ਪੜਚੋਲ ਕਰੋ

'ਅੰਸ਼ੁਮਨ ਦਾ ਕੀਰਤੀ ਚੱਕਰ ਲੈ ਕੇ ਪੇਕੇ ਚਲੇ ਗਈ ਪਤਨੀ', ਸ਼ਹੀਦ ਦੇ ਮਾਪਿਆਂ ਨੇ ਨੂੰਹ 'ਤੇ ਲਾਏ ਇਲਜ਼ਾਮ

ਸ਼ਹੀਦ ਪੁੱਤਰ ਨੂੰ ਭਾਰਤ ਦਾ ਦੂਜਾ ਸਭ ਤੋਂ ਵੱਡਾ ਸ਼ਾਂਤੀਕਾਲੀਨ ਵੀਰਤਾ ਪੁਰਸਕਾਰ ਕੀਰਤੀ ਚੱਕਰ ਮਿਲਣ ਤੋਂ ਕੁਝ ਦਿਨ ਬਾਅਦ ਕੈਪਟਨ ਅੰਸ਼ੂਮਨ ਸਿੰਘ ਦੇ ਮਾਪਿਆਂ ਨੇ ਭਾਰਤੀ ਫੌਜ ਦੀ ‘ਨੇਕਸਟ ਆਫ ਕਿਨ’ (ਐਨਓਕੇ) ਨੀਤੀ ਵਿੱਚ ਬਦਲਾਅ ਦੀ ਮੰਗ ਕੀਤੀ ਹੈ।

ਇਸ ਨੀਤੀ ਤਹਿਤ ਫ਼ੌਜੀ ਜਵਾਨ ਦੇ ਸ਼ਹੀਦ ਹੋਣ ਉਤੇ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ। ਇਸ ਮਾਪਦੰਡ ਨੂੰ ‘ਗਲਤ’ ਦੱਸਦਿਆਂ ਸ਼ਹੀਦ ਕੈਪਟਨ ਦੇ ਪਿਤਾ ਰਵੀ ਪ੍ਰਤਾਪ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਪੁੱਤਰ ਦੀ ਮੌਤ ਤੋਂ ਬਾਅਦ ਉਨ੍ਹਾਂ ਦੀ ਵਿਧਵਾ ਸਮ੍ਰਿਤੀ ਸਿੰਘ ਘਰ ਛੱਡ ਕੇ ਆਪਣੇ ਪੇਕੇ ਗੁਰਦਾਸਪੁਰ (ਪੰਜਾਬ) ਚਲੀ ਗਈ ਹੈ ਅਤੇ ਮੌਜੂਦਾ ਸਮੇਂ ਵਿਚ ਉਨ੍ਹਾਂ ਨੂੰ ਹਰ ਤਰ੍ਹਾਂ ਦਾ ਲਾਭ ਮਿਲ ਰਿਹਾ ਹੈ। ਕੈਪਟਨ ਸਿੰਘ ਦੀ ਪਿਛਲੇ ਸਾਲ ਜੁਲਾਈ ਵਿੱਚ ਸਿਆਚਿਨ ਵਿੱਚ ਭਿਆਨਕ ਅੱਗ ਦੀ ਘਟਨਾ ਵਿੱਚ ਮੌਤ ਹੋ ਗਈ ਸੀ।

‘NOK ਨਿਯਮ ਸਹੀ ਨਹੀਂ ਹਨ’
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਵੀ ਪ੍ਰਤਾਪ ਸਿੰਘ ਅਤੇ ਉਨ੍ਹਾਂ ਦੀ ਪਤਨੀ ਮੰਜੂ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਲੜਕੇ ਅੰਸ਼ੁਮਨ ਸਿੰਘ ਦੀ ਮੌਤ ਤੋਂ ਬਾਅਦ ਉਨ੍ਹਾਂ ਦੀ ਵਿਧਵਾ ਸਮ੍ਰਿਤੀ ਸਿੰਘ ਘਰੋਂ ਚਲੀ ਗਈ ਸੀ ਅਤੇ ਇਸ ਸਮੇਂ ਉਨ੍ਹਾਂ ਨੂੰ ਜ਼ਿਆਦਾਤਰ ਹੱਕ ਮਿਲ ਰਹੇ ਹਨ। ਉਨ੍ਹਾਂ ਕਿਹਾ ਕਿ ਹੁਣ ਉਨ੍ਹਾਂ ਕੋਲ ਸਿਰਫ਼ ਆਪਣੇ ਪੁੱਤਰ ਦੀ ਫੋਟੋ ਹੀ ਬਚੀ ਹੈ, ਜੋ ਕੰਧ ‘ਤੇ ਟੰਗੀ ਹੋਈ ਹੈ।

ਸ਼ਹੀਦ ਕੈਪਟਨ ਅੰਸ਼ੁਮਨ ਸਿੰਘ ਦੇ ਪਿਤਾ ਨੇ ਕਿਹਾ ਕਿ ‘ਐਨਓਕੇ ਲਈ ਤੈਅ ਮਾਪਦੰਡ ਸਹੀ ਨਹੀਂ ਹਨ। ਮੈਂ ਇਸ ਬਾਰੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਵੀ ਗੱਲ ਕੀਤੀ ਹੈ। ਅੰਸ਼ੁਮਨ ਦੀ ਪਤਨੀ ਹੁਣ ਸਾਡੇ ਨਾਲ ਨਹੀਂ ਰਹਿੰਦੀ, ਉਨ੍ਹਾਂ ਦੇ ਵਿਆਹ ਨੂੰ ਸਿਰਫ ਪੰਜ ਮਹੀਨੇ ਹੋਏ ਸਨ ਅਤੇ ਉਨ੍ਹਾਂ ਦੇ ਕੋਈ ਬੱਚੇ ਨਹੀਂ ਹਨ। ਸਾਡੇ ਕੋਲ ਸਿਰਫ ਸਾਡੇ ਬੇਟੇ ਦੀ ਤਸਵੀਰ ਹੈ ਜਿਸ ‘ਤੇ ਮਾਲਾ ਦੇ ਨਾਲ ਕੰਧ ‘ਤੇ ਟੰਗੀ ਹੋਈ ਹੈ।

ਸ਼ਹੀਦ ਦੇ ਪਿਤਾ ਨੇ ਨਿਯਮਾਂ ਵਿਚ ਸੁਧਾਰ ਦੀ ਮੰਗ ਕੀਤੀ
ਸ਼ਹੀਦ ਕੈਪਟਨ ਅੰਸ਼ੁਮਨ ਸਿੰਘ ਦੇ ਪਿਤਾ ਨੇ ਕਿਹਾ, ‘ਇਸ ਲਈ ਅਸੀਂ ਚਾਹੁੰਦੇ ਹਾਂ ਕਿ NOK ਦੀ ਨਵੀਂ ਪਰਿਭਾਸ਼ਾ ਤੈਅ ਕੀਤੀ ਜਾਵੇ। ਇਹ ਤੈਅ ਕੀਤਾ ਜਾਣਾ ਚਾਹੀਦਾ ਹੈ ਕਿ ਜੇਕਰ ਸ਼ਹੀਦ ਦੀ ਪਤਨੀ ਪਰਿਵਾਰ ਵਿੱਚ ਰਹਿੰਦੀ ਹੈ ਤਾਂ ਕਿਸ ‘ਤੇ ਕਿੰਨੀ ਨਿਰਭਰ ਹੈ ਜਦੋਂਕਿ ਕੈਪਟਨ ਸਿੰਘ ਦੀ ਮਾਤਾ ਨੇ ਕਿਹਾ ਕਿ ਉਹ ਚਾਹੁੰਦੇ ਹਨ ਕਿ ਸਰਕਾਰ ਐੱਨ.ਓ.ਕੇ. ਨਿਯਮਾਂ ਉਤੇ ਫਿਰ ਤੋਂ ਵਿਚਾਰ ਕੀਤੀ ਜਾਵੇ, ਤਾਂ ਜੋ ਕਿਸੇ ਹੋਰ ਮਾਤਾ-ਪਿਤਾ ਨੂੰ ਕੋਈ ਪਰੇਸ਼ਾਨੀ ਨਾਲ ਹੋਵੇ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸਪੀਕਰ ਕੁਲਤਾਰ ਸੰਧਵਾਂ ਨੇ CM ਬਣਨ ਨੂੰ ਲੈ ਕੇ ਦਿੱਤਾ ਵੱਡਾ ਬਿਆਨ! ਬੋਲੇ- ਪਾਰਟੀ ਨੇ ਜੋ ਡਿਊਟੀ...

ਦਲੀਲਾਂ ਖ਼ਤਮ ਹੁਣ ਹੋਵੇਗਾ ਐਕਸ਼ਨ ! ਪੰਜਾਬ 'ਚ ਨਹੀਂ ਚੱਲਣ ਦਿਆਂਗੇ ਕੰਗਨਾ ਦੀ Emergency , SGPC ਨੇ ਦਿੱਤੀ ਸਖ਼ਤ ਚਿਤਾਵਨੀ

Maharaja Ranjit Singh: ਕੈਨੇਡਾ 'ਚ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਨਾਲ ਛੇੜਛਾੜ, ਬਦਮਾਸ਼ਾਂ ਨੇ ਬੁੱਤ 'ਤੇ ਲਾਇਆ ਫਲਸਤੀਨ ਦਾ ਝੰਡਾ

ਅਗਨੀਵੀਰਾਂ ਲਈ ਖ਼ੁਸ਼ਖ਼ਬਰੀ ! ਇਸ ਨੌਕਰੀ ਵਿੱਚ ਮਿਲੇਗਾ 50% ਤੱਕ ਰਿਜ਼ਰਵੇਸ਼ਨ, ਜਾਣੋ- ਕਿਸ ਸੈਕਟਰ 'ਚ ਦਿੱਤੀ ਗਈ ਛੋਟ ?

ABP Premium

ਵੀਡੀਓਜ਼

Action Mode 'ਚ ਨਜਰ ਆਏ MLA ਗੋਗੀ ਨੇ ਕਿਹਾ, ਟ੍ਰੀਟਮੈਂਟ ਪਲਾਂਟ ਦੀ ਹੋਵੇਗੀ ਵਿਜੀਲੈਂਸ ਜਾਂਚਕੀ ਸਪੀਕਰ ਕੁਲਤਾਰ ਸੰਧਵਾ ਨੂੰ ਬਣਾਇਆ ਜਾ ਰਿਹਾ ਕਾਰਜਕਾਰੀ ਮੁੱਖ ਮੰਤਰੀ?ਪਰਾਲੀ ਸਾੜਨ ਨੂੰ ਰੋਕਣ ਲਈ ਪੰਜਾਬ ਸਰਕਾਰ ਕੀ ਕਰ ਰਹੀ, NGT ਨੇ ਮੰਗੇ ਜਵਾਬCM ਭਗਵੰਤ ਮਾਨ ਦੀ ਸਿਹਤ 'ਚ ਹੋਇਆ ਸੁਧਾਰ, ਪਰ ਅਜੇ ਵੀ ਹਸਪਤਾਲ ਦਾਖਿਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸਪੀਕਰ ਕੁਲਤਾਰ ਸੰਧਵਾਂ ਨੇ CM ਬਣਨ ਨੂੰ ਲੈ ਕੇ ਦਿੱਤਾ ਵੱਡਾ ਬਿਆਨ! ਬੋਲੇ- ਪਾਰਟੀ ਨੇ ਜੋ ਡਿਊਟੀ...
Punjab News: ਸਪੀਕਰ ਕੁਲਤਾਰ ਸੰਧਵਾਂ ਨੇ CM ਬਣਨ ਨੂੰ ਲੈ ਕੇ ਦਿੱਤਾ ਵੱਡਾ ਬਿਆਨ! ਬੋਲੇ- ਪਾਰਟੀ ਨੇ ਜੋ ਡਿਊਟੀ...
ਦਲੀਲਾਂ ਖ਼ਤਮ ਹੁਣ ਹੋਵੇਗਾ ਐਕਸ਼ਨ ! ਪੰਜਾਬ 'ਚ ਨਹੀਂ ਚੱਲਣ ਦਿਆਂਗੇ ਕੰਗਨਾ ਦੀ Emergency , SGPC ਨੇ ਦਿੱਤੀ ਸਖ਼ਤ ਚਿਤਾਵਨੀ
ਦਲੀਲਾਂ ਖ਼ਤਮ ਹੁਣ ਹੋਵੇਗਾ ਐਕਸ਼ਨ ! ਪੰਜਾਬ 'ਚ ਨਹੀਂ ਚੱਲਣ ਦਿਆਂਗੇ ਕੰਗਨਾ ਦੀ Emergency , SGPC ਨੇ ਦਿੱਤੀ ਸਖ਼ਤ ਚਿਤਾਵਨੀ
Maharaja Ranjit Singh: ਕੈਨੇਡਾ 'ਚ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਨਾਲ ਛੇੜਛਾੜ, ਬਦਮਾਸ਼ਾਂ ਨੇ ਬੁੱਤ 'ਤੇ ਲਾਇਆ ਫਲਸਤੀਨ ਦਾ ਝੰਡਾ
Maharaja Ranjit Singh: ਕੈਨੇਡਾ 'ਚ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਨਾਲ ਛੇੜਛਾੜ, ਬਦਮਾਸ਼ਾਂ ਨੇ ਬੁੱਤ 'ਤੇ ਲਾਇਆ ਫਲਸਤੀਨ ਦਾ ਝੰਡਾ
ਅਗਨੀਵੀਰਾਂ ਲਈ ਖ਼ੁਸ਼ਖ਼ਬਰੀ ! ਇਸ ਨੌਕਰੀ ਵਿੱਚ ਮਿਲੇਗਾ 50% ਤੱਕ ਰਿਜ਼ਰਵੇਸ਼ਨ, ਜਾਣੋ- ਕਿਸ ਸੈਕਟਰ 'ਚ ਦਿੱਤੀ ਗਈ ਛੋਟ ?
ਅਗਨੀਵੀਰਾਂ ਲਈ ਖ਼ੁਸ਼ਖ਼ਬਰੀ ! ਇਸ ਨੌਕਰੀ ਵਿੱਚ ਮਿਲੇਗਾ 50% ਤੱਕ ਰਿਜ਼ਰਵੇਸ਼ਨ, ਜਾਣੋ- ਕਿਸ ਸੈਕਟਰ 'ਚ ਦਿੱਤੀ ਗਈ ਛੋਟ ?
ਪਰਾਲੀ ਸਾੜਨ ਦੇ ਮਾਮਲਿਆਂ 'ਤੇ ਸੁਪਰੀਮ ਕੋਰਟ ਦਾ ਸਖ਼ਤ ਹੁਕਮ, CAQM ਦੀ ਵੀ ਲਗਾਈ ਕਲਾਸ 

Mental Health: ਵੀਕਐਂਡ 'ਤੇ ਜ਼ਰੂਰ ਕਰੋ ਇਹ ਕੰਮ, ਮਾਨਸਿਕ ਸਿਹਤ ਠੀਕ ਹੋਣ ਦੇ ਨਾਲ ਪੂਰੇ ਹਫ਼ਤੇ ਦਾ ਤਣਾਅ ਹੋਏਗਾ ਦੂਰ

Weather: ਅਗਲੇ ਤਿੰਨ ਦਿਨਾਂ ਤੱਕ ਕਿਵੇਂ ਦਾ ਰਹੇਗਾ ਮੌਸਮ? IMD ਨੇ ਕਰ ਦਿੱਤੀ ਤਾਜ਼ੀ ਭਵਿੱਖਬਾਣੀ

ਕੁਮਾਰੀ ਸ਼ੈਲਜਾ ਨੇ ਫਿਰ ਠੋਕਿਆ CM ਦੇ ਅਹੁਦੇ ਲਈ ਦਾਅਵਾ, 'ਹਰਿਆਣਾ 'ਚ ਬਣੇ ਦਲਿਤ ਮੁੱਖ ਮੰਤਰੀ'

Embed widget