ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
LAC 'ਤੇ ਤਣਾਅ, ਭਾਰਤੀ ਫੌਜ ਪੂਰੀ ਤਰ੍ਹਾਂ ਤਿਆਰ: ਫੌਜ ਮੁਖੀ
ਫੌਜ ਮੁਖੀ ਨੇ ਕਿਹਾ ਚੀਨ ਨਾਲ ਵੱਖ-ਵੱਖ ਪੱਧਰ 'ਤੇ ਗੱਲਬਾਤ ਚੱਲ ਰਹੀ ਹੈ। ਉਨ੍ਹਾਂ ਕਿਹਾ ਫਿਲਹਾਲ LAC 'ਤੇ ਹਾਲਾਤ ਤਣਾਅਪੂਰਵਕ ਬਣੇ ਹੋਏ ਹਨ ਪਰ ਅਸੀਂ ਆਪਣੀ ਸੁਰੱਖਿਆ ਹਰ ਹਾਲ ਵਿੱਚ ਕਾਇਮ ਰੱਖਾਂਗੇ।
![LAC 'ਤੇ ਤਣਾਅ, ਭਾਰਤੀ ਫੌਜ ਪੂਰੀ ਤਰ੍ਹਾਂ ਤਿਆਰ: ਫੌਜ ਮੁਖੀ Army chief MM Naravane said serious situation on LAC Army ready LAC 'ਤੇ ਤਣਾਅ, ਭਾਰਤੀ ਫੌਜ ਪੂਰੀ ਤਰ੍ਹਾਂ ਤਿਆਰ: ਫੌਜ ਮੁਖੀ](https://static.abplive.com/wp-content/uploads/sites/5/2020/09/04173550/mm-narvane.jpg?impolicy=abp_cdn&imwidth=1200&height=675)
ਲੱਦਾਖ ਦੌਰੇ 'ਤੇ ਗਏ ਥਲ ਸੈਨਾ ਦੇ ਮੁਖੀ ਐਮਐਮਨਰਵਣੇ ਨੇ ਕਿਹਾ ਕਿ ਭਾਰਤੀ ਫੌਜ ਦੇ ਜਵਾਨ ਹਰ ਚੁਣੌਤੀ ਲਈ ਤਿਆਰ ਹਨ। ਹਾਲਾਂਕਿ ਉਨ੍ਹਾਂ ਇਸ ਗੱਲ 'ਤੇ ਵੀ ਜ਼ੋਰ ਦਿੱਤਾ ਕਿ ਸਾਨੂੰ ਪੂਰਾ ਯਕੀਨ ਹੈ ਕਿ ਜੋ ਇਹ ਸਮੱਸਿਆ ਖੜ੍ਹੀ ਹੋਈ ਹੈ, ਉਸ ਨੂੰ ਗੱਲਬਾਤ ਜ਼ਰੀਏ ਹੱਲ ਕੀਤਾ ਜਾ ਸਕਦਾ ਹੈ।
ਫੌਜ ਮੁਖੀ ਨੇ ਕਿਹਾ ਚੀਨ ਨਾਲ ਵੱਖ-ਵੱਖ ਪੱਧਰ 'ਤੇ ਗੱਲਬਾਤ ਚੱਲ ਰਹੀ ਹੈ। ਉਨ੍ਹਾਂ ਕਿਹਾ ਫਿਲਹਾਲ LAC 'ਤੇ ਹਾਲਾਤ ਤਣਾਅਪੂਰਵਕ ਬਣੇ ਹੋਏ ਹਨ ਪਰ ਅਸੀਂ ਆਪਣੀ ਸੁਰੱਖਿਆ ਹਰ ਹਾਲ ਵਿੱਚ ਕਾਇਮ ਰੱਖਾਂਗੇ।
ਕੋਰੋਨਾ ਵਾਇਰਸ: ਭਾਰਤ 'ਚ ਖਤਰਨਾਕ ਰੁਝਾਨ, ਇੱਕ ਦਿਨ 'ਚ ਹੁਣ ਤਕ ਦੇ ਸਭ ਤੋਂ ਵੱਧ ਕੇਸਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ
Follow Breaking News on abp LIVE for more latest stories and trending topics. Watch breaking news and top headlines online on abp sanjha LIVE TV Khelo khul ke, sab bhool ke - only on Games Live
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪਟਿਆਲਾ
ਤਕਨਾਲੌਜੀ
ਕ੍ਰਿਕਟ
ਦੇਸ਼
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)