ਪੜਚੋਲ ਕਰੋ

Apple Hacking: ਐਪਲ ਆਈਫੋਨ ਹੈਕਿੰਗ ਮਾਮਲੇ 'ਚ ਕੇਂਦਰੀ ਮੰਤਰੀ ਅਸ਼ਵਿਨੀ ਵੈਸ਼ਨਵ ਬੋਲੇ, 'ਜਾਂਚ ਦੇ ਹੁਕਮ ਦੇ ਦਿੱਤੇ, 150 ਦੇਸ਼ਾਂ 'ਚ ਦਿੱਤਾ ਗਿਆ ਹੈ ਅਲਰਟ'

Apple Hacking Case: ਕੇਂਦਰ ਸਰਕਾਰ ਨੇ ਐਪਲ ਹੈਕਿੰਗ ਮਾਮਲੇ 'ਤੇ ਮੰਗਲਵਾਰ (31 ਅਕਤੂਬਰ) ਨੂੰ ਜਾਂਚ ਦੇ ਹੁਕਮ ਦਿੱਤੇ ਅਤੇ ਕਿਹਾ ਕਿ ਕੁਝ ਲੋਕ ਦੇਸ਼ ਦੀ ਤਰੱਕੀ ਨਹੀਂ ਦੇਖਣਾ ਚਾਹੁੰਦੇ।

Apple Hacking: ਐਪਲ ਹੈਕਿੰਗ ਮਾਮਲੇ ਨੇ ਸਭ ਨੂੰ ਹੈਰਾਨ ਕਰਕੇ ਰੱਖ ਦਿੱਤਾ ਹੈ। ਜਿਸ ਕਰਕੇ ਕੇਂਦਰ ਸਰਕਾਰ ਨੇ ਅੱਜ ਯਾਨੀਕਿ 31 ਅਕਤੂਬਰ ਨੂੰ ਐਪਲ ਹੈਕਿੰਗ ਮਾਮਲੇ ਦੀ ਜਾਂਚ ਦੇ ਹੁਕਮ ਦਿੱਤੇ ਹਨ। ਕੇਂਦਰੀ ਆਈਟੀ ਮੰਤਰੀ ਅਸ਼ਵਿਨ ਵੈਸ਼ਨਵ ਨੇ ਕਿਹਾ ਕਿ ਕੁਝ ਸਹਿਯੋਗੀਆਂ ਨੇ ਐਪਲ ਅਲਰਟ ਬਾਰੇ ਸੰਦੇਸ਼ ਦਿੱਤੇ ਹਨ। ਅਜਿਹੇ 'ਚ ਅਸੀਂ ਮਾਮਲੇ ਦੀ ਤਹਿ ਤੱਕ ਜਾਵਾਂਗੇ।

ਕੁੱਝ ਵਿਰੋਧੀ ਨੇ ਜੋ ਦੇਸ਼ ਦੀ ਤਰੱਕੀ ਨਹੀਂ ਦੇਖਣਾ ਚਾਹੁੰਦੇ

ਅਸ਼ਵਿਨ ਵੈਸ਼ਨਵ ਨੇ ਵਿਰੋਧੀ ਧਿਰ ਦੇ ਦੋਸ਼ਾਂ 'ਤੇ ਕਿਹਾ, ''ਸਾਡੇ ਕੁਝ ਆਲੋਚਕ ਹਨ ਜੋ ਹਮੇਸ਼ਾ ਝੂਠੇ ਦੋਸ਼ ਲਗਾਉਂਦੇ ਰਹਿੰਦੇ ਹਨ। ਉਹ ਦੇਸ਼ ਦੀ ਤਰੱਕੀ ਨਹੀਂ ਚਾਹੁੰਦੇ। ਐਪਲ ਨੇ 150 ਦੇਸ਼ਾਂ 'ਚ ਐਡਵਾਈਜ਼ਰੀ ਜਾਰੀ ਕੀਤੀ ਹੈ। ਐਪਲ ਨੇ ਅੰਦਾਜ਼ੇ ਦੇ ਆਧਾਰ 'ਤੇ ਸੰਦੇਸ਼ ਭੇਜਿਆ ਹੈ। ਐਪਲ ਨੇ ਆਪਣਾ ਸਪੱਸ਼ਟੀਕਰਨ ਜਾਰੀ ਕੀਤਾ ਹੈ।

ਐਪਲ ਦਾ ਸਪੱਸ਼ਟੀਕਰਨ

ਐਪਲ ਨੇ ਆਪਣਾ ਸਪੱਸ਼ਟੀਕਰਨ ਵਿੱਚ ਕਿਹਾ, 'ਸਰਕਾਰ ਦੁਆਰਾ ਸਹਿਯੋਗੀ ਹੈਕਰਾਂ ਕੋਲ ਬਹੁਤ ਖਾਸ ਤਕਨਾਲੋਜੀ ਅਤੇ ਵਿੱਤੀ ਸਮਰਥਨ ਹੈ ਅਤੇ ਉਹ ਹਰ ਵਾਰ ਆਪਣੇ ਕੰਮ ਨੂੰ ਬਹੁਤ ਖਾਸ ਤਰੀਕੇ ਨਾਲ ਪੂਰਾ ਕਰਦੇ ਹਨ। ਅਜਿਹੇ ਹਮਲਿਆਂ ਤੋਂ ਆਪਣੇ ਆਪ ਨੂੰ ਬਚਾਉਣ ਲਈ ਸਾਨੂੰ ਕਈ ਖੁਫੀਆ ਸੰਕੇਤਾਂ 'ਤੇ ਨਿਰਭਰ ਰਹਿਣਾ ਪੈਂਦਾ ਹੈ। ਇਹ ਸੰਕੇਤ ਕਈ ਵਾਰ ਅਧੂਰੇ ਹੁੰਦੇ ਹਨ। ਅਜਿਹੇ 'ਚ ਸਾਡੇ ਵੱਲੋਂ ਭੇਜੇ ਗਏ ਅਲਰਟ ਗਲਤ ਵੀ ਹੋ ਸਕਦੇ ਹਨ। ਅਜਿਹਾ ਕਰਕੇ ਅਸੀਂ ਭਵਿੱਖ ਵਿੱਚ ਅਜਿਹੀਆਂ ਚੁਣੌਤੀਆਂ ਲਈ ਆਪਣੇ ਆਪ ਨੂੰ ਤਿਆਰ ਕਰਨਾ ਚਾਹੁੰਦੇ ਹਾਂ। ਇਸ ਵਾਰ ਅਸੀਂ ਇਹ ਪਤਾ ਲਗਾ ਰਹੇ ਹਾਂ ਕਿ ਅਸੀਂ ਇਹ ਅਲਰਟ ਕਿਉਂ ਭੇਜਿਆ ਹੈ।

ਕਾਂਗਰਸ ਨੇਤਾ ਰਾਹੁਲ ਗਾਂਧੀ, ਸ਼ਸ਼ੀ ਥਰੂਰ, ਸ਼ਿਵ ਸੈਨਾ (ਯੂਬੀਟੀ) ਦੀ ਸੰਸਦ ਮੈਂਬਰ ਪ੍ਰਿਯੰਕਾ ਚਤੁਰਵੇਦੀ, ਤ੍ਰਿਣਮੂਲ ਕਾਂਗਰਸ (ਟੀਐਮਸੀ) ਮਹੂਆ ਮੋਇਤਰਾ ਅਤੇ ਆਮ ਆਦਮੀ ਪਾਰਟੀ (ਆਪ) ਰਾਘਵ ਚੱਢਾ ਸਮੇਤ ਕਈ ਵਿਰੋਧੀ ਨੇਤਾਵਾਂ ਨੇ ਮੰਗਲਵਾਰ (31 ਅਕਤੂਬਰ) ਨੂੰ ਦਾਅਵਾ ਕੀਤਾ ਕਿ ਉਨ੍ਹਾਂ ਨੂੰ ਐਪਲ ਤੋਂ ਚੇਤਾਵਨੀ ਮਿਲੀ ਹੈ।

ਇਸ ਦੇ ਨਾਲ ਹੀ ਵਿਰੋਧੀ ਧਿਰ ਦੇ ਨੇਤਾਵਾਂ ਨੇ ਸਰਕਾਰ 'ਤੇ ਜਾਸੂਸੀ ਦਾ ਦੋਸ਼ ਲਗਾਇਆ। ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਕਿਹਾ ਕਿ ਜਦੋਂ ਵੀ ਅਡਾਨੀ ਨਾਲ ਜੁੜਿਆ ਮਾਮਲਾ ਉਠਦਾ ਹੈ ਤਾਂ ਏਜੰਸੀਆਂ ਜਾਸੂਸੀ ਕਰਨ 'ਚ ਲੱਗ ਜਾਂਦੀਆਂ ਹਨ। ਉਨ੍ਹਾਂ ਕਿਹਾ, "ਨਰਿੰਦਰ ਮੋਦੀ ਦੀ ਆਤਮਾ ਅਡਾਨੀ ਵਿੱਚ ਹੈ, ਤੋਤਾ ਕਿਤੇ ਬੈਠਾ ਹੈ, ਰਾਜਾ ਕਿਤੇ ਹੋਰ ਬੈਠਾ ਹੈ।" ਅਸਲੀਅਤ ਇਹ ਹੈ ਕਿ ਸੱਤਾ ਅਡਾਨੀ ਜੀ ਦੇ ਹੱਥਾਂ ਵਿੱਚ ਹੈ।

ਸੁਨੇਹੇ ਵਿੱਚ ਕੀ ਹੈ?
ਇਹ ਕਹਿੰਦਾ ਹੈ ਕਿ "ਸਰਕਾਰੀ ਸਪਾਂਸਰਡ ਹਮਲਾਵਰ ਦੂਰੋਂ ਉਸਦੇ ਆਈਫੋਨ ਨਾਲ ਛੇੜਛਾੜ ਕਰਨ ਦੀ ਕੋਸ਼ਿਸ਼ ਕਰ ਰਹੇ ਹਨ" "ਇਹ ਹਮਲਾਵਰ ਸ਼ਾਇਦ ਤੁਹਾਨੂੰ ਨਿੱਜੀ ਤੌਰ 'ਤੇ ਨਿਸ਼ਾਨਾ ਬਣਾ ਰਹੇ ਹਨ ਕਿਉਂਕਿ ਤੁਸੀਂ ਕੌਣ ਹੋ ਜਾਂ ਤੁਸੀਂ ਕੀ ਕਰਦੇ ਹੋ"

ਟਾਪ ਹੈਡਲਾਈਨ

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Delhi Bamb Threat : 15 ਅਗਸਤ ਤੋਂ ਪਹਿਲਾਂ IGI ਏਅਰਪੋਰਟ ਟਰਮੀਨਲ-3 ਅਤੇ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਏਜੰਸੀਆਂ ਅਲਰਟ
Delhi Bamb Threat : 15 ਅਗਸਤ ਤੋਂ ਪਹਿਲਾਂ IGI ਏਅਰਪੋਰਟ ਟਰਮੀਨਲ-3 ਅਤੇ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਏਜੰਸੀਆਂ ਅਲਰਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
Embed widget