ਪੜਚੋਲ ਕਰੋ

ਹੁਣ ਕੋਰੋਨਾਵਾਇਰਸ ਨਾਲ ਜੰਗ ਲਈ ਫੌਜ ਤਿਆਰ, ਜਨਰਲ ਰਾਵਤ ਦਾ ਪੈਗਾਮ

ਦੇਸ਼ ‘ਚ ਕੋਰੋਨਾਵਾਇਰਸ ਹੌਲੀ-ਹੌਲੀ ਫੈਲ ਰਿਹਾ ਹੈ। ਕੋਵਿਡ-19 ਨੂੰ ਕੰਟਰੋਲ ਕਰਨ ਲਈ ਸੈਨਾ ਵੀ ਤਿਆਰ-ਬਰ-ਤਿਆਰ ਹੈ। ਚੀਫ ਆਫ਼ ਡਿਫੈਂਸ ਸਟਾਫ ਜਨਰਲ ਬਿਪਿਨ ਰਾਵਤ ਨੇ ਕਿਹਾ ਹੈ ਕਿ ਇਸ ਸਮੇਂ ਫੌਜਾਂ ਕੋਰੋਨਾਵਾਇਰਸ ਨਾਲ ਨਜਿੱਠਣ ਲਈ ਦੇਸ਼ ਦੀ ਹਰ ਤਰ੍ਹਾਂ ਨਾਲ ਮਦਦ ਕਰਨ ਲਈ ਅੱਗੇ ਆਉਣਗੀਆਂ।

ਨਵੀਂ ਦਿੱਲੀ: ਦੇਸ਼ ਚ ਕੋਰੋਨਾਵਾਇਰਸ ਹੌਲੀ-ਹੌਲੀ ਫੈਲ ਰਿਹਾ ਹੈ। ਕੋਵਿਡ-19 ਨੂੰ ਕੰਟਰੋਲ ਕਰਨ ਲਈ ਸੈਨਾ ਵੀ ਤਿਆਰ-ਬਰ-ਤਿਆਰ ਹੈ। ਚੀਫ ਆਫ਼ ਡਿਫੈਂਸ ਸਟਾਫ ਜਨਰਲ ਬਿਪਿਨ ਰਾਵਤ ਨੇ ਕਿਹਾ ਹੈ ਕਿ ਇਸ ਸਮੇਂ ਫੌਜਾਂ ਕੋਰੋਨਾਵਾਇਰਸ ਨਾਲ ਨਜਿੱਠਣ ਲਈ ਦੇਸ਼ ਦੀ ਹਰ ਤਰ੍ਹਾਂ ਨਾਲ ਮਦਦ ਕਰਨ ਲਈ ਅੱਗੇ ਆਉਣਗੀਆਂ। ਉਨ੍ਹਾਂ ਕਿਹਾ ਕਿ ਅਜਿਹੇ ਸਮੇਂ ਦੇਸ਼ ਨੂੰ ਵੱਖ-ਵੱਖ ਕੈਂਪਾਂ ਦੀ ਉਸਾਰੀ ਤੱਕ ਵਿਸ਼ੇਸ਼ ਦੇਖਭਾਲ ਮੁਹੱਈਆ ਕਰਾਉਣ ਤੋਂ ਲੈ ਕੇ ਹਰ ਤਰ੍ਹਾਂ ਦੀ ਮਦਦ ਦੀ ਜ਼ਰੂਰਤ ਹੈ। ਚੀਫ ਆਫ਼ ਡਿਫੈਂਸ ਸਟਾਫ ਜਨਰਲ ਬਿਪਿਨ ਰਾਵਤ ਨੇ ਕਿਹਾ ਕਿ ਉਹ ਸਮਾਂ ਆ ਗਿਆ ਹੈ ਜਦੋਂ ਸੈਨਿਕ ਬਲਾਂ ਨੂੰ ਕੋਰੋਨਾਵਾਇਰਸ ਖ਼ਿਲਾਫ਼ ਇਸ ਲੜਾਈ ਵਿੱਚ ਅੱਗੇ ਵਧਣਾ ਹੋਵੇਗਾ ਤੇ ਦੇਸ਼ ਦੇ ਸੈਨਿਕਾਂ ਨੂੰ ਅਜਿਹੀ ਚੁਣੌਤੀ ਲਈ ਤਿਆਰ ਰਹਿਣਾ ਚਾਹੀਦਾ ਹੈ। ਸੀਡੀਐਸ ਜਨਰਲ ਰਾਵਤ ਨੇ ਕਿਹਾ ਕਿ ਫੋਰਸਾਂ ਤੋਂ ਉਮੀਦ ਕੀਤੀ ਜਾਂਦੀ ਹੈ ਕਿ ਉਹ ਸਰਕਾਰ ਦਾ ਸਮੱਰਥਨ ਕਰਨ ਤੇ ਆਈਸੋਲੇਸ਼ਨ ਲਈ ਬੁਨਿਆਦੀ ਢਾਂਚੇ ਦੇ ਵਿਕਾਸ ਤੋਂ ਲੈ ਕੇ ਹਰ ਪ੍ਰਕਾਰ ਦੀ ਮਦਦ ਮੁਹੱਈਆ ਕਰਵਾਏਗੀ। ਰੱਖਿਆ ਬਲਾਂ ਨੂੰ ਚੁਣੌਤੀ ਦੀ ਤਿਆਰੀ ਲਈ ਪ੍ਰੇਰਿਤ ਕਰਦਿਆਂ ਉਨ੍ਹਾਂ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਸੈਨਿਕ ਸੇਵਾਵਾਂ ਉਨ੍ਹਾਂ ਦੀ ਕਾਰਜਸ਼ੀਲਤਾ ਤੋਂ ਪਰੇ ਕੰਮ ਕਰਨ। ਦੱਸ ਦਈਏ ਕਿ ਲਗਪਗ 1500 ਲੋਕਾਂ ਨੂੰ ਇਟਲੀਇਰਾਨਚੀਨ ਤੇ ਦੱਖਣੀ ਪੂਰਬੀ ਏਸ਼ੀਆਈ ਦੇਸ਼ਾਂ ਤੋਂ ਵਾਪਸ ਲਿਆਂਦਾ ਗਿਆ ਸੀ। ਜਿਨ੍ਹਾਂ ਨੂੰ ਗੁਰੂਗ੍ਰਾਮਜੈਸਲਮੇਰਮੁੰਬਈ ਤੇ ਹਿੰਦਨ ਵਰਗੇ ਸਥਾਨਾਂ 'ਤੇ ਫੌਜਾਂ ਦੁਆਰਾ ਕੁਆਰੰਟੀਨ ਕੀਤਾ ਗਿਆ ਸੀ। ਇੱਥੇ 15 ਤੋਂ ਵੱਧ ਕੁਆਰੰਟੀਨ ਕੈਂਪ ਵੀ ਬਣੇ ਹੋਏ ਹਨਜਿੱਥੇ ਉਨ੍ਹਾਂ ਲੋਕਾਂ ਨੂੰ ਕੁਆਰੰਟਾਈਨ ਪੀਰੀਅਡ ਦੌਰਾਨ ਰੱਖਿਆ ਜਾਂਦਾ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ

Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ

Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ

ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
Advertisement
ABP Premium

ਵੀਡੀਓਜ਼

CM ਮਾਨ ਵਾਂਗ ਝੁਕਾਵਾਂਗੇ ਮੋਦੀ ਨੂੰ! ਕਿਸਾਨਾਂ ਦੀ ਦਹਾੜPRTC ਬੱਸਾਂ ਦਾ ਚੱਕਾ ਜਾਮ ਸਰਕਾਰ ਨੂੰ ਪਿਆ ਕਰੋੜਾਂ ਦਾ ਘਾਟਾJustin Trudeau ਨੇ PM ਦੇ ਅਹੁਦੇ ਤੋਂ ਦਿੱਤਾ ਅਸਤੀਫਾ ਕੌਣ ਹੋਵੇਗਾ ਕੈਨੇਡਾ ਦਾ ਨਵਾਂ ਪ੍ਰਧਾਨ ਮੰਤਰੀ?ਪੁਲਿਸ ਨੇ ਅੰਮ੍ਰਿਤਪਾਲ ਦੇ ਪਿਤਾ ਨੂੰ ਕੀਤਾ ਨਜ਼ਰਬੰਦ ਸੋਸ਼ਲ ਮੀਡੀਆ 'ਤੇ ਆ ਕੇ ਕੀਤਾ ਖ਼ੁਲਾਸਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ
Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
HMPV ਵਾਇਰਸ ਇਸ ਉਮਰ ਦੇ ਬੱਚਿਆਂ ਲਈ ਵੱਧ ਖਤਰਨਾਕ, ਨਾ ਦਵਾਈ, ਨਾ ਵੈਕਸੀਨ...ਇਦਾਂ ਕਰੋ ਬਚਾਅ

Gold Silver Rate Today: ਮੰਗਲਵਾਰ ਨੂੰ 18 ਕੈਰੇਟ ਸੋਨਾ 60 ਹਜ਼ਾਰ ਤੋਂ ਹੇਠਾਂ ਡਿੱਗੀਆਂ, ਜਾਣੋ ਆਪਣੇ ਸ਼ਹਿਰ ਸੋਨੇ-ਚਾਂਦੀ ਦੇ ਤਾਜ਼ਾ ਰੇਟ ?
ਮੰਗਲਵਾਰ ਨੂੰ 18 ਕੈਰੇਟ ਸੋਨਾ 60 ਹਜ਼ਾਰ ਤੋਂ ਹੇਠਾਂ ਡਿੱਗੀਆਂ, ਜਾਣੋ ਆਪਣੇ ਸ਼ਹਿਰ ਸੋਨੇ-ਚਾਂਦੀ ਦੇ ਤਾਜ਼ਾ ਰੇਟ ?
Ꮪhubman Gill: ਸ਼ੁਭਮਨ ਗਿੱਲ ਦੀ ਟੀਮ ਇੰਡੀਆ ਤੋਂ ਛੁੱਟੀ ਤੈਅ? ਦਿੱਗਜ ਖਿਡਾਰੀ ਨੇ ਮਾੜੀ ਕਾਰਗੁਜ਼ਾਰੀ 'ਤੇ ਕੱਢਿਆ ਗੁੱਸਾ, ਬੋਲੇ...
ਸ਼ੁਭਮਨ ਗਿੱਲ ਦੀ ਟੀਮ ਇੰਡੀਆ ਤੋਂ ਛੁੱਟੀ ਤੈਅ? ਦਿੱਗਜ ਖਿਡਾਰੀ ਨੇ ਮਾੜੀ ਕਾਰਗੁਜ਼ਾਰੀ 'ਤੇ ਕੱਢਿਆ ਗੁੱਸਾ, ਬੋਲੇ...
ਸਾਂਸਦ ਅੰਮ੍ਰਿਤਪਾਲ ਸਿੰਘ ਦੇ ਪਿਤਾ ਨੂੰ ਕੀਤਾ ਨਜ਼ਰਬੰਦ, ਜਾਣੋ ਵਜ੍ਹਾ

Embed widget