ਪੜਚੋਲ ਕਰੋ

PM Modi On Article 370: 'ਬ੍ਰਹਿਮੰਡ ਦੀ ਕੋਈ ਵੀ ਤਾਕਤ ਜੰਮੂ-ਕਸ਼ਮੀਰ 'ਚ ਧਾਰਾ 370 ਨੂੰ ਵਾਪਸ ਨਹੀਂ ਲਿਆ ਸਕਦੀ, ਬੋਲੇ ਪੀਐਮ ਮੋਦੀ

PM Modi On Article 370: ਜੰਮੂ-ਕਸ਼ਮੀਰ 'ਚ ਧਾਰਾ 370 ਹਟਾਉਣ ਦੇ ਫੈਸਲੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਹੁਣ ਦੁਨੀਆ 'ਚ ਅਜਿਹੀ ਕੋਈ ਤਾਕਤ ਨਹੀਂ ਹੈ ਕਿ ਉਹ ਇਸ ਧਾਰਾ ਨੂੰ ਵਾਪਸ ਲੈ ਸਕੇ।

PM Modi On Article 370 In Jammu Kashmir: ਹੁਣ ਸੁਪਰੀਮ ਕੋਰਟ ਨੇ ਵੀ ਜੰਮੂ-ਕਸ਼ਮੀਰ ਤੋਂ ਧਾਰਾ 370 ਨੂੰ ਖਤਮ ਕਰਨ ਦੇ ਕੇਂਦਰ ਸਰਕਾਰ ਦੇ ਫੈਸਲੇ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਤੋਂ ਬਾਅਦ ਵਿਰੋਧੀ ਪਾਰਟੀਆਂ ਸਮੇਤ ਕਸ਼ਮੀਰ ਦੀਆਂ ਪਾਰਟੀਆਂ ਨੇ ਧਾਰਾ 370 ਨੂੰ ਵਾਪਸ ਲੈਣ ਲਈ ਲੰਬੀ ਲੜਾਈ ਲੜਨ ਦੀ ਗੱਲ ਕਹੀ ਹੈ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਮੁੱਦੇ 'ਤੇ ਅਜੇ ਤੱਕ ਸਿੱਧੇ ਤੌਰ 'ਤੇ ਕੁਝ ਨਹੀਂ ਕਿਹਾ ਸੀ। ਹੁਣ ਉਨ੍ਹਾਂ ਨੇ ਇੱਕ ਵੱਡੀ ਟਿੱਪਣੀ ਕਰਦਿਆਂ ਕਿਹਾ ਹੈ ਕਿ ਬ੍ਰਹਿਮੰਡ ਦੀ ਕੋਈ ਵੀ ਤਾਕਤ ਜੰਮੂ-ਕਸ਼ਮੀਰ ਵਿੱਚ ਧਾਰਾ 370 ਨੂੰ ਵਾਪਸ ਨਹੀਂ ਲਿਆ ਸਕਦੀ।

ਇਹ ਵੀ ਪੜ੍ਹੋ: Pm modi: ਰਾਮ ਮੰਦਰ ਦੇ ਉਦਘਾਟਨ ‘ਤੇ ਸੱਦਾ ਮਿਲਣ ‘ਤੇ ਪੀਐਮ ਮੋਦੀ ਨੇ ਦਿੱਤੀ ਪਹਿਲੀ ਪ੍ਰਤੀਕਿਰਿਆ, ਜਾਣੋ ਕੀ ਕਿਹਾ?

ਇਕ ਅਖਬਾਰ ਨੂੰ ਦਿੱਤੇ ਵਿਸ਼ੇਸ਼ ਇੰਟਰਵਿਊ 'ਚ ਪੀਐੱਮ ਮੋਦੀ ਨੇ ਕਿਹਾ ਕਿ ਉਹ ਜੰਮੂ-ਕਸ਼ਮੀਰ ਤੋਂ ਧਾਰਾ 370 ਨੂੰ ਖਤਮ ਕਰਨ ਦੇ ਫੈਸਲੇ ਦਾ ਸਕਾਰਾਤਮਕ ਤਰੀਕੇ ਨਾਲ ਇਸਤੇਮਾਲ ਕਰਨਗੇ। ਪੀਐਮ ਮੋਦੀ ਨੇ ਕਿਹਾ, "ਬ੍ਰਹਿਮੰਡ ਦੀ ਕੋਈ ਵੀ ਤਾਕਤ ਹੁਣ ਧਾਰਾ 370 ਨੂੰ ਵਾਪਸ ਨਹੀਂ ਲਿਆ ਸਕਦੀ। ਇਸ ਲਈ ਹੁਣ ਅਸੀਂ ਇਸ ਨੂੰ ਸਕਾਰਾਤਮਕ ਕੰਮ ਲਈ ਵਰਤਾਂਗੇ।"

ਇਸ ਤੋਂ ਇਲਾਵਾ ਪੀਐਮ ਮੋਦੀ ਨੇ ਸੰਸਦ ਵਿੱਚ ਵੀ ਇਸ ਘਟਨਾ ਨੂੰ ਚਿੰਤਾਜਨਕ ਦੱਸਿਆ ਅਤੇ ਇਸ ਦੀ ਤਹਿ ਤੱਕ ਜਾਂਚ ਦੀ ਗੱਲ ਕੀਤੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਸੰਸਦ ਵਿੱਚ ਵਾਪਰੀ ਘਟਨਾ ਦੀ ਗੰਭੀਰਤਾ ਨੂੰ ਬਿਲਕੁਲ ਵੀ ਘੱਟ ਨਹੀਂ ਸਮਝਿਆ ਜਾਣਾ ਚਾਹੀਦਾ। ਇਸ ਲਈ ਲੋਕ ਸਭਾ ਸਪੀਕਰ ਨੇ ਪੂਰੀ ਗੰਭੀਰਤਾ ਨਾਲ ਲੋੜੀਂਦੇ ਕਦਮ ਚੁੱਕੇ ਹਨ।

ਜਾਂਚ ਏਜੰਸੀ ਸਖ਼ਤੀ ਨਾਲ ਜਾਂਚ ਕਰ ਰਹੀ ਹੈ। ਇਸ ਦੇ ਪਿੱਛੇ ਕੀ ਤੱਤ ਅਤੇ ਇਰਾਦੇ ਹਨ, ਇਸ ਗੱਲ ਦੀ ਡੂੰਘਾਈ ਵਿੱਚ ਜਾਣਾ ਵੀ ਉੰਨਾ ਹੀ ਜ਼ਰੂਰੀ ਹੈ। ਵਿਰੋਧੀ ਧਿਰ ਨੂੰ ਸਲਾਹ ਦਿੰਦਿਆਂ ਉਨ੍ਹਾਂ ਕਿਹਾ, "ਸਾਨੂੰ ਇੱਕ ਮਨ ਨਾਲ ਹੱਲ ਲੱਭਣਾ ਚਾਹੀਦਾ ਹੈ। ਸਾਰਿਆਂ ਨੂੰ ਅਜਿਹੇ ਮੁੱਦਿਆਂ 'ਤੇ ਬਹਿਸ ਜਾਂ ਵਿਰੋਧ ਤੋਂ ਬਚਣਾ ਚਾਹੀਦਾ ਹੈ।" 

ਇਹ ਵੀ ਪੜ੍ਹੋ: Parliament Security Breach: PM ਮੋਦੀ ਨੇ ਸੰਸਦ ਦੀ ਸੁਰੱਖਿਆ ‘ਚ ਕੁਤਾਹੀ 'ਤੇ ਪ੍ਰਗਟਾਇਆ ਦੁੱਖ, ਕਿਹਾ- ਇਹ ਘਟਨਾ ਚਿੰਤਾਜਨਕ ਹੈ, ਮਾਮਲੇ ਦੀ ਡੂੰਘਾਈ ਵਿੱਚ ਜਾਣਾ ਜ਼ਰੂਰੀ

ਟਾਪ ਹੈਡਲਾਈਨ

Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ
Former MP In Jail: ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਜੇਲ੍ਹ 'ਚ ਕੈਦ ਸੰਸਦ ਮੈਂਬਰ ਕੋਲੋਂ ਮਿਲਿਆ ਮੋਬਾਈਲ ਫੋਨ, 4 ਤੋਂ 5 ਘੰਟੇ ਦੀ...
ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਜੇਲ੍ਹ 'ਚ ਕੈਦ ਸੰਸਦ ਮੈਂਬਰ ਕੋਲੋਂ ਮਿਲਿਆ ਮੋਬਾਈਲ ਫੋਨ, 4 ਤੋਂ 5 ਘੰਟੇ ਦੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget