ਪੜਚੋਲ ਕਰੋ

ਐਪਲ ਵੈਬਸਾਈਟ 'ਤੇ ਵਿਕਣਗੇ Refurbished ਆਈਫੋਨ !

ਨਵੀਂ ਦਿੱਲੀ: ਐਪਲ ਨੇ ਆਪਣੇ ਆਨਲਾਈਨ ਸਟੋਰ ਜ਼ਰੀਏ ਮੰਗਲਵਾਰ ਤੋਂ ਰਿਫਰਬਿਸਡ ਆਈਫੋਨ ਦੀ ਵਿਕਰੀ ਸ਼ੁਰੂ ਕਰ ਦਿੱਤੀ ਹੈ। ਐਪਲ ਨੇ ਫਿਲਹਾਲ ਪਿਛਲੇ ਸਾਲ ਲਾਂਚ ਕੀਤੇ ਕੀਤੇ ਗਏ iPhone 6S ਤੇ 6S ਪਲੱਸ ਦੇ ਰਿਫਰਬਿਸਡ ਆਈਫੋਨ ਦੀ ਵਿਕਰੀ ਸ਼ੁਰੂ ਕੀਤੀ ਹੈ। ਐਪਲ ਨੇ ਫਿਲਹਾਲ ਪਿਛਲੇ ਸਾਲ ਲਾਂਚ ਕੀਤੇ ਗਏ iPhone 6S ਤੇ 6S ਪਲੱਸ ਦੇ ਰਿਫਰਬਿਸਡ ਯੂਨਿਟ ਨੂੰ ਸੇਲ ਲਈ ਰੱਖਿਆ ਹੈ। ਇਹ ਵਿਕਰੀ ਅਜੇ ਐਪਲ ਦੇ ਅਮਰੀਕੀ ਵੈੱਬਸਾਈਟ 'ਤੇ ਉਪਲਬਧ ਹੈ। ਅਮਰੀਕਾ ਦੀ ਸਭ ਤੋਂ ਵੱਡੀ ਗੈਜੇਟ ਮੇਕਰ ਕੰਪਨੀ ਐਪਲ ਪਹਿਲੀ ਵਾਰ ਰਿਫਰਬਿਸਡ iPhones ਆਨਲਾਈਨ ਸਟੋਰ ਜ਼ਰੀਏ ਵੇਚ ਰਹੀ ਹੈ। ਇਸ ਤੋਂ ਪਹਿਲਾਂ ਐਪਲ ਆਮ ਤੌਰ 'ਤੇ ਰਿਫਰਬਿਸਡ ਫੋਨਾਂ ਨੂੰ ਰਿਪਲੇਸਮੈਂਟ ਲਈ ਹੀ ਇਸਤੇਮਾਲ ਕਰਦੀ ਸੀ ਜਾਂ ਫਿਰ ਥਰਡ ਪਾਰਟੀ ਸੇਲਰ ਦੀ ਮਦਦ ਨਾਲ ਵੇਚਦੀ ਸੀ। ਐਪਲ ਨੇ ਰਿਫਰਬਿਸ਼ਡ iPhone 6s ਦੇ 16GB ਵੈਰੀਐਂਟ ਦੀ ਕੀਮਤ $499 ਡਾਲਰ (ਤਕਰੀਬਨ 30 ਹਜ਼ਾਰ ਰੁਪਏ) ਤੇ 6s ਪਲੱਸ ਦੇ 64 GB ਵੈਰੀਐਂਟ ਦੀ ਕੀਮਤ $589 ( ਤਕਰੀਬਨ 39,300 ਰੁਪਏ ) ਰੱਖੀ ਹੈ। ਰਿਫਰਬਿਸ਼ਡ ਪ੍ਰੋਡਕਟ ਉਹ ਸਮਾਰਟਫੋਨ ਹੁੰਦੇ ਹਨ ਜੋ ਕਿਸੇ ਮੈਨੂੰਫੈਕਚਰਿੰਗ ਫਾਲਟ ਦੇ ਚੱਲਦੇ ਕੰਪਨੀ ਨੂੰ 14 ਦਿਨਾਂ ਦੇ ਅੰਦਰ ਵਾਪਸ ਭੇਜ ਦਿੱਤਾ ਜਾਂਦਾ ਹੈ।

ਟਾਪ ਹੈਡਲਾਈਨ

Big News: ਵੱਡੀ ਵਾਰਦਾਤ ਨਾਲ ਕੰਬਿਆ ਇਹ ਪਿੰਡ, ਡਰਾਈਵਰ ਸੀਟ 'ਤੇ ਬੈਠੇ ਨੌਜਵਾਨ ਦਾ 15 ਗੋਲੀਆਂ ਮਾਰ ਕਤਲ, ਗੈਂਗਸਟਰ ਦੀ ਪਤਨੀ ਦਾ...
ਵੱਡੀ ਵਾਰਦਾਤ ਨਾਲ ਕੰਬਿਆ ਇਹ ਪਿੰਡ, ਡਰਾਈਵਰ ਸੀਟ 'ਤੇ ਬੈਠੇ ਨੌਜਵਾਨ ਦਾ 15 ਗੋਲੀਆਂ ਮਾਰ ਕਤਲ, ਗੈਂਗਸਟਰ ਦੀ ਪਤਨੀ ਦਾ...
Big News: ਵੱਡੀ ਵਾਰਦਾਤ, 'ਭਾਜਪਾ' ਵਿਧਾਇਕ ਦੇ ਭਰਾ ਦਾ ਗੋਲੀ ਮਾਰ ਕੇ ਕਤਲ; ਮੌਕੇ ਤੋਂ ਗਾਇਬ ਕਾਂਗਰਸੀ ਆਗੂ ...
Big News: ਵੱਡੀ ਵਾਰਦਾਤ, 'ਭਾਜਪਾ' ਵਿਧਾਇਕ ਦੇ ਭਰਾ ਦਾ ਗੋਲੀ ਮਾਰ ਕੇ ਕਤਲ; ਮੌਕੇ ਤੋਂ ਗਾਇਬ ਕਾਂਗਰਸੀ ਆਗੂ ...
ਸਿਆਸੀ ਜਗਤ ਤੋਂ ਵੱਡੀ ਖ਼ਬਰ! BJP ਦੇ ਸਾਬਕਾ ਸਾਂਸਦ ਦਾ ਦਿੱਲੀ 'ਚ ਦੇਹਾਂਤ; ਪਿਛਲੇ ਕੁਝ ਦਿਨਾਂ ਤੋਂ ਸੀ ਬਿਮਾਰ
ਸਿਆਸੀ ਜਗਤ ਤੋਂ ਵੱਡੀ ਖ਼ਬਰ! BJP ਦੇ ਸਾਬਕਾ ਸਾਂਸਦ ਦਾ ਦਿੱਲੀ 'ਚ ਦੇਹਾਂਤ; ਪਿਛਲੇ ਕੁਝ ਦਿਨਾਂ ਤੋਂ ਸੀ ਬਿਮਾਰ
ਸਾਬਕਾ ਕੈਬਨਿਟ ਮੰਤਰੀ ਤੇ BJP ਵਿਧਾਇਕ ਦਾ 73 ਦੀ ਉਮਰ 'ਚ ਦੇਹਾਂਤ; ਪਾਰਟੀ 'ਚ ਸੋਗ ਦੀ ਲਹਿਰ
ਸਾਬਕਾ ਕੈਬਨਿਟ ਮੰਤਰੀ ਤੇ BJP ਵਿਧਾਇਕ ਦਾ 73 ਦੀ ਉਮਰ 'ਚ ਦੇਹਾਂਤ; ਪਾਰਟੀ 'ਚ ਸੋਗ ਦੀ ਲਹਿਰ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਚੋਣਾਂ ਨੂੰ ਲੈ ਕੇ ਹਲਚਲ ਜਾਰੀ, ਨਾਮੀ ਸ਼ਖਸ਼ੀਅਤ 'ਸ਼੍ਰੋਮਣੀ ਅਕਾਲੀ ਦਲ' 'ਚ ਸ਼ਾਮਲ, ਸੁਖਬੀਰ ਬਾਦਲ ਦੀ ਅਗਵਾਈ ਹੇਠ ਪਾਰਟੀ 'ਚ ਕੀਤੀ ਸ਼ਮੂਲੀਅਤ...
ਪੰਜਾਬ ਚੋਣਾਂ ਨੂੰ ਲੈ ਕੇ ਹਲਚਲ ਜਾਰੀ, ਨਾਮੀ ਸ਼ਖਸ਼ੀਅਤ 'ਸ਼੍ਰੋਮਣੀ ਅਕਾਲੀ ਦਲ' 'ਚ ਸ਼ਾਮਲ, ਸੁਖਬੀਰ ਬਾਦਲ ਦੀ ਅਗਵਾਈ ਹੇਠ ਪਾਰਟੀ 'ਚ ਕੀਤੀ ਸ਼ਮੂਲੀਅਤ...
Big News: ਵੱਡੀ ਵਾਰਦਾਤ ਨਾਲ ਕੰਬਿਆ ਇਹ ਪਿੰਡ, ਡਰਾਈਵਰ ਸੀਟ 'ਤੇ ਬੈਠੇ ਨੌਜਵਾਨ ਦਾ 15 ਗੋਲੀਆਂ ਮਾਰ ਕਤਲ, ਗੈਂਗਸਟਰ ਦੀ ਪਤਨੀ ਦਾ...
ਵੱਡੀ ਵਾਰਦਾਤ ਨਾਲ ਕੰਬਿਆ ਇਹ ਪਿੰਡ, ਡਰਾਈਵਰ ਸੀਟ 'ਤੇ ਬੈਠੇ ਨੌਜਵਾਨ ਦਾ 15 ਗੋਲੀਆਂ ਮਾਰ ਕਤਲ, ਗੈਂਗਸਟਰ ਦੀ ਪਤਨੀ ਦਾ...
Punjab News: ਪੰਜਾਬ ਦਾ ਨਾਮੀ ਮੈਡੀਕਲ ਹਾਲ 15 ਦਿਨਾਂ ਲਈ ਸੀਲ, ਜਾਣੋ ਕਿਉਂ ਲਾਇਸੈਂਸ ਸਸਪੈਂਡ ਹੋਇਆ? ਬਠਿੰਡਾ ਵਿੱਚ...
ਪੰਜਾਬ ਦਾ ਨਾਮੀ ਮੈਡੀਕਲ ਹਾਲ 15 ਦਿਨਾਂ ਲਈ ਸੀਲ, ਜਾਣੋ ਕਿਉਂ ਲਾਇਸੈਂਸ ਸਸਪੈਂਡ ਹੋਇਆ? ਬਠਿੰਡਾ ਵਿੱਚ...
Punjab News: ਪੰਜਾਬ 'ਚ ਵੱਡੀ ਵਾਰਦਾਤ, ਨਾਮੀ ਕਾਰੋਬਾਰੀ ਨੇ ਖੁਦ ਨੂੰ ਗੋਲੀ ਮਾਰ ਜੀਵਨ ਲੀਲਾ ਕੀਤੀ ਸਮਾਪਤ, ਲੁਧਿਆਣਾ 'ਚ ਕਾਰ ਵਿੱਚੋਂ ਅਜਿਹੀ ਹਾਲਤ 'ਚ ਮਿਲੀ ਮ੍ਰਿਤਕ ਦੇਹ...
ਪੰਜਾਬ 'ਚ ਵੱਡੀ ਵਾਰਦਾਤ, ਨਾਮੀ ਕਾਰੋਬਾਰੀ ਨੇ ਖੁਦ ਨੂੰ ਗੋਲੀ ਮਾਰ ਜੀਵਨ ਲੀਲਾ ਕੀਤੀ ਸਮਾਪਤ, ਲੁਧਿਆਣਾ 'ਚ ਕਾਰ ਵਿੱਚੋਂ ਅਜਿਹੀ ਹਾਲਤ 'ਚ ਮਿਲੀ ਮ੍ਰਿਤਕ ਦੇਹ...
Punjab News: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਡੂੰਘੇ ਸਦਮੇ 'ਚ ਐਮਪੀ ਅੰਮ੍ਰਿਤਪਾਲ, ਦਾਦੀ ਦੀ ਮੌਤ ਤੋਂ ਬਾਅਦ ਆਖਰੀ ਇੱਛਾ ਰਹਿ ਗਈ ਅਧੂਰੀ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਡੂੰਘੇ ਸਦਮੇ 'ਚ ਐਮਪੀ ਅੰਮ੍ਰਿਤਪਾਲ, ਦਾਦੀ ਦੀ ਮੌਤ ਤੋਂ ਬਾਅਦ ਆਖਰੀ ਇੱਛਾ ਰਹਿ ਗਈ ਅਧੂਰੀ...
ਸਾਬਕਾ ਕੈਬਨਿਟ ਮੰਤਰੀ ਤੇ BJP ਵਿਧਾਇਕ ਦਾ 73 ਦੀ ਉਮਰ 'ਚ ਦੇਹਾਂਤ; ਪਾਰਟੀ 'ਚ ਸੋਗ ਦੀ ਲਹਿਰ
ਸਾਬਕਾ ਕੈਬਨਿਟ ਮੰਤਰੀ ਤੇ BJP ਵਿਧਾਇਕ ਦਾ 73 ਦੀ ਉਮਰ 'ਚ ਦੇਹਾਂਤ; ਪਾਰਟੀ 'ਚ ਸੋਗ ਦੀ ਲਹਿਰ
Zodiac Sign: ਇਨ੍ਹਾਂ 4 ਰਾਸ਼ੀ ਵਾਲਿਆਂ 'ਤੇ ਧਨਦੌਲਤ ਦੀ ਹੋਏਗੀ ਬਰਸਾਤ, ਕਾਰੋਬਾਰ-ਨਿਵੇਸ਼ 'ਚ ਮੁਨਾਫ਼ਾ-ਨੌਕਰੀ 'ਚ ਮਿਲੇਗੀ ਤਰੱਕੀ, ਮਾਂ ਲਕਸ਼ਮੀ ਦੀ ਕ੍ਰਿਪਾ ਨਾਲ ਖੁਸ਼ੀਆਂ ਨਾਲ ਭਰੇਗੀ ਝੋਲੀ...
ਇਨ੍ਹਾਂ 4 ਰਾਸ਼ੀ ਵਾਲਿਆਂ 'ਤੇ ਧਨਦੌਲਤ ਦੀ ਹੋਏਗੀ ਬਰਸਾਤ, ਕਾਰੋਬਾਰ-ਨਿਵੇਸ਼ 'ਚ ਮੁਨਾਫ਼ਾ-ਨੌਕਰੀ 'ਚ ਮਿਲੇਗੀ ਤਰੱਕੀ, ਮਾਂ ਲਕਸ਼ਮੀ ਦੀ ਕ੍ਰਿਪਾ ਨਾਲ ਖੁਸ਼ੀਆਂ ਨਾਲ ਭਰੇਗੀ ਝੋਲੀ...
ਵਾਪਰਿਆ ਭਿਆਨਕ ਰੇਲ ਹਾਦਸਾ, ਆਪਸ 'ਚ ਵੱਜੀਆਂ 2 ਰੇਲਾਂ; 7 ਦੀ ਮੌਤ, ਕਈ ਜ਼ਖ਼ਮੀ
ਵਾਪਰਿਆ ਭਿਆਨਕ ਰੇਲ ਹਾਦਸਾ, ਆਪਸ 'ਚ ਵੱਜੀਆਂ 2 ਰੇਲਾਂ; 7 ਦੀ ਮੌਤ, ਕਈ ਜ਼ਖ਼ਮੀ
Embed widget