ਪੜਚੋਲ ਕਰੋ
Advertisement
ਸਿੱਖ ਕਤਲੇਆਮ: SIT ਨੇ 186 ਮਾਮਲਿਆਂ ਦੀ ਰਿਪੋਰਟ ਸੁਪਰੀਮ ਕੋਰਟ ਨੂੰ ਸੌਂਪੀ
1984 ਦੇ ਸਿੱਖ ਕਤਲੇਆਮ ਦੀ ਜਾਂਚ ਕਰ ਰਹੀ ਐਸਆਈਟੀ ਨੇ 186 ਮਾਮਲਿਆਂ ਦੀ ਪੜਤਾਲ ਕੀਤੀ ਹੈ ਤੇ ਸੀਲਬੰਦ ਲਿਫ਼ਾਫ਼ੇ 'ਚ ਆਪਣੀ ਰਿਪੋਰਟ ਸੁਪਰੀਮ ਕੋਰਟ 'ਚ ਦਾਇਰ ਕੀਤੀ ਹੈ। ਇਹ ਐਸਆਈਟੀ ਸੁਪਰੀਮ ਕੋਰਟ ਨੇ ਖੁਦ ਬਣਾਈ ਸੀ
ਨਵੀਂ ਦਿੱਲੀ: 1984 ਦੇ ਸਿੱਖ ਕਤਲੇਆਮ ਦੀ ਜਾਂਚ ਕਰ ਰਹੀ ਐਸਆਈਟੀ ਨੇ 186 ਮਾਮਲਿਆਂ ਦੀ ਪੜਤਾਲ ਕੀਤੀ ਹੈ ਤੇ ਸੀਲਬੰਦ ਲਿਫ਼ਾਫ਼ੇ 'ਚ ਆਪਣੀ ਰਿਪੋਰਟ ਸੁਪਰੀਮ ਕੋਰਟ 'ਚ ਦਾਇਰ ਕੀਤੀ ਹੈ। ਇਹ ਐਸਆਈਟੀ ਸੁਪਰੀਮ ਕੋਰਟ ਨੇ ਖੁਦ ਬਣਾਈ ਸੀ।
ਐਸਆਈਟੀ ਨੇ ਇਨ੍ਹਾਂ ਕੇਸਾਂ ਨੂੰ ਦੁਬਾਰਾ ਖੋਲ੍ਹਣ ਤੇ ਜਾਂਚ ਕਰਨ ਦੀ ਸਿਫਾਰਸ਼ ਕੀਤੀ ਹੈ ਜਿਨ੍ਹਾਂ ਨੂੰ ਪੁਲਿਸ ਨੇ ਪੂਰੀ ਜਾਂਚ ਪ੍ਰਕਿਰਿਆ ਦਾ ਪਾਲਣ ਕੀਤੇ ਬਿਨਾਂ ਬੰਦ ਕਰ ਦਿੱਤਾ ਸੀ। ਇਸ ਤੋਂ ਬਾਅਦ ਹੁਣ ਸੁਪਰੀਮ ਕੋਰਟ ਦੋ ਹਫ਼ਤਿਆਂ ਬਾਅਦ ਫੈਸਲਾ ਲਵੇਗੀ ਕਿ ਇਸ ਨੂੰ ਜਨਤਕ ਕਰਨਾ ਹੈ ਜਾਂ ਨਹੀਂ। ਇਸ ਦੇ ਨਾਲ ਹੀ ਇਸ 'ਚ ਕਿੰਨੇ ਕੇਸ ਹਨ ਜੋ ਮੁੜ ਖੋਲ੍ਹੇ ਜਾਣਗੇ।
ਇਸ ਦੇ ਨਾਲ ਹੀ ਕੇਂਦਰ ਨੇ ਐਸਆਈਟੀ ਭੰਗ ਕਰਨ ਦੀ ਇਜਾਜ਼ਤ ਮੰਗੀ ਹੈ। ਦੱਸ ਦਈਏ ਕਿ 31 ਅਕਤੂਬਰ 1984 ਨੂੰ ਇੰਦਰਾ ਗਾਂਧੀ ਦੀ ਹੱਤਿਆ ਤੋਂ ਬਾਅਦ ਨਵੀਂ ਦਿੱਲੀ 'ਚ ਦੰਗੇ ਹੋਏ ਸੀ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਵਿਸ਼ਵ
ਪੰਜਾਬ
Advertisement