ਪੜਚੋਲ ਕਰੋ

ਵਿੱਤ ਮੰਤਰੀ ਅਰੁਣ ਜੇਤਲੀ ਨੂੰ ਕੈਂਸਰ, ਨਹੀਂ ਪੇਸ਼ ਕਰ ਪਾਉਣਗੇ ਆਖਰੀ ਬਜਟ

ਨਵੀਂ ਦਿੱਲੀ: ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ ਨੂੰ ਸਾਫਟ ਟਿਸ਼ੂ ਸਰਕੋਮਾ ਨਾਂ ਦਾ ਅਜੀਬ ਕਿਸਮ ਦਾ ਕੈਂਸਰ ਹੈ। ਇਸ ਦੇ ਇਲਾਜ ਲਈ ਉਹ ਅਮਰੀਕਾ ਗਏ ਹਨ। ਜੇਤਲੀ ਨੂੰ ਅਜਿਹੇ ਸਮੇਂ ਇਸ ਦਾ ਇਲਾਜ ਕਰਵਾਉਣਾ ਪੈ ਰਿਹਾ ਹੈ, ਜਦੋਂ ਵਿੱਤ ਮੰਤਰਾਲੇ ‘ਚ ਆਖਰੀ ਬਜਟ ਪੇਸ਼ ਕਰਨ ਦੀਆਂ ਤਿਆਰੀਆਂ ਜ਼ੋਰਾਂ ‘ਤੇ ਚੱਲ ਰਹੀਆਂ ਹਨ। ਇਹ ਬਜਟ ਮੋਦੀ ਸਰਕਾਰ ਦੇ ਕਰਜਕਾਲ ਦਾ ਆਖਰੀ ਬਜਟ ਹੈ। ਸੁਤਰਾਂ ਮੁਤਾਬਕ ਜੇਤਲੀ ਇੱਕ ਫਰਵਰੀ ਨੂੰ ਆਉਣ ਵਾਲੇ ਬਜਟ ਨੂੰ ਪੇਸ਼ ਨਹੀਂ ਕਰ ਪਾਉਣਗੇ। 66 ਸਾਲਾ ਜੇਟਲੀ ਪਿਛਲੇ ਸਾਲ 14 ਮਈ ਨੂੰ ਏਮਜ਼ ‘ਚ ਗੁਰਦਾ ਟ੍ਰਾਂਸਪਲਾਂਟ ਲਈ ਦਾਖਲ ਹੋਏ ਸੀ। ਹੁਣ ਉਹ ਅਮਰੀਕਾ ਵਿੱਚ ਕੈਂਸਰ ਦੇ ਇਲਾਜ ਲਈ ਗਏ ਹਨ ਜਿੱਥੋਂ ਉਨ੍ਹਾਂ ਦੀ ਵਾਪਸੀ ਦੀ ਤਾਰੀਖ ਤੈਅ ਨਹੀਂ। ਸਤੰਬਰ 2014 ‘ਚ ਜੇਟਲੀ ਦੀ ਬੈਰੀਓਟ੍ਰਿਕ ਸਰਜ਼ਰੀ ਹੋਈ ਸੀ। ਉਧਰ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਤੇ ਹੋਰ ਕਈ ਨੇਤਾਵਾਂ ਨੇ ਜੇਤਲੀ ਦੇ ਠੀਕ ਹੋ ਕੇ ਵਾਪਸ ਆਉਣ ਦੀ ਕਾਮਨਾ ਕੀਤੀ ਹੈ। ਜੇਕਰ ਬਜਟ ਦੀ ਗੱਲ ਕਰੀਏ ਤਾਂ ਆਖਰੀ  ਬਜਟ ‘ਚ ਸਰਕਾਰ ਕਰਜ਼ਇਆਂ ਤੇ ਕਿਸਾਨਾਂ ਨੂੰ ਖੁਸ਼ ਕਰਨ ਲਈ ਕੋਈ ਵੱਡਾ ਕਦਮ ਚੁੱਕ ਸਕਦੀ ਹੈ।

ਟਾਪ ਹੈਡਲਾਈਨ

Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...

ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

Embed widget