ਪੜਚੋਲ ਕਰੋ

ਹੁਣ ਸਾਬਕਾ ਫੌਜੀਆਂ ਦੀ ਵਾਰ, ਸੇਵਾ ਮੁਕਤੀ ਮਗਰੋਂ ਵੀ ਲੱਗੇਗਾ ਜ਼ਾਬਤਾ

ਸੋਸ਼ਲ ਮੀਡੀਆ ‘ਤੇ ਲਗਾਤਾਰ ਸੈਨਾ ਤੇ ਸੈਨਾ ਦੇ ਵੱਡੇ ਅਧਿਕਾਰੀਆਂ ਖਿਲਾਫ ਲੱਗਣ ਵਾਲੇ ਇਲਜ਼ਾਮਾਂ ‘ਤੇ ਲਗਾਮ ਲਈ ਸੈਨਾ ਜਲਦੀ ਹੀ ਆਪਣੇ ਸਾਬਕਾ ਸੈਨਿਕਾਂ ਖਿਲਾਫ ‘ਕੋਡ ਆਫ਼ ਕੰਡਕਟ’ ਲਿਆਉਣ ‘ਤੇ ਵਿਚਾਰ ਕਰ ਰਹੀ ਹੈ।

ਨਵੀਂ ਦਿੱਲੀ: ਸੋਸ਼ਲ ਮੀਡੀਆ ‘ਤੇ ਲਗਾਤਾਰ ਸੈਨਾ ਤੇ ਸੈਨਾ ਦੇ ਵੱਡੇ ਅਧਿਕਾਰੀਆਂ ਖਿਲਾਫ ਲੱਗਣ ਵਾਲੇ ਇਲਜ਼ਾਮਾਂ ‘ਤੇ ਲਗਾਮ ਲਈ ਸੈਨਾ ਜਲਦੀ ਹੀ ਆਪਣੇ ਸਾਬਕਾ ਸੈਨਿਕਾਂ ਖਿਲਾਫ ‘ਕੋਡ ਆਫ਼ ਕੰਡਕਟ’ ਲਿਆਉਣ ‘ਤੇ ਵਿਚਾਰ ਕਰ ਰਹੀ ਹੈ। ਇਸ ਤਹਿਤ ਸਾਰੇ ਸੈਨਿਕਾਂ ਨੂੰ ਰਿਟਾਇਰਮੈਂਟ ਤੋਂ ਪਹਿਲਾਂ ਲਿਖਤ ‘ਚ ਕਹਿਣਾ ਪਵੇਗਾ ਕਿ ਰਿਟਾਇਰਮੈਂਟ ਤੋਂ ਬਾਅਦ ਵੀ ਉਹ ਇਸ ਕੋਡ ਆਫ਼ ਕੰਡਕਟ ਤਹਿਤ ਆਪਣਾ ਵਤੀਰਾ ਰੱਖਣਗੇ। ਇਹ ਨਿਯਮ ਇੱਕ ਸਿਪਾਹੀ ਤੋਂ ਲੈ ਕੇ ਜਨਰਲ ਰੈਂਕ ਤਕ ਦੇ ਅਧਿਕਾਰੀ ਤਕ ‘ਤੇ ਲਾਗੂ ਹੋਵੇਗਾ। ਹਾਸਲ ਜਾਣਕਾਰੀ ਮੁਤਾਬਕ, ਥਲ ਸੈਨਾ ਮੁੱਖ ਦਫਤਰ ਸਥਿਤ ਐਡਜੂਟੈਂਟ ਬ੍ਰਾਂਚ ਇਸ ਤਹਿਤ ਨਿਯਮ ਬਣਾਉਣ ‘ਤੇ ਕੰਮ ਕਰ ਰਹੀ ਹੈ। ਇਸ ਤਹਿਤ ਸੈਨਾ ਦੇ ਕਿਸੇ ਵੀ ਵੱਡੇ ਅਧਿਕਾਰੀ ‘ਤੇ ਕਿਸੇ ਵੀ ਤਰ੍ਹਾਂ ਦਾ ਇਲਜ਼ਾਮ ਨਾ ਲੱਗ ਸਕੇ। ਸੋਸ਼ਲ ਮੀਡੀਆ ‘ਤੇ ਕਈ ਵਾਰ ਸੈਨਾ ਦੇ ਸਾਬਕਾ ਅਧਿਕਾਰੀ ਲਗਾਤਾਰ ਸੈਨਾ ਤੇ ਸੈਨਾ ਦੇ ਵੱਡੇ ਅਧਿਕਾਰੀਆਂ ਖਿਲਾਫ ਇਲਜ਼ਾਮ ਲਾਉਂਦੇ ਰਹਿੰਦੇ ਹਨ। ਕਈ ਵਾਰ ਸੈਨਾ ਤੇ ਸੈਨਿਕਾਂ ਨਾਲ ਜੁੜੇ ਮੁੱਦਿਆਂ ਨੂੰ ਲੈ ਕੇ ਮੁਹਿੰਮ ਵੀ ਸ਼ੁਰੂ ਕੀਤੀ ਜਾਂਦੀ ਹੈ। ਇਸ ਕਰਕੇ ਸੈਨਾ ਸੁਰਖੀਆਂ ‘ਚ ਆ ਜਾਂਦੀ ਹੈ। ਇਹੀ ਕਾਰਨ ਹੈ ਕਿ ਸੈਨਾ ਇਨ੍ਹਾਂ ਸਭ ‘ਤੇ ਲਗਾਮ ਲਾਉਣ ਦਾ ਵਿਚਾਰ ਕੀਤਾ ਹੈ। ਇਸ ਨਿਯਮ ਲਈ ਵੀ ਤਿੰਨਾਂ ਸੈਨਾਵਾਂ ਦਾ ਤਿਆਰ ਹੋਣਾ ਜ਼ਰੂਰੀ ਹੈ। ਇਸ ਦੇ ਨਾਲ ਹੀ ਰੱਖਿਆ ਮੰਤਰਾਲੇ ਤੋਂ ਵੀ ਇਸ ਲਈ ਇਜਾਜ਼ਤ ਲੈਣੀ ਹੋਵੇਗੀ ਕਿਉਂਕਿ ਆਰਮੀ ਐਕਟ ਸਾਬਕਾ ਸੈਨਿਕਾਂ ‘ਤੇ ਲਾਗੂ ਨਹੀਂ ਹੁੰਦਾ। ਇਸ ਕੋਡ ਆਫ਼ ਕੰਡਕਟ ਲਈ ਸਾਬਕਾ ਸੈਨਿਕਾ ‘ਚ ਰੋਸ ਵੀ ਹੈ।

ਟਾਪ ਹੈਡਲਾਈਨ

ਡਿੰਪਲ ਯਾਦਵ ਬਣੇਗੀ UP ਦੀ CM? ਇਨ੍ਹਾਂ ਤਸਵੀਰਾਂ ਨਾਲ ਸਿਆਸੀ ਗਲਿਆਰੇ 'ਚ ਮੱਚੀ ਹਲਚਲ
ਡਿੰਪਲ ਯਾਦਵ ਬਣੇਗੀ UP ਦੀ CM? ਇਨ੍ਹਾਂ ਤਸਵੀਰਾਂ ਨਾਲ ਸਿਆਸੀ ਗਲਿਆਰੇ 'ਚ ਮੱਚੀ ਹਲਚਲ
'ਸਹਿਮਤੀ ਨਾਲ ਸਰੀਰਕ ਸੰਬੰਧਾਂ ਦੀ ਉਮਰ ਘਟਾਉਣ ਤੋਂ ਪਹਿਲਾਂ...' VHP ਦੀ ਚੇਤਾਵਨੀ
'ਸਹਿਮਤੀ ਨਾਲ ਸਰੀਰਕ ਸੰਬੰਧਾਂ ਦੀ ਉਮਰ ਘਟਾਉਣ ਤੋਂ ਪਹਿਲਾਂ...' VHP ਦੀ ਚੇਤਾਵਨੀ
ਫਿਰ ਗਰਮਾਇਆ ਕਾਵੇਰੀ ਜਲ ਵਿਵਾਦ: ਤਾਮਿਲਨਾਡੂ ਨੂੰ ਪਾਣੀ ਛੱਡਣ ਦੇ ਵਿਰੋਧ ਵਿੱਚ ਕਰਨਾਟਕ ਬੰਦ ਦੀ ਧਮਕੀ !
ਫਿਰ ਗਰਮਾਇਆ ਕਾਵੇਰੀ ਜਲ ਵਿਵਾਦ: ਤਾਮਿਲਨਾਡੂ ਨੂੰ ਪਾਣੀ ਛੱਡਣ ਦੇ ਵਿਰੋਧ ਵਿੱਚ ਕਰਨਾਟਕ ਬੰਦ ਦੀ ਧਮਕੀ !
CJP ਪ੍ਰਦਰਸ਼ਨ: PM ਮੋਦੀ ਦੀ ਤਸਵੀਰ 'ਤੇ ਐਕਸ਼ਨ, Instagram-Facebook 'ਤੇ FIR, Meta India Head ਵੀ ਨਾਮਜ਼ਦ
CJP ਪ੍ਰਦਰਸ਼ਨ: PM ਮੋਦੀ ਦੀ ਤਸਵੀਰ 'ਤੇ ਐਕਸ਼ਨ, Instagram-Facebook 'ਤੇ FIR, Meta India Head ਵੀ ਨਾਮਜ਼ਦ

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
Embed widget