ਪੜਚੋਲ ਕਰੋ

ਧਾਰਾ 370 ਖ਼ਤਮ ਹੋਣ ਬਾਅਦ ਪਹਿਲੀ ਵਾਰ ਸ੍ਰੀਨਗਰ ਪੁੱਜੇ ਫੌਜ ਮੁਖੀ, ਫਿਰ ਲੱਗੀ 144

ਫੌਜ ਮੁੱਖੀ ਬਿਪਿਨ ਰਾਵਤ ਜੰਮੂ-ਕਸ਼ਮੀਰ ਵਿੱਚ ਧਾਰਾ 370 ਖ਼ਤਮ ਹੋਣ ਤੋਂ ਬਾਅਦ ਸ਼ੁੱਕਰਵਾਰ ਨੂੰ ਪਹਿਲੀ ਵਾਰ ਸ੍ਰੀਨਗਰ ਪਹੁੰਚੇ। ਇਸ ਦੌਰਾਨ ਫੌਜ ਮੁਖੀ ਨੇ ਕਸ਼ਮੀਰ ਘਾਟੀ ਵਿੱਚ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇੱਥੇ ਸੁੱਰਖਿਆ ਬਲਾਂ ਦੀ ਗਿਣਤੀ ਵਧਾਉਣ ਦੀ ਜ਼ਰੂਰਤ ਹੈ ਜਾਂ ਨਹੀਂ, ਇਸ ਬਾਰੇ ਵੀ ਸਮੀਖਿਆ ਬੈਠਕ ਕੀਤੀ ਗਈ।

ਸ੍ਰੀਨਗਰ: ਫੌਜ ਮੁੱਖੀ ਬਿਪਿਨ ਰਾਵਤ ਜੰਮੂ-ਕਸ਼ਮੀਰ ਵਿੱਚ ਧਾਰਾ 370 ਖ਼ਤਮ ਹੋਣ ਤੋਂ ਬਾਅਦ ਸ਼ੁੱਕਰਵਾਰ ਨੂੰ ਪਹਿਲੀ ਵਾਰ ਸ੍ਰੀਨਗਰ ਪਹੁੰਚੇ। ਇਸ ਦੌਰਾਨ ਫੌਜ ਮੁਖੀ ਨੇ ਕਸ਼ਮੀਰ ਘਾਟੀ ਵਿੱਚ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇੱਥੇ ਸੁੱਰਖਿਆ ਬਲਾਂ ਦੀ ਗਿਣਤੀ ਵਧਾਉਣ ਦੀ ਜ਼ਰੂਰਤ ਹੈ ਜਾਂ ਨਹੀਂ, ਇਸ ਬਾਰੇ ਵੀ ਸਮੀਖਿਆ ਬੈਠਕ ਕੀਤੀ ਗਈ।

ਸੂਬਾ ਪ੍ਰਸ਼ਾਸਨ ਨੇ ਸ਼ੁੱਕਰਵਾਰ ਨੂੰ ਕਸ਼ਮੀਰ ਘਾਟੀ ਸਮੇਤ ਹੋਰ ਸੰਵੇਦਨਸ਼ੀਲ ਇਲਾਕਿਆਂ ਵਿੱਚ ਫਿਰ ਤੋਂ ਧਾਰਾ 144 ਲਾਗੂ ਕਰ ਦਿੱਤੀ ਹੈ। ਧਾਰਾ 370 ਖ਼ਤਮ ਹੋਣ ਦੇ 26ਵੇਂ ਦਿਨ ਫਿਰ ਤੋਂ ਆਮ ਜੀਵਨ ਪ੍ਰਭਾਵਿਤ ਹੋਇਆ ਹੈ। ਜੁੰਮੇ ਦੀ ਖਾਸ ਨਮਾਜ਼ ਨੂੰ ਧਿਆਨ ਵਿੱਚ ਰੱਖਦਿਆਂ ਪ੍ਰਸ਼ਾਸਨ ਨੇ ਫਿਰ ਤੋਂ ਪਾਬੰਦੀਆਂ ਲਾ ਦਿੱਤੀਆਂ ਹਨ।

ਹਾਲ ਹੀ ਵਿੱਚ ਜੰਮੂ-ਕਸ਼ਮੀਰ ਦੇ ਰਾਜਪਾਲ ਸਤਿਆਪਾਲ ਮਲਿਕ ਤੇ ਕੇਂਦਰ ਸਰਕਾਰ ਨੇ ਕਿਹਾ ਸੀ ਕਿ ਸੂਬੇ ਵਿੱਚ ਹਾਤਾਲ ਆਮ ਹਨ। ਇੱਥੇ ਜਨਜੀਵਨ ਫੇਰ ਤੋਂ ਪਟਰੀ 'ਤੇ ਪਰਤ ਰਿਹਾ ਹੈ। ਬੁੱਧਵਾਰ ਨੂੰ ਰਾਜਪਾਲ ਨੇ ਕਿਹਾ ਸੀ ਕਿ ਧਾਰਾ 370 ਦੇ ਹੋਣ ਬਾਅਦ ਹੁਣ ਤਕ ਇੱਥੇ ਕੋਈ ਜਾਨਹਾਨੀ ਨਹੀਂ ਹੋਈ। ਉਨ੍ਹਾਂ ਕਿਹਾ ਕਿ ਹਰ ਇਕ ਕਸ਼ਮੀਰੀ ਦੀ ਜਾਨ ਉਨ੍ਹਾਂ ਲਈ ਅਹਿਮ ਹੈ।

ਟਾਪ ਹੈਡਲਾਈਨ

ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ

PM 'ਤੇ ਅਪਮਾਨਜਨਕ ਟਿੱਪਣੀ ਕਰਨ ਵਾਲੀ ਵਾਇਰਲ ਲੜਕੀ ਨੇ ਮੰਗੀ ਮਾਫ਼ੀ , ਕਿਹਾ -ਆਪਣੇ ਕੀਤੇ 'ਤੇ ਬਹੁਤ ਸ਼ਰਮਿੰਦਾ ਹਾਂ 

 International Kabaddi Player Wife Suicide: ਇਸ ਇੰਟਰਨੈਸ਼ਨਲ ਕਬੱਡੀ ਖਿਡਾਰੀ ਦੀ ਪਤਨੀ ਨੇ ਕੀਤੀ ਖੁਦਕੁਸ਼ੀ ,ਜਾਣੋ ਪੂਰਾ ਮਾਮਲਾ 

Tahir Hussain ਸਮੇਤ 5 ਦੋਸ਼ੀਆਂ ਨੂੰ ਉਮਰ ਕੈਦ, IB ਅਧਿਕਾਰੀ ਅੰਕਿਤ ਸ਼ਰਮਾ ਕਤਲ ਮਾਮਲੇ 'ਚ ਹੋਈ ਸਜ਼ਾ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ

ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ

ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਲੁਧਿਆਣਾ 'ਚ ਚੱਲੀਆਂ ਤਾੜਤਾੜ ਗੋਲੀਆਂ, 2 ਨੌਜਵਾਨ ਜ਼ਖ਼ਮੀ; ਇਲਾਕੇ 'ਚ ਫੈਲੀ ਸਨਸਨੀ

ਵੱਡੀ ਰਾਹਤ! 200 ਰੁਪਏ ਸਸਤਾ ਹੋਇਆ ਗੈਸ ਸਿਲੰਡਰ, ਜਾਣੋ ਨਵੇਂ ਰੇਟ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1 ਅਗਸਤ 2026

ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ

Embed widget