ਪੜਚੋਲ ਕਰੋ

ਸਰਕਾਰ ਘਰ ਬੈਠਿਆਂ ਦੇ ਰਹੀ 15 ਲੱਖ ਜਿੱਤਣ ਦਾ ਮੌਕਾ, ਤੁਸੀਂ ਕਰਨਾ ਸਿਰਫ ਇਹ ਕੰਮ

ਵਿੱਤ ਮੰਤਰਾਲੇ ਦੇ ਵਿੱਤ ਸੇਵਾਵਾਂ ਵਿਭਾਗ ਨੇ ਲੋਕਾਂ ਨੂੰ ਇਸ ਲਈ ਵਿਕਾਸ ਵਿੱਤੀ ਸੰਸਥਾ (DFI) ਸੰਸਥਾ ਦਾ ਨਾਮ, ਇੱਕ ਟੈਗਲਾਈਨ ਤੇ ਲੋਗੋ ਡਿਜ਼ਾਈਨ ਦਾ ਸੁਝਾਅ ਦੇਣ ਲਈ ਸੱਦਾ ਦਿੱਤਾ ਹੈ।

Get 15 lakh: ਜੇ ਤੁਸੀਂ ਘਰ ਬੈਠ ਕੇ ਪੈਸਾ ਕਮਾਉਣਾ ਚਾਹੁੰਦੇ ਹੋ ਤਾਂ ਤੁਹਾਡੇ ਲਈ ਇਹ ਇੱਕ ਚੰਗਾ ਮੌਕਾ ਹੈ। ਸਰਕਾਰ ਲੋਕਾਂ ਨੂੰ 15 ਲੱਖ ਰੁਪਏ ਜਿੱਤਣ ਦਾ ਮੌਕਾ ਦੇ ਰਹੀ ਹੈ। ਕੇਂਦਰੀ ਬਜਟ 2021 ਵਿੱਚ, ਕੇਂਦਰ ਨੇ ਬੁਨਿਆਦੀ ਢਾਂਚੇ ਨੂੰ ਫੰਡ ਦੇਣ ਲਈ ਵਿਸ਼ੇਸ਼ ਤੌਰ ‘ਤੇ ਵਿਕਾਸ ਵਿੱਤੀ ਸੰਸਥਾ (DFI)  ਬਣਾਉਣ ਦੀ ਯੋਜਨਾ ਦਾ ਐਲਾਨ ਕੀਤਾ ਸੀ। ਕੇਂਦਰ ਦੀ ਯੋਜਨਾ ਹੈ ਕਿ ਰਾਸ਼ਟਰੀ ਬੁਨਿਆਦੀ ਢਾਂਚਾ ਪਾਈਪਲਾਈਨ (NIP) ਅਧੀਨ 2024-25 ਤੱਕ 7000 ਪ੍ਰਾਜੈਕਟਾਂ ਉੱਤੇ 111 ਲੱਖ ਕਰੋੜ ਰੁਪਏ ਦਾ ਨਿਵੇਸ਼ ਕਰਨ ਦੀ ਯੋਜਨਾ ਹੈ।

ਇਸ ਬਾਰੇ ਜਾਣਕਾਰੀ My Gov India ਦੇ ਅਧਿਕਾਰਤ ਟਵਿੱਟਰ ਹੈਂਡਲ 'ਤੇ ਦਿੱਤੀ ਗਈ ਹੈ। ਇਨ੍ਹਾਂ ਪ੍ਰਾਜੈਕਟਾਂ ਨੂੰ ਲਾਗੂ ਕਰਨ ਤੇ ਪੂਰਾ ਕਰਨ ਲਈ ਸਮੇਂ ਸਿਰ ਫੰਡਾਂ ਦੀ ਜ਼ਰੂਰਤ ਹੋਏਗੀ ਤੇ ਵੱਡੀ ਧਨ ਰਾਸ਼ੀ ਦੀ ਜ਼ਰੂਰਤ ਹੋਏਗੀ। ਇਸ ਵਿੱਚ ਤੁਸੀਂ 15 ਅਗਸਤ 2021 ਤਕ ਅਪਲਾਈ ਕਰ ਸਕਦੇ ਹੋ। ਇਸ ਮੁਕਾਬਲੇ ਵਿੱਚ ਜੇਤੂ ਰਹੇ ਵਿਅਕਤੀ ਨੂੰ 15 ਲੱਖ ਰੁਪਏ ਇਨਾਮ ਵਜੋਂ ਦਿੱਤੇ ਜਾਣਗੇ।

ਇਹ ਕੰਮ ਕਰਨਾ ਪਏਗਾ

ਵਿੱਤ ਮੰਤਰਾਲੇ ਦੇ ਵਿੱਤ ਸੇਵਾਵਾਂ ਵਿਭਾਗ ਨੇ ਲੋਕਾਂ ਨੂੰ ਇਸ ਲਈ ਵਿਕਾਸ ਵਿੱਤੀ ਸੰਸਥਾ (DFI) ਸੰਸਥਾ ਦਾ ਨਾਮ, ਇੱਕ ਟੈਗਲਾਈਨ ਤੇ ਲੋਗੋ ਡਿਜ਼ਾਈਨ ਦਾ ਸੁਝਾਅ ਦੇਣ ਲਈ ਸੱਦਾ ਦਿੱਤਾ ਹੈ। ਸੰਸਥਾ ਦਾ ਨਾਮ, ਲੋਗੋ ਤੇ ਟੈਗਲਾਈਨ ਇਸ ਦੇ ਕੰਮ ਨਾਲ ਸਬੰਧਤ ਹੋਣੀ ਚਾਹੀਦੀ ਹੈ।

ਨਾਮ, ਟੈਗਲਾਈਨ ਤੇ ਲੋਗੋ ਵਿਕਾਸ ਵਿੱਤੀ ਸੰਸਥਾ ਦੀ ਸਥਾਪਨਾ ਦੇ ਪਿੱਛੇ ਦੀ ਨੀਅਤ ਨੂੰ ਦਰਸਾਉਣੇ ਚਾਹੀਦੇ ਹਨ ਤੇ ਇਹ ਸਪੱਸ਼ਟ ਮਾਰਕਰ ਹੋਣਾ ਚਾਹੀਦਾ ਹੈ ਕਿ ਇਹ ਕੀ ਕਰੇਗਾ/ਕੀ ਕਰ ਸਕਦਾ ਹੈ। ਇਹ ਅਸਲ ਵਿੱਚ ਇੱਕ ਵਰਚੁਅਲ ਦਸਤਖਤ ਵਰਗਾ ਹੋਣਾ ਚਾਹੀਦਾ ਹੈ, ਜੋ ਯਾਦ ਤੇ ਉਚਾਰਣ ਕਰਨਾ ਅਸਾਨ ਹੋਵੇ। ਤਿੰਨੋਂ ਨਾਮ, ਟੈਗਲਾਈਨ ਤੇ ਲੋਗੋ ਦੇ ਆਪਣੇ ਵੱਖਰੇ ਵੱਖਰੇ ਹੋਣੇ ਚਾਹੀਦੇ ਹਨ, ਪਰ ਇੱਕ ਸਹਿਯੋਗੀ ਪਹੁੰਚ ਦੀ ਨੁਮਾਇੰਦਗੀ ਕਰਨਗੇ।

ਇੰਝ ਕਰਵਾਉ ਰਜਿਸਟਰੇਸ਼ਨ

ਇਸ ਮੁਕਾਬਲੇ ਵਿੱਚ ਹਿੱਸਾ ਲੈਣ ਲਈ, ਤੁਹਾਨੂੰ ਪਹਿਲਾਂ mygov.in ਪੋਰਟਲ 'ਤੇ ਜਾਣਾ ਪਏਗਾ। ਇੱਥੇ ਤੁਹਾਨੂੰ ਮੁਕਾਬਲੇ (ਕੰਟੈਸਟ) ‘ਤੇ ਜਾਣਾ ਪਵੇਗਾ ਤੇ ਲਾਗਇਨ ਟੂ ਭਾਗੀਦਾਰ ਟੈਬ ਉਤੇ ਕਲਿਕ ਕਰਨਾ ਪਏਗਾ। ਇਸ ਤੋਂ ਬਾਅਦ ਰਜਿਸਟਰੇਸ਼ਨ ਦਾ ਵੇਰਵਾ ਭਰਨਾ ਪਏਗਾ। ਰਜਿਸਟਰੇਸ਼ਨ ਹੋਣ ਤੋਂ ਬਾਅਦ ਤੁਹਾਨੂੰ ਆਪਣੀ ਐਂਟਰੀ ਜਮ੍ਹਾ ਕਰਨੀ ਪਵੇਗੀ।

ਇਸ ਵਿਚ ਸੰਸਥਾ ਦਾ ਨਾਮ ਸੁਝਾਉਣ ਲਈ ਪਹਿਲਾ ਇਨਾਮ 5,00,000 ਰੁਪਏ, ਦੂਜਾ ਇਨਾਮ 3,00,000 ਰੁਪਏ ਤੇ ਤੀਸਰਾ ਇਨਾਮ 2,00,000 ਰੁਪਏ ਹੈ। ਟੈਗਲਾਈਨ ਦਾ ਪਹਿਲਾ ਇਨਾਮ 5,00,000 ਰੁਪਏ, ਦੂਜਾ ਇਨਾਮ 3,00,000 ਰੁਪਏ ਤੇ ਤੀਸਰਾ ਇਨਾਮ 2,00,000 ਰੁਪਏ ਹੈ। ਇਸ ਦੇ ਨਾਲ ਹੀ ਲੋਗੋ ਦਾ ਪਹਿਲਾ ਇਨਾਮ 5,00,000 ਰੁਪਏ, ਦੂਜਾ ਇਨਾਮ 3,00,000 ਰੁਪਏ ਤੇ ਤੀਸਰਾ ਇਨਾਮ 2,00,000 ਰੁਪਏ ਹੈ। 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
Advertisement
ABP Premium

ਵੀਡੀਓਜ਼

Farmers Protest | Supereme Court | ਸੁਪਰੀਮ ਕੋਰਟ ਦੀ ਸੁਣਵਾਈ 'ਤੇ ਡੱਲੇਵਾਲ ਦਾ ਬਿਆਨ ਨਹੀਂ ਚਾਹੀਦੀ ਹਮਦਰਦੀ!Farmers Protes|Dallewal|ਪੰਜਾਬ ਬੰਦ ਨੂੰ ਲੈ ਕੇ ਕਿਸਾਨ ਤਿਆਰ,'ਨਾ ਮਿਲੇਗੀ ਸਬਜ਼ੀ ਤੇ ਨਾ ਹੋਵੇਗੀ ਦੁੱਧ ਦੀ ਸਪਲਾਈ'Weather Updates | ਸੈਲਾਨੀਆਂ ਲਈ ਵੱਡੀ ਖੁਸ਼ਖਬਰੀ, ਹਿਮਾਚਲ 'ਚ ਵਧੀ ਬਰਫ਼ਵਾਰੀ |Abp SanjhaFarmers Protest | ਅੰਨਦਾਤਾ ਨੂੰ ਪੰਜਾਬ ਦੀ ਲੋੜ ਕਿਸਾਨ ਮਹਿਲਾ ਨੇ ਕੀਤੀ ਅਪੀਲ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ
ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ
ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ
ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ
Embed widget