ਪੜਚੋਲ ਕਰੋ

ਪ੍ਰਦੂਸ਼ਣ ਕਾਬੂ ਕਰਨ ਲਈ ਵਿਸ਼ੇਸ਼ 'ਬੰਦੂਕਾਂ' ਦਾ ਇਸਤੇਮਾਲ, ਆਖਿਰ ਕੀ ਹੈ ਖਾਸ

ਨੌਇਡਾ ਸੈਕਟਰ-6 'ਤੇ ਲਾਈ ਗਈ ਐਂਟੀ ਸਮੌਗ ਗਨ ਸਵੇਰ ਸਾਢੇ 9 ਵਜੇ ਤੋਂ ਡੇਢ ਵਜੇ ਤਕ ਤੇ ਸ਼ਾਮ ਨੂੰ ਢਾਈ ਵਜੇ ਤੋਂ ਸਾਢੇ 5 ਵਜੇ ਤਕ ਚਲਾਈ ਜਾਂਦੀ ਹੈ।

ਨੌਇਡਾ: ਨੌਇਡਾ 'ਚ ਹਵਾ ਪ੍ਰਦੂਸ਼ਣ ਰੋਕਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਤਹਿਤ ਸੈਟਰ 6 'ਚ ਐਂਟੀ ਸਮੌਗ ਗਨ ਵੀ ਲਾਈ ਗਈ ਹੈ। ਸੈਕਟਰ-6 ਚੌਰਾਹਾ ਵਿਅਸਤ ਸੜਕ ਹੈ। ਜਿੱਥੇ ਅਕਸਰ ਵੱਡੀ ਸੰਖਿਆਂ 'ਚ ਟ੍ਰੈਫਿਕ ਰਹਿੰਦਾ ਹੈ। ਇਸ ਤੋਂ ਇਲਾਵਾ ਕਰੀਬ 30 ਨਿਰਮਾਣ ਅਧੀਨ ਸਾਇਟਾਂ 'ਤੇ ਐਂਟੀ ਸਮੌਗ ਗਨ ਲਾਈਆਂ ਜਾ ਚੁੱਕੀਆਂ ਹਨ।

ਨੌਇਡਾ ਸੈਕਟਰ-6 'ਤੇ ਲਾਈ ਗਈ ਐਂਟੀ ਸਮੌਗ ਗਨ ਸਵੇਰ ਸਾਢੇ 9 ਵਜੇ ਤੋਂ ਡੇਢ ਵਜੇ ਤਕ ਤੇ ਸ਼ਾਮ ਨੂੰ ਢਾਈ ਵਜੇ ਤੋਂ ਸਾਢੇ 5 ਵਜੇ ਤਕ ਚਲਾਈ ਜਾਂਦੀ ਹੈ।

ਪ੍ਰਦੂਸ਼ਣ ਦਾ ਪੱਧਰ ਖਤਰਨਾਕ ਸ਼੍ਰੇਣੀ 'ਚ

ਦਰਅਸਲ ਨੌਇਡਾ, ਸ਼ਹਿਰ 'ਚ ਪ੍ਰਦੂਸ਼ਣ ਦਾ ਪੱਧਰ ਪਿਛਲੇ ਹਫਤੇ ਤੋਂ ਖਤਰਨਾਕ ਸ਼੍ਰੇਂਣੀ 'ਚ ਰਿਹਾ ਹੈ। ਟ੍ਰੈਫਿਕ ਨਾਲ ਉੱਡਣ ਵਾਲੀ ਧੂੜ ਰੋਕਣ ਲਈ ਇਕ ਸੈਕਟਰ-6 'ਤੇ ਐਂਟੀ ਸਮੌਗ ਗਨ ਲਾਈ ਗਈ ਹੈ। ਹਾਲਾਤ 'ਤੇ ਕਾਬੂ ਪਾਉਣ ਲਈ ਸ਼ਹਿਰ ਚ ਸਰਵੇਖਣ ਵੀ ਕਰਾਇਆ ਜਾ ਰਿਹਾ ਹੈ ਕਿ ਸੈਕਟਰ-6 ਦੀ ਤਰ੍ਹਾਂ ਕਿਹੜੀਆਂ-ਕਿਹੜੀਆਂ ਥਾਵਾਂ 'ਤੇ ਐਂਟੀ ਸਮੌਗ ਗਨ ਲਾਈ ਜਾ ਸਕਦੀ ਹੈ। ਜਾਣਕਾਰੀ ਮੁਤਾਬਕ ਜਲਦ ਹੀ ਸ਼ਹਿਰ 'ਚ ਕਰੀਬ 10 ਵਿਅਸਤ ਥਾਵਾਂ 'ਤੇ ਐਂਟੀ ਸਮੌਗ ਗਨ ਲਾਈ ਜਾਵੇਗੀ।

ਨੌਇਡਾ ਅਥਾਰਿਟੀ 'ਚ ਓਐਸਡੀ ਅਵਿਨਾਸ਼ ਤ੍ਰਿਪਾਠੀ ਦੇ ਮੁਤਾਬਕ, 10 ਨਵੰਬਰ ਤਕ ਨੌਇਡਾ 'ਚ 27 ਐਂਟੀ ਸਮੌਗ ਗਨ ਲਗ ਚੁੱਕੀਆਂ ਸਨ। ਐਨਜੀਟੀ ਦੇ ਮੁਤਾਬਕ, ਜਿੱਥੇ 20 ਹਜ਼ਾਰ ਮੀਟਰ ਦੀਆਂ ਨਿਰਮਾਣ ਅਧੀਨ ਸਾਈਟਸ ਹਨ, ਉੱਥੇ ਐਂਟੀ ਸਮੌਗ ਗੰਨ ਹੋਣੀਆਂ ਚਾਹੀਦੀਆਂ ਹਨ। ਅਜਿਹੀਆਂ ਕੁੱਲ 27 ਥਾਵਾਂ ਹਨ। ਜਿੱਥੇ ਪੰਜ ਸਰਕਾਰੀ ਪ੍ਰੋਜੈਕਟ ਹਨ ਤੇ ਸੈਕਟਰ 6 ਵੀ ਇਸ 'ਚ ਸ਼ਾਮਲ ਹੈ।

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

Earthquake News: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਚੋਂ ਭੱਜੇ ਬਾਹਰ, 5.8 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਚੋਂ ਭੱਜੇ ਬਾਹਰ, 5.8 ਤੀਬਰਤਾ ਨਾਲ ਜ਼ਬਰਦਸਤ ਝਟਕੇ...
Donald Trump Tariff on India: ਟਰੰਪ ਦਾ ਵੱਡਾ ਐਲਾਨ! ਹੁਣ ਭਾਰਤ 'ਤੇ ਨਹੀਂ ਲੱਗੇਗਾ ਟੈਰਿਫ; ਪੜ੍ਹੋ ਪੂਰੀ ਖਬਰ...
ਟਰੰਪ ਦਾ ਵੱਡਾ ਐਲਾਨ! ਹੁਣ ਭਾਰਤ 'ਤੇ ਨਹੀਂ ਲੱਗੇਗਾ ਟੈਰਿਫ; ਪੜ੍ਹੋ ਪੂਰੀ ਖਬਰ...
ਸਵੇਰੇ-ਸਵੇਰੇ ਲੱਗੇ ਭੂਚਾਲ ਦੇ ਤੇਜ਼ ਝਟਕੇ, 4.1 ਦੀ ਤੀਬਰਤਾ ਨਾਲ ਕੰਬੀ ਧਰਤੀ; ਘਰਾਂ ਤੋਂ ਬਾਹਰ ਭੱਜੇ ਲੋਕ
ਸਵੇਰੇ-ਸਵੇਰੇ ਲੱਗੇ ਭੂਚਾਲ ਦੇ ਤੇਜ਼ ਝਟਕੇ, 4.1 ਦੀ ਤੀਬਰਤਾ ਨਾਲ ਕੰਬੀ ਧਰਤੀ; ਘਰਾਂ ਤੋਂ ਬਾਹਰ ਭੱਜੇ ਲੋਕ
ਸਿਆਸੀ ਜਗਤ ਤੋਂ ਵੱਡੀ ਖ਼ਬਰ! ਸਾਬਕਾ ਉੱਪ ਪ੍ਰਧਾਨ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਦੀ ਵਿਗੜੀ ਸਿਹਤ, ਹਸਪਤਾਲ 'ਚ ਕਰਵਾਇਆ ਭਰਤੀ
ਸਿਆਸੀ ਜਗਤ ਤੋਂ ਵੱਡੀ ਖ਼ਬਰ! ਸਾਬਕਾ ਉੱਪ ਪ੍ਰਧਾਨ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਦੀ ਵਿਗੜੀ ਸਿਹਤ, ਹਸਪਤਾਲ 'ਚ ਕਰਵਾਇਆ ਭਰਤੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
ਸਿਆਸੀ ਜਗਤ ਤੋਂ ਵੱਡੀ ਖ਼ਬਰ! ਸਾਬਕਾ ਉੱਪ ਪ੍ਰਧਾਨ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਦੀ ਵਿਗੜੀ ਸਿਹਤ, ਹਸਪਤਾਲ 'ਚ ਕਰਵਾਇਆ ਭਰਤੀ
ਸਿਆਸੀ ਜਗਤ ਤੋਂ ਵੱਡੀ ਖ਼ਬਰ! ਸਾਬਕਾ ਉੱਪ ਪ੍ਰਧਾਨ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਦੀ ਵਿਗੜੀ ਸਿਹਤ, ਹਸਪਤਾਲ 'ਚ ਕਰਵਾਇਆ ਭਰਤੀ
ਬੈਂਕਿੰਗ ਜਗਤ 'ਚ ਵੱਡਾ ਬਦਲਾਅ, ਇਨ੍ਹਾਂ 2 ਬੈਂਕਾਂ ਦਾ ਹੋਵੇਗਾ ਰਲੇਵਾਂ; RBI ਨੇ ਦਿੱਤੀ ਮੰਜ਼ੂਰੀ

Embed widget