Army Helicopter Crash: ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਜ਼ਿਲ੍ਹੇ ਦੇ ਦੂਰ-ਦੁਰਾਡੇ ਇਲਾਕੇ ਮਡਵਾ ਦੇ ਮਚਨਾ ਜੰਗਲਾਂ ਵਿੱਚ ਫ਼ੌਜ ਦਾ ਇੱਕ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ, ਜਿਸ ਵਿੱਚ ਦੋ ਲੋਕ ਜ਼ਖ਼ਮੀ ਹੋ ਗਏ। ਜੋ ਹੈਲੀਕਾਪਟਰ ਕਰੈਸ਼ ਹੋਇਆ ਹੈ, ਉਹ ਫੌਜ ਦਾ ALH ਧਰੁਵ ਹੈਲੀਕਾਪਟਰ ਹੈ। ਫੌਜ ਦੇ ਅਧਿਕਾਰੀ ਮੁਤਾਬਕ ਇਸ ਹਾਦਸੇ 'ਚ ਪਾਇਲਟ ਨੂੰ ਸੱਟਾਂ ਲੱਗੀਆਂ ਹਨ ਪਰ ਉਹ ਸੁਰੱਖਿਅਤ ਹਨ। ਫੌਜ ਦੇ ਅਧਿਕਾਰੀ ਨੇ ਕਿਹਾ, ਅਜੇ ਹੋਰ ਜਾਣਕਾਰੀ ਦੀ ਉਡੀਕ ਹੈ।
Army Helicopter Crash: ਜੰਮੂ-ਕਸ਼ਮੀਰ ਦੇ ਕਿਸ਼ਤਵਾੜ 'ਚ ਫ਼ੌਜ ਦਾ ਹੈਲੀਕਾਪਟਰ ਹਾਦਸਾਗ੍ਰਸਤ, ਪਾਇਲਟ ਜ਼ਖਮੀ
ਏਬੀਪੀ ਸਾਂਝਾ | 04 May 2023 02:31 PM (IST)
Army Helicopter Crashs Kishtwar: ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਜ਼ਿਲ੍ਹੇ ਵਿੱਚ ਫੌਜ ਦਾ ਇੱਕ ਹੈਲੀਕਾਪਟਰ ਕਰੈਸ਼ ਹੋ ਗਿਆ ਹੈ।
ਜੰਮੂ-ਕਸ਼ਮੀਰ ਦੇ ਕਿਸ਼ਤਵਾੜ 'ਚ ਫ਼ੌਜ ਦਾ ਹੈਲੀਕਾਪਟਰ ਹਾਦਸਾਗ੍ਰਸਤ, ਪਾਇਲਟ ਜ਼ਖਮੀ