ਪੜਚੋਲ ਕਰੋ

Farmers Protest: ਸੁਪਰੀਮ ਕੋਰਟ 'ਚ ਕਿਸਾਨਾਂ ਖਿਲਾਫ ਇੱਕ ਹੋਰ ਪਟੀਸ਼ਨ, ਕਿਹਾ "ਕਿਸਾਨਾਂ ਅੰਦੋਲਨ ਕਰਕੇ ਰੋਜ਼ਾਨਾ 3,500 ਕਰੋੜ ਰੁਪਏ ਦਾ ਹੋ ਰਿਹਾ ਨੁਕਸਾਨ"

ਪਟੀਸ਼ਨਕਰਤਾ ਨੇ ਆਪਣੀ ਅਰਜ਼ੀ ਵਿਚ ਕਿਹਾ ਹੈ ਕਿ ਪ੍ਰਦਰਸ਼ਨ ਅਤੇ ਸੜਕ ਜਾਮ ਕਾਰਨ ਹਰ ਦਿਨ 3500 ਕਰੋੜ ਰੁਪਏ ਦਾ ਨੁਕਸਾਨ ਹੋ ਰਿਹਾ ਹੈ। ਕੱਚੇ ਮਾਲ ਦੀ ਕੀਮਤ 30 ਪ੍ਰਤੀਸ਼ਤ ਵੱਧ ਗਈ ਹੈ।

  ਨਵੀਂ ਦਿੱਲੀ: ਰਾਸ਼ਟਰੀ ਰਾਜਧਾਨੀ ਦਿੱਲੀ ਦੀ ਸਰਹੱਦ (Delhi Border) 'ਤੇ ਕਿਸਾਨ ਕਰੀਬ 45 ਦਿਨਾਂ ਤੋਂ ਕੇਂਦਰ ਦੇ ਫਾਰਮ ਕਾਨੂੰਨਾਂ (Farm Laws) ਵਿਰੁੱਧ ਅੰਦੋਲਨ ਕਰ ਰਹੇ ਹਨ। ਕਿਸਾਨ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ 'ਤੇ ਅੜੇ ਹਨ। ਇਸ ਦੌਰਾਨ ਪਟੀਸ਼ਨਕਰਤਾ ਰਿਸ਼ਭ ਸ਼ਰਮਾ ਨੇ ਸੁਪਰੀਮ ਕੋਰਟ (Supreme Court) ਵਿੱਚ ਦਿੱਲੀ ਦੀ ਸਰਹੱਦ ’ਤੇ ਕਿਸਾਨਾਂ ਦੇ ਪ੍ਰਦਰਸ਼ਨ ਦੇ ਸਬੰਧ ਵਿੱਚ ਇੱਕ ਨਵਾਂ ਹਲਫਨਾਮਾ ਦਾਖਲ ਕੀਤਾ। ਪਟੀਸ਼ਨ ਵਿਚ ਕਿਹਾ ਗਿਆ ਹੈ ਕਿ ਕਿਸਾਨਾਂ ਨੂੰ ਸਰਹੱਦ ਤੋਂ ਹਟਾਇਆ ਜਾਵੇ। ਇਹ ਵੀ ਪੜ੍ਹੋ: Indonesian Flight Missing: ਟੇਕ-ਆਫ ਮਗਰੋਂ ਲਾਪਤਾ ਹੋਇਆ ਜਹਾਜ਼, 50 ਤੋਂ ਵੱਧ ਲੋਕ ਸਵਾਰ ਪਟੀਸ਼ਨਕਰਤਾ ਨੇ ਆਪਣੀ ਅਰਜ਼ੀ ਵਿਚ ਕਿਹਾ ਹੈ ਕਿ ਪ੍ਰਦਰਸ਼ਨ ਅਤੇ ਸੜਕ ਜਾਮ ਕਾਰਨ ਹਰ ਦਿਨ 3500 ਕਰੋੜ ਰੁਪਏ ਦਾ ਨੁਕਸਾਨ ਹੋ ਰਿਹਾ ਹੈ। ਕੱਚੇ ਮਾਲ ਦੀ ਕੀਮਤ 30 ਪ੍ਰਤੀਸ਼ਤ ਵੱਧ ਗਈ ਹੈ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਨੇ ਆਪਣੇ ਆਖਰੀ ਅੰਤ੍ਰਿਮ ਆਦੇਸ਼ ਵਿੱਚ ਕਿਹਾ ਸੀ ਕਿ ਵਿਰੋਧ ਪ੍ਰਦਰਸ਼ਨ ਸ਼ਾਂਤਮਈ ਹੋਣਾ ਚਾਹੀਦਾ ਹੈ, ਪਰ ਪ੍ਰਦਰਸ਼ਨਕਾਰੀਆਂ ਨੇ ਮੋਬਾਈਲ ਟਾਵਰ ਨੂੰ ਨੁਕਸਾਨ ਪਹੁੰਚਾਇਆ ਹੈ। ਇਹ ਸੁਪਰੀਮ ਕੋਰਟ ਦੇ ਹੁਕਮਾਂ ਦੀ ਉਲੰਘਣਾ ਹੈ। ਇਸ ਅਰਜ਼ੀ 'ਤੇ ਸੋਮਵਾਰ ਨੂੰ ਸੁਪਰੀਮ ਕੋਰਟ' ਚ ਸੁਣਵਾਈ ਹੋਣੀ ਹੈ। ਦੱਸ ਦੇਈਏ ਕਿ ਖੇਤੀਬਾੜੀ ਕਾਨੂੰਨਾਂ ਸਬੰਧੀ ਸਰਕਾਰ ਅਤੇ ਕਿਸਾਨਾਂ ਦਰਮਿਆਨ ਹੋਈ ਖੜੋਤ ਨੂੰ ਖ਼ਤਮ ਕਰਨ ਲਈ ਅੱਠਵਾਂ ਦੌਰ ਦੀ ਗੱਲਬਾਤ ਹੋਈ। ਇਸ ਬੈਠਕ ਵਿੱਚ ਵੀ ਕੋਈ ਠੋਸ ਨਤੀਜਾ ਨਹੀਂ ਨਿਕਲਿਆ। ਕਿਸਾਨ ਸੰਗਠਨ ਖੇਤੀਬਾੜੀ ਕਾਨੂੰਨਾਂ ਦੀ ਵਾਪਸੀ ਤੋਂ ਘੱਟ ਮੰਨਣ ਲਈ ਤਿਆਰ ਨਹੀਂ।

ਇਹ ਵੀ ਪੜ੍ਹੋਮੁਖਤਾਰ ਅੰਸਾਰੀ ਨੂੰ ਲਿਆਉਣ ਲਈ ਸੁਪਰੀਮ ਕੋਰਟ ਦਾ ਨੋਟਿਸ ਲੈ ਪੰਜਾਬ ਆ ਰਹੀ ਯੂਪੀ ਪੁਲਿਸ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Congress News: ਕਾਂਗਰਸ ਨੇ ਖੇਡਿਆ ਸਿਆਸੀ ਦਾਅ! ਪਾਰਟੀ 'ਚ ਹਲਚਲ ਵਿਚਾਲੇ ਸੀਨੀਅਰ ਆਗੂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਬਲਾਕ ਦਾ ਪ੍ਰਧਾਨ ਨਿਯੁਕਤ...
ਕਾਂਗਰਸ ਨੇ ਖੇਡਿਆ ਸਿਆਸੀ ਦਾਅ! ਪਾਰਟੀ 'ਚ ਹਲਚਲ ਵਿਚਾਲੇ ਸੀਨੀਅਰ ਆਗੂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਬਲਾਕ ਦਾ ਪ੍ਰਧਾਨ ਨਿਯੁਕਤ...
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
IPS Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 13 IPS ਅਫਸਰਾਂ ਦੇ ਅਚਾਨਕ ਤਬਾਦਲੇ; ਇੱਥੇ ਵੇਖੋ ਪੂਰੀ ਲਿਸਟ... 
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 13 IPS ਅਫਸਰਾਂ ਦੇ ਅਚਾਨਕ ਤਬਾਦਲੇ; ਇੱਥੇ ਵੇਖੋ ਪੂਰੀ ਲਿਸਟ... 
Earthquake: ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Punjab News: ਪੰਜਾਬ ਤੋਂ ਮੰਦਭਾਗੀ ਖਬਰ, ਸੰਤਾਨ ਨਾ ਹੋਣ ਤੇ ਪਤੀ-ਪਤਨੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਘਰ 'ਚ ਲਟਕਦੀਆਂ ਮਿਲੀਆਂ ਲਾਸ਼ਾਂ...
ਪੰਜਾਬ ਤੋਂ ਮੰਦਭਾਗੀ ਖਬਰ, ਸੰਤਾਨ ਨਾ ਹੋਣ ਤੇ ਪਤੀ-ਪਤਨੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਘਰ 'ਚ ਲਟਕਦੀਆਂ ਮਿਲੀਆਂ ਲਾਸ਼ਾਂ...
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Embed widget