ਪੜਚੋਲ ਕਰੋ

ਗ੍ਰਨੇਡ ਹਮਲੇ ਮਗਰੋਂ ਫੂਲਕਾ ਦੇ ਬਚਾਅ ’ਚ ਉੱਤਰੇ ਸੰਜੈ ਸਿੰਘ

  ਅੰਮ੍ਰਿਤਸਰ: ਗ੍ਰਨੇਡ ਹਮਲੇ ਸਬੰਧੀ ‘ਆਪ’ ਵਿਧਾਇਕ ਐਸਐਚ ਫੂਲਕਾ ਦੇ ਬਿਆਨ ’ਤੇ ਵਿਵਾਦ ਖੜ੍ਹਾ ਹੋ ਗਿਆ ਹੈ। ਹਾਲਾਂਕਿ ਫੂਲਕਾ ਨੇ ਆਪਣੇ ਬਿਆਨ ਤੋਂ ਬਾਅਦ ਮਾਫੀ ਮੰਗ ਲਈ ਹੈ ਪਰ ‘ਆਪ’ ਲੀਡਰ ਸੰਜੈ ਸਿੰਘ ਉਨ੍ਹਾਂ ਦੀ ਹਮਾਇਤ ਵਿੱਚ ਨਿੱਤਰ ਆਏ ਹਨ। ਫੂਲਕਾ ਨੇ ਹਮਲੇ ਸਬੰਧੀ ਫੌਜ ਮੁਖੀ ਬਿਪਿਨ ਰਾਵਤ ’ਤੇ ਇਲਜ਼ਾਮ ਲਾਏ ਸੀ ਜਿਸ ’ਤੇ ਇਤਰਾਜ਼ ਜਤਾਇਆ ਜਾ ਰਿਹਾ ਸੀ। ਸੰਜੈ ਸਿੰਘ ਨੇ ਅੱਜ ਮੀਡੀਆ ਵਿੱਚ ਬਿਆਨ ਦਿੱਤਾ ਕਿ ਫੂਲਕਾ ਨੂੰ ਉਨ੍ਹਾਂ ਦੇ ਬਿਆਨ ਸਬੰਧੀ ਬਦਨਾਮ ਕਰਨਾ ਠੀਕ ਨਹੀਂ। ਉਹ ਪਿਛਲੇ 35 ਸਾਲਾਂ ਤੋਂ 1984 ਵਿੱਚ ਹੋਏ ਸਿੱਖ ਵਿਰੋਧੀ ਦੰਗਿਆਂ ਦੀ ਲੜਾਈ ਲਈ ਸੰਘਰਸ਼ ਕਰ ਰਹੇ ਹਨ। ਉਨ੍ਹਾਂ ਨੂੰ ਇਸ ਲਈ ਕ੍ਰੈਡਿਟ ਦਿੱਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਹੁਣ ਫੂਲਕਾ ਨੇ ਆਪਣੇ ਬਿਆਨ ਲਈ ਮਾਫੀ ਮੰਗ ਲਈ ਹੈ। ਇਸ ਲਈ ਹੁਣ ਫੂਲਕਾ ਨੂੰ ਇਸ ਮਾਮਲੇ ਵਿੱਚ ਘੇਰਨ ਦੀ ਜ਼ਰੂਰਤ ਨਹੀਂ। ਜ਼ਿਕਰਯੋਗ ਹੈ ਕਿ ਆਲੋਚਨਾਵਾਂ ਤੇ ਲੋਕਾਂ ਦੀ ਨਾਰਾਜ਼ਗੀ ਤੋਂ ਬਾਅਦ ਫੂਲਕਾ ਨੇ ਆਪਣੇ ਬਿਆਨ ’ਤੇ ਆਪਣੇ ਸਫਾਈ ਪੇਸ਼ ਕੀਤੀ ਹੈ। ਉਨ੍ਹਾਂ ਕਿਹਾ ਕਿ ਲੋਕ ਉਨ੍ਹਾਂ ਦੇ ਬਿਆਨ ਨੂੰ ਗਲਤ ਸਮਝ ਰਹੇ ਹਨ। ਉਨ੍ਹਾਂ ਸਫਾਈ ਦਿੱਤੀ ਕਿ ਉਨ੍ਹਾਂ ਦਾ ਬਿਆਨ ਸਰਕਾਰ ਖਿਲਾਫ ਸੀ ਨਾ ਕਿ ਫੌਜ ਮੁਖੀ ਦੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਬਿਆਨ ਨੂੰ ਗ਼ਲਤ ਤਰੀਕੇ ਨਾਲ ਪੇਸ਼ ਕੀਤਾ ਜਾ ਰਿਹਾ ਹੈ।

ਟਾਪ ਹੈਡਲਾਈਨ

Political News: ਚੋਣਾਂ ਤੋਂ ਪਹਿਲਾਂ ਸਿਆਸੀ ਧਮਾਕਾ! ਸੀਨੀਅਰ ਆਗੂ ਦੀ ਪਾਰਟੀ 'ਚ ਮੁੜ ਵਾਪਸੀ; ਪਹਿਲਾਂ ਕੱਢਿਆ ਸੀ ਬਾਹਰ...
ਚੋਣਾਂ ਤੋਂ ਪਹਿਲਾਂ ਸਿਆਸੀ ਧਮਾਕਾ! ਸੀਨੀਅਰ ਆਗੂ ਦੀ ਪਾਰਟੀ 'ਚ ਮੁੜ ਵਾਪਸੀ; ਪਹਿਲਾਂ ਕੱਢਿਆ ਸੀ ਬਾਹਰ...
UP Rajya Sabha Election: BJP ਨੇ 8 ਉਮੀਦਵਾਰਾਂ ਦਾ ਕੀਤਾ ਐਲਾਨ, ਕਈ ਵੱਡੀ ਚਿਹਰਿਆਂ ਨੂੰ ਨਹੀਂ ਮਿਲੀ ਟਿਕਟ
UP Rajya Sabha Election: BJP ਨੇ 8 ਉਮੀਦਵਾਰਾਂ ਦਾ ਕੀਤਾ ਐਲਾਨ, ਕਈ ਵੱਡੀ ਚਿਹਰਿਆਂ ਨੂੰ ਨਹੀਂ ਮਿਲੀ ਟਿਕਟ
PAN, Passport, Aadhaar… ਅਕਤੂਬਰ ’ਚ ਕਿਹੜੇ ਕਾਗਜ਼ ਦੀ ਕਿੰਨੀ ਫੀਸ?
PAN, Passport, Aadhaar… ਅਕਤੂਬਰ ’ਚ ਕਿਹੜੇ ਕਾਗਜ਼ ਦੀ ਕਿੰਨੀ ਫੀਸ?
Modi Cabinet Reshuffle : ਮੋਦੀ ਕੈਬਨਿਟ ’ਚ ਹੋਵੇਗਾ ਫੇਰਬਦਲ! ਇਨ੍ਹਾਂ ਦੋ ਕੇਂਦਰੀ ਮੰਤਰੀਆਂ ਦੀ ਛੁੱਟੀ ਤੈਅ? ਸਮਝੋ ਪੂਰਾ ਮਾਮਲਾ
Modi Cabinet Reshuffle : ਮੋਦੀ ਕੈਬਨਿਟ ’ਚ ਹੋਵੇਗਾ ਫੇਰਬਦਲ! ਇਨ੍ਹਾਂ ਦੋ ਕੇਂਦਰੀ ਮੰਤਰੀਆਂ ਦੀ ਛੁੱਟੀ ਤੈਅ? ਸਮਝੋ ਪੂਰਾ ਮਾਮਲਾ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ ਜਾਰੀ, ਤਾਪਮਾਨ 'ਚ ਗਿਰਾਵਟ ਦੇ ਆਸਾਰ; 50 KM ਦੀ ਰਫਤਾਰ ਨਾਲ ਚੱਲਣਗੀਆਂ ਤੇਜ਼ ਹਵਾਵਾਂ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ ਜਾਰੀ, ਤਾਪਮਾਨ 'ਚ ਗਿਰਾਵਟ ਦੇ ਆਸਾਰ; 50 KM ਦੀ ਰਫਤਾਰ ਨਾਲ ਚੱਲਣਗੀਆਂ ਤੇਜ਼ ਹਵਾਵਾਂ
ਲੁਧਿਆਣਾ 'ਚ ਸਾਬਕਾ ਸਰਪੰਚ ਨੇ ਅਕਾਊਂਟੈਂਟ ਨਾਲ ਕੀਤੀਆਂ ਅਸ਼ਲੀਲ ਹਰਕਤਾਂ, ਇਕੱਲਿਆਂ ਘੁੰਮਣ ਦਾ ਦਿੱਤਾ ਆਫਰ; ਪਿਓ-ਪੁੱਤ ਸਮਝਾਉਣ ਆਏ ਤਾਂ...
ਲੁਧਿਆਣਾ 'ਚ ਸਾਬਕਾ ਸਰਪੰਚ ਨੇ ਅਕਾਊਂਟੈਂਟ ਨਾਲ ਕੀਤੀਆਂ ਅਸ਼ਲੀਲ ਹਰਕਤਾਂ, ਇਕੱਲਿਆਂ ਘੁੰਮਣ ਦਾ ਦਿੱਤਾ ਆਫਰ; ਪਿਓ-ਪੁੱਤ ਸਮਝਾਉਣ ਆਏ ਤਾਂ...
8th Pay Commission ਨਾਲ ਕਿੰਨਾ ਵੱਧ ਜਾਵੇਗਾ ਬੈਂਕ ਬੈਲੇਂਸ? ਲੱਖਾਂ ਦਾ ਤਿਆਰ ਹੋ ਰਿਹਾ ਏਰੀਅਰ! ਵੱਧੇਗੀ ਇੰਨੀ Salary
8th Pay Commission ਨਾਲ ਕਿੰਨਾ ਵੱਧ ਜਾਵੇਗਾ ਬੈਂਕ ਬੈਲੇਂਸ? ਲੱਖਾਂ ਦਾ ਤਿਆਰ ਹੋ ਰਿਹਾ ਏਰੀਅਰ! ਵੱਧੇਗੀ ਇੰਨੀ Salary
ਪਾਕਿਸਤਾਨ ਕ੍ਰਿਕਟ 'ਚ ਵੱਡਾ ਫੇਰਬਦਲ, ਅਚਾਨਕ ਬਦਲਿਆ ਕਪਤਾਨ; ਇਸ ਦਿੱਗਜ ਤੋਂ ਖੋਹੀ ਕਮਾਨ
ਪਾਕਿਸਤਾਨ ਕ੍ਰਿਕਟ 'ਚ ਵੱਡਾ ਫੇਰਬਦਲ, ਅਚਾਨਕ ਬਦਲਿਆ ਕਪਤਾਨ; ਇਸ ਦਿੱਗਜ ਤੋਂ ਖੋਹੀ ਕਮਾਨ
ਪੰਜਾਬ 'ਚ ਮੁਲਾਜ਼ਮਾਂ ਦੇ ਡੀਏ ਨੂੰ ਲੈਕੇ ਅੱਜ ਫਿਰ ਹਾਈਕੋਰਟ 'ਚ ਸੁਣਵਾਈ, ਕੱਲ੍ਹ ਸਰਕਾਰ ਨੂੰ ਲਾਈ ਸੀ ਫਟਕਾਰ; ਕਿਹਾ- ਬਹੁਤ ਹੋ ਗਿਆ...
ਪੰਜਾਬ 'ਚ ਮੁਲਾਜ਼ਮਾਂ ਦੇ ਡੀਏ ਨੂੰ ਲੈਕੇ ਅੱਜ ਫਿਰ ਹਾਈਕੋਰਟ 'ਚ ਸੁਣਵਾਈ, ਕੱਲ੍ਹ ਸਰਕਾਰ ਨੂੰ ਲਾਈ ਸੀ ਫਟਕਾਰ; ਕਿਹਾ- ਬਹੁਤ ਹੋ ਗਿਆ...
ਵੱਡੀ ਖ਼ਬਰ! ਉਡਾਣ ਭਰਨ ਤੋਂ ਬਾਅਦ ਅਚਾਨਕ ਗਾਇਬ ਹੋਇਆ ਜਹਾਜ਼, ਫਿਰ ਹੋਇਆ ਕ੍ਰੈਸ਼; ਜਹਾਜ਼ 'ਚ ਸਵਾਰ ਸਾਰੇ ਲੋਕਾਂ ਦੀ ਮੌਤ
ਵੱਡੀ ਖ਼ਬਰ! ਉਡਾਣ ਭਰਨ ਤੋਂ ਬਾਅਦ ਅਚਾਨਕ ਗਾਇਬ ਹੋਇਆ ਜਹਾਜ਼, ਫਿਰ ਹੋਇਆ ਕ੍ਰੈਸ਼; ਜਹਾਜ਼ 'ਚ ਸਵਾਰ ਸਾਰੇ ਲੋਕਾਂ ਦੀ ਮੌਤ
ਅੱਜ ਕਿੰਨੀ LPG ਗੈਸ ਸਿਲੰਡਰ ਦੀ ਕੀਮਤ, ਕਮਰਸ਼ੀਅਲ ਹੋਈ ਮਹਿੰਗੀ! ਜਾਣ ਲਓ ਅੱਜ ਦੇ ਰੇਟ

Embed widget