ਪੜਚੋਲ ਕਰੋ

Apply for E-Shram Card: E-Shram ਕਾਰਡ ਲਈ ਤੁਰੰਤ ਕਰੋ ਅਪਲਾਈ, ਜੇ ਆਵੇ ਕੋਈ ਸਮੱਸਿਆ ਹੈ ਤਾਂ ਇਸ ਨੰਬਰ 'ਤੇ ਕਰੋ ਕਾਲ

ਜੇ ਤੁਸੀਂ ਅਸੰਗਠਿਤ ਖੇਤਰ 'ਚ ਕੰਮ ਕਰਨ ਵਾਲੇ ਮਜ਼ਦੂਰ ਹੋ ਅਤੇ ਨਾਹ ਤਾਂ ਤੁਹਾਡਾ ਪੀਐਫ ਕੱਟਿਆ ਜਾਂਦਾ ਹੈ ਅਤੇ ਨਾ ਹੀ ਈਐਸਆਈਸੀ ਦਾ ਲਾਭ ਮਿਲਦਾ ਹੈ।

ਜੇ ਤੁਸੀਂ ਅਸੰਗਠਿਤ ਖੇਤਰ 'ਚ ਕੰਮ ਕਰਨ ਵਾਲੇ ਮਜ਼ਦੂਰ ਹੋ ਅਤੇ ਨਾਹ ਤਾਂ ਤੁਹਾਡਾ ਪੀਐਫ ਕੱਟਿਆ ਜਾਂਦਾ ਹੈ ਅਤੇ ਨਾ ਹੀ ਈਐਸਆਈਸੀ ਦਾ ਲਾਭ ਮਿਲਦਾ ਹੈ। ਜੇ ਤੁਸੀਂ 16 ਸਾਲ ਦੀ ਉਮਰ ਤੋਂ ਵੱਧ ਅਤੇ 60 ਸਾਲ ਤੋਂ ਘੱਟ ਹੋ ਅਤੇ ਇਨਕਮ ਟੈਕਸ ਦਾ ਭੁਗਤਾਨ ਨਹੀਂ ਕਰਦੇ ਹੋ, ਤਾਂ ਤੁਰੰਤ ਈ-ਸ਼ਰਮ ਕਾਰਡ ਲਈ ਅਰਜ਼ੀ ਦਿਓ। ਇੱਕ ਰੁਪਿਆ ਖ਼ਰਚ ਕੀਤੇ ਬਗੈਰ, ਤੁਸੀਂ ਰਜਿਸਟਰ ਹੁੰਦੇ ਹੀ ਦੋ ਲੱਖ ਰੁਪਏ ਦਾ ਦੁਰਘਟਨਾ ਬੀਮਾ ਹਾਸਲ ਕਰਨ ਦੇ ਹੱਕਦਾਰ ਹੋ ਜਾਵੋਗੇ। ਇਸ ਤੋਂ ਇਲਾਵਾ ਇਸ ਦੇ ਹੋਰ ਵੀ ਬਹੁਤ ਸਾਰੇ ਫ਼ਾਇਦੇ ਹਨ।

ਵੇਖੋ ਵੀਡੀਓ:

ਕਿਵੇਂ ਕਰੀਏ ਰਜਿਸਟਰ

ਸਭ ਤੋਂ ਪਹਿਲਾਂ ਪੋਰਟਲ https://www.eshram.gov.in/ 'ਤੇ ਜਾਓ। ਜਿਵੇਂ ਹੀ ਤੁਸੀਂ ਰਜਿਸਟ੍ਰੇਸ਼ਨ ਲਈ ਆਧਾਰ ਨੰਬਰ ਦਾਖਲ ਕਰੋਗੇ, ਉੱਥੋਂ ਦੇ ਡੇਟਾਬੇਸ ਤੋਂ ਕਰਮਚਾਰੀ ਦੀ ਸਾਰੀ ਜਾਣਕਾਰੀ ਆਪਣੇ ਆਪ ਪੋਰਟਲ 'ਤੇ ਦਿਖਾਈ ਦੇਵੇਗੀ। ਵਿਅਕਤੀ ਨੂੰ ਆਪਣੀ ਬੈਂਕ ਜਾਣਕਾਰੀ ਦੇ ਨਾਲ ਮੋਬਾਈਲ ਨੰਬਰ ਸਮੇਤ ਹੋਰ ਮਹੱਤਵਪੂਰਨ ਜਾਣਕਾਰੀ ਭਰਨੀ ਪਵੇਗੀ। ਇਸ ਆਨਲਾਈਨ ਫਾਰਮ ਨੂੰ ਅੱਗੇ ਵੀ ਅਪਡੇਟ ਕੀਤਾ ਜਾ ਸਕਦਾ ਹੈ।

ਕੋਈ ਜਾਂ ਤਾਂ ਆਪਣੇ ਆਪ ਨੂੰ ਰਜਿਸਟਰ ਕਰ ਸਕਦਾ ਹੈ ਜਾਂ ਇਸਦੇ ਲਈ ਦੇਸ਼ ਭਰ ਦੇ ਸਾਂਝੇ ਸੇਵਾ ਕੇਂਦਰਾਂ ਦੀ ਮਦਦ ਲੈ ਸਕਦਾ ਹੈ। ਰਜਿਸਟ੍ਰੇਸ਼ਨ ਤੋਂ ਬਾਅਦ ਵਿਅਕਤੀ ਦੇ ਯੂਨੀਵਰਸਲ ਖਾਤਾ ਨੰਬਰ ਦੇ ਨਾਲ ਇੱਕ ਈ-ਸ਼ਰਮ ਕਾਰਡ ਜਾਰੀ ਕੀਤਾ ਜਾਵੇਗਾ। ਰਜਿਸਟਰੇਸ਼ਨ ਲਈ ਸਰਕਾਰ ਨੇ ਟੋਲ ਫਰੀ ਨੰਬਰ 14434 ਵੀ ਜਾਰੀ ਕੀਤਾ ਹੈ, ਜਿੱਥੇ ਇਸ ਨਾਲ ਜੁੜੀ ਸਾਰੀ ਜਾਣਕਾਰੀ ਲਈ ਜਾ ਸਕਦੀ ਹੈ। ਸੂਬਾ ਸਰਕਾਰਾਂ ਇਸ ਪੋਰਟਲ ਰਾਹੀਂ ਆਪਣੇ ਕਰਮਚਾਰੀਆਂ ਦੀ ਰਜਿਸਟਰੇਸ਼ਨ ਵੀ ਕਰ ਸਕਦੀਆਂ ਹਨ।

ਕੇਂਦਰੀ ਕਿਰਤ ਅਤੇ ਰੁਜ਼ਗਾਰ ਮੰਤਰਾਲੇ ਦੇ ਅਸੰਗਠਿਤ ਖੇਤਰ ਦੇ ਮਜ਼ਦੂਰਾਂ ਲਈ ਬਣਾਏ ਗਏ ਪੋਰਟਲ '-ਸ਼ਰਮ' 'ਤੇ 29 ਲੱਖ ਤੋਂ ਵੱਧ ਕਾਮਿਆਂ ਦੀ ਰਜਿਸਟਰੇਸ਼ਨ ਕੀਤੀ ਗਈ ਹੈ। ਵੀਰਵਾਰ ਨੂੰ ਇੱਥੇ ਇੱਕ ਪ੍ਰੋਗਰਾਮ ਵਿੱਚ ਇਹ ਜਾਣਕਾਰੀ ਦਿੰਦਿਆਂ ਕੇਂਦਰੀ ਕਿਰਤ ਅਤੇ ਰੁਜ਼ਗਾਰ ਮੰਤਰੀ ਰਾਮੇਸ਼ਵਰ ਤੇਲੀ ਨੇ ਕਿਹਾ ਕਿ ਈ-ਸ਼ਰਮ ਪੋਰਟਲ 'ਤੇ ਅਸੰਗਠਿਤ ਕਾਮਿਆਂ ਦੀ ਰਜਿਸਟ੍ਰੇਸ਼ਨ ਲਈ ਵੱਖ-ਵੱਖ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਪੋਰਟਲ ਨੂੰ ਵੱਧ ਤੋਂ ਵੱਧ ਪ੍ਰਚਾਰਿਆ ਜਾਵੇ।

ਕੀ ਹੋਵੇਗਾ ਰਜਿਸਟਰੇਸ਼ਨ ਦਾ ਫ਼ਾਇਦਾ

ਕੇਂਦਰੀ ਮੰਤਰੀ ਨੇ ਦੱਸਿਆ ਕਿ ਪੋਰਟਲ 'ਤੇ ਰਜਿਸਟ੍ਰੇਸ਼ਨ 2 ਲੱਖ ਰੁਪਏ ਦਾ ਦੁਰਘਟਨਾ ਬੀਮਾ ਦਿੰਦੀ ਹੈ।

ਜੇ ਕੋਈ ਕਰਮਚਾਰੀ ਪੋਰਟਲ 'ਤੇ ਰਜਿਸਟਰਡ ਹੈ ਅਤੇ ਕਿਸੇ ਦੁਰਘਟਨਾ ਦਾ ਸ਼ਿਕਾਰ ਹੁੰਦਾ ਹੈ, ਤਾਂ ਉਸ ਦੀ ਮੌਤ ਜਾਂ ਸਥਾਈ ਅਪੰਗਤਾ ਹੋਣ 'ਤੇ ਦੋ ਲੱਖ ਰੁਪਏ ਅਤੇ ਅੰਸ਼ਕ ਅਪੰਗਤਾ 'ਤੇ ਇੱਕ ਲੱਖ ਰੁਪਏ ਮਦਦ ਮਿਲਣ ਦੇ ਯੋਗ ਹੋਵੇਗਾ।

ਕਰਮਚਾਰੀਆਂ ਨੂੰ ਰਜਿਸਟ੍ਰੇਸ਼ਨ 'ਤੇ ਇੱਕ ਯੂਨੀਵਰਸਲ ਅਕਾਊਂਟ ਨੰਬਰ ਮੁਹੱਈਆ ਕਰਵਾਇਆ ਜਾਵੇਗਾ, ਜੋ ਸਮਾਜਿਕ ਸੁਰੱਖਿਆ ਯੋਜਨਾਵਾਂ, ਰਾਸ਼ਨ ਕਾਰਡਾਂ ਆਦਿ ਦੀ ਪੋਰਟੇਬਿਲਿਟੀ ਦੀ ਸਹੂਲਤ ਦੇਵੇਗਾ, ਖਾਸ ਕਰਕੇ ਪ੍ਰਵਾਸੀ ਮਜ਼ਦੂਰਾਂ ਲਈ।

ਇਹ ਵੀ ਪੜ੍ਹੋ: ਵਿਗਿਆਨੀਆਂ ਨੇ ਖੋਜੀ ਸ਼ਾਰਕ ਜਿਹੇ ਦੰਦਾਂ ਵਾਲੀ ਡਾਇਨਾਸੋਰ ਦੀ ਪ੍ਰਜਾਤੀ, ਦੂਜੇ ਸ਼ਿਕਾਰੀਆਂ ’ਤੇ ਪੈਂਦਾ ਸੀ ਭਾਰੂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਆਹ ਏਅਰਲਾਈਂਸ ਹੋਈ ਸਾਈਬਰ ਅਟੈਕ ਦਾ ਸ਼ਿਕਾਰ, ਰੋਕਣੀ ਪਈ ਟਿਕਟਾਂ ਦੀ ਵਿਕਰੀ
ਆਹ ਏਅਰਲਾਈਂਸ ਹੋਈ ਸਾਈਬਰ ਅਟੈਕ ਦਾ ਸ਼ਿਕਾਰ, ਰੋਕਣੀ ਪਈ ਟਿਕਟਾਂ ਦੀ ਵਿਕਰੀ
ਸਰਦੀਆਂ 'ਚ ਨਜ਼ਰ ਆਉਂਦੇ ਆਹ ਲੱਛਣ ਤਾਂ ਹੋ ਜਾਓ ਸਾਵਧਾਨ, ਹਾਰਟ ਅਟੈਕ ਦਾ ਹੋ ਸਕਦੇ ਲੱਛਣ
ਸਰਦੀਆਂ 'ਚ ਨਜ਼ਰ ਆਉਂਦੇ ਆਹ ਲੱਛਣ ਤਾਂ ਹੋ ਜਾਓ ਸਾਵਧਾਨ, ਹਾਰਟ ਅਟੈਕ ਦਾ ਹੋ ਸਕਦੇ ਲੱਛਣ
Alert! ਸਰਕਾਰ ਦੀ ਵਾਰਨਿੰਗ, ਇਨ੍ਹਾਂ ਨੰਬਰਾਂ ਤੋਂ ਆਵੇ ਕਾਲ ਤਾਂ ਭੁੱਲ ਕੇ ਵੀ ਨਾ ਕਰੋ ਗਲਤੀ, ਵੱਡੇ ਸਕੈਮ ਦਾ ਖਤਰਾ
Alert! ਸਰਕਾਰ ਦੀ ਵਾਰਨਿੰਗ, ਇਨ੍ਹਾਂ ਨੰਬਰਾਂ ਤੋਂ ਆਵੇ ਕਾਲ ਤਾਂ ਭੁੱਲ ਕੇ ਵੀ ਨਾ ਕਰੋ ਗਲਤੀ, ਵੱਡੇ ਸਕੈਮ ਦਾ ਖਤਰਾ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਆਹ ਏਅਰਲਾਈਂਸ ਹੋਈ ਸਾਈਬਰ ਅਟੈਕ ਦਾ ਸ਼ਿਕਾਰ, ਰੋਕਣੀ ਪਈ ਟਿਕਟਾਂ ਦੀ ਵਿਕਰੀ
ਆਹ ਏਅਰਲਾਈਂਸ ਹੋਈ ਸਾਈਬਰ ਅਟੈਕ ਦਾ ਸ਼ਿਕਾਰ, ਰੋਕਣੀ ਪਈ ਟਿਕਟਾਂ ਦੀ ਵਿਕਰੀ
ਸਰਦੀਆਂ 'ਚ ਨਜ਼ਰ ਆਉਂਦੇ ਆਹ ਲੱਛਣ ਤਾਂ ਹੋ ਜਾਓ ਸਾਵਧਾਨ, ਹਾਰਟ ਅਟੈਕ ਦਾ ਹੋ ਸਕਦੇ ਲੱਛਣ
ਸਰਦੀਆਂ 'ਚ ਨਜ਼ਰ ਆਉਂਦੇ ਆਹ ਲੱਛਣ ਤਾਂ ਹੋ ਜਾਓ ਸਾਵਧਾਨ, ਹਾਰਟ ਅਟੈਕ ਦਾ ਹੋ ਸਕਦੇ ਲੱਛਣ
Alert! ਸਰਕਾਰ ਦੀ ਵਾਰਨਿੰਗ, ਇਨ੍ਹਾਂ ਨੰਬਰਾਂ ਤੋਂ ਆਵੇ ਕਾਲ ਤਾਂ ਭੁੱਲ ਕੇ ਵੀ ਨਾ ਕਰੋ ਗਲਤੀ, ਵੱਡੇ ਸਕੈਮ ਦਾ ਖਤਰਾ
Alert! ਸਰਕਾਰ ਦੀ ਵਾਰਨਿੰਗ, ਇਨ੍ਹਾਂ ਨੰਬਰਾਂ ਤੋਂ ਆਵੇ ਕਾਲ ਤਾਂ ਭੁੱਲ ਕੇ ਵੀ ਨਾ ਕਰੋ ਗਲਤੀ, ਵੱਡੇ ਸਕੈਮ ਦਾ ਖਤਰਾ
ਸਰਦੀਆਂ ਆਉਂਦਿਆਂ ਹੀ ਕਿਤੇ ਤੁਸੀਂ ਵੀ ਤਾਂ ਨਹੀਂ ਹੋ ਰਹੇ ਡਿਪਰੈਸ਼ਨ ਦਾ ਸ਼ਿਕਾਰ, ਮਨ ਉਦਾਸ ਹੋਣ ਦੇ ਪਿੱਛੇ ਹੋ ਸਕਦੇ ਆਹ ਕਾਰਨ
ਸਰਦੀਆਂ ਆਉਂਦਿਆਂ ਹੀ ਕਿਤੇ ਤੁਸੀਂ ਵੀ ਤਾਂ ਨਹੀਂ ਹੋ ਰਹੇ ਡਿਪਰੈਸ਼ਨ ਦਾ ਸ਼ਿਕਾਰ, ਮਨ ਉਦਾਸ ਹੋਣ ਦੇ ਪਿੱਛੇ ਹੋ ਸਕਦੇ ਆਹ ਕਾਰਨ
Telegram ਯੂਜ਼ ਕਰਨ ਵਾਲੇ ਹੋ ਜਾਓ ਸਾਵਧਾਨ! ਤੁਹਾਡੀ ਇੱਕ ਗਲਤੀ ਖਾਲੀ ਕਰ ਦੇਵੇਗੀ ਤੁਹਾਡਾ ਅਕਾਊਂਟ, ਵੱਡੇ ਸਕੈਮ ਦਾ ਖਤਰਾ
Telegram ਯੂਜ਼ ਕਰਨ ਵਾਲੇ ਹੋ ਜਾਓ ਸਾਵਧਾਨ! ਤੁਹਾਡੀ ਇੱਕ ਗਲਤੀ ਖਾਲੀ ਕਰ ਦੇਵੇਗੀ ਤੁਹਾਡਾ ਅਕਾਊਂਟ, ਵੱਡੇ ਸਕੈਮ ਦਾ ਖਤਰਾ
ਇਜ਼ਰਾਈਲ ਦੀ ਚਿਤਾਵਨੀ, ਗਾਜਾ ਤੋਂ ਨਹੀਂ ਹਟਾਵਾਂਗੇ ਫੌਜ, ਇੱਥੇ ਕਦੇ ਫਿਰ ਹਮਾਸ ਦੀ ਸਰਕਾਰ ਨਹੀਂ ਹੋਵੇਗੀ
ਇਜ਼ਰਾਈਲ ਦੀ ਚਿਤਾਵਨੀ, ਗਾਜਾ ਤੋਂ ਨਹੀਂ ਹਟਾਵਾਂਗੇ ਫੌਜ, ਇੱਥੇ ਕਦੇ ਫਿਰ ਹਮਾਸ ਦੀ ਸਰਕਾਰ ਨਹੀਂ ਹੋਵੇਗੀ
ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 26-12-2024
ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 26-12-2024
Embed widget