ਪੜਚੋਲ ਕਰੋ

ਕਾਂਗਰਸ 'ਚ ਪੁਰਾਣੇ ਖੁੰਢਾਂ ਨਾਲ ਨੌਜਵਾਨਾਂ ਦਾ ਸਿੱਧਾ ਟਾਕਰਾ, ਰਾਹੁਲ ਦੇ ਪੱਖ 'ਚ 120 ਨੇਤਾਵਾਂ ਨੇ ਦਿੱਤੇ ਅਸਤੀਫ਼ੇ

ਦਿੱਲੀ ਦੇ ਕਾਂਗਰਸ ਹੈੱਡਕੁਆਟਰ ਸਮੇਤ ਕਾਂਗਰਸ ਦੇ ਤਕਰੀਬਨ 120 ਆਗੂਆਂ ਨੇ ਸਾਮੂਹਿਕ ਅਸਤੀਫਾ ਦਿੱਤਾ ਹੈ। ਦੱਸਿਆ ਜਾਂਦਾ ਹੈ ਕਿ ਰਾਹੁਲ ਗਾਂਧੀ ਦੇ ਬਿਆਨ ਤੋਂ ਬਾਅਦ ਕਾਂਗਰਸ ਦੇ ਅਹੁਦੇਦਾਰਾਂ ਨੇ ਇਹ ਕਦਮ ਚੁੱਕਿਆ ਹੈ।

ਨਵੀਂ ਦਿੱਲੀ : ਲੋਕ ਸਭਾ ਚੋਣਾਂ ਵਿੱਚ ਸੀਨੀਅਰ ਨੇਤਾਵਾਂ ਦੇ ਪ੍ਰਦਰਸ਼ਨ ਤੋਂ ਅੱਕੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਆਪਣਾ ਅਸਤੀਫਾ ਦੇਣ 'ਤੇ ਅੜੇ ਹਨ। ਰਾਹੁਲ ਗਾਂਧੀ ਦੇ ਪਾਰਟੀ ਪ੍ਰਧਾਨ ਬਣੇ ਰਹਿਣ ਦੇ ਅਪੀਲ ਨੂੰ ਵਾਰ-ਵਾਰ ਠੁਕਰਾਇਆ ਹੈ। ਇਸੇ ਦੌਰਾਨ ਕਾਂਗਰਸ ਵਿੱਚ 'ਬੁੱਢੇ ਬਨਾਮ ਨੌਜਵਾਨ' ਜੰਗ ਛਿੜ ਗਈ ਹੈ। ਦਿੱਲੀ ਦੇ ਕਾਂਗਰਸ ਹੈੱਡਕੁਆਟਰ ਸਮੇਤ ਕਾਂਗਰਸ ਦੇ ਤਕਰੀਬਨ 120 ਆਗੂਆਂ ਨੇ ਸਾਮੂਹਿਕ ਅਸਤੀਫਾ ਦਿੱਤਾ ਹੈ। ਦੱਸਿਆ ਜਾਂਦਾ ਹੈ ਕਿ ਰਾਹੁਲ ਗਾਂਧੀ ਦੇ ਬਿਆਨ ਤੋਂ ਬਾਅਦ ਕਾਂਗਰਸ ਦੇ ਅਹੁਦੇਦਾਰਾਂ ਨੇ ਇਹ ਕਦਮ ਚੁੱਕਿਆ ਹੈ। ਅਸਤੀਫਾ ਦੇਣ 'ਚ ਨੌਜਵਾਨ ਕਾਂਗਰਸ, ਮਹਿਲਾ ਕਾਂਗਰਸ ਤੇ ਸਕੱਤਰ ਸ਼ਾਮਲ ਹਨ। ਇਨ੍ਹਾਂ ਲੋਕਾਂ ਨੇ ਰਾਹੁਲ ਗਾਂਧੀ ਨੂੰ ਆਪਣਾ ਅਸਤੀਫਾ ਭੇਜ ਦਿੱਤਾ ਹੈ। ਬੀਤੇ ਵੀਰਵਾਰ ਨੂੰ ਵਿਵੇਕ ਤਨਖਾ ਦੇ ਅਸਤੀਫੇ ਤੋਂ ਬਾਅਦ ਕਈ ਵੱਡੇ ਆਗੂਆਂ ਨੇ ਅਸਤੀਫਾ ਸੌਂਪਿਆ। ਅਸਤੀਫਾ ਦੇਣ 'ਚ ਵੱਡੇ ਆਗੂਆਂ 'ਚ ਦਿੱਲੀ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਰਾਜੇਸ਼ ਲਿਲੋਠੀਆ ਵੀ ਸ਼ਾਮਲ ਹਨ। ਇਸ ਤੋਂ ਇਲਾਵਾ ਹਰਿਆਣਾ ਪ੍ਰਦੇਸ਼ ਮਹਿਲਾ ਕਾਂਗਰਸ ਪ੍ਰਧਾਨ ਸੁਮਿਤਰਾ ਚੌਹਾਨ ਨੇ ਵੀ ਆਪਣਾ ਅਸਤੀਫਾ ਦਿੱਤਾ ਹੈ। ਹੁਣ ਦੇਖਣ ਵਾਲੀ ਗੱਲ ਹੋਵੇਗੀ ਕਿ ਇਸ ਅਸਤੀਫ਼ਾ ਮੁਹਿੰਮ ਦਾ ਰਾਹੁਲ ਗਾਂਧੀ 'ਤੇ ਕੀ ਅਸਰ ਦਿੰਦਾ ਹੈ।

ਟਾਪ ਹੈਡਲਾਈਨ

School Holiday: ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 21, 22 ਅਤੇ 23 ਅਗਸਤ ਨੂੰ ਛੁੱਟੀ ਦਾ ਐਲਾਨ, ਜਾਣੋ ਵਜ੍ਹਾ...
School Holiday: ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 21, 22 ਅਤੇ 23 ਅਗਸਤ ਨੂੰ ਛੁੱਟੀ ਦਾ ਐਲਾਨ, ਜਾਣੋ ਵਜ੍ਹਾ...
Viral Video: ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਦਿਨੇ ਡਿਊਟੀ, ਰਾਤ ਨੂੰ ਇੰਸਟਾ 'ਤੇ LIVE ਹੋ ਅਸ਼ਲੀਲ ਹਰਕਤ ਕਰਦੀ ਸੀ ਸਬ-ਇੰਸਪੈਕਟਰ! ਵੀਡੀਓ ਵਾਇਰਲ ਹੋਣ 'ਤੇ ਮੱਚਿਆ ਹੰਗਾਮਾ...
ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਦਿਨੇ ਡਿਊਟੀ, ਰਾਤ ਨੂੰ ਇੰਸਟਾ 'ਤੇ LIVE ਹੋ ਅਸ਼ਲੀਲ ਹਰਕਤ ਕਰਦੀ ਸੀ ਸਬ-ਇੰਸਪੈਕਟਰ! ਵੀਡੀਓ ਵਾਇਰਲ ਹੋਣ 'ਤੇ ਮੱਚਿਆ ਹੰਗਾਮਾ...
ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ
ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ
ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
ਅੱਜ ਕਿੰਨੇ ਦਾ ਮਿਲੇਗਾ 1 ਲੀਟਰ ਪੈਟਰੋਲ? ਜਾਣੋ Petrol-Diesel ਦੇ ਤਾਜ਼ਾ ਰੇਟ
ਅੱਜ ਕਿੰਨੇ ਦਾ ਮਿਲੇਗਾ 1 ਲੀਟਰ ਪੈਟਰੋਲ? ਜਾਣੋ Petrol-Diesel ਦੇ ਤਾਜ਼ਾ ਰੇਟ
Embed widget