ਪੜਚੋਲ ਕਰੋ

ਪੰਜਾਬ 'ਚ ਦਹਿਸ਼ਤ ਮੁੜ ਸੁਰਜੀਤ ਕਰਨ ਦੀਆਂ ਕੋਸ਼ਿਸ਼ਾਂ ਬਾਰੇ ਫ਼ੌਜ ਮੁਖੀ ਦਾ ਵੱਡਾ ਬਿਆਨ

ਨਵੀਂ ਦਿੱਲੀ: ਭਾਰਤੀ ਫ਼ੌਜ ਦੇ ਮੁਖੀ ਬਿਪਿਨ ਕੁਮਾਰ ਰਾਵਤ ਨੇ ਕਿਹਾ ਹੈ ਕਿ ਬਾਹਰੀ ਤਾਕਤਾਂ ਨਾਲ ਪੰਜਾਬ ਵਿੱਚ ਮੁੜ ਤੋਂ ਦਹਿਸ਼ਤ ਦਾ ਮਾਹੌਲ ਸੁਰਜੀਤ ਕਰਨ ਦੀਆਂ ਕੋਸ਼ਿਸ਼ਾਂ ਹੋ ਰਹੀਆਂ ਹਨ। ਇਸ ਦੇ ਨਾਲ ਹੀ ਜਨਰਲ ਬਿਪਿਨ ਰਾਵਤ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਸਹੀ ਸਮੇਂ ਸਹੀ ਕਦਮ ਨਾ ਚੁੱਕੇ ਗਏ ਤਾਂ ਬਹੁਤ ਦੇਰ ਹੋ ਜਾਵੇਗੀ। ਭਾਰਤ ਦੀ ਅੰਦਰੂਨੀ ਸੁਰੱਖਿਆ ਸਬੰਧੀ ਇੱਕ ਸਮਾਗਮ ਦੌਰਾਨ ਫ਼ੌਜ ਤੇ ਸੁਰੱਖਿਆ ਬਲਾਂ ਦੇ ਮੌਜੂਦਾ ਤੇ ਸਾਬਕਾ ਸੀਨੀਅਰ ਅਧਿਕਾਰੀਆਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਰਾਵਤ ਨੇ ਕਿਹਾ ਕਿ ਵਿਦੇਸ਼ੀ ਸ਼ਹਿ ਅਤੇ ਸਹਾਇਤਾ ਨਾਲ ਅਸਾਮ ਵਿੱਚ ਹੀ ਅਮਨ-ਚੈਨ ਭੰਗ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਹੈ ਕਿ ਪੰਜਾਬ ਬੇਸ਼ੱਕ ਅੱਜ ਸ਼ਾਂਤ ਹੈ ਪਰ ਇਸ ਨੂੰ ਮੁੜ ਤੋਂ ਕਾਲੇ ਦੌਰ ਵਿੱਚ ਧੱਕਣ ਲਈ ਕਾਫੀ ਕੋਸ਼ਿਸ਼ਾਂ ਹੋ ਰਹੀਆਂ ਹਨ, ਜਿਨ੍ਹਾਂ ਪ੍ਰਤੀ ਸਾਨੂੰ ਸੁਚੇਤ ਰਹਿਣ ਦੀ ਲੋੜ ਹੈ। 1980 ਦੇ ਦਹਾਕੇ ਦੌਰਾਨ ਪੰਜਾਬ ਵਿੱਚ ਖਾੜਕੂਵਾਦ ਕਾਰਨ ਅਮਨ-ਕਾਨੂੰਨ ਦੀ ਵਿਵਸਥਾ ਖਾਸੀ ਵਿਗੜ ਗਈ ਸੀ, ਜਿਸ ਕਾਰਨ ਸੂਬੇ ਨੂੰ ਬੇਹੱਦ ਨੁਕਸਾਨ ਝੱਲਣਾ ਪਿਆ ਹੈ। ਜਨਰਲ ਰਾਵਤ ਨੇ ਕਿਹਾ ਕਿ ਇਹ ਨਹੀਂ ਸਮਝਣਾ ਚਾਹੀਦਾ ਕਿ ਪੰਜਾਬ ਦੇ (ਮਾੜੇ) ਹਾਲਾਤ ਹੁਣ ਖ਼ਤਮ ਹੋ ਗਏ ਹਨ, ਅਸੀਂ ਅੱਖਾਂ ਬੰਦ ਕਰਕੇ ਨਹੀਂ ਬਹਿ ਸਕਦੇ ਅਤੇ ਸਾਨੂੰ ਸਮਾਂ ਰਹਿੰਦੇ ਕੁਝ ਕਰਨਾ ਹੋਵੇਗਾ। ਹਾਲਾਂਕਿ, ਜਨਰਲ ਰਾਵਤ ਨੇ ਪੰਜਾਬ ਦੇ ਵਿਗੜਦੇ ਹਾਲਾਤ ਸਬੰਧੀ ਕਿਸੇ ਕਿਸਮ ਦੀ ਫ਼ੌਜੀ ਕਾਰਵਾਈ ਕੀਤੇ ਜਾਣ ਦੀ ਗੱਲ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਕਿਹਾ ਹੈ ਕਿ ਅਜਿਹੀ ਹਿੱਲਜੁਲ ਨੂੰ ਫ਼ੌਜੀ ਤਰੀਕੇ ਨਾਲ ਨਜਿੱਠਿਆ ਜਾ ਸਕਦਾ ਸਗੋਂ ਸਾਰੀਆਂ ਏਜੰਸੀਆਂ, ਸਰਕਾਰ ਅਤੇ ਸਥਾਨਕ ਪੁਲਿਸ ਤੇ ਪ੍ਰਸ਼ਾਸਨ ਦੇ ਨਾਲ ਫ਼ੌਜ ਦਾ ਤਾਲਮੇਲ ਹੀ ਅਜਿਹੀਆਂ ਸਮੱਸਿਆਵਾਂ ਨੂੰ ਦੂਰ ਕਰ ਸਕਦਾ ਹੈ। ਰਾਵਤ ਤੋਂ ਇਲਾਵਾ ਉੱਤਰ ਪ੍ਰਦੇਸ਼ ਦੇ ਸਾਬਕਾ ਪੁਲਿਸ ਮੁਖੀ ਪ੍ਰਕਾਸ਼ ਸਿੰਘ ਨੇ ਵੀ ਵਿਚਾਰ-ਚਰਚਾ ਦੌਰਾਨ ਇੰਗਲੈਂਡ ਵਿੱਚ ਰੈਫ਼ਰੰਡਮ 2020 ਸਬੰਧੀ ਕੀਤੀ ਗਈ ਰੈਲੀ ਦੇ ਮਾਧਿਅਮ ਰਾਹੀਂ ਪੰਜਾਬ ਵਿੱਚ ਮੁੜ ਤੋਂ ਦਹਿਸ਼ਤ ਦਾ ਮਾਹੌਲ ਸਿਰਜੇ ਜਾਣ ਬਾਰੇ ਜ਼ਿਕਰ ਕੀਤਾ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Bank Account- ਬਚਤ ਖਾਤੇ ਵਿਚ ਕਿੰਨੇ ਪੈਸੇ ਰੱਖ ਸਕਦੇ ਹੋ? ,ਜਾਣੋ ਕੀ ਹਨ ਨਿਯਮ...

ਵਿਦੇਸ਼ 'ਚ ਨੇਕਡ ਪਾਰਟੀ 'ਚ ਪਹੁੰਚੀ ਭਾਰਤੀ ਅਦਾਕਾਰਾ, 20 ਮਿੰਟਾਂ 'ਚ ਭੱਜੀ, ਕਿਹਾ- ਮੈਂ ਕਿਸੇ ਨੂੰ ਪ੍ਰਾਈਵੇਟ ਪਾਰਟਸ ਨਹੀਂ ਦਿਖਾਉਣੇ

Amritpal Singh News: ਜੇਲ੍ਹ 'ਚ ਬੰਦ ਅੰਮ੍ਰਿਤਪਲ ਸਿੰਘ ਨੇ ਲੋਕ ਸਭਾ ਸਪੀਕਰ ਨੂੰ ਲਿਖੀ ਚਿੱਠੀ, ਜਾਣੋ ਕੀ ਕਿਹਾ?

US President Election: ਡੋਨਾਲਡ ਟਰੰਪ ਬਣਨਗੇ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ! ਪਾਰਟੀ ਕਰ ਸਕਦੀ ਐਲਾਨ
US President Election: ਡੋਨਾਲਡ ਟਰੰਪ ਬਣਨਗੇ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ! ਪਾਰਟੀ ਕਰ ਸਕਦੀ ਐਲਾਨ
Advertisement
ABP Premium

ਵੀਡੀਓਜ਼

Jammu and Kashmir| ਕੈਪਟਨ ਸਣੇ ਚਾਰ ਜਵਾਨ ਸ਼ਹੀਦ ਹੋਏNCPEDP| ਯੁਵਰਾਜ ਤੇ ਹਰਭਜਨ ਸਣੇ ਚਾਰ ਖ਼ਿਲਾਫ਼ ਪੁਲਿਸ ਨੂੰ ਸ਼ਿਕਾਇਤ, ਭੱਜੀ ਨੇ ਮੰਗੀ ਮੁਆਫ਼ੀਏਜੰਸੀਆਂ ਪਾ ਰਹੀਆਂ ਨੇ ਅਕਾਲੀ ਦਲ ਵਿੱਚ ਫੁੱਟ ਬਲਵਿੰਦਰ ਸਿੰਘ ਭੂੰਦੜ ਨੇ ਕੀਤਾ ਖੁਲਾਸਾਨਿੱਝਰ ਨੂੰ ਅੱਤਵਾਦੀ ਕਹਿਣ ਵਾਲਿਆਂ ਨੂੰ ਵਡਾਲਾ ਨੇ ਦਿੱਤਾ ਠੋਕਵਾਂ ਜਵਾਬ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bank Account- ਬਚਤ ਖਾਤੇ ਵਿਚ ਕਿੰਨੇ ਪੈਸੇ ਰੱਖ ਸਕਦੇ ਹੋ? ,ਜਾਣੋ ਕੀ ਹਨ ਨਿਯਮ...
Bank Account- ਬਚਤ ਖਾਤੇ ਵਿਚ ਕਿੰਨੇ ਪੈਸੇ ਰੱਖ ਸਕਦੇ ਹੋ? ,ਜਾਣੋ ਕੀ ਹਨ ਨਿਯਮ...
ਵਿਦੇਸ਼ 'ਚ ਨੇਕਡ ਪਾਰਟੀ 'ਚ ਪਹੁੰਚੀ ਭਾਰਤੀ ਅਦਾਕਾਰਾ, 20 ਮਿੰਟਾਂ 'ਚ ਭੱਜੀ, ਕਿਹਾ- ਮੈਂ ਕਿਸੇ ਨੂੰ ਪ੍ਰਾਈਵੇਟ ਪਾਰਟਸ ਨਹੀਂ ਦਿਖਾਉਣੇ
ਵਿਦੇਸ਼ 'ਚ ਨੇਕਡ ਪਾਰਟੀ 'ਚ ਪਹੁੰਚੀ ਭਾਰਤੀ ਅਦਾਕਾਰਾ, 20 ਮਿੰਟਾਂ 'ਚ ਭੱਜੀ, ਕਿਹਾ- ਮੈਂ ਕਿਸੇ ਨੂੰ ਪ੍ਰਾਈਵੇਟ ਪਾਰਟਸ ਨਹੀਂ ਦਿਖਾਉਣੇ
Amritpal Singh News: ਜੇਲ੍ਹ 'ਚ ਬੰਦ ਅੰਮ੍ਰਿਤਪਲ ਸਿੰਘ ਨੇ ਲੋਕ ਸਭਾ ਸਪੀਕਰ ਨੂੰ ਲਿਖੀ ਚਿੱਠੀ, ਜਾਣੋ ਕੀ ਕਿਹਾ?
Amritpal Singh News: ਜੇਲ੍ਹ 'ਚ ਬੰਦ ਅੰਮ੍ਰਿਤਪਲ ਸਿੰਘ ਨੇ ਲੋਕ ਸਭਾ ਸਪੀਕਰ ਨੂੰ ਲਿਖੀ ਚਿੱਠੀ, ਜਾਣੋ ਕੀ ਕਿਹਾ?
US President Election: ਡੋਨਾਲਡ ਟਰੰਪ ਬਣਨਗੇ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ! ਪਾਰਟੀ ਕਰ ਸਕਦੀ ਐਲਾਨ
US President Election: ਡੋਨਾਲਡ ਟਰੰਪ ਬਣਨਗੇ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ! ਪਾਰਟੀ ਕਰ ਸਕਦੀ ਐਲਾਨ
BSNL ਦਾ ਨਵਾਂ ਸਸਤਾ ਪਲਾਨ, ਇਕ ਵਾਰੀ ਰਿਚਾਰਜ ਕਰੋ, ਪੂਰਾ ਸਾਲ ਮੌਜਾਂ, ਰੋਜ਼ ਅਨਲਿਮਟਿਡ ਕਾਲਿੰਗ, 2GB ਡਾਟਾ

Horoscope Today: ਕੁੰਭ ਵਾਲੇ ਜ਼ਲਦਬਾਜ਼ੀ 'ਚ ਨਾ ਲੈਣ ਕੋਈ ਫੈਸਲਾ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

Jammu Kashmir: ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਜਾਰੀ, 4 ਜਵਾਨ ਸ਼ਹੀਦ

Petrol and Diesel Price: ਮੰਗਲਵਾਰ ਨੂੰ ਜਾਰੀ ਹੋਏ ਪੈਟਰੋਲ-ਡੀਜ਼ਲ ਦੇ ਰੇਟ, ਜਾਣੋ ਆਪਣੇ ਸ਼ਹਿਰ 'ਚ ਤੇਲ ਦੀਆਂ ਕੀਮਤਾਂ

Embed widget