ਪੜਚੋਲ ਕਰੋ

ਕੈਪਟਨ ਦੀ ਕੋਸ਼ਿਸ਼ ਰਾਸ ਆਈ, ਅਰਪਿੰਦਰ ਪੰਜਾਬ ਵੱਲੋਂ  ਖੇਡਣ ਲਈ ਤਿਆਰ

  ਅੰਮ੍ਰਿਤਸਰ: ਏਸ਼ੀਅਨ ਖੇਡਾਂ ਵਿੱਚ ਤੀਹਰੀ ਛਾਲ ਮੁਕਾਬਲੇ ਵਿੱਚ ਭਾਰਤ ਨੂੰ ਕਰੀਬ ਚਾਲੀ ਸਾਲਾਂ ਬਾਅਦ ਗੋਲਡ ਮੈਡਲ ਜਿਤਾਉਣ ਵਾਲਾ ਅਰਪਿੰਦਰ ਅੱਜ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਇਆ ਜਿੱਥੇ ਉਸ ਨੇ ਅੱਗੇ ਤੋਂ ਪੰਜਾਬ ਵੱਲੋਂ ਖੇਡਣ ਦਾ ਐਲਾਨ ਕੀਤਾ। ਉਸ ਨੇ ਕਿਹਾ ਕਿ ਉਹ ਮਜਬੂਰੀ ਵੱਸ ਹੀ ਹਰਿਆਣਾ ਵੱਲੋਂ ਖੇਡਣ ਗਿਆ ਸੀ ਜਿੱਥੇ ਉਸ ਨੂੰ ਬਿਹਤਰ ਸੁਵਿਧਾਵਾਂ ਤੇ ਮਾਹੌਲ ਮਿਲਿਆ। ਉਸ ਨੇ ਇਹ ਵੀ ਕਿਹਾ ਕਿ ਹਾਲੇ ਵੀ ਪੰਜਾਬ ਸਰਕਾਰ ਦੀ ਖੇਡ ਨੀਤੀ ਵਿੱਚ ਕਈ ਕਮੀਆਂ ਹਨ ਤੇ ਜੇ ਪੰਜਾਬ ਸਰਕਾਰ ਸਮਾਂ ਰਹਿੰਦੇ ਇਸ ਨੂੰ ਸੁਧਾਰ ਲਵੇ ਤਾਂ ਕੋਈ ਵੀ ਅਰਪਿੰਦਰ ਪੰਜਾਬ ਨੂੰ ਛੱਡ ਕੇ ਬਾਹਰ ਨਹੀਂ ਜਾਏਗਾ। ਏਸ਼ੀਅਨ ਗੇਮਜ਼ ਦੇ ਵਿਚੋਂ ਸੋਨ ਤਗਮਾ ਜਿੱਤਣ ਤੋਂ ਬਾਅਦ ਅੱਜ ਅਰਪਿੰਦਰ ਸਿੰਘ ਪਹਿਲੀ ਵਾਰ ਆਪਣੇ ਘਰ ਆਇਆ ਤੇ ਸਭ ਤੋਂ ਪਹਿਲਾ ਸ੍ਰੀ ਦਰਬਾਰ ਸਾਹਿਬ ਵਿਖੇ ਦਰਸ਼ਨ ਦੀਦਾਰ ਕੀਤਾ। ਇੱਥੇ ਹੀ ਉਸ ਨੇ 'ਏਬੀਪੀ ਸਾਂਝਾ' ਨਾਲ ਗੱਲਬਾਤ ਦੌਰਾਨ ਵੱਡਾ ਐਲਾਨ ਕੀਤਾ ਕਿ ਹੁਣ ਉਹ ਪੰਜਾਬ ਵੱਲੋਂ ਹੀ ਖੇਡੇਗਾ ਤੇ ਭਵਿੱਖ ਵਿੱਚ ਵੀ ਪੰਜਾਬ ਦੀ ਹੀ ਨੁਮਾਂਇੰਦਗੀ ਕਰੇਗਾ। ਅਰਪਿੰਦਰ ਨੇ ਹਰਿਆਣਾ ਵੱਲੋਂ ਖੇਡਣ ਦੀ ਵਜ੍ਹਾ ਪਿੱਛੇ ਕਈ ਕਾਰਨ ਗਿਣਾਏ, ਜਿਨ੍ਹਾਂ ਪੰਜਾਬ ਵਿੱਚ ਚੰਗੇ ਖੇਡ ਮੈਦਾਨ ਤੇ ਚੰਗੀਆਂ ਸਹੂਲਤਾਂ ਦੀ ਕਮੀ ਵੀ ਇੱਕ ਵੱਡਾ ਕਾਰਨ ਸੀ। ਉਸ ਨੇ ਕਿਹਾ ਕਿ ਪੰਜਾਬ ਸਰਕਾਰ ਸਿਰਫ ਨਸ਼ੇ ਦਾ ਰੋਣਾ ਰੋਂਦੀ ਹੈ ਪਰ ਜੇ ਬਿਹਤਰ ਖੇਡ ਸੁਵਿਧਾਵਾਂ ਹੋਣ ਤਾਂ ਕੋਈ ਨਸ਼ਾ ਨਹੀਂ ਕਰੇਗਾ। ਪਿਛਲੇ ਸਮੇਂ ਤੋਂ ਅਰਪਿੰਦਰ ਤੇ ਉਸ ਦਾ ਪਰਿਵਾਰ ਲਗਾਤਾਰ ਕਹਿ ਰਹੇ ਸਨ ਕਿ ਉਹ ਪੰਜਾਬ ਵੱਲੋਂ ਨਹੀਂ ਹਰਿਆਣਾ ਵੱਲੋਂ ਹੀ ਖੇਡਦਾ ਰਹੇਗਾ। ਇਸ ਸਬੰਧੀ ਪੰਜਾਬ ਸਰਕਾਰ ਲਈ ਧਰਮ ਸੰਕਟ ਵਾਲੀ ਸਥਿਤੀ ਬਣੀ ਹੋਈ ਸੀ ਕਿ ਅਰਪਿੰਦਰ ਨੂੰ ਪੰਜਾਬ ਵੱਲੋਂ ਖੇਡਣ ਲਈ ਕਿਵੇਂ ਮਨਾਇਆ ਜਾਵੇ। ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਵੀ ਲਗਾਤਾਰ ਇਨ੍ਹਾਂ ਕੋਸ਼ਿਸ਼ਾਂ ਵਿੱਚ ਲੱਗੇ ਸਨ। ਇਸੇ ਤਹਿਤ ਪਿਛਲੇ ਦਿਨਾਂ ਪੰਜਾਬ ਸਰਕਾਰ ਨੇ ਖਿਡਾਰੀਆਂ ਨੂੰ ਕਰੋੜਾਂ ਰੁਪਏ ਦੀ ਇਨਾਮੀ ਰਕਮ ਵੀ ਤਕਸੀਮ ਕੀਤੀ ਸੀ।

ਟਾਪ ਹੈਡਲਾਈਨ

Delhi 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜ਼ਿਸ਼ ਨਾਕਾਮ, ISI ਨਾਲ ਜੁੜੇ 4 ਸ਼ੱਕੀ ਗ੍ਰਿਫ਼ਤਾਰ; 2 ਵਿਦੇਸ਼ੀ ਪਿਸਤੌਲਾਂ ਬਰਾਮਦ
Delhi 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜ਼ਿਸ਼ ਨਾਕਾਮ, ISI ਨਾਲ ਜੁੜੇ 4 ਸ਼ੱਕੀ ਗ੍ਰਿਫ਼ਤਾਰ; 2 ਵਿਦੇਸ਼ੀ ਪਿਸਤੌਲਾਂ ਬਰਾਮਦ
Ketan Agarwal Murder Case : ਹੁਣ ਸੱਚ ਉਗਲੇਗੀ ਸੀਆ ! ਕੇਤਨ ਕਤਲ ਕਾਂਡ 'ਚ ਪੋਲੀਗ੍ਰਾਫ ਟੈਸਟ ਦੀ ਮੰਗ, ਅਦਾਲਤ 'ਚ ਅਰਜ਼ੀ ਦਾਇਰ 
Ketan Agarwal Murder Case : ਹੁਣ ਸੱਚ ਉਗਲੇਗੀ ਸੀਆ ! ਕੇਤਨ ਕਤਲ ਕਾਂਡ 'ਚ ਪੋਲੀਗ੍ਰਾਫ ਟੈਸਟ ਦੀ ਮੰਗ, ਅਦਾਲਤ 'ਚ ਅਰਜ਼ੀ ਦਾਇਰ 
Punjab Congress: ਪੰਜਾਬ ਕਾਂਗਰਸ 'ਚ ਵਧਿਆ ਕਲੇਸ਼, ਸੀਨੀਅਰ ਆਗੂ ਛੱਡੇਗਾ ਪਾਰਟੀ ਦਾ ਸਾਥ? ਸੰਸਦ ਮੈਂਬਰ ਦੇ ਬਿਆਨ ਨੇ ਰਾਜਨੀਤਿਕ ਗਲਿਆਰਿਆਂ 'ਚ ਮਚਾਈ ਹਲਚਲ...
ਪੰਜਾਬ ਕਾਂਗਰਸ 'ਚ ਵਧਿਆ ਕਲੇਸ਼, ਸੀਨੀਅਰ ਆਗੂ ਛੱਡੇਗਾ ਪਾਰਟੀ ਦਾ ਸਾਥ? ਸੰਸਦ ਮੈਂਬਰ ਦੇ ਬਿਆਨ ਨੇ ਰਾਜਨੀਤਿਕ ਗਲਿਆਰਿਆਂ 'ਚ ਮਚਾਈ ਹਲਚਲ...
SAD News: ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਸੀਨੀਅਰ ਕਾਂਗਰਸੀ ਆਗੂ ਦਾ ਅਚਾਨਕ ਦੇਹਾਂਤ; ਰਾਜਨੀਤਿਕ ਗਲਿਆਰਿਆਂ 'ਚ ਪਸਰਿਆ ਮਾਤਮ...
ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਸੀਨੀਅਰ ਕਾਂਗਰਸੀ ਆਗੂ ਦਾ ਅਚਾਨਕ ਦੇਹਾਂਤ; ਰਾਜਨੀਤਿਕ ਗਲਿਆਰਿਆਂ 'ਚ ਪਸਰਿਆ ਮਾਤਮ...

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ketan Agarwal Murder Case : ਹੁਣ ਸੱਚ ਉਗਲੇਗੀ ਸੀਆ ! ਕੇਤਨ ਕਤਲ ਕਾਂਡ 'ਚ ਪੋਲੀਗ੍ਰਾਫ ਟੈਸਟ ਦੀ ਮੰਗ, ਅਦਾਲਤ 'ਚ ਅਰਜ਼ੀ ਦਾਇਰ 
Ketan Agarwal Murder Case : ਹੁਣ ਸੱਚ ਉਗਲੇਗੀ ਸੀਆ ! ਕੇਤਨ ਕਤਲ ਕਾਂਡ 'ਚ ਪੋਲੀਗ੍ਰਾਫ ਟੈਸਟ ਦੀ ਮੰਗ, ਅਦਾਲਤ 'ਚ ਅਰਜ਼ੀ ਦਾਇਰ 
ਚੀਨੀ ਐਪ ਨਾਲ ਈ-ਰਿਕਸ਼ਾ ਅਤੇ ਬਲੂਟੁੱਥ-ਦੇਰੀ ਨਾਲ ਚੱਲਣ ਵਾਲੀਆਂ ਬੈਟਰੀਆਂ ਨੂੰ ਖ਼ਤਰਾ? ਵੀਡੀਓ ਵਾਇਰਲ ਹੋ ਰਿਹਾ ਹੈ
ਚੀਨੀ ਐਪ ਨਾਲ ਈ-ਰਿਕਸ਼ਾ ਅਤੇ ਬਲੂਟੁੱਥ-ਦੇਰੀ ਨਾਲ ਚੱਲਣ ਵਾਲੀਆਂ ਬੈਟਰੀਆਂ ਨੂੰ ਖ਼ਤਰਾ? ਵੀਡੀਓ ਵਾਇਰਲ ਹੋ ਰਿਹਾ ਹੈ
Punjabi Makeup Artist Mad Sandhu: ਨਿਹੰਗ ਜਥੇਦਾਰ ਨੇ ਮੈਡ ਸੰਧੂ ਨੂੰ ਦਿੱਤੀ ਚੇਤਾਵਨੀ, ਬੋਲੇ- ਤੇਰੇ ਕਾਰਨ ਮੁੰਡੇ ਬਣ ਰਹੇ ਗੇਅ; ਪੰਜਾਬੀ ਮੇਕਅਪ ਆਰਟਿਸਟ ਬੋਲੀ- ਮੈਨੂੰ ਰੱਬ ਨੇ...
ਨਿਹੰਗ ਜਥੇਦਾਰ ਨੇ ਮੈਡ ਸੰਧੂ ਨੂੰ ਦਿੱਤੀ ਚੇਤਾਵਨੀ, ਬੋਲੇ- ਤੇਰੇ ਕਾਰਨ ਮੁੰਡੇ ਬਣ ਰਹੇ ਗੇਅ; ਪੰਜਾਬੀ ਮੇਕਅਪ ਆਰਟਿਸਟ ਬੋਲੀ- ਮੈਨੂੰ ਰੱਬ ਨੇ...
ਭਾਰਤ 'ਚ ਫਿਲਹਾਲ ਨਹੀਂ ਆਵੇਗਾ WhatsApp ਦਾ Username ਫੀਚਰ, ਕੇਂਦਰ ਸਰਕਾਰ ਨੇ Meta ਨੂੰ ਭੇਜਿਆ ਨੋਟਿਸ
ਭਾਰਤ 'ਚ ਫਿਲਹਾਲ ਨਹੀਂ ਆਵੇਗਾ WhatsApp ਦਾ Username ਫੀਚਰ, ਕੇਂਦਰ ਸਰਕਾਰ ਨੇ Meta ਨੂੰ ਭੇਜਿਆ ਨੋਟਿਸ
Amarnath Yatra 2026:ਜੇਕਰ ਬਿਨਾਂ ਰਜਿਸਟ੍ਰੇਸ਼ਨ ਦੇ ਅਮਰਨਾਥ ਪਹੁੰਚ ਗਏ ਤਾਂ ਕੀ ਹੋਵੇਗਾ? ਹੁਣੇ ਜਾਣ ਲਓ, ਨਹੀਂ ਤਾਂ ਬਾਅਦ ਵਿੱਚ ਪਛਤਾਓਗੇ।
Amarnath Yatra 2026:ਜੇਕਰ ਬਿਨਾਂ ਰਜਿਸਟ੍ਰੇਸ਼ਨ ਦੇ ਅਮਰਨਾਥ ਪਹੁੰਚ ਗਏ ਤਾਂ ਕੀ ਹੋਵੇਗਾ? ਹੁਣੇ ਜਾਣ ਲਓ, ਨਹੀਂ ਤਾਂ ਬਾਅਦ ਵਿੱਚ ਪਛਤਾਓਗੇ।
ਵੱਡੀ ਵਾਰਦਾਤ! ਤਰਨਤਾਰਨ 'ਚ ਮੋਮੋਜ਼ ਖਾ ਰਹੇ ਭਰਾਵਾਂ 'ਤੇ ਹਮਲਾ, ਇੱਕ ਦੀ ਮੌਤ, ਇੱਕ ਜ਼ਖ਼ਮੀ; ਮੱਚੀ ਸਨਸਨੀ
ਵੱਡੀ ਵਾਰਦਾਤ! ਤਰਨਤਾਰਨ 'ਚ ਮੋਮੋਜ਼ ਖਾ ਰਹੇ ਭਰਾਵਾਂ 'ਤੇ ਹਮਲਾ, ਇੱਕ ਦੀ ਮੌਤ, ਇੱਕ ਜ਼ਖ਼ਮੀ; ਮੱਚੀ ਸਨਸਨੀ
ਪੰਜਾਬ ਭਾਜਪਾਂ 'ਚ ਆਗੂਆਂ ਦੀਆਂ ਨਿਯੁਕਤੀਆਂ, ਹੜ੍ਹ ਪ੍ਰਭਾਵਿਤ ਇਲਾਕਿਆਂ ਨੂੰ ਲੈਕੇ ਕੇਵਲ ਢਿੱਲੋਂ ਦਾ ਵੱਡਾ ਐਲਾਨ
ਪੰਜਾਬ ਭਾਜਪਾਂ 'ਚ ਆਗੂਆਂ ਦੀਆਂ ਨਿਯੁਕਤੀਆਂ, ਹੜ੍ਹ ਪ੍ਰਭਾਵਿਤ ਇਲਾਕਿਆਂ ਨੂੰ ਲੈਕੇ ਕੇਵਲ ਢਿੱਲੋਂ ਦਾ ਵੱਡਾ ਐਲਾਨ
ਮਲੇਸ਼ੀਆ 'ਚ ਲੁਧਿਆਣਾ ਦੀ 5 ਸਾਲਾਂ ਮਹਿਰੀਨ ਦਾ ਕਮਾਲ, ਅੰਤਰਰਾਸ਼ਟਰੀ ਕਰਾਟੇ ਚੈਂਪੀਅਨਸ਼ਿਪ 'ਚ ਜਿੱਤਿਆ ਸਿਲਵਰ ਮੈਡਲ
ਮਲੇਸ਼ੀਆ 'ਚ ਲੁਧਿਆਣਾ ਦੀ 5 ਸਾਲਾਂ ਮਹਿਰੀਨ ਦਾ ਕਮਾਲ, ਅੰਤਰਰਾਸ਼ਟਰੀ ਕਰਾਟੇ ਚੈਂਪੀਅਨਸ਼ਿਪ 'ਚ ਜਿੱਤਿਆ ਸਿਲਵਰ ਮੈਡਲ
Embed widget