ਪੜਚੋਲ ਕਰੋ

ਅੱਤਵਾਦੀਆਂ ਨਾਲ ਸੈਨਾ ਦੀ ਮੁੱਠਭੇੜ, ਇੱਕ ਜਵਾਨ ਸ਼ਹੀਦ

ਜੰਮੂ ਕਸ਼ਮੀਰ ਦੇ ਡੋਡਾ ਜ਼ਿਲ੍ਹੇ ਦੇ ਇੱਕ ਪਿੰਡ ਵਿੱਚ ਅੱਤਵਾਦੀਆਂ ਨਾਲ ਮੁੱਠਭੇੜ ਦੌਰਾਨ ਅੱਜ ਇੱਕ ਸੈਨਾ ਦਾ ਜਵਾਨ ਸ਼ਹੀਦ ਹੋ ਗਿਆ।

ਜੰਮੂ: ਜੰਮੂ ਕਸ਼ਮੀਰ ਦੇ ਡੋਡਾ ਜ਼ਿਲ੍ਹੇ ਦੇ ਇੱਕ ਪਿੰਡ ਵਿੱਚ ਅੱਤਵਾਦੀਆਂ ਨਾਲ ਮੁੱਠਭੇੜ ਦੌਰਾਨ ਅੱਜ ਇੱਕ ਸੈਨਾ ਦਾ ਜਵਾਨ ਸ਼ਹੀਦ ਹੋ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਸੁਰੱਖਿਆ ਬਲਾਂ ਵੱਲੋਂ ਅੱਤਵਾਦੀਆਂ ਦੀ ਮੌਜੂਦਗੀ ਦੀ ਜਾਣਕਾਰੀ ਮਿਲਣ ਤੋਂ ਬਾਅਦ ਦੋਦਾ ਕਸਬੇ ਤੋਂ 26 ਕਿਲੋਮੀਟਰ ਦੀ ਦੂਰੀ ‘ਤੇ ਗੁੰਡਾਣਾ ਖੇਤਰ ਦੇ ਪੋਸਟਾ-ਪੋਤਰਾ ਪਿੰਡ 'ਚ ਸਾਂਝਾ ਅਭਿਆਨ ਚਲਾਇਆ ਗਿਆ ਸੀ। ਇਸ ਤੋਂ ਬਾਅਦ ਦੋਵਾਂ ਪਾਸਿਆਂ ਤੋਂ ਮੁੱਠਭੇੜ ਸ਼ੁਰੂ ਹੋ ਗਈ, ਜੋ ਅਜੇ ਵੀ ਜਾਰੀ ਹੈ। ਉਨ੍ਹਾਂ ਦੱਸਿਆ ਕਿ ਲੁਕੇ ਹੋਏ ਅੱਤਵਾਦੀਆਂ ਨੇ ਗੋਲੀਬਾਰੀ ਸ਼ੁਰੂ ਕੀਤੀ। ਜਿਸ ਵਿੱਚ ਸੈਨਾ ਦਾ ਇੱਕ ਜਵਾਨ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ ਅਤੇ ਹਸਪਤਾਲ ਲਿਜਾਂਦੇ ਸਮੇਂ ਉਸਦੀ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਸੈਨਾ ਰਾਸ਼ਟਰੀ ਰਾਈਫਲਜ਼, ਪੁਲਿਸ ਤੇ ਸੀਆਰਪੀਐਫ ਦੇ ਸਾਂਝੇ ਅਭਿਆਨ ਨੇ ਸ਼ਨੀਵਾਰ ਰਾਤ ਨੂੰ ਇੱਕ ਘਰ ਵਿੱਚ ਦੋ ਸ਼ੱਕੀ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ ਤੋਂ ਬਾਅਦ ਇਹ ਕਾਰਵਾਈ ਕੀਤੀ ਸੀ। ਅਧਿਕਾਰੀਆਂ ਨੇ ਕਿਹਾ ਕਿ ਜਦੋਂ ਸਾਂਝੀ ਟੀਮ ਅੱਦਵਾਦੀਆਂ ਦੇ ਟਕਾਣੇ ਵੱਲ ਵੱਧ ਰਹੀ ਸੀ ਤਾਂ ਉਨ੍ਹਾਂ ‘ਤੇ ਭਾਰੀ ਗੋਲੀਬਾਰੀ ਕੀਤੀ ਗਈ, ਜਿਸ ਦਾ ਉਨ੍ਹਾਂ ਨੇ ਜਵਾਬ ਦਿੱਤਾ। ਵਾਧੂ ਬਲਾਂ ਨੂੰ ਖੇਤਰ ਵਿੱਚ ਭੇਜਿਆ ਗਿਆ ਹੈ। ਇਸ ਸਾਲ ਡੋਡਾ ਜ਼ਿਲ੍ਹੇ ਵਿੱਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਇਹ ਦੂਜਾ ਮੁਕਾਬਲਾ ਹੈ। ਇਹ ਵੀ ਪੜ੍ਹੋ:  ਹੁਣ ਕੋਈ ਵੀ ਬੰਦਾ ਹੋ ਸਕਦਾ ਫੌਜ 'ਚ ਭਰਤੀ! ਤਿੰਨ ਸਾਲ ਲਈ ਮਿਲੇਗਾ ਮੌਕਾ ਕੀ 'Youtube' ਤੇ ਕੋਰੋਨਾ ਬਾਰੇ ਜਾਣਕਾਰੀ ਸਹੀ? ਖੋਜ 'ਚ ਵੱਡਾ ਖੁਲਾਸਾ ਕਰਫਿਊ ਖੁੱਲ੍ਹਣ ਮਗਰੋਂ ਵੀ ਇਨ੍ਹਾਂ ਇਲਾਕਿਆਂ ‘ਚ ਨਹੀਂ ਮਿਲੇਗੀ ਢਿੱਲ, ਕੈਪਟਨ ਨੇ ਕੀਤਾ ਸਪਸ਼ਟ ਖੁਸ਼ਖਬਰੀ! ਪੰਜਾਬ ਦੀਆਂ ਸੜਕਾਂ 'ਤੇ ਆਵਾਜਾਈ ਫੜੇਗੀ ਰਫਤਾਰ! ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਆਮ ਲੋਕਾਂ ਨੂੰ ਲੱਗਿਆ ਵੱਡਾ ਝਟਕਾ! ਅਗਲੇ ਮਹੀਨੇ ਵੱਧ ਜਾਣਗੀਆਂ ਬਿਜਲੀ ਦੀਆਂ ਕੀਮਤਾਂ
ਆਮ ਲੋਕਾਂ ਨੂੰ ਲੱਗਿਆ ਵੱਡਾ ਝਟਕਾ! ਅਗਲੇ ਮਹੀਨੇ ਵੱਧ ਜਾਣਗੀਆਂ ਬਿਜਲੀ ਦੀਆਂ ਕੀਮਤਾਂ
Iran-Israel War : PM ਮੋਦੀ ਦੀ ਉੱਚ ਪੱਧਰੀ ਮੀਟਿੰਗ , ਪੈਟਰੋਲੀਅਮ ਅਤੇ ਬਿਜਲੀ ਸਮੇਤ ਇਨ੍ਹਾਂ ਮੁੱਦਿਆਂ 'ਤੇ ਕੀਤੀ ਚਰਚਾ  
Iran-Israel War : PM ਮੋਦੀ ਦੀ ਉੱਚ ਪੱਧਰੀ ਮੀਟਿੰਗ , ਪੈਟਰੋਲੀਅਮ ਅਤੇ ਬਿਜਲੀ ਸਮੇਤ ਇਨ੍ਹਾਂ ਮੁੱਦਿਆਂ 'ਤੇ ਕੀਤੀ ਚਰਚਾ  
Covid-19 Lockdown : ਕੋਰੋਨਾ ਕਾਰਨ 6 ਸਾਲ ਪਹਿਲਾਂ ਇਸ ਦਿਨ ਲੱਗਿਆ ਸੀ ਲੌਕਡਾਊਨ, ਦੁਕਾਨਾਂ ਬੰਦ-ਸੜਕਾਂ ਸੁੰਨਸਾਨ 
Covid-19 Lockdown : ਕੋਰੋਨਾ ਕਾਰਨ 6 ਸਾਲ ਪਹਿਲਾਂ ਇਸ ਦਿਨ ਲੱਗਿਆ ਸੀ ਲੌਕਡਾਊਨ, ਦੁਕਾਨਾਂ ਬੰਦ-ਸੜਕਾਂ ਸੁੰਨਸਾਨ 
India LPG Crisis : ਇਜ਼ਰਾਈਲ-ਇਰਾਨ ਜੰਗ ਵਿਚਕਾਰ ਵੱਡੀ ਰਾਹਤ !  ਹਜ਼ਾਰਾਂ ਟਨ LPG ਲੈ ਕੇ ਭਾਰਤ ਪਹੁੰਚਿਆ 'ਪਿਕਸਿਸ ਪਾਇਨੀਅਰ' ਜਹਾਜ਼
India LPG Crisis : ਇਜ਼ਰਾਈਲ-ਇਰਾਨ ਜੰਗ ਵਿਚਕਾਰ ਵੱਡੀ ਰਾਹਤ !  ਹਜ਼ਾਰਾਂ ਟਨ LPG ਲੈ ਕੇ ਭਾਰਤ ਪਹੁੰਚਿਆ 'ਪਿਕਸਿਸ ਪਾਇਨੀਅਰ' ਜਹਾਜ਼

ਵੀਡੀਓਜ਼

ਵਿਰੋਧੀ ਮੇਰੇ ਤੋਂ ਡਰਦੇ ਨੇ! CM ਮਾਨ ਦਾ ਵੱਡਾ ਦਾਅਵਾ
ਹੁਣ ਸੁਣ ਲਓ!CM ਮਾਨ ਨੇ ਗਾਲਾਂ ਕੱਢਣ ਵਾਲਿਆਂ ਨੂੰ ਘੇਰਿਆ
ਵਿਰੋਧੀਆਂ ਨੇ ਪੰਜਾਬ ਨੂੰ ਲੁੱਟ ਕੇ ਖਾ ਲਿਆ!CM ਮਾਨ ਦਾ ਵੱਡਾ ਵਾਰ
ਸੁਖਬੀਰ ਨੇ ਪੰਜਾਬ ਲਈ ਡੱਕਾ ਵੀ ਨਹੀਂ ਤੋੜਿਆ!” CM ਮਾਨ ਦਾ ਤਿੱਖਾ ਹਮਲਾ
ਅਸੀਂ ਤੇਰੇ ਪਰਚਿਆਂ ਤੋਂ ਨਹੀਂ ਡਰਦੇ! ਸੁਖਬੀਰ ਦਾ CM ਨੂੰ ਸਿੱਧਾ ਚੈਲੈਂਜ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਜ਼ੋਰਦਾਰ ਧਮਾਕਾ, ਹਿੱਲਿਆ ਪੂਰਾ ਇਲਾਕਾ! ਜ਼ਿੰਦਾ ਸੜਿਆ ਵਿਅਕਤੀ, ਪੈ ਗਿਆ ਚੀਕ-ਚਿਹਾੜਾ: ਡਰ ਨਾਲ ਸਹਿਮੇ ਲੋਕ ਘਰਾਂ ਤੋਂ ਨਿਕਲੇ ਬਾਹਰ...
ਪੰਜਾਬ 'ਚ ਜ਼ੋਰਦਾਰ ਧਮਾਕਾ, ਹਿੱਲਿਆ ਪੂਰਾ ਇਲਾਕਾ! ਜ਼ਿੰਦਾ ਸੜਿਆ ਵਿਅਕਤੀ, ਪੈ ਗਿਆ ਚੀਕ-ਚਿਹਾੜਾ: ਡਰ ਨਾਲ ਸਹਿਮੇ ਲੋਕ ਘਰਾਂ ਤੋਂ ਨਿਕਲੇ ਬਾਹਰ...
ਪੰਜਾਬ ਦੇ ਇਸ ਸ਼ਹਿਰ 'ਚ ਹੋਈ ਗੁਟਕਾ ਸਾਹਿਬ ਦੀ ਬੇਅਦਬੀ, ਬੱਚਾ ਅੰਗ ਖਿਡਾਉਂਦਾ ਹੋਇਆ CCTV 'ਚ ਕੈਦ; ਮੱਚਿਆ ਹੜਕੰਪ
ਪੰਜਾਬ ਦੇ ਇਸ ਸ਼ਹਿਰ 'ਚ ਹੋਈ ਗੁਟਕਾ ਸਾਹਿਬ ਦੀ ਬੇਅਦਬੀ, ਬੱਚਾ ਅੰਗ ਖਿਡਾਉਂਦਾ ਹੋਇਆ CCTV 'ਚ ਕੈਦ; ਮੱਚਿਆ ਹੜਕੰਪ
ਬੇਖੌਫ ਹੋਏ ਚੋਰ, ਬੰਦ ਕੋਠੀ ਨੂੰ ਬਣਾਇਆ ਨਿਸ਼ਾਨਾ, ਘਰ ਦਾ ਸਾਰਾ ਸਮਾਨ ਲੈਕੇ ਹੋਏ ਫਰਾਰ; ਲੋਕਾਂ 'ਚ ਫੈਲੀ ਦਹਿਸ਼ਤ
ਬੇਖੌਫ ਹੋਏ ਚੋਰ, ਬੰਦ ਕੋਠੀ ਨੂੰ ਬਣਾਇਆ ਨਿਸ਼ਾਨਾ, ਘਰ ਦਾ ਸਾਰਾ ਸਮਾਨ ਲੈਕੇ ਹੋਏ ਫਰਾਰ; ਲੋਕਾਂ 'ਚ ਫੈਲੀ ਦਹਿਸ਼ਤ
Strait of Hormuz 'ਤੇ ਈਰਾਨ ਨੇ ਲਾਇਆ $2 ਮਿਲੀਅਨ ਦਾ ਟੋਲ, ਕਿਹਾ- ਇਹ ਸਾਡੇ ਅਧਿਕਾਰ ਨੂੰ...
Strait of Hormuz 'ਤੇ ਈਰਾਨ ਨੇ ਲਾਇਆ $2 ਮਿਲੀਅਨ ਦਾ ਟੋਲ, ਕਿਹਾ- ਇਹ ਸਾਡੇ ਅਧਿਕਾਰ ਨੂੰ...
ਆਮ ਲੋਕਾਂ ਨੂੰ ਲੱਗਿਆ ਵੱਡਾ ਝਟਕਾ! ਅਗਲੇ ਮਹੀਨੇ ਵੱਧ ਜਾਣਗੀਆਂ ਬਿਜਲੀ ਦੀਆਂ ਕੀਮਤਾਂ
ਆਮ ਲੋਕਾਂ ਨੂੰ ਲੱਗਿਆ ਵੱਡਾ ਝਟਕਾ! ਅਗਲੇ ਮਹੀਨੇ ਵੱਧ ਜਾਣਗੀਆਂ ਬਿਜਲੀ ਦੀਆਂ ਕੀਮਤਾਂ
2 ਲੱਖ ਰੁਪਏ ਚਾਹੀਦੀ ਮਹੀਨੇ ਦੀ Income? SIP 'ਚ ਕਰਨਾ ਹੋਵੇਗਾ ਕਿੰਨਾ ਨਿਵੇਸ਼ ਅਤੇ ਬਣੇਗਾ ਕਿੰਨਾ ਫੰਡ?
2 ਲੱਖ ਰੁਪਏ ਚਾਹੀਦੀ ਮਹੀਨੇ ਦੀ Income? SIP 'ਚ ਕਰਨਾ ਹੋਵੇਗਾ ਕਿੰਨਾ ਨਿਵੇਸ਼ ਅਤੇ ਬਣੇਗਾ ਕਿੰਨਾ ਫੰਡ?
2 ਦਿਨਾਂ ਤੋਂ ਹਸਪਤਾਲ 'ਚ ਪਈ DM ਦੀ ਲਾਸ਼, ਪੁਲਿਸ ਪੋਸਟਮਾਰਟਮ, ਪਰਿਵਾਰ ਭੁੱਲਰ ਦੀ ਗ੍ਰਿਫਤਾਰੀ 'ਤੇ ਅੜਿਆ; CM ਨੇ ਆਖੀ ਆਹ ਗੱਲ
2 ਦਿਨਾਂ ਤੋਂ ਹਸਪਤਾਲ 'ਚ ਪਈ DM ਦੀ ਲਾਸ਼, ਪੁਲਿਸ ਪੋਸਟਮਾਰਟਮ, ਪਰਿਵਾਰ ਭੁੱਲਰ ਦੀ ਗ੍ਰਿਫਤਾਰੀ 'ਤੇ ਅੜਿਆ; CM ਨੇ ਆਖੀ ਆਹ ਗੱਲ
ਜੱਜ ਦੇ ਘਰ ਚੋਰਾਂ ਨੇ ਵੱਡੀ ਵਾਰਦਾਤ ਨੂੰ ਦਿੱਤਾ ਅੰਜਾਮ, ਡਿਊਟੀ 'ਤੇ ਸੀ ਜੱਜ; ਘਰ ਆਏ ਤਾਂ ਉੱਡ ਗਏ ਹੋਸ਼
ਜੱਜ ਦੇ ਘਰ ਚੋਰਾਂ ਨੇ ਵੱਡੀ ਵਾਰਦਾਤ ਨੂੰ ਦਿੱਤਾ ਅੰਜਾਮ, ਡਿਊਟੀ 'ਤੇ ਸੀ ਜੱਜ; ਘਰ ਆਏ ਤਾਂ ਉੱਡ ਗਏ ਹੋਸ਼
Embed widget