ਪੜਚੋਲ ਕਰੋ

ਜੰਮੂ-ਕਸ਼ਮੀਰ 'ਚ ਗ੍ਰਿਫਤਾਰ 700 ਲੀਡਰਾਂ 'ਤੇ ਸਖ਼ਤੀ, ਸਾਲ ਭਰ ਨਹੀਂ ਵੇਖਣਗੇ ਸੂਰਜ!

ਜੰਮੂ-ਕਸ਼ਮੀਰ ਦਾ ਵਿਸ਼ੇਸ਼ਾਧਿਕਾਰ ਖ਼ਤਮ ਕਰ ਦੋ ਕੇਂਦਰ ਸ਼ਾਸਿਤ ਪ੍ਰਦੇਸ਼ ਬਣਾਉਣ ਦੇ ਮੱਦੇਨਜ਼ਰ ਹਿਰਾਸਤ ‘ਚ ਲਏ ਵੱਖ-ਵੱਖ ਰਾਜਨੀਤੀਕ ਨੇਤਾਵਾਂ, ਵੱਖਵਾਦੀਆਂ ਤੇ ਹੋਰਨਾ ਵਿਅਕਤੀਆਂ ਨੂੰ ਜਲਦੀ ਰਿਹਾਈ ਦੀ ਉਮੀਦ ਨਹੀਂ।

ਨਵੀਂ ਦਿੱਲੀ; ਜੰਮੂ-ਕਸ਼ਮੀਰ ਦਾ ਵਿਸ਼ੇਸ਼ਾਧਿਕਾਰ ਖ਼ਤਮ ਕਰ ਦੋ ਕੇਂਦਰ ਸ਼ਾਸਿਤ ਪ੍ਰਦੇਸ਼ ਬਣਾਉਣ ਦੇ ਮੱਦੇਨਜ਼ਰ ਹਿਰਾਸਤ ‘ਚ ਲਏ ਵੱਖ-ਵੱਖ ਰਾਜਨੀਤੀਕ ਨੇਤਾਵਾਂ, ਵੱਖਵਾਦੀਆਂ ਤੇ ਹੋਰਨਾ ਵਿਅਕਤੀਆਂ ਨੂੰ ਜਲਦੀ ਰਿਹਾਈ ਦੀ ਉਮੀਦ ਨਹੀਂ। ਇਸ ਨਾਲ ਸਬੰਧਤ ਅਧਿਕਾਰੀਆਂ ਦੀ ਮੰਨੀਏ ਤਾਂ ਇਨ੍ਹਾਂ ਨੂੰ ਇੱਕ ਸਾਲ ਤਕ ਬੰਦ ਰੱਖਿਆ ਜਾ ਸਕਦਾ ਹੈ। ਸੂਬੇ ‘ਚ ਕਾਨੂੰਨ ਵਿਵਸਥਾ ਨੂੰ ਠੀਕ ਬਣਾਏ ਰੱਖਣ ਤੇ ਕਿਸੇ ਵੀ ਤਰ੍ਹਾਂ ਦੇ ਰਾਸ਼ਟਰ ਵਿਰੋਧੀ ਪ੍ਰਦਰਸ਼ਨਾਂ ਦੀ ਸੰਭਾਵਨਾ ਨੂੰ ਟਾਲਣ ਲਈ ਸੂਬਾ ਪ੍ਰਸਾਸ਼ਨ ਨੇ ਬੀਤੇ ਅੱਠ ਦਿਨਾਂ ਦੌਰਾਨ 700 ਲੋਕਾਂ ਨੂੰ ਹਿਰਾਸਤ ‘ਚ ਲਿਆ ਹੈ। ਇਨ੍ਹਾਂ ‘ਚ ਕਰੀਬ 150 ਲੋਕਾਂ ਨੂੰ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ‘ਚ ਭੇਜ ਦਿੱਤਾ ਗਿਆ ਹੈ। ਇਨ੍ਹਾਂ ਲੋਕਾਂ ‘ਚ ਨੈਸ਼ਨਲ ਕਾਨਫਰੰਸ ਦੇ ਜਨਰਲ ਸਕੱਤਰ ਅਲੀ ਮੁਹੰਮਦ ਸਾਗਰ ਵੀ ਸ਼ਾਮਲ ਹਨ। ਇੰਨਾ ਹੀ ਨਹੀਂ ਸਾਬਕਾ ਮੁੱਖ ਮੰਤਰੀ ਉਮਰ ਅੱਬਦੁਲਾ ਤੇ ਮਹਿਬੂਬਾ ਮੁਫਤੀ ਵੀ ਇਨ੍ਹਾਂ ਲੋਕਾਂ ‘ਚ ਸ਼ਾਮਲ ਹੈ। ਸੂਬਾ ਪ੍ਰਸਾਸ਼ਨ ਦੇ ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਘਾਟੀ ‘ਚ ਕੋਈ ਵੀ ਕਿਸੇ ਤਰ੍ਹਾਂ ਦੀ ਹਿੰਸਾ ਨਾ ਭੜਕਾ ਸਕੇ, ਇਸ ਲਈ ਇਨ੍ਹਾਂ ਨੇਤਾਵਾਂ ਤੇ ਹੋਰਨਾਂ ਲੋਕਾਂ ਨੂੰ ਅਹਿਤੀਆਤ ਦੇ ਤੌਰ ‘ਤੇ ਹਿਰਾਸਤ ‘ਚ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਹਾਲਾਤ ਆਮ ਹੋਣ ਤੋਂ ਬਾਅਦ ਹਿਰਾਸਤ ‘ਚ ਲਏ ਲੋਕਾਂ ਨੂੰ ਛੱਡ ਦਿੱਤਾ ਜਾਵੇਗਾ।

ਟਾਪ ਹੈਡਲਾਈਨ

School Closed: ਸਕੂਲਾਂ 'ਚ ਛੁੱਟੀ ਦਾ ਹੋਇਆ ਐਲਾਨ, ਹਾਈ ਅਲਰਟ 'ਤੇ ਜ਼ਿਲ੍ਹਾ ਪ੍ਰਸ਼ਾਸਨ, ਲੋਕਾਂ ਨੂੰ ਘਰਾਂ ਅੰਦਰ ਰਹਿਣ ਦੀ ਸਲਾਹ: ਜਾਣੋ ਕਿਉਂ ਜਾਰੀ ਹੋਏ ਸਖ਼ਤ ਹੁਕਮ...
ਸਕੂਲਾਂ 'ਚ ਛੁੱਟੀ ਦਾ ਹੋਇਆ ਐਲਾਨ, ਹਾਈ ਅਲਰਟ 'ਤੇ ਜ਼ਿਲ੍ਹਾ ਪ੍ਰਸ਼ਾਸਨ, ਲੋਕਾਂ ਨੂੰ ਘਰਾਂ ਅੰਦਰ ਰਹਿਣ ਦੀ ਸਲਾਹ: ਜਾਣੋ ਕਿਉਂ ਜਾਰੀ ਹੋਏ ਸਖ਼ਤ ਹੁਕਮ...
Earthquake: ਭੂਚਾਲ ਦੇ ਲਗਾਤਾਰ 4 ਝਟਕਿਆਂ ਨਾਲ ਕੰਬੀ ਧਰਤੀ, ਲੋਕਾ 'ਚ ਪੈ ਗਿਆ ਚੀਕ-ਚਿਹਾੜਾ; 4.6 ਅਤੇ 3.6 ਸਣੇ 3.9, 4.01 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਲਗਾਤਾਰ 4 ਝਟਕਿਆਂ ਨਾਲ ਕੰਬੀ ਧਰਤੀ, ਲੋਕਾ 'ਚ ਪੈ ਗਿਆ ਚੀਕ-ਚਿਹਾੜਾ; 4.6 ਅਤੇ 3.6 ਸਣੇ 3.9, 4.01 ਤੀਬਰਤਾ ਨਾਲ ਜ਼ਬਰਦਸਤ...
 Donald Trump : ਟਰੰਪ ਨੇ ਈਰਾਨ ਨਾਲ ਸਮਝੌਤਾ ਤੋੜਿਆ ? ਕੀ ਭਾਰਤ 'ਚ ਪੈਟਰੋਲ-ਡੀਜ਼ਲ ਤੇ CNG ਹੋਣਗੇ ਮਹਿੰਗੇ?
 Donald Trump : ਟਰੰਪ ਨੇ ਈਰਾਨ ਨਾਲ ਸਮਝੌਤਾ ਤੋੜਿਆ ? ਕੀ ਭਾਰਤ 'ਚ ਪੈਟਰੋਲ-ਡੀਜ਼ਲ ਤੇ CNG ਹੋਣਗੇ ਮਹਿੰਗੇ?
 Train News : ਟ੍ਰੇਨ 'ਚ ਸਫ਼ਰ ਕਰਨ ਤੋਂ ਪਹਿਲਾਂ ਇਹ ਖ਼ਬਰ ਜ਼ਰੂਰ ਪੜ੍ਹੋ! ਅੱਜ ਕਈ ਟ੍ਰੇਨਾਂ ਦੇ ਰੂਟ ਤੇ ਸਮੇਂ 'ਚ ਵੱਡਾ ਬਦਲਾਅ
 Train News : ਟ੍ਰੇਨ 'ਚ ਸਫ਼ਰ ਕਰਨ ਤੋਂ ਪਹਿਲਾਂ ਇਹ ਖ਼ਬਰ ਜ਼ਰੂਰ ਪੜ੍ਹੋ! ਅੱਜ ਕਈ ਟ੍ਰੇਨਾਂ ਦੇ ਰੂਟ ਤੇ ਸਮੇਂ 'ਚ ਵੱਡਾ ਬਦਲਾਅ

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake: ਭੂਚਾਲ ਦੇ ਲਗਾਤਾਰ 4 ਝਟਕਿਆਂ ਨਾਲ ਕੰਬੀ ਧਰਤੀ, ਲੋਕਾ 'ਚ ਪੈ ਗਿਆ ਚੀਕ-ਚਿਹਾੜਾ; 4.6 ਅਤੇ 3.6 ਸਣੇ 3.9, 4.01 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਲਗਾਤਾਰ 4 ਝਟਕਿਆਂ ਨਾਲ ਕੰਬੀ ਧਰਤੀ, ਲੋਕਾ 'ਚ ਪੈ ਗਿਆ ਚੀਕ-ਚਿਹਾੜਾ; 4.6 ਅਤੇ 3.6 ਸਣੇ 3.9, 4.01 ਤੀਬਰਤਾ ਨਾਲ ਜ਼ਬਰਦਸਤ...
ਅੰਮ੍ਰਿਤਸਰ 'ਚ ਚੱਲੀਆਂ ਤਾੜਤਾੜ ਗੋਲੀਆਂ, 15 ਤੋਂ ਵੱਧ ਚੱਲੇ ਫਾਇਰ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਅੰਮ੍ਰਿਤਸਰ 'ਚ ਚੱਲੀਆਂ ਤਾੜਤਾੜ ਗੋਲੀਆਂ, 15 ਤੋਂ ਵੱਧ ਚੱਲੇ ਫਾਇਰ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਪੰਜਾਬ 'ਚ 8 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ 8 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਕਾਂਗਰਸ 'ਚ ਕਾਟੋਕਲੇਸ਼, ਹਾਈਕਮਾਨ ਦਾ ਚੰਨੀ ਤੋਂ ਕਿਨਾਰਾ, ਖੜਗੇ-ਰਾਹੁਲ ਅਤੇ ਪ੍ਰਿਅੰਕਾ ਨੇ ਨਹੀਂ ਦਿੱਤਾ ਮਿਲਣ ਦਾ ਟਾਈਮ
ਪੰਜਾਬ ਕਾਂਗਰਸ 'ਚ ਕਾਟੋਕਲੇਸ਼, ਹਾਈਕਮਾਨ ਦਾ ਚੰਨੀ ਤੋਂ ਕਿਨਾਰਾ, ਖੜਗੇ-ਰਾਹੁਲ ਅਤੇ ਪ੍ਰਿਅੰਕਾ ਨੇ ਨਹੀਂ ਦਿੱਤਾ ਮਿਲਣ ਦਾ ਟਾਈਮ
ਅਮਰੀਕਾ ਨੇ ਈਰਾਨ ਨੂੰ ਕੀਤਾ ਧੂੰਆਂ-ਧੂੰਆਂ, ਉਡਾ ਦਿੱਤੇ ਰੇਲਵੇ ਬ੍ਰਿਜ; ਟਰੰਪ ਨੇ ਕਿਹਾ- ਇਹ ਬਦਲਾ...
ਅਮਰੀਕਾ ਨੇ ਈਰਾਨ ਨੂੰ ਕੀਤਾ ਧੂੰਆਂ-ਧੂੰਆਂ, ਉਡਾ ਦਿੱਤੇ ਰੇਲਵੇ ਬ੍ਰਿਜ; ਟਰੰਪ ਨੇ ਕਿਹਾ- ਇਹ ਬਦਲਾ...
ਇਸ ਸੂਬੇ ਦੇ ਕਿਸਾਨਾਂ ਲਈ ਵੱਡਾ ਮੌਕਾ, ਦਾਲ ਮਿੱਲ ਖੋਲ੍ਹਣ 'ਤੇ ਸਰਕਾਰ ਦੇਵੇਗੀ 25 ਲੱਖ ਦੀ ਸਬਸਿਡੀ
ਇਸ ਸੂਬੇ ਦੇ ਕਿਸਾਨਾਂ ਲਈ ਵੱਡਾ ਮੌਕਾ, ਦਾਲ ਮਿੱਲ ਖੋਲ੍ਹਣ 'ਤੇ ਸਰਕਾਰ ਦੇਵੇਗੀ 25 ਲੱਖ ਦੀ ਸਬਸਿਡੀ
ਪੰਜਾਬ ਦੇ 5 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ ਜਾਰੀ, ਚੰਡੀਗੜ੍ਹ 'ਚ ਰਹੇਗੀ ਬੱਦਲਵਾਈ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ ਦੇ 5 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ ਜਾਰੀ, ਚੰਡੀਗੜ੍ਹ 'ਚ ਰਹੇਗੀ ਬੱਦਲਵਾਈ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਜੁਲਾਈ 2026
Embed widget