ਪੜਚੋਲ ਕਰੋ

ਪੱਤਰਕਾਰ ਅਰਨਬ ਗੋਸਵਾਮੀ ਦਾ ਕੁਟਾਪਾ! ਜੇਲ੍ਹ 'ਚ ਜਾਨ ਨੂੰ ਖ਼ਤਰਾ

ਅਰਨਵ ਗੋਸਵਾਮੀ ਨੇ ਮੁੰਬਈ ਪੁਲਿਸ ';ਤੇ ਕੁੱਟਮਾਰ ਦੇ ਇਲਜ਼ਾਮ ਲਾਉਂਦਿਆਂ ਕਿਹਾ ਕਿ ਜੇਲ੍ਹ 'ਚ ਉਨ੍ਹਾਂ ਦੀ ਜਾਨ ਨੂੰ ਖਤਰਾ ਹੈ।

ਮੁੰਬਈ: ਰਿਪਬਲਿਕ ਮੀਡੀਆ ਨੈੱਟਵਰਕ ਦੇ ਮੁੱਖ ਸੰਪਾਦਕ ਅਰਨਬ ਗੋਸਵਾਮੀ ਨੇ ਦੱਸਿਆ ਕਿ ਜੇਲ੍ਹ ਵਿੱਚ ਉਨ੍ਹਾਂ ਦੀ ਜਾਨ ਨੂੰ ਖਤਰਾ ਹੈ। ਉਨ੍ਹਾਂ ਨੇ ਮੁੰਬਈ ਪੁਲਿਸ 'ਤੇ ਕੁੱਟਮਾਰ ਕਰਨ ਦਾ ਦੋਸ਼ ਲਾਇਆ ਹੈ। ਅਰਨਬ ਨੂੰ ਪੁਲਿਸ ਨੇ 4 ਨਵੰਬਰ ਨੂੰ ਖੁਦਕੁਸ਼ੀ ਲਈ ਉਕਸਾਉਣ ਦੇ ਦੋ ਸਾਲ ਪੁਰਾਣੇ ਕੇਸ ਵਿੱਚ ਗ੍ਰਿਫ਼ਤਾਰ ਕੀਤਾ ਸੀ। ਅਰਨਬ ਨੇ ਦੋਸ਼ ਲਾਇਆ ਕਿ ਗ੍ਰਿਫਤਾਰੀ ਦੌਰਾਨ ਉਸ ਨਾਲ ਤੇ ਉਸ ਦੇ ਪਰਿਵਾਰ ਨਾਲ ਪੁਲਿਸ ਵੱਲੋਂ ਬੁਰੇ ਤਰੀਕੇ ਨਾਲ ਵਿਵਹਾਰ ਕੀਤਾ ਗਿਆ ਸੀ। ਇਸ ਕਾਰਨ ਉਸ ਦੇ ਖੱਬੇ ਹੱਥ ਤੇ ਛੇ ਇੰਚ ਦਾ ਜ਼ਖ਼ਮ ਹੋ ਗਿਆ ਤੇ ਉਸ ਦੀ ਰੀੜ੍ਹ ਦੀ ਹੱਡੀ ਨੂੰ ਵੀ ਗੰਭੀਰ ਸੱਟ ਲੱਗੀ ਹੈ।

ਇਸ ਦੌਰਾਨ ਅਰਨਬ ਦੀਆਂ ਮੁਸੀਬਤਾਂ ਘੱਟ ਹੁੰਦੀਆਂ ਨਜ਼ਰ ਨਹੀਂ ਆ ਰਹੀਆਂ। ਬੰਬੇ ਹਾਈ ਕੋਰਟ ਤੋਂ ਅਰਨਵ ਗੋਸਵਾਮੀ ਨੂੰ ਸ਼ਨੀਵਾਰ ਨੂੰ ਜ਼ਮਾਨਤ ਨਹੀਂ ਮਿਲ ਸਕੀ। ਸਾਰੇ ਪੱਖਾਂ ਦੀ ਸੁਣਵਾਈ ਤੋਂ ਬਾਅਦ ਬੰਬੇ ਹਾਈਕੋਰਟ ਨੇ ਫੈਸਲਾ ਸੁਰੱਖਿਅਤ ਰੱਖ ਲਿਆ। ਬੈਂਚ, ਜੋ ਸੁਣਵਾਈ ਕਰ ਰਿਹਾ ਹੈ, ਨੇ ਕਿਹਾ ਕਿ ਉਹ ਹਾਈ ਕੋਰਟ ਦੇ ਚੀਫ਼ ਜਸਟਿਸ ਨਾਲ ਸਲਾਹ ਮਸ਼ਵਰਾ ਕਰਨ ਤੋਂ ਬਾਅਦ ਜਲਦ ਹੀ ਆਪਣਾ ਫੈਸਲਾ ਸੁਣਾਏਗੀ। ਹਾਈ ਕੋਰਟ ਦਾ ਕਹਿਣਾ ਹੈ ਕਿ ਇਸ ਦੌਰਾਨ ਸਾਰੀਆਂ ਧਿਰਾਂ ਸੈਸ਼ਨ ਕੋਰਟ ਜਾਣ ਲਈ ਆਜ਼ਾਦ ਹਨ।

ਸ਼ਨੀਵਾਰ ਨੂੰ ਸੁਣਵਾਈ ਸ਼ੁਰੂ ਹੋਣ ਤੋਂ ਬਾਅਦ ਵੀ ਬੈਂਚ ਨੇ ਸਾਰੀਆਂ ਧਿਰਾਂ ਨੂੰ ਦੱਸਿਆ ਕਿ ਜੇ ਅੱਜ ਬਹਿਸ ਪੂਰੀ ਨਾ ਹੋਈ ਤਾਂ ਦੀਵਾਲੀ ਦੀਆਂ ਛੁੱਟੀਆਂ ਕਾਰਨ ਇਹ ਮਾਮਲਾ 23 ਨਵੰਬਰ ਤੱਕ ਅਟਕ ਸਕਦਾ ਹੈ। ਹਾਲਾਂਕਿ, ਹਾਈ ਕੋਰਟ ਵਿੱਚ ਦੀਵਾਲੀ ਦੀਆਂ ਛੁੱਟੀਆਂ ਸੋਮਵਾਰ ਤੋਂ ਸ਼ੁਰੂ ਹੋ ਰਹੀਆਂ ਹਨ। ਬਹਿਸ ਖਤਮ ਹੋ ਗਈ ਹੈ, ਅਜਿਹਾ ਮੰਨਿਆ ਜਾ ਰਿਹਾ ਹੈ ਕਿ ਬੈਂਚ, ਚੀਫ ਜਸਟਿਸ ਨਾਲ ਸਲਾਹ ਮਸ਼ਵਰਾ ਕਰਨ ਤੋਂ ਬਾਅਦ ਦੀਵਾਲੀ ਤੋਂ ਪਹਿਲਾਂ ਆਪਣਾ ਫੈਸਲਾ ਦੇਵੇਗਾ।

ਇਸ ਦੌਰਾਨ ਅਲੀਬਾਗ ਪੁਲਿਸ ਨੇ ਅਦਾਲਤ ਵਿੱਚ ਰਾਏਗੜ ਦੇ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਦੇ ਆਦੇਸ਼ ਨੂੰ ਚੁਣੌਤੀ ਦਿੱਤੀ ਹੈ, ਜਿਸ ਨੇ ਅਰਨਬ ਨੂੰ 18 ਨਵੰਬਰ ਤੱਕ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਇਸ ਮਾਮਲੇ ਦੀ ਸੁਣਵਾਈ ਸੋਮਵਾਰ ਨੂੰ ਤੈਅ ਕੀਤੀ ਗਈ ਹੈ। ਅਰਨਬ ਦੇ ਵਕੀਲ ਹਾਈ ਕੋਰਟ ਵਿੱਚ ਨਿਰੰਤਰ ਇਲਜ਼ਾਮ ਲਾ ਰਹੇ ਹਨ ਕਿ ਰਾਜ ਸਰਕਾਰ ਆਪਣੀਆਂ ਸ਼ਕਤੀਆਂ ਦੀ ਦੁਰਵਰਤੋਂ ਕਰ ਰਹੀ ਹੈ। ਉਹ ਅਰਨਬ ਨੂੰ ਸਰਕਾਰ ਦੀਆਂ ਕਮੀਆਂ ਨੂੰ ਬੇਨਕਾਬ ਕਰਨ ਤੇ ਉਸ ਵਿਰੁੱਧ ਸਵਾਲ ਖੜ੍ਹੇ ਕਰਨ ਲਈ ਪ੍ਰੇਸ਼ਾਨ ਕਰ ਰਹੀ ਹੈ।

ਪੰਜਾਬ ਨੂੰ ਆਰਥਿਕ ਝਟਕਾ ਲਾਉਣ ਦੀ ਕੋਸ਼ਿਸ਼! ਮਾਲ ਗੱਡੀਆਂ ਨਾ ਚਲਾਉਣ 'ਤੇ ਅੜੀ ਮੋਦੀ ਸਰਕਾਰ

ਹੁਣ ਈਡੀ ਦੀ ਰਾਡਾਰ 'ਤੇ ਕੈਪਟਨ ਦੇ 26 ਵਿਧਾਇਕ, ਜਲਦ ਹੋਏਗੀ ਵੱਡੀ ਕਾਰਵਾਈ?

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸਰਕਾਰੀ ਬੱਸਾਂ ਨੂੰ ਲੈ ਕੇ ਵੱਡੀ ਖਬਰ! ਭਲਕੇ ਬੰਦ ਰਹੇਗੀ ਇਹ ਸੇਵਾ, ਘਰੋਂ ਸੋਚ-ਸਮਝ ਕੇ ਨਿਕਲਣ ਲੋਕ

Punjab Bandh: 'ਪੰਜਾਬ ਬੰਦ' ਨੂੰ ਲੈ ਕੇ ਰੇਲਵੇ ਵਿਭਾਗ ਨੇ ਲਿਆ ਵੱਡਾ ਫੈਸਲਾ, ਭਲਕੇ ਪੰਜਾਬ 'ਚ ਬੰਦ ਰਹੇਗੀ ਰੇਲ ਸੇਵਾ

Plane Crash: ਦਸੰਬਰ ਬਣਿਆ ਫਲਾਇਟਸ ਦੇ ਲਈ ਕਾਲ! ਇੱਕ ਮਹੀਨੇ 'ਚ 6 ਵੱਡੇ ਜਹਾਜ਼ ਹੋਏ ਹਾਦਸਿਆਂ ਦਾ ਸ਼ਿਕਾਰ, 234 ਲੋਕਾਂ ਦੀਆਂ ਗਈਆਂ ਜਾਨ
Plane Crash: ਦਸੰਬਰ ਬਣਿਆ ਫਲਾਇਟਸ ਦੇ ਲਈ ਕਾ*ਲ! ਇੱਕ ਮਹੀਨੇ 'ਚ 6 ਵੱਡੇ ਜਹਾਜ਼ ਹੋਏ ਹਾਦਸਿਆਂ ਦਾ ਸ਼ਿਕਾਰ, 234 ਲੋਕਾਂ ਦੀਆਂ ਗਈਆਂ ਜਾ*ਨ
ਧੁੰਦ ਕਾਰਨ ਰੇਲਵੇ ਨੇ ਕਈ ਟਰੇਨਾਂ ਕੀਤੀਆਂ ਰੱਦ, ਯਾਤਰਾ ਕਰਨ ਤੋਂ ਪਹਿਲਾਂ ਪੂਰੀ ਲਿਸਟ ਦੇਖ ਲਓ
ਧੁੰਦ ਕਾਰਨ ਰੇਲਵੇ ਨੇ ਕਈ ਟਰੇਨਾਂ ਕੀਤੀਆਂ ਰੱਦ, ਯਾਤਰਾ ਕਰਨ ਤੋਂ ਪਹਿਲਾਂ ਪੂਰੀ ਲਿਸਟ ਦੇਖ ਲਓ
Advertisement
ABP Premium

ਵੀਡੀਓਜ਼

ਕਿਸਾਨਾਂ ਨੇ ਦਿੱਤਾ ਬਾਜਾਰਾ ਚ ਹੋਕਾਜਗਜੀਤ ਡੱਲੇਵਾਲ ਨੂੰ ਮਰਨ ਵਰਤ ਤੋਂ ਚੁੱਕਣ ਲਈ ਹੋ ਰਹੀਆਂ ਤਿਆਰੀਆਂ,Jagjit Singh Dhallewal | ਅੜੀਅਲ ਰੁੱਖ ਕੌਣ ਅਪਣਾ ਰਿਹੈ, ਸਰਕਾਰ ਜਾਂ ਕਿਸਾਨ ?Jagjit Singh Dhallewal ਨੂੰ ਮਰਨ ਵਰਤ ਤੋਂ ਚੁੱਕਣ ਲਈ ਹੋ ਰਹੀਆਂ ਤਿਆਰੀਆਂ,

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸਰਕਾਰੀ ਬੱਸਾਂ ਨੂੰ ਲੈ ਕੇ ਵੱਡੀ ਖਬਰ! ਭਲਕੇ ਬੰਦ ਰਹੇਗੀ ਇਹ ਸੇਵਾ, ਘਰੋਂ ਸੋਚ-ਸਮਝ ਕੇ ਨਿਕਲਣ ਲੋਕ
Punjab News: ਸਰਕਾਰੀ ਬੱਸਾਂ ਨੂੰ ਲੈ ਕੇ ਵੱਡੀ ਖਬਰ! ਭਲਕੇ ਬੰਦ ਰਹੇਗੀ ਇਹ ਸੇਵਾ, ਘਰੋਂ ਸੋਚ-ਸਮਝ ਕੇ ਨਿਕਲਣ ਲੋਕ
Punjab Bandh: 'ਪੰਜਾਬ ਬੰਦ' ਨੂੰ ਲੈ ਕੇ ਰੇਲਵੇ ਵਿਭਾਗ ਨੇ ਲਿਆ ਵੱਡਾ ਫੈਸਲਾ, ਭਲਕੇ ਪੰਜਾਬ 'ਚ ਬੰਦ ਰਹੇਗੀ ਰੇਲ ਸੇਵਾ
Punjab Bandh: 'ਪੰਜਾਬ ਬੰਦ' ਨੂੰ ਲੈ ਕੇ ਰੇਲਵੇ ਵਿਭਾਗ ਨੇ ਲਿਆ ਵੱਡਾ ਫੈਸਲਾ, ਭਲਕੇ ਪੰਜਾਬ 'ਚ ਬੰਦ ਰਹੇਗੀ ਰੇਲ ਸੇਵਾ
Plane Crash: ਦਸੰਬਰ ਬਣਿਆ ਫਲਾਇਟਸ ਦੇ ਲਈ ਕਾਲ! ਇੱਕ ਮਹੀਨੇ 'ਚ 6 ਵੱਡੇ ਜਹਾਜ਼ ਹੋਏ ਹਾਦਸਿਆਂ ਦਾ ਸ਼ਿਕਾਰ, 234 ਲੋਕਾਂ ਦੀਆਂ ਗਈਆਂ ਜਾਨ
Plane Crash: ਦਸੰਬਰ ਬਣਿਆ ਫਲਾਇਟਸ ਦੇ ਲਈ ਕਾ*ਲ! ਇੱਕ ਮਹੀਨੇ 'ਚ 6 ਵੱਡੇ ਜਹਾਜ਼ ਹੋਏ ਹਾਦਸਿਆਂ ਦਾ ਸ਼ਿਕਾਰ, 234 ਲੋਕਾਂ ਦੀਆਂ ਗਈਆਂ ਜਾ*ਨ
ਧੁੰਦ ਕਾਰਨ ਰੇਲਵੇ ਨੇ ਕਈ ਟਰੇਨਾਂ ਕੀਤੀਆਂ ਰੱਦ, ਯਾਤਰਾ ਕਰਨ ਤੋਂ ਪਹਿਲਾਂ ਪੂਰੀ ਲਿਸਟ ਦੇਖ ਲਓ
ਧੁੰਦ ਕਾਰਨ ਰੇਲਵੇ ਨੇ ਕਈ ਟਰੇਨਾਂ ਕੀਤੀਆਂ ਰੱਦ, ਯਾਤਰਾ ਕਰਨ ਤੋਂ ਪਹਿਲਾਂ ਪੂਰੀ ਲਿਸਟ ਦੇਖ ਲਓ
ਸਿਰਫ਼ ਫੋਟੋਆਂ ਖਿਚਵਾਉਣ ਆਉਂਦੇ ਨੇ ਕਾਂਗਰਸੀ, ਡਾ. ਮਨਮੋਹਨ ਸਿੰਘ ਦੀਆਂ ਅਸਥੀਆਂ ਵਿਸਰਜਣ ਵੇਲੇ ਨਹੀਂ ਅੱਪੜਿਆ ਕੋਈ ਲੀਡਰ, ਹਰਦੀਪ ਪੁਰੀ ਦਾ ਵੱਡਾ ਇਲਜ਼ਾਮ

Punjab News: ਦੁੱਧ ਦੀਆਂ ਕੀਮਤ 'ਚ 25 ਰੁਪਏ ਪ੍ਰਤੀ ਕਿਲੋ ਫੈਟ ਦਾ ਵਾਧਾ! ਮਿਲਕਫੈੱਡ ਨੇ ਤੋੜੇ ਰਿਕਾਰਡ, ਰੋਜ਼ਾਨਾ 20 ਲੱਖ ਲਿਟਰ ਦੁੱਧ ਖਰੀਦਿਆ 

SA vs PAK 1st Test: ਪਾਕਿਸਤਾਨ ਨੂੰ ਹਰਾ ਕੇ WTC ਦੇ ਫਾਈਨਲ 'ਚ ਪਹੁੰਚਿਆ ਦੱਖਣੀ ਅਫਰੀਕਾ, ਜਾਣੋ ਹੁਣ ਕਿਸ ਨਾਲ ਹੋਵੇਗਾ ਫਾਈਨਲ  ?

Punjab News:  ਗਿਆਨੀ ਹਰਪ੍ਰੀਤ ਸਿੰਘ ਨੂੰ ਖਿਲਾਫ਼ ਸਾਜ਼ਿਸ਼, SGPC ਚੋਣਾਂ 'ਚ RSS ਦਾ ਦਖ਼ਲ, ਮੁੜ ਪ੍ਰਧਾਨ ਬਣਾਇਆ ਜਾਵੇਗਾ ਸੁਖਬੀਰ ਬਾਦਲ, ਬਰਾੜ ਨੇ ਖੋਲ੍ਹੇ ਅਕਾਲੀ ਦਲ ਦੇ ਚਿੱਠੇ

Embed widget