ਪੜਚੋਲ ਕਰੋ

ਪਠਾਨਕੋਟ 'ਚ ਲੜਾਕੂ Apache ਹੈਲੀਕਾਪਟਰ ਤਾਇਨਾਤ

ਪਠਾਨਕੋਟ ਵਿੱਚ ਸੋਵੀਅਤ/ਰੂਸੀ ਲੜਾਕੂ ਹੈਲੀਕਾਪਟਰ ਵੀ ਤਾਇਨਾਤ ਹਨ ਤੇ ਹੁਣ ਅਤਿ ਆਧੁਨਿਕ ਅਮਰੀਕੀ ਹੈਲੀਕਾਪਟਰ ਵੀ ਇੱਥੇ ਤਾਇਨਾਤ ਕੀਤਾ ਜਾ ਸਕਦਾ ਹੈ। ਭਾਰਤ ਨੇ ਅਮਰੀਕਾ ਤੇ ਹਵਾਈ ਜਹਾਜ਼ ਕੰਪਨੀ ਬੋਇੰਗ ਨਾਲ ਸਤੰਬਰ 2015 ਵਿੱਚ 22 ਅਪਾਚੇ ਹੈਲੀਕਾਪਟਰ ਖਰੀਦਣ ਦਾ ਕਰਾਰ ਕੀਤਾ ਸੀ।

ਨਵੀਂ ਦਿੱਲੀ: ਅਮਰੀਕਾ ਤੋਂ ਮੰਗਵਾਏ Apache AH-64E ਲੜਾਕੂ ਹੈਲੀਕਾਪਟਰਾਂ ਵਿੱਚੋਂ ਇੱਕ ਹੈਲੀਕਾਪਟਰ ਪੰਜਾਬ ਦੇ ਪਠਾਨਕੋਟ ਏਅਰ ਫੋਰਸ ਸਟੇਸ਼ਨ 'ਚ ਤਾਇਨਾਤ ਕੀਤਾ ਜਾਵੇਗਾ। ਇਹ ਹੈਲੀਕਾਪਟਰ ਮੱਧ ਜੁਲਾਈ ਤਕ ਭਾਰਤ ਪਹੁੰਚ ਸਕਦੇ ਹਨ ਤੇ ਹਵਾਈ ਫ਼ੌਜ ਪਾਕਿਸਤਾਨ ਨਾਲ ਕੌਮਾਂਤਰੀ ਸਰਹੱਦ ਦੇ ਨੇੜੇ ਪੰਜਾਬ ਵਿੱਚ ਇਸ ਨੂੰ ਤਾਇਨਾਤ ਕਰਨ ਬਾਰੇ ਵਿਚਾਰ ਕਰ ਰਹੀ ਹੈ। ਪਠਾਨਕੋਟ ਵਿੱਚ ਸੋਵੀਅਤ/ਰੂਸੀ ਲੜਾਕੂ ਹੈਲੀਕਾਪਟਰ ਵੀ ਤਾਇਨਾਤ ਹਨ ਤੇ ਹੁਣ ਅਤਿ ਆਧੁਨਿਕ ਅਮਰੀਕੀ ਹੈਲੀਕਾਪਟਰ ਵੀ ਇੱਥੇ ਤਾਇਨਾਤ ਕੀਤਾ ਜਾ ਸਕਦਾ ਹੈ। ਭਾਰਤ ਨੇ ਅਮਰੀਕਾ ਤੇ ਹਵਾਈ ਜਹਾਜ਼ ਕੰਪਨੀ ਬੋਇੰਗ ਨਾਲ ਸਤੰਬਰ 2015 ਵਿੱਚ 22 ਅਪਾਚੇ ਹੈਲੀਕਾਪਟਰ ਖਰੀਦਣ ਦਾ ਕਰਾਰ ਕੀਤਾ ਸੀ। ਇਹ ਹੈਲੀਕਾਪਟਰ 21,000 ਫੁੱਟ ਦੀ ਉਚਾਈ ਤਕ ਉੱਡ ਸਕਦੇ ਹਨ ਤੇ ਆਪਣੇ ਨਾਲ ਖ਼ਤਰਨਾਕ ਹਥਿਆਰ ਵੀ ਚੁੱਕ ਸਕਦੇ ਹਨ। ਇਸ ਦੇ ਨਾਲ ਹੀ ਇਨ੍ਹਾਂ ਲੜਾਕੂ ਉੱਡਣ ਖਟੋਲਿਆਂ ਵਿੱਚ ਉੱਚ ਕੋਟੀ ਦੇ ਉਪਕਰਨ ਵੀ ਲੱਗੇ ਹੋਏ ਹਨ। ਅਪਾਚੇ ਹੈਲੀਕਾਪਟਰ ਦੁਸ਼ਮਣਾਂ 'ਤੇ ਸਟੀਕ ਨਿਸ਼ਾਨਾ ਲਾਉਣ ਦੇ ਨਾਲ-ਨਾਲ ਹਮਲਾ ਕਰਨ ਵਿੱਚ ਵੀ ਸਮਰਥ ਹੈ। ਇਸ ਦੀ ਮਦਦ ਨਾਲ ਜ਼ਮੀਨ 'ਤੇ ਹੋ ਰਹੀ ਕਾਰਵਾਈ ਦੀ ਫੋਟੋ ਵੀ ਲਈ ਜਾ ਸਕਦੀ ਹੈ। ਹੁਣ ਇਸ ਏਐਚ-64ਈ (ਆਈ) ਹੈਲੀਕਾਪਟਰ ਨੂੰ ਸਮੁੰਦਰੀ ਮਾਰਗ ਜ਼ਰੀਏ ਜੁਲਾਈ ਵਿੱਚ ਭਾਰਤ ਲਿਆਂਦਾ ਜਾਏਗਾ। ਇਸ ਨੂੰ ਭਾਰਤੀ ਫੌਜ ਦੀਆਂ ਜ਼ਰੂਰਤਾਂ ਦੇ ਹਿਸਾਬ ਨਾਲ ਬਣਾਇਆ ਗਿਆ ਹੈ।

ਟਾਪ ਹੈਡਲਾਈਨ

Modi Cabinet Reshuffle : 3 ਸਾਲਾਂ 'ਚ 3 ਮੰਤਰੀਆਂ ਦੇ ਅਸਤੀਫਿਆਂ ਤੋਂ ਬਾਅਦ ਹੁਣ ਕਿਸ ਦੀ ਵਾਰੀ? BJP ਦੀ ਅਨੋਖੀ ਰਣਨੀਤੀ
Modi Cabinet Reshuffle : 3 ਸਾਲਾਂ 'ਚ 3 ਮੰਤਰੀਆਂ ਦੇ ਅਸਤੀਫਿਆਂ ਤੋਂ ਬਾਅਦ ਹੁਣ ਕਿਸ ਦੀ ਵਾਰੀ? BJP ਦੀ ਅਨੋਖੀ ਰਣਨੀਤੀ
Cabinet Reshuffle: ਮੋਦੀ ਕੈਬਨਿਟ 'ਚ ਫੇਰਬਦਲ ਨੂੰ ਲੈ ਕੇ ਚਰਚਾ ਤੇਜ਼, ਇਸ ਮੰਤਰੀ ਦਾ ਕੱਟਿਆ ਜਾਏਗਾ ਪੱਤਾ? 12 ਕੋਲ ਹੈ ਇੱਕ ਤੋਂ ਵੱਧ ਮੰਤਰਾਲੇ...
ਮੋਦੀ ਕੈਬਨਿਟ 'ਚ ਫੇਰਬਦਲ ਨੂੰ ਲੈ ਕੇ ਚਰਚਾ ਤੇਜ਼, ਇਸ ਮੰਤਰੀ ਦਾ ਕੱਟਿਆ ਜਾਏਗਾ ਪੱਤਾ? 12 ਕੋਲ ਹੈ ਇੱਕ ਤੋਂ ਵੱਧ ਮੰਤਰਾਲੇ...
Dehradun : ਗੁਆਂਢੀ ਦੇ ਫੋਨ 'ਚ ਪਤਨੀ ਦੀਆਂ ਫੋਟੋਆਂ ਤੇ ਵੀਡੀਓਜ਼ ਦੇਖ ਕੇ ਭੜਕ ਗਿਆ ਪਤੀ , ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਰਚੀ ਸਾਜ਼ਿਸ਼
Dehradun : ਗੁਆਂਢੀ ਦੇ ਫੋਨ 'ਚ ਪਤਨੀ ਦੀਆਂ ਫੋਟੋਆਂ ਤੇ ਵੀਡੀਓਜ਼ ਦੇਖ ਕੇ ਭੜਕ ਗਿਆ ਪਤੀ , ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਰਚੀ ਸਾਜ਼ਿਸ਼
Police Transfer News: ਪੁਲਿਸ ਵਿਭਾਗ ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ ਅਫਸਰਾਂ ਸਣੇ ਕਈ ਜ਼ਿਲ੍ਹਿਆਂ ਦੇ ASP ਅਤੇ DSP ਦਾ ਤਬਾਦਲਾ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ ?
ਪੁਲਿਸ ਵਿਭਾਗ ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ ਅਫਸਰਾਂ ਸਣੇ ਕਈ ਜ਼ਿਲ੍ਹਿਆਂ ਦੇ ASP ਅਤੇ DSP ਦਾ ਤਬਾਦਲਾ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ ?

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News : ਤਰਨਤਾਰਨ ਦੇ ਪਿੰਡ ਤੂਤ 'ਚ AAP ਸਰਪੰਚ ਦਾ ਗੋਲੀਆਂ ਮਾਰ ਕੇ ਕੀਤਾ ਕਤਲ
Punjab News : ਤਰਨਤਾਰਨ ਦੇ ਪਿੰਡ ਤੂਤ 'ਚ AAP ਸਰਪੰਚ ਦਾ ਗੋਲੀਆਂ ਮਾਰ ਕੇ ਕੀਤਾ ਕਤਲ
Modi Cabinet Reshuffle : 3 ਸਾਲਾਂ 'ਚ 3 ਮੰਤਰੀਆਂ ਦੇ ਅਸਤੀਫਿਆਂ ਤੋਂ ਬਾਅਦ ਹੁਣ ਕਿਸ ਦੀ ਵਾਰੀ? BJP ਦੀ ਅਨੋਖੀ ਰਣਨੀਤੀ
Modi Cabinet Reshuffle : 3 ਸਾਲਾਂ 'ਚ 3 ਮੰਤਰੀਆਂ ਦੇ ਅਸਤੀਫਿਆਂ ਤੋਂ ਬਾਅਦ ਹੁਣ ਕਿਸ ਦੀ ਵਾਰੀ? BJP ਦੀ ਅਨੋਖੀ ਰਣਨੀਤੀ
CM ਮਾਨ ਦੇ ਚੰਡੀਗੜ੍ਹ ਕੈਂਪ ਆਫਿਸ 'ਚ CBI ਦੀ ਰੇਡ, ਮੋਹਾਲੀ-ਸੰਗਰੂਰ ਵੀ ਪਹੁੰਚੀਆਂ ਟੀਮਾਂ; ਜਾਣੋ ਪੂਰਾ ਮਾਮਲਾ
CM ਮਾਨ ਦੇ ਚੰਡੀਗੜ੍ਹ ਕੈਂਪ ਆਫਿਸ 'ਚ CBI ਦੀ ਰੇਡ, ਮੋਹਾਲੀ-ਸੰਗਰੂਰ ਵੀ ਪਹੁੰਚੀਆਂ ਟੀਮਾਂ; ਜਾਣੋ ਪੂਰਾ ਮਾਮਲਾ
Punjab News : CM ਭਗਵੰਤ ਮਾਨ ਦੇ ਰਿਸ਼ਤੇਦਾਰ ਅਮਰਦੀਪ ਸਿੰਘ ਗਰੇਵਾਲ ਨੂੰ ED ਨੇ ਸੰਮਨ ਭੇਜ ਕੇ ਕੀਤਾ ਤਲਬ, ਜਾਣੋ ਪੂਰਾ ਮਾਮਲਾ 
Punjab News : CM ਭਗਵੰਤ ਮਾਨ ਦੇ ਰਿਸ਼ਤੇਦਾਰ ਅਮਰਦੀਪ ਸਿੰਘ ਗਰੇਵਾਲ ਨੂੰ ED ਨੇ ਸੰਮਨ ਭੇਜ ਕੇ ਕੀਤਾ ਤਲਬ, ਜਾਣੋ ਪੂਰਾ ਮਾਮਲਾ 
Phone Stolen : ਫੋਨ ਚੋਰੀ ਹੋਣ ਤੋਂ ਬਾਅਦ ਦੇਰ ਨਾ ਕਰੋ, ਤੁਰੰਤ ਕਰੋ ਇਹ 3 ਕੰਮ
Phone Stolen : ਫੋਨ ਚੋਰੀ ਹੋਣ ਤੋਂ ਬਾਅਦ ਦੇਰ ਨਾ ਕਰੋ, ਤੁਰੰਤ ਕਰੋ ਇਹ 3 ਕੰਮ
BSNL Recharge Offer : BSNL ਦਾ ਧਮਾਕੇਦਾਰ ਪਲਾਨ ! ਰੀਚਾਰਜ ਨਾਲ ਮਿਲ ਰਿਹਾ ਇਹ ਵੱਡਾ ਫਾਇਦਾ 
BSNL Recharge Offer : BSNL ਦਾ ਧਮਾਕੇਦਾਰ ਪਲਾਨ ! ਰੀਚਾਰਜ ਨਾਲ ਮਿਲ ਰਿਹਾ ਇਹ ਵੱਡਾ ਫਾਇਦਾ 
IPL 2027 Head Coach List: ਆਈਪੀਐੱਲ ਲਈ ਸਾਰੀਆਂ 10 ਟੀਮਾਂ ਦੇ ਮੁੱਖ ਕੋਚ ਕੰਨਫਰਮ! ਜਾਣੋ ਕਿਸ ਫਰੈਂਚਾਇਜ਼ੀ ਦਾ ਕੌਣ ਬਣਿਆ ਹੈੱਡ? ਇੱਥੇ ਵੇਖੋ ਲਿਸਟ...
ਆਈਪੀਐੱਲ ਲਈ ਸਾਰੀਆਂ 10 ਟੀਮਾਂ ਦੇ ਮੁੱਖ ਕੋਚ ਕੰਨਫਰਮ! ਜਾਣੋ ਕਿਸ ਫਰੈਂਚਾਇਜ਼ੀ ਦਾ ਕੌਣ ਬਣਿਆ ਹੈੱਡ? ਇੱਥੇ ਵੇਖੋ ਲਿਸਟ...
PSEB Examinations Schedule: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ-12ਵੀਂ ਦੀਆਂ ਪ੍ਰੀਖਿਆਵਾਂ ਨੂੰ ਲੈ ਕੇ ਵੱਡਾ ਅਪਡੇਟ, ਇਨ੍ਹਾਂ ਤਰੀਕਾਂ ਦਾ ਹੋਇਆ ਐਲਾਨ...
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ-12ਵੀਂ ਦੀਆਂ ਪ੍ਰੀਖਿਆਵਾਂ ਨੂੰ ਲੈ ਕੇ ਵੱਡਾ ਅਪਡੇਟ, ਇਨ੍ਹਾਂ ਤਰੀਕਾਂ ਦਾ ਹੋਇਆ ਐਲਾਨ...
Embed widget