ਪੜਚੋਲ ਕਰੋ

ਫਰਜ਼ੀ ਕਾਗਜ਼ਾਂ ਨਾਲ ਫੌਜ ’ਚ ਭਰਤੀ 65 ਜਵਾਨਾਂ ’ਤੇ ਪਰਚਾ ਦਰਜ

ਲੁਧਿਆਣਾ: ਫੌਜ ਵਿੱਚ ਫਰਜ਼ੀ ਦਸਤਾਵੇਜ਼ਾਂ ਦਾ ਇਸਤੇਮਾਲ ਕਰਕੇ ਭਰਤੀ ਹੋਣ ਵਾਲੇ ਕੁੱਲ 65 ਜਵਾਨਾਂ ’ਤੇ ਪਰਚਾ ਦਰਜ ਕਤਾ ਗਿਆ ਹੈ। ਨਿਰਦੇਸ਼ਕ ਰਿਕਰੂਟਿੰਗ ਕਰਨਲ ਵਿਸ਼ਾਲ ਦੂਬੇ ਦੇ ਬਿਆਨਾਂ ’ਤੇ ਪੁਲਿਸ ਵੱਲੋਂ ਇਹ ਕਾਰਵਾਈ ਕੀਤੀ ਗਈ ਹੈ। ਦੱਸ ਦੇਈਏ ਕਿ ਪੁਲਿਸ ਨੇ ਹਾਲੇ ਤਕ ਦੋ ਮਹੀਨਿਆਂ ਵਿੱਚ ਸਿਰਫ ਇੱਕ ਸ਼ਖ਼ਸ ਨੂੰ ਹੀ ਗ੍ਰਿਫ਼ਤਾਰ ਕੀਤਾ ਹੈ। ਦੂਬੇ ਨੇ ਦੱਸਿਆ ਕਿ ਭਰਤੀ ਘਪਲੇ ਦੇ ਮਾਮਲੇ ਬਾਅਦ ਉਨ੍ਹਾਂ ਜਾਂਚ ਕੀਤੀ ਤੇ 35 ਜਣਿਆਂ ’ਤੇ ਮਾਮਲਾ ਦਰਜ ਕਰਵਾਇਆ। ਜਾਂਚ ਜਾਰੀ ਸੀ ਤਾਂ ਇਸ ਵਿੱਚ 30 ਹੋਰ ਮੁਲਜ਼ਮਾਂ ਦਾ ਨਾਂ ਸਾਹਮਣੇ ਆਇਆ ਹੈ। ਇਹ ਸਾਰੇ ਜਾਅਲੀ ਦਸਤਾਵੇਜ਼ ਤਿਆਰ ਕਰਕੇ ਫੌਜ ਵਿੱਚ ਭਰਤੀ ਹੋਏ ਜੋ ਹੁਣ ਵੱਖ-ਵੱਖ ਜ਼ਿਲ੍ਹਿਆਂ ਵਿੱਚ ਨੌਕਰੀ ਕਰ ਰਹੇ ਹਨ। ਜਾਂਚ ਵਿੱਚ ਪਤਾ ਲੱਗਾ ਹੈ ਕਿ ਘਪਲੇ ਦਾ ਮਾਸਟਰਮਾਈਂਡ ਸਾਬਕਾ ਫੌਜੀ ਮਹਿੰਦਰਪਾਲ ਹੈ ਜਿਸ ਨੇ ਚਾਰ ਸਾਲਾਂ ਵਿੱਚ 150 ਤੋਂ ਵੱਧ ਲੋਕਾਂ ਦੇ ਜਾਅਲੀ ਦਸਤਾਵੇਜ਼ ਬਣਵਾਏ ਤੇ ਉਨ੍ਹਾਂ ਨੂੰ ਫੌਜ ਦੀ ਨੌਕਰੀ ਦਿਵਾਈ। ਇਨ੍ਹਾਂ ਦਸਤਾਵੇਜ਼ਾਂ ਵਿੱਚ ਜ਼ਿਆਦਾਤਰ ਆਧਾਰ ਕਾਰਡ ਸ਼ਾਮਲ ਹਨ। ਹੁਣ ਫਰਜ਼ੀ ਦਸਤਾਵੇਜ਼ਾਂ ਨਾਲ ਫੌਜ ਵਿੱਚ ਭਰਤੀ ਹੋਣ ਵਾਲੇ ਜਵਾਨਾਂ ਦੀ ਗਿਣਤੀ 65 ਹੋ ਗਈ ਹੈ।

ਟਾਪ ਹੈਡਲਾਈਨ

Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...

ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ

Embed widget