ਪੜਚੋਲ ਕਰੋ

ਸਿਹਤ ਪ੍ਰਬੰਧਾਂ ਦੀ ਖਸਤਾ ਹਾਲਤ ਨੇ ਲਈ ਇੱਕ ਹੋਰ ਮਰੀਜ਼ ਦੀ ਜਾਨ

ਕੋਰੋਨਾ ਦੇ ਕਹਿਰ ਵਿਚਾਲੇ ਸਿਹਤ ਸੇਵਾਵਾਂ ਦੀ ਖਸਤਾ ਹਾਲਤ ਵੀ ਬੇਨਕਾਬ ਹੁੰਦੀ ਜਾ ਰਹੀ ਹੈ।ਪਾਨੀਪਤ ਦੇ ਇਸਰਾਨਾ ਸਥਿਤ ਮੈਡੀਕਲ ਕਾਲਜ ਵਿੱਚ ਬਣੇ ਕੋਵਿਡ ਹਸਪਤਾਲ ਤੋਂ ਇੱਕ ਬੇਹੱਦ ਦਰਦਨਾਕ ਤਸਵੀਰ ਸਾਹਮਣੇ ਆਈ ਹੈ।

ਪਾਨੀਪਤ: ਕੋਰੋਨਾ ਦੇ ਕਹਿਰ ਵਿਚਾਲੇ ਸਿਹਤ ਸੇਵਾਵਾਂ ਦੀ ਖਸਤਾ ਹਾਲਤ ਵੀ ਬੇਨਕਾਬ ਹੁੰਦੀ ਜਾ ਰਹੀ ਹੈ।ਪਾਨੀਪਤ ਦੇ ਇਸਰਾਨਾ ਸਥਿਤ ਮੈਡੀਕਲ ਕਾਲਜ ਵਿੱਚ ਬਣੇ ਕੋਵਿਡ ਹਸਪਤਾਲ ਤੋਂ ਇੱਕ ਬੇਹੱਦ ਦਰਦਨਾਕ ਤਸਵੀਰ ਸਾਹਮਣੇ ਆਈ ਹੈ।ਇੱਥੇ ਇੱਕ ਪਤਨੀ ਆਪਣੇ ਪਤੀ ਦੀ ਜਾਨ ਬਚਾਉਣ ਲਈ ਕਈ ਘੰਟੇ ਆਕਸੀਜਨ ਦੀ ਨਾਲੀ ਬਿਮਾਰ ਪਤੀ ਦੇ ਨੱਕ ਨੂੰ ਲਗਾਕੇ ਬੈਠੀ ਰਹੀ ਕਿ ਉਸਦਾ ਪਤੀ ਸਾਹ ਲਏਗਾ। 

ਪਰ ਸਰਕਾਰ ਅਤੇ ਪ੍ਰਸ਼ਾਸਨ ਦੇ ਦਾਅਵਿਆਂ ਵਿਚਾਲੇ ਆਮ ਲੋਕ ਦਮ ਤੋੜ ਰਹੇ ਹਨ।ਮ੍ਰਿਤਕ ਨਰਿੰਦਰ ਦੀ ਪਤਨੀ ਦਾ ਆਰੋਪ ਹੈ ਕਿ ਉਸਦੇ ਪਤੀ ਦੇ ਇਲਾਜ ਵਿੱਚ ਭਾਰੀ ਲਾਪਰਵਾਹੀ ਵਰਤੀ ਗਈ ਸੀ।ਜਿਸ ਕਾਰਨ ਉਸਦੇ ਪਤੀ ਦੀ ਮੌਤ ਹੋ ਗਈ।

ਉਸਨੇ ਇਹ ਵੀ ਇਲਜ਼ਾਮ ਲਾਏ ਕਿ ਡਾਕਟਰ ਉਸਦੇ ਪਤੀ ਨੂੰ ਇੱਕ ਆਕਸੀਜਨ ਮਾਸਕ ਤੱਕ ਨਹੀਂ ਦੇ ਸਕੇ।ਉਸਨੇ ਕਿਹਾ ਕਿ ਜੇਕਰ ਡਾਕਟਰਾਂ ਵੱਲੋਂ ਸਹੀ ਇਲਾਜ ਅਤੇ ਆਕਸੀਜਨ ਦਿੱਤੀ ਜਾਂਦੀ ਤਾਂ ਉਸਦੇ ਪਤੀ ਦੀ ਜਾਨ ਬੱਚ ਸਕਦੀ ਸੀ।ਦੱਸ ਦੇਈਏ ਕਿ 42 ਸਾਲਾ ਮ੍ਰਿਤਕ ਨਰਿੰਦਰ ਟਰੱਕ ਚਲਾਕੇ ਆਪਣਾ ਪਰਿਵਾਰ ਪਾਲਦਾ ਸੀ। ਪਰ ਪਿੱਛਲੇ 4-5 ਦਿਨਾਂ ਤੋਂ ਸਾਹ ਲੈਣ ਵਿੱਚ ਪਰੇਸ਼ਾਨੀ ਹੋਣ ਕਾਰਨ ਉਸਨੂੰ ਹਸਪਤਾਲ ਦਾਖਲ ਕੀਤਾ ਗਿਆ ਸੀ।

ਟਾਪ ਹੈਡਲਾਈਨ

Insurance Claim ਲਈ ਪਤਨੀ ਦੀ ਕਰ ਦਿੱਤੀ ਹੱਤਿਆ, ਪਤੀ ਸਮੇਤ 4 ਗ੍ਰਿਫ਼ਤਾਰ ,  ਢਾਈ ਸਾਲ ਪਹਿਲਾਂ ਹੋਇਆ ਸੀ ਲਵ ਮੈਰਿਜ

Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ

ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ

17 ਸੂਬਿਆਂ 'ਚ ਭਾਰੀ ਮੀਂਹ ਦਾ ਅਲਰਟ, IMD ਦਾ ਅਲਰਟ,ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਕਿਵੇਂ ਦਾ ਰਹੇਗਾ ਮੌਸਮ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 

Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ

EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ

LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ

Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ

ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ

Embed widget