੈ। ਇਸ ਨਾਲ ਲੋਕਾਂ ਦੇ ਘਰੇਲੂ ਬਜਟ ਵੀ ਹਿੱਲ ਕੇ ਰਹਿ ਗਏ ਹਨ। ਦਿੱਲੀ ’ਚ ਹੁਣ ਬਿਨਾ ਸਬਸਿਡੀ ਵਾਲੇ 14.2 ਕਿਲੋਗ੍ਰਾਮ ਦੇ LPG ਸਿਲੰਡਰ ਦੀ ਕੀਮਤ 644 ਰੁਪਏ ਤੋਂ ਵਧ ਕੇ 694 ਰੁਪਏ ਹੋ ਗਈ ਹੈ। ਇੰਝ ਸਿਰਫ਼ ਦਸੰਬਰ ਦੇ ਮਹੀਨੇ ਹੀ ਸਿਲੰਡਰ ਦੀ ਕੀਮਤ ਵਿੱਚ 100 ਰੁਪਏ ਦਾ ਵਾਧਾ ਹੋ ਗਿਆ ਹੈ। ਦਰਅਸਲ, ਇਸ ਤੋਂ ਪਹਿਲਾਂ ਪਿਛਲੇ ਪੰਜ ਮਹੀਨਿਆਂ ਤੱਕ ਰਸੋਈ ਗੈਸ ਦੀ ਕੀਮਤ ਵਿੱਚ ਕੋਈ ਵਾਧਾ ਨਹੀਂ ਕੀਤਾ ਗਿਆ ਸੀ। ਜੁਲਾਈ ਮਹੀਨੇ ਤੋਂ ਸਿਲੰਡਰ ਦੀ ਕੀਮਤ 594 ਰੁਪਏ ਉੱਤੇ ਕਾਇਮ ਸੀ। ਦੇਸ਼ ਵਿੱਚ ਇੱਕ ਪਰਿਵਾਰ ਨੂੰ ਹਰ ਸਾਲ 12 ਐਲਪੀਜੀ ਸਿਲੰਡਰ ਸਬਸਿਡੀ ਨਾਲ ਮਿਲਦੇ ਹਨ। ਖਪਤਕਾਰ ਨੂੰ ਸਿਲੰਡਰ ਲੈਂਦੇ ਸਮੇਂ ਪੂਰੀ ਕੀਮਤ ਅਦਾ ਕਰਨੀ ਪੈਂਦੀ ਹੈ ਅਤੇ ਸਬਸਿਡੀ ਦੀ ਰਕਮ ਸਿੱਧੀ ਉਸ ਦੇ ਖਾਤੇ ਵਿੱਚ ਪੁੱਜ ਜਾਂਦੀ ਹੈ। ਸਰਕਾਰ ਨੇ ਇਸ ਵਰ੍ਹੇ ਸਤੰਬਰ ਤੋਂ ਤੇਲ ਦੀਆਂ ਕੀਮਤਾਂ ’ਚ ਗਿਰਾਵਟ ਤੇ ਰਸੋਈ ਗੈਸ ਮਹਿੰਗੀ ਹੋਣ ਕਾਰਣ ਬਾਜ਼ਾਰ ਵਿੱਚ ਸਮਾਨਤਾ ਲਈ ਰਸੋਈ ਗੈਸ ਸਬਸਿਡੀ ਨੂੰ ਖ਼ਤਮ ਕਰ ਦਿੱਤਾ ਸੀ। ਕੋਲਕਾਤਾ ਵਿੱਚ ਗ਼ੈਰ-ਸਬਸਿਡੀ ਵਾਲਾ ਸਿਲੰਡਰ 720.50 ਰੁਪਏ, ਮੁੰਬਈ ’ਚ 694 ਰੁਪਏ, ਚੇਨਈ ’ਚ 710 ਰੁਪਏ ਪ੍ਰਤੀ ਸਿਲੰਡਰ ਹੋ ਗਿਆ ਹੈ।

ਟਾਪ ਹੈਡਲਾਈਨ

NEET ਤੋਂ ਬਾਅਦ ਹੁਣ ਗੁਜਰਾਤ 'ਚ ਆਯੁਰਵੇਦ ਯੂਨੀਵਰਸਿਟੀ 'ਚ ਪੇਪਰ ਲੀਕ?  WhatsApp 'ਤੇ ਹੋਇਆ ਵਾਇਰਲ
NEET ਤੋਂ ਬਾਅਦ ਹੁਣ ਗੁਜਰਾਤ 'ਚ ਆਯੁਰਵੇਦ ਯੂਨੀਵਰਸਿਟੀ 'ਚ ਪੇਪਰ ਲੀਕ?  WhatsApp 'ਤੇ ਹੋਇਆ ਵਾਇਰਲ
ਜੰਤਰ-ਮੰਤਰ ਦੇ ਮਸੀਹਾ ਜੁਨੈਦ ਦਾ ਦੋਸ਼, ਰਾਤ ​​ਭਰ ਅੱਖਾਂ 'ਤੇ ਪੱਟੀ ਬੰਨ੍ਹ ਕੇ ਮਸੂਰੀ ਵਿੱਚ ਛੱਡ ਦਿੱਤਾ
ਜੰਤਰ-ਮੰਤਰ ਦੇ ਮਸੀਹਾ ਜੁਨੈਦ ਦਾ ਦੋਸ਼, ਰਾਤ ​​ਭਰ ਅੱਖਾਂ 'ਤੇ ਪੱਟੀ ਬੰਨ੍ਹ ਕੇ ਮਸੂਰੀ ਵਿੱਚ ਛੱਡ ਦਿੱਤਾ
ਸਰਕਾਰ-ਵਿਰੋਧੀ ਧਿਰ ਵਿਚਕਾਰ ਟਕਰਾਅ ਖਤਮ, ਪੇਪਰ ਲੀਕ ਵਿਰੋਧੀ ਬਿੱਲ 'ਤੇ ਕੱਲ੍ਹ ਹੋਵੇਗੀ ਚਰਚਾ ਤੇ ਵੋਟਿੰਗ
ਸਰਕਾਰ-ਵਿਰੋਧੀ ਧਿਰ ਵਿਚਕਾਰ ਟਕਰਾਅ ਖਤਮ, ਪੇਪਰ ਲੀਕ ਵਿਰੋਧੀ ਬਿੱਲ 'ਤੇ ਕੱਲ੍ਹ ਹੋਵੇਗੀ ਚਰਚਾ ਤੇ ਵੋਟਿੰਗ
ਪੁਲਿਸ AK-47 ਦੀ ਵਰਤੋਂ ਕਦੋਂ ਕਰ ਸਕਦੀ ਹੈ, ਭੀੜ ਨੂੰ ਕੰਟਰੋਲ ਕਰਨ ਲਈ SOP ਕੀ ਹੈ?
ਪੁਲਿਸ AK-47 ਦੀ ਵਰਤੋਂ ਕਦੋਂ ਕਰ ਸਕਦੀ ਹੈ, ਭੀੜ ਨੂੰ ਕੰਟਰੋਲ ਕਰਨ ਲਈ SOP ਕੀ ਹੈ?

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਕਾਂਗਰਸ 'ਚ ਪਈ ਫੁੱਟ ਵਧੀ, ਚੰਨੀ-ਰੰਧਾਵਾ ਦਾ ਵੜਿੰਗ ਤੋਂ ਕਿਨਾਰਾ, ਦਿੱਲੀ ਧਰਨੇ ਤੋਂ ਗਾਇਬ; ਜਾਣੋ ਪੂਰਾ ਮਾਮਲਾ
ਪੰਜਾਬ ਕਾਂਗਰਸ 'ਚ ਪਈ ਫੁੱਟ ਵਧੀ, ਚੰਨੀ-ਰੰਧਾਵਾ ਦਾ ਵੜਿੰਗ ਤੋਂ ਕਿਨਾਰਾ, ਦਿੱਲੀ ਧਰਨੇ ਤੋਂ ਗਾਇਬ; ਜਾਣੋ ਪੂਰਾ ਮਾਮਲਾ
Plastic Currency: ਭਾਰਤ 'ਚ ਛੇਤੀ ਆਉਣਗੇ ਪਲਾਸਟਿਕ ਦੇ ਨੋਟ, ਸਰਕਾਰ ਨੇ RBI ਨੂੰ ਦਿੱਤੀ ਮੰਜ਼ੂਰੀ
Plastic Currency: ਭਾਰਤ 'ਚ ਛੇਤੀ ਆਉਣਗੇ ਪਲਾਸਟਿਕ ਦੇ ਨੋਟ, ਸਰਕਾਰ ਨੇ RBI ਨੂੰ ਦਿੱਤੀ ਮੰਜ਼ੂਰੀ
ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਅਮਰੀਕਾ ਦਾ ਵੀਜ਼ਾ! ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ; ਜਾਣੋ ਵਜ੍ਹਾ
ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਅਮਰੀਕਾ ਦਾ ਵੀਜ਼ਾ! ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ; ਜਾਣੋ ਵਜ੍ਹਾ
ਫਿਰੋਜ਼ਪੁਰ 'ਚ ਚੱਲੀਆਂ ਤਾੜਤਾੜ ਗੋਲੀਆਂ, ਹਮਲਾਵਰਾਂ ਨੇ ਬਜ਼ੁਰਗ ਨੂੰ ਬਣਾਇਆ ਨਿਸ਼ਾਨਾ; ਮੱਚੀ ਸਨਸਨੀ
ਫਿਰੋਜ਼ਪੁਰ 'ਚ ਚੱਲੀਆਂ ਤਾੜਤਾੜ ਗੋਲੀਆਂ, ਹਮਲਾਵਰਾਂ ਨੇ ਬਜ਼ੁਰਗ ਨੂੰ ਬਣਾਇਆ ਨਿਸ਼ਾਨਾ; ਮੱਚੀ ਸਨਸਨੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਜੁਲਾਈ 2026
ਪੰਜਾਬ 'ਚ ਵੱਡੀ ਵਾਰਦਾਤ! ਪਤੀ ਨੇ ਆਪਣੀ ਟੀਚਰ ਪਤਨੀ ਦਾ ਕੁੱਟ-ਕੁੱਟ ਕੇ ਕੀਤਾ ਕਤਲ, ਫਿਰ ਖੁਦ ਵੀ ਲਿਆ ਫਾਹਾ; ਜਾਣੋ ਪੂਰਾ ਮਾਮਲਾ
ਪੰਜਾਬ 'ਚ ਵੱਡੀ ਵਾਰਦਾਤ! ਪਤੀ ਨੇ ਆਪਣੀ ਟੀਚਰ ਪਤਨੀ ਦਾ ਕੁੱਟ-ਕੁੱਟ ਕੇ ਕੀਤਾ ਕਤਲ, ਫਿਰ ਖੁਦ ਵੀ ਲਿਆ ਫਾਹਾ; ਜਾਣੋ ਪੂਰਾ ਮਾਮਲਾ
ਚੰਡੀਗੜ੍ਹ 'ਚ ਪੈਟਰੋਲ ਬੰਬ ਹਮਲਾ! ਸੈਕਟਰ-25 'ਚ ਦਹਿਸ਼ਤ, 6 ਗ੍ਰਿਫ਼ਤਾਰ
ਚੰਡੀਗੜ੍ਹ 'ਚ ਪੈਟਰੋਲ ਬੰਬ ਹਮਲਾ! ਸੈਕਟਰ-25 'ਚ ਦਹਿਸ਼ਤ, 6 ਗ੍ਰਿਫ਼ਤਾਰ
Ghudchadi Ritual :  ਲਾੜਾ ਘੋੜੀ 'ਤੇ ਹੀ ਕਿਉਂ ਆਉਂਦਾ ਹੈ? ਵਿਆਹ ਦੀ ਇਸ ਰਸਮ ਪਿੱਛੇ ਲੁਕੀ ਹੈ ਦਿਲਚਸਪ ਕਹਾਣੀ
Ghudchadi Ritual :  ਲਾੜਾ ਘੋੜੀ 'ਤੇ ਹੀ ਕਿਉਂ ਆਉਂਦਾ ਹੈ? ਵਿਆਹ ਦੀ ਇਸ ਰਸਮ ਪਿੱਛੇ ਲੁਕੀ ਹੈ ਦਿਲਚਸਪ ਕਹਾਣੀ
Embed widget