ਨਵੀਂ ਦਿੱਲੀ: ਕਿਸਾਨ ਅੰਦੋਲਨ ਦੇ ਵਿਚਕਾਰ ਸਰਕਾਰ ਵੱਲੋਂ ਇੱਕ ਹੋਰ ਚਿੱਠੀ ਲਿਖੀ ਹੈ। ਖੇਤੀਬਾੜੀ ਮੰਤਰਾਲੇ ਵੱਲੋਂ ਲਿਖੀ ਚਿੱਠੀ ਵਿੱਚ ਕਿਹਾ ਗਿਆ ਹੈ ਕਿ ਸਰਕਾਰ ਕਿਸਾਨਾਂ ਦੀ ਹਰ ਮੰਗ ‘ਤੇ ਵਿਚਾਰ ਕਰਨ ਲਈ ਤਿਆਰ ਹੈ। ਸਰਕਾਰ ਨੇ ਸਪੱਸ਼ਟ ਤੌਰ 'ਤੇ ਕਿਹਾ ਹੈ ਕਿ ਗੱਲਬਾਤ ਦੇ ਰਾਹ ਅਜੇ ਵੀ ਖੁੱਲ੍ਹੇ ਹਨ। ਹੇਠਾਂ ਪੜ੍ਹੋ ਪੂਰੀ ਚਿੱਠੀ।
Farmers Protest: ਸਰਕਾਰ ਵੱਲੋਂ ਕਿਸਾਨਾਂ ਨੂੰ ਇੱਕ ਹੋਰ ਚਿੱਠੀ, ਕਿਹਾ- ਗੱਲਬਾਤ ਦੇ ਦਰਵਾਜ਼ੇ ਖੁੱਲ੍ਹੇ, ਪੜ੍ਹੋ ਕੀ ਕੁਝ ਲਿਖਿਆ
ਏਬੀਪੀ ਸਾਂਝਾ
Updated at:
24 Dec 2020 02:32 PM (IST)
ਕਿਸਾਨ ਅੰਦੋਲਨ ਲਗਾਤਾਰ ਜਾਰੀ ਹੈ। ਵੀਰਵਾਰ ਨੂੰ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਇਸ ਮੁੱਦੇ 'ਤੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ ਅਤੇ ਕੇਂਦਰ ਸਰਕਾਰ 'ਤੇ ਨਿਸ਼ਾਨਾ ਸਾਧਿਆ।
ਪੁਰਾਣੀ ਤਸਵੀਰ
- - - - - - - - - Advertisement - - - - - - - - -