ਪੜਚੋਲ ਕਰੋ

ਪੱਛਮੀ ਬੰਗਾਲ 'ਚ ਫੌਜ ਦੀ ਤਾਇਨਾਤੀ 'ਤੇ ਭੜਕੀ ਮਮਤਾ

ਕਲਕੱਤਾ: ਪੱਛਮੀ ਬੰਗਾਲ 'ਚ ਕਈ ਥਾਵਾਂ 'ਤੇ ਫੌਜ ਦੀ ਤਾਇਨਾਤੀ ਤੋਂ ਬਾਅਦ ਹੋਏ ਵਿਵਾਦ ਮਗਰੋਂ ਫੌਜ ਨੂੰ ਹਟਾ ਦਿੱਤਾ ਗਿਆ ਹੈ। ਦਰਅਸਲ ਸੂਬੇ ਦੇ ਕਈ ਜਿਲ੍ਹਿਆਂ 'ਚ ਅਚਾਨਕ ਫੌਜ ਦੀ ਤਾਇਨਾਤੀ ਨੂੰ ਲੈ ਕੇ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਸਖਤ ਵਿਰੋਧ ਜਤਾਇਆ ਸੀ। ਮਮਤਾ ਨੇ ਇਸ ਕਾਰਵਾਈ ਨੂੰ ਖੁਦ ਦੇ ਖਿਲਾਫ ਇੱਕ ਵੱਡੀ ਸਾਜਿਸ਼ ਕਰਾਰ ਦਿੱਤਾ ਹੈ। ਹਾਲਾਂਕਿ ਫੌਜ ਨੇ ਇਸ ਕਾਰਵਾਈ ਨੂੰ ਇੱਕ ਰੁਟੀਨ ਅਭਿਆਸ ਦੱਸਿਆ ਹੈ। ਇਸ ਪੂਰੇ ਵਿਵਾਦ 'ਤੇ ਪਹਿਲਾਂ ਫੌਜ ਨੇ ਕਿਹਾ ਕਿ ਉਹ ਪੱਛਮੀ ਬੰਗਾਲ ਪੁਲਿਸ ਦੀ ਪੂਰੀ ਜਾਣਕਾਰੀ ਤੋਂ ਬਾਅਦ ਹੀ ਇਹ ਅਭਿਆਸ ਕੀਤਾ ਜਾ ਰਿਹਾ ਹੈ। ਫੌਜ ਦੀ ਪੂਰਬੀ ਕਮਾਨ ਨੇ ਟਵੀਟਰ 'ਤੇ ਇੱਕ ਬਿਆਨ ਜਾਰੀ ਕਰ ਕਿਹਾ, "ਫੌਜ ਪੱਛਮੀ ਬੰਗਾਲ ਪੁਲਿਸ ਦੀ ਪੂਰੀ ਜਾਣਕਾਰੀ ਤੋਂ ਬਾਅਦ ਹੀ ਇਹ ਰੁਟੀਨ ਅਭਿਆਸ ਦੀ ਕਾਰਵਾਈ ਕਰ ਰਹੀ ਹੈ। ਅਜਿਹੀਆਂ ਅਫਵਾਹਾਂ ਗਲਤ ਹਨ ਕਿ ਫੌਜ ਟੋਲ ਪਲਾਜ਼ਾ ਦਾ ਕੰਟਰੌਲ ਲੈ ਰਹੀ ਹੈ।" ਹਾਲਾਂਕਿ ਕਲਕੱਤਾ ਪੁਲਿਸ ਨੇ ਕਿਹਾ ਕਿ ਫੌਜ ਵੱਲੋਂ ਅਜਿਹੀ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਸੀ, ਅਤੇ ਸੁਰੱਖਿਆ ਕਾਰਨਾਂ ਦੇ ਨਾਲ ਜਨਤਾ ਨੂੰ ਹੋਣ ਵਾਲੀ ਆਵਾਜਾਈ ਸਮੱਸਿਆ ਦੇ ਚੱਲਦੇ ਐਤਰਾਜ ਜਤਾਇਆ ਸੀ। ਮੁੱਖ ਮੰਤਰੀ ਮਮਤਾ ਬੈਨਰਜੀ ਨੇ ਸੂਬਾ ਸਰਕਾਰ ਨੂੰ ਦੱਸੇ ਬਿਨਾਂ ਕੁੱਝ ਟੋਲ ਪਲਾਜ਼ਾ 'ਤੇ ਫੋਜ ਦੀ ਤਾਇਨਾਤੀ ਕਰਨ ਦਾ ਇਲਜ਼ਾਮ ਲਗਾਉਂਦਿਆਂ ਕੇਂਦਰ ਸਰਕਾਰ ਖਿਲਾਫ ਸਖਤ ਰੁਖ ਅਪਣਾਇਆ। ਮਮਤਾ ਨੇ ਸਾਫ ਐਲਾਨ ਕਰ ਦਿੱਤਾ ਸੀ ਕਿ ਜਿੰਨੀ ਦੇਰ ਤੱਕ ਸੂਬਾ ਸਕੱਤਰੇਤ ਨੇੜੇ ਟੋਲ ਪਲਾਜ਼ਾ ਤੋਂ ਫੌਜ ਨੂੰ ਨਹੀਂ ਹਟਾਇਆ ਜਾਂਦਾ ਉਹ ਆਪਣੇ ਦਫਤਰ 'ਚੋਂ ਘਰ ਨਹੀਂ ਜਾਣਗੇ। ਇਸ 'ਤੇ ਉਹਨਾਂ ਪੂਰੀ ਰਾਤ ਸੂਬਾ ਸਕੱਤਰੇਤ 'ਚ ਹੀ ਬਿਤਾਈ।

ਟਾਪ ਹੈਡਲਾਈਨ

Big News: ਵੱਡੀ ਵਾਰਦਾਤ, ਫਾਰਮ ਹਾਊਸ ਮਾਲਕ ਦੇ ਭਰਾ ਅਤੇ ਉਸਦੇ ਦੋਸਤ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਪੈ ਗਿਆ ਚੀਕ-ਚਿਹਾੜਾ; ਲਗਭਗ 14 ਰਾਉਂਡ ਫਾਇਰ...
ਵੱਡੀ ਵਾਰਦਾਤ, ਫਾਰਮ ਹਾਊਸ ਮਾਲਕ ਦੇ ਭਰਾ ਅਤੇ ਉਸਦੇ ਦੋਸਤ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਪੈ ਗਿਆ ਚੀਕ-ਚਿਹਾੜਾ; ਲਗਭਗ 14 ਰਾਉਂਡ ਫਾਇਰ...
'500 ਦੇ ਨੋਟ ਬੰਦ ਕਰ ਦਿਓ, 100 ਅਤੇ 200 ਦੇ ਨੋਟ ਚੱਲਣੇ ਚਾਹੀਦੇ, CM ਦਾ ਵੱਡਾ ਬਿਆਨ
'500 ਦੇ ਨੋਟ ਬੰਦ ਕਰ ਦਿਓ, 100 ਅਤੇ 200 ਦੇ ਨੋਟ ਚੱਲਣੇ ਚਾਹੀਦੇ, CM ਦਾ ਵੱਡਾ ਬਿਆਨ
School Holidays: ਨਵੰਬਰ 'ਚ 21 ਦਿਨ ਤਾਂ ਕਿਤੇ 11 ਦਿਨ ਸਕੂਲ ਰਹਿਣਗੇ ਬੰਦ, ਜਾਣੋ ਛੁੱਟੀ ਦਾ ਸ਼ਡਿਊਲ
School Holidays: ਨਵੰਬਰ 'ਚ 21 ਦਿਨ ਤਾਂ ਕਿਤੇ 11 ਦਿਨ ਸਕੂਲ ਰਹਿਣਗੇ ਬੰਦ, ਜਾਣੋ ਛੁੱਟੀ ਦਾ ਸ਼ਡਿਊਲ
ਰੇਪ ਦੇ ਦੋਸ਼ 'ਚ TMC ਵਿਧਾਇਕ ਏਅਰਪੋਰਟ ਤੋਂ ਗ੍ਰਿਫਤਾਰ, ਮੁੰਬਈ ਭੱਜਣ ਦੇ ਫਿਰਾਕ 'ਚ ਸੀ
ਰੇਪ ਦੇ ਦੋਸ਼ 'ਚ TMC ਵਿਧਾਇਕ ਏਅਰਪੋਰਟ ਤੋਂ ਗ੍ਰਿਫਤਾਰ, ਮੁੰਬਈ ਭੱਜਣ ਦੇ ਫਿਰਾਕ 'ਚ ਸੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਵਿੱਚ ਧੁੰਦ ਦਾ ਕਹਿਰ, 6 ਵਾਹਨਾਂ ਦੀ ਆਪਸ 'ਚ ਹੋਈ ਜ਼ਬਰਦਸਤ ਟੱਕਰ, ਪੈ ਗਿਆ ਚੀਕ-ਚਿਹਾੜਾ, 9 ਲੋਕ ਬੁਰੀ ਤਰ੍ਹਾਂ ਜ਼ਖਮੀ...
ਪੰਜਾਬ ਵਿੱਚ ਧੁੰਦ ਦਾ ਕਹਿਰ, 6 ਵਾਹਨਾਂ ਦੀ ਆਪਸ 'ਚ ਹੋਈ ਜ਼ਬਰਦਸਤ ਟੱਕਰ, ਪੈ ਗਿਆ ਚੀਕ-ਚਿਹਾੜਾ, 9 ਲੋਕ ਬੁਰੀ ਤਰ੍ਹਾਂ ਜ਼ਖਮੀ...
Big News: ਵੱਡੀ ਵਾਰਦਾਤ, ਫਾਰਮ ਹਾਊਸ ਮਾਲਕ ਦੇ ਭਰਾ ਅਤੇ ਉਸਦੇ ਦੋਸਤ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਪੈ ਗਿਆ ਚੀਕ-ਚਿਹਾੜਾ; ਲਗਭਗ 14 ਰਾਉਂਡ ਫਾਇਰ...
ਵੱਡੀ ਵਾਰਦਾਤ, ਫਾਰਮ ਹਾਊਸ ਮਾਲਕ ਦੇ ਭਰਾ ਅਤੇ ਉਸਦੇ ਦੋਸਤ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਪੈ ਗਿਆ ਚੀਕ-ਚਿਹਾੜਾ; ਲਗਭਗ 14 ਰਾਉਂਡ ਫਾਇਰ...
Punjab News: ਚੋਣਾਂ ਤੋਂ ਪਹਿਲਾਂ ਸਿਆਸੀ ਗਤੀਵਿਧਿਆਂ ਤੇਜ਼, 'ਆਪ' ਸਣੇ 'ਕਾਂਗਰਸ' ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂਆਂ ਨੇ ਸਾਥੀਆਂ ਸਣੇ ਛੱਡਿਆ ਪਾਰਟੀ ਦਾ ਸਾਥ; ਜਾਣੋ ਕਿਸਦਾ ਬਣੇ ਹਿੱਸਾ...
ਚੋਣਾਂ ਤੋਂ ਪਹਿਲਾਂ ਸਿਆਸੀ ਗਤੀਵਿਧਿਆਂ ਤੇਜ਼, 'ਆਪ' ਸਣੇ 'ਕਾਂਗਰਸ' ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂਆਂ ਨੇ ਸਾਥੀਆਂ ਸਣੇ ਛੱਡਿਆ ਪਾਰਟੀ ਦਾ ਸਾਥ; ਜਾਣੋ ਕਿਸਦਾ ਬਣੇ ਹਿੱਸਾ...
Punjab News: ਪੰਜਾਬ ਪੁਲਿਸ ਮੁਲਾਜ਼ਮਾਂ 'ਤੇ 4 ਨੌਜਵਾਨਾਂ ਨੇ ਕੀਤਾ ਹਮਲਾ, ਦੋਸ਼ੀ ਨੇ ਗਲੇ ਤੋਂ ਫੜ ਵਰਦੀ ਪਾੜੀ; ਫਿਰ...
ਪੰਜਾਬ ਪੁਲਿਸ ਮੁਲਾਜ਼ਮਾਂ 'ਤੇ 4 ਨੌਜਵਾਨਾਂ ਨੇ ਕੀਤਾ ਹਮਲਾ, ਦੋਸ਼ੀ ਨੇ ਗਲੇ ਤੋਂ ਫੜ ਵਰਦੀ ਪਾੜੀ; ਫਿਰ...
Punjab News: ਪੰਜਾਬ 'ਚ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਜਾਰੀ, ਸੇਵਾਮੁਕਤ SP ਕਾਂਗਰਸ 'ਚ ਸ਼ਾਮਲ; ਉਮੀਦਵਾਰਾਂ ਦੇ ਐਲਾਨ ਨੂੰ ਲੈ ਕੇ ਚਰਚਾ ਤੇਜ਼...
ਪੰਜਾਬ 'ਚ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਜਾਰੀ, ਸੇਵਾਮੁਕਤ SP ਕਾਂਗਰਸ 'ਚ ਸ਼ਾਮਲ; ਉਮੀਦਵਾਰਾਂ ਦੇ ਐਲਾਨ ਨੂੰ ਲੈ ਕੇ ਚਰਚਾ ਤੇਜ਼...
ਪੰਜਾਬ-ਚੰਡੀਗੜ੍ਹ 'ਚ 2 ਦਿਨ ਮੀਂਹ ਦੇ ਆਸਾਰ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 2 ਦਿਨ ਮੀਂਹ ਦੇ ਆਸਾਰ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਵਾਪਰੀ ਵੱਡੀ ਵਾਰਦਾਤ, ਲੁਧਿਆਣਾ 'ਚ ਸਬਜ਼ੀ ਮੰਡੀ ਦੇ ਪ੍ਰਧਾਨ 'ਤੇ ਹਮਲਾ, 15-20 ਬਦਮਾਸ਼ਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਵਾਪਰੀ ਵੱਡੀ ਵਾਰਦਾਤ, ਲੁਧਿਆਣਾ 'ਚ ਸਬਜ਼ੀ ਮੰਡੀ ਦੇ ਪ੍ਰਧਾਨ 'ਤੇ ਹਮਲਾ, 15-20 ਬਦਮਾਸ਼ਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਇਸ ਦਿਨ ਹੋਵੇਗਾ ਅਕਾਲੀ+ਭਾਜਪਾ ਗੱਠਜੋੜ ਦਾ ਐਲਾਨ, ਕੌਣ ਹੋਵੇਗਾ CM ਚਿਹਰੇ ਦਾ ਉਮੀਦਵਾਰ? ਸਾਹਮਣੇ ਆਈ ਵੱਡੀ ਅਪਡੇਟ
ਇਸ ਦਿਨ ਹੋਵੇਗਾ ਅਕਾਲੀ+ਭਾਜਪਾ ਗੱਠਜੋੜ ਦਾ ਐਲਾਨ, ਕੌਣ ਹੋਵੇਗਾ CM ਚਿਹਰੇ ਦਾ ਉਮੀਦਵਾਰ? ਸਾਹਮਣੇ ਆਈ ਵੱਡੀ ਅਪਡੇਟ
Embed widget