ਪੜਚੋਲ ਕਰੋ

ਕੋਰੋਨਾ ਦੇ ਕਹਿਰ 'ਚ ਦੁਬਈ ਏਅਰਪੋਰਟ ਤੇ ਫਸੇ 18 ਭਾਰਤੀ, ਸਰਕਾਰ ਨੂੰ ਲਾਈ ਮਦਦ ਦੀ ਗੁਹਾਰ

ਪਿਛਲੇ ਅੱਠ ਦਿਨਾਂ ਤੋਂ ਦੁਬਈ ਏਅਰਪੋਰਟ 'ਤੇ 18 ਭਾਰਤੀ ਫਸੇ ਹੋਏ ਹਨ। ਇਸ ਸਮੇਂ ਦੇਸ਼ ਦੇ 18 ਨਾਗਰਿਕ ਆਪਣੇ ਦੇਸ਼ ਤੋਂ 2500 ਕਿਲੋਮੀਟਰ ਦੀ ਦੂਰੀ 'ਤੇ ਦੁਬਈ ਦੇ ਹਵਾਈ ਅੱਡੇ 'ਤੇ ਫਸੇ ਹੋਏ ਹਨ।

ਨਵੀਂ ਦਿੱਲੀ: ਪਿਛਲੇ ਅੱਠ ਦਿਨਾਂ ਤੋਂ ਦੁਬਈ ਏਅਰਪੋਰਟ 'ਤੇ 18 ਭਾਰਤੀ ਫਸੇ ਹੋਏ ਹਨ। ਇਸ ਸਮੇਂ ਦੇਸ਼ ਦੇ 18 ਨਾਗਰਿਕ ਆਪਣੇ ਦੇਸ਼ ਤੋਂ 2500 ਕਿਲੋਮੀਟਰ ਦੀ ਦੂਰੀ 'ਤੇ ਦੁਬਈ ਦੇ ਹਵਾਈ ਅੱਡੇ 'ਤੇ ਫਸੇ ਹੋਏ ਹਨ। ਇਹ ਉਹ ਭਾਰਤੀ ਹਨ ਜੋ ਯੂਰਪ ਦੇ ਕਈ ਦੇਸ਼ਾਂ ਤੋਂ ਆਪਣੇ ਦੇਸ਼ ਭਾਰਤ ਵੱਲ ਚੱਲੇ ਸਨ ਅਤੇ ਉਨ੍ਹਾਂ ਨੂੰ ਦੁਬਈ ਏਅਰਪੋਰਟ ਤੋਂ ਭਾਰਤ ਲਈ ਉਡਾਣ ਲੈਣੀ ਸੀ। ਕੋਰੋਨਾ ਵਾਇਰਸ ਦੇ ਖਤਰੇ ਕਾਰਨ ਜਿਥੇ ਦੁਬਈ ਹਵਾਈ ਅੱਡੇ ਤੋਂ ਉਡਾਣਾਂ ਬੰਦ ਹਨ, ਉਥੇ ਹੀ ਭਾਰਤ ਨੇ ਵੀ ਆਪਣੇ ਸਾਰੇ ਹਵਾਈ ਅੱਡਿਆਂ ‘ਤੇ ਅੰਤਰਰਾਸ਼ਟਰੀ ਹਵਾਈ ਜਹਾਜ਼ ਉਤਾਰਨ ਤੋਂ ਮੰਨਾ ਕੀਤਾ ਹੋਇਆ ਹੈ। ਅਜਿਹੀ ਸਥਿਤੀ ਵਿੱਚ, ਇਨ੍ਹਾਂ ਯਾਤਰੀਆਂ ਦੀ ਵਤਨ ਵਾਪਸੀ ਸੰਭਵ ਨਹੀਂ ਹੋ ਰਹੀ ਹੈ ਅਤੇ ਇਸ ਸਮੇਂ ਉਨ੍ਹਾਂ ਦੀ ਸੰਭਾਲ ਕਰਨ ਵਾਲਾ ਵੀ ਕੋਈ ਨਹੀਂ ਹੈ। ਕੋਰੋਨਾਵਾਇਰਸ ਦੇ ਖ਼ਤਰੇ 'ਚ ਇਨ੍ਹਾਂ ਨੂੰ ਦੁਬਈ ਏਅਰਪੋਰਟ ਤੇ ਸੌਣਾ ਪੈ ਰਿਹਾ ਹੈ। ਦੁਨਿਆ ਦੇ ਸਭ ਤੋਂ ਖੂਬਸੂਰਤ ਹਵਾਈ ਅੱਡਿਆਂ 'ਚ ਸ਼ੂਰਮਾਰ ਦੁਬਈ ਏਅਰਪੋਰਟ ਇਨ੍ਹਾਂ ਯਾਤਰੀਆਂ ਨੂੰ ਕੈਦ ਵਰਗਾ ਲੱਗ ਰਿਹਾ ਹੈ। ਇਹਨਾਂ ਯਾਤਰੀਆਂ ਨੂੰ ਖਾਣ ਪੀਣ ਤੋਂ ਇਲਾਵਾ ਹੋਰ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਫਿਲਹਾਲ ਨਾ ਤਾਂ ਦੁਬਈ ਸਰਕਾਰ ਅਤੇ ਨਾ ਹੀ ਭਾਰਤੀ ਦੂਤਾਵਾਸ ਇਨ੍ਹਾਂ ਦੀ ਕਿਸੇ ਤਰ੍ਹਾਂ ਮਦਦ ਕਰ ਰਿਹਾ ਹੈ। ਇਨ੍ਹਾਂ 18 ਯਾਤਰੀਆਂ ਨੇ ਏਬੀਪੀ ਨਿਊਜ਼ ਦੇ ਰਾਹੀਂ ਭਾਰਤ ਸਰਕਾਰ ਨੂੰ ਮਦਦ ਦੀ ਗੁਹਾਰ ਲਾਈ ਹੈ। ਉਨ੍ਹਾਂ ਸਰਕਾਰ ਤੋਂ ਅਪੀਲ ਕੀਤੀ ਹੈ ਜਲਦੀ ਤੋਂ ਜਲਦੀ ਕੋਈ ਇੰਤਜ਼ਾਮ ਕਰਕੇ ਉਨ੍ਹਾਂ ਨੂੰ ਭਾਰਤ ਵਾਪਸ ਬੁਲਾਇਆ ਜਾਵੇ ।

ਟਾਪ ਹੈਡਲਾਈਨ

Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
17 ਸੂਬਿਆਂ 'ਚ ਭਾਰੀ ਮੀਂਹ ਦਾ ਅਲਰਟ, IMD ਦਾ ਅਲਰਟ,ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਕਿਵੇਂ ਦਾ ਰਹੇਗਾ ਮੌਸਮ
17 ਸੂਬਿਆਂ 'ਚ ਭਾਰੀ ਮੀਂਹ ਦਾ ਅਲਰਟ, IMD ਦਾ ਅਲਰਟ,ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਕਿਵੇਂ ਦਾ ਰਹੇਗਾ ਮੌਸਮ
Online Liquor Shopping : ਪਿਆਕੜਾਂ ਲਈ ਖ਼ੁਸ਼ਖ਼ਬਰੀ ! ਹੁਣ ਸ਼ਰਾਬ ਦੀ ਆਨਲਾਈਨ ਵਿਕਰੀ ਸ਼ੁਰੂ, ਹੁਣ ਘਰ ਬੈਠੇ ਇੰਝ ਕਰ ਸਕੋਗੇ ਆਰਡਰ
Online Liquor Shopping : ਪਿਆਕੜਾਂ ਲਈ ਖ਼ੁਸ਼ਖ਼ਬਰੀ ! ਹੁਣ ਸ਼ਰਾਬ ਦੀ ਆਨਲਾਈਨ ਵਿਕਰੀ ਸ਼ੁਰੂ, ਹੁਣ ਘਰ ਬੈਠੇ ਇੰਝ ਕਰ ਸਕੋਗੇ ਆਰਡਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
Embed widget