ਪੜਚੋਲ ਕਰੋ

ਤਿੰਨ ਤਲਾਕ ਬਿੱਲ ਨੇ ਵਧਾਈ ਮੋਦੀ ਸਰਕਾਰ ਦੀ ਹਿੰਮਤ, ਇਸ ਮਗਰੋਂ ਕਰ ਮਾਰਿਆ ਵੱਡਾ ਧਮਾਕਾ

ਜੰਮੂ-ਕਸ਼ਮੀਰ ਨੂੰ ਵਿਸ਼ੇਸ਼ ਸੂਬੇ ਦਾ ਦਰਜਾ ਦੇਣ ਵਾਲੀ ਧਾਰਾ 370 ਖ਼ਤਮ ਹੋ ਗਈ ਹੈ। ਇਹ ਫੈਸਲਾ ਲੈਣ ਦਾ ਮੋਦੀ ਸਰਕਾਰ ਲਈ ਇਹ ਸਮਾਂ ਬਿਲਕੁੱਲ ਸਹੀ ਰਿਹਾ। ਸੂਤਰਾਂ ਦਾ ਕਹਿਣਾ ਹੈ ਕਿ ਮੋਦੀ ਸਰਕਾਰ ਤਿੰਨ ਤਲਾਕ ਬਿੱਲ ਤੇ ਆਰਟੀਆਈ ਸੋਧ ਬਿੱਲ ਰਾਜ ਸਭਾ ‘ਚ ਪਾਸ ਕਰਵਾਉਣ ‘ਚ ਕਾਮਯਾਬ ਰਹੀ।

ਨਵੀਂ ਦਿੱਲੀ: ਜੰਮੂ-ਕਸ਼ਮੀਰ ਨੂੰ ਵਿਸ਼ੇਸ਼ ਸੂਬੇ ਦਾ ਦਰਜਾ ਦੇਣ ਵਾਲੀ ਧਾਰਾ 370 ਖ਼ਤਮ ਹੋ ਗਈ ਹੈ। ਇਹ ਫੈਸਲਾ ਲੈਣ ਦਾ ਮੋਦੀ ਸਰਕਾਰ ਲਈ ਇਹ ਸਮਾਂ ਬਿਲਕੁੱਲ ਸਹੀ ਰਿਹਾ। ਸੂਤਰਾਂ ਦਾ ਕਹਿਣਾ ਹੈ ਕਿ ਮੋਦੀ ਸਰਕਾਰ ਤਿੰਨ ਤਲਾਕ ਬਿੱਲ ਤੇ ਆਰਟੀਆਈ ਸੋਧ ਬਿੱਲ ਰਾਜ ਸਭਾ ‘ਚ ਪਾਸ ਕਰਵਾਉਣ ‘ਚ ਕਾਮਯਾਬ ਰਹੀ। ਇਸ ਤੋਂ ਬਾਅਦ ਉਨ੍ਹਾਂ ਨੂੰ ਇਸ ਬਾਰੇ ਵੀ ਫੈਸਲਾ ਕਰਨ ਦਾ ਹੌਂਸਲਾ ਮਿਲਿਆ। ਜੰਮੂ-ਕਸ਼ਮੀਰ ‘ਚ ਰਾਸ਼ਟਰਪਤੀ ਸ਼ਾਸਨ ਲਾਗੂ ਹੋਣ ਤੇ ਸੂਬੇ ਦੀ ਵਿਧਾਨ ਸਭਾ ਭੰਗ ਰਹਿਣ ਕਰਕੇ ਸੂਬੇ ਦੇ ਮਾਮਲਿਆਂ ‘ਤੇ ਕੇਂਦਰ ਸਰਕਾਰ ਦਾ ਪੂਰਾ ਕੰਟਰੋਲ ਹੈ। ਰਾਜ ਸਭਾ ‘ਚ ਬੀਜਦ, ਅੰਨਾ ਡੀਐਮਕੇ ਤੇ ਵਾਈਐਸਆਰ ਕਾਂਗਰਸ ਸਮੇਤ ਕੁਝ ਪਾਰਟੀਆਂ ਦਾ ਸਮਰਥਨ ਮਿਲਣ ‘ਤੇ ਬੀਜੇਪੀ ਸਰਕਾਰ ਪਿਛਲੇ 10 ਦਿਨਾਂ ‘ਚ ਰਾਜ ਸਭਾ ‘ਚ ਤਿੰਨ ਤਲਾਕ ਤੇ ਆਰਟੀਆਈ ਸੋਧ ਬਿੱਲ ਪਾਸ ਕਰਾਉਣ ‘ਚ ਕਾਮਯਾਬ ਰਹੀ ਸੀ। ਰਾਜ ਸਭਾ ‘ਚ ਬੀਜੇਪੀ ਨੂੰ ਬਹੁਮਤ ਹਾਸਲ ਨਹੀਂ ਹੈ। ਸੂਤਰਾਂ ਦਾ ਕਹਿਣਾ ਹੈ ਕਿ ਰਾਜ ਸਭਾ ‘ਚ ਦੋ ਬਿੱਲ ਪਾਸ ਹੋਣ ਤੋਂ ਬਾਅਦ ਸਰਕਾਰ ਇਸ ਤਰ੍ਹਾਂ ਦਾ ਇੱਕ ਮਹੱਤਪੂਰਨ ਕਦਮ ਚੁੱਕਣ ਲਈ ਉਤਸ਼ਾਹਿਤ ਹੋਈ। ਇਹ ਫੈਸਲੇ ਦੇ ਐਲਾਨ ਤੋਂ ਪਹਿਲਾਂ ਸਰਕਾਰ ਨੇ ਅਮਰਨਾਥ ਯਾਤਰਾ ਰੋਕ ਸ਼ਰਧਾਲੂਆਂ ਤੇ ਸੈਲਾਨੀਆਂ ਨੂੰ ਜੰਮੂ-ਕਸ਼ਮੀਰ ਛੱਡਣ ਨੂੰ ਕਿਹਾ ਸੀ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ

Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ

Farmer Protest: ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
IPL ਨਿਲਾਮੀ 'ਚ ਜਿਸ ਭਾਰਤੀ ਖਿਡਾਰੀ ਨੂੰ ਕਿਸੇ ਨੇ ਨਹੀਂ ਖਰੀਦਿਆ, T20 'ਚ ਸਭ ਤੋਂ ਤੇਜ਼ ਸੈਂਕੜਾ ਠੋਕਣ ਵਾਲਾ ਬਣਿਆ
IPL ਨਿਲਾਮੀ 'ਚ ਜਿਸ ਭਾਰਤੀ ਖਿਡਾਰੀ ਨੂੰ ਕਿਸੇ ਨੇ ਨਹੀਂ ਖਰੀਦਿਆ, T20 'ਚ ਸਭ ਤੋਂ ਤੇਜ਼ ਸੈਂਕੜਾ ਠੋਕਣ ਵਾਲਾ ਬਣਿਆ
Advertisement
ABP Premium

ਵੀਡੀਓਜ਼

Amritpal Singh | Sukhbir Badal ਨੂੰ ਸੁਣਾਓ ਸਖ਼ਤ ਸਜ਼ਾ ਕੌਮ ਤੁਹਡੇ ਨਾਲ ਹੈ - ਤਰਸੇਮ ਸਿੰਘਕਿਸਾਨ ਆਗੂ ਜਗਜੀਤ ਡੱਲੇਵਾਲ ਦੇ ਹੱਕ 'ਚ ਆਏ MP Sarbjeet Singh Khalsa Punjab ਸਰਕਾਰ ਨੂੰ ਵੱਡਾ ਚੈਲੇਂਜ!ਰੈਪਰ ਬਾਦਸ਼ਾਹ ਦੇ ਕਲੱਬ 'ਚ ਹੋਇਆ ਧਮਾਕਾ , ਟੁੱਟ ਗਏ ਸ਼ੀਸ਼ੇਬੱਚੇ ਲਈ ਦਿਲਜੀਤ ਰੋਕਿਆ ਸ਼ੋਅ , ਦੋਸਾਂਝਵਾਲੇ ਲਈ ਵੱਧ ਗਈ ਇੱਜ਼ਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Farmer Protest: ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
IPL ਨਿਲਾਮੀ 'ਚ ਜਿਸ ਭਾਰਤੀ ਖਿਡਾਰੀ ਨੂੰ ਕਿਸੇ ਨੇ ਨਹੀਂ ਖਰੀਦਿਆ, T20 'ਚ ਸਭ ਤੋਂ ਤੇਜ਼ ਸੈਂਕੜਾ ਠੋਕਣ ਵਾਲਾ ਬਣਿਆ
IPL ਨਿਲਾਮੀ 'ਚ ਜਿਸ ਭਾਰਤੀ ਖਿਡਾਰੀ ਨੂੰ ਕਿਸੇ ਨੇ ਨਹੀਂ ਖਰੀਦਿਆ, T20 'ਚ ਸਭ ਤੋਂ ਤੇਜ਼ ਸੈਂਕੜਾ ਠੋਕਣ ਵਾਲਾ ਬਣਿਆ
1 ਦਸੰਬਰ ਤੋਂ ਮੋਬਾਈਲ 'ਚ ਨਹੀਂ ਆਉਣਗੇ OTP! Jio, Airtel, Vi ਅਤੇ BSNL ਯੂਜ਼ਰ ਜਾਣ ਲਓ ਆਹ ਨਿਯਮ

EPFO ਤੋਂ ਕਿੰਨੇ ਪੈਸੇ ਕਢਵਾਉਣ ਤੋਂ ਬਾਅਦ ਨਹੀਂ ਮਿਲਦੀ ਪੈਨਸ਼ਨ ? ਜਾਣ ਲਓ ਨਿਯਮ

Holidays in December: ਜਲਦ ਨਿਬੇੜ ਲਵੋ ਕੰਮ, ਦਸੰਬਰ ਮਹੀਨੇ 'ਚ 17 ਛੁੱਟੀਆਂ! 

Sports News: ਕ੍ਰਿਕਟ ਜਗਤ ਨੂੰ ਲੱਗਿਆ ਵੱਡਾ ਝਟਕਾ, ਅੱਜ ਦੇ ਦਿਨ ਖਿਡਾਰੀ ਦੀ ਬੱਲੇਬਾਜ਼ੀ ਕਰਦੇ ਹੋਏ ਨਿਕਲੀ ਸੀ ਜਾਨ
ਕ੍ਰਿਕਟ ਜਗਤ ਨੂੰ ਲੱਗਿਆ ਵੱਡਾ ਝਟਕਾ, ਅੱਜ ਦੇ ਦਿਨ ਖਿਡਾਰੀ ਦੀ ਬੱਲੇਬਾਜ਼ੀ ਕਰਦੇ ਹੋਏ ਨਿਕਲੀ ਸੀ ਜਾਨ
Embed widget