ਪੜਚੋਲ ਕਰੋ

ਦਰਦ-ਏ-ਨੋਟ : ATMs ਪੂਰੀ ਤਰ੍ਹਾਂ ਚਾਲੂ ਹੋਣ 'ਚ ਲੱਗੇਗਾ ਹੋਰ ਸਮਾਂ

ਨਵੀਂ ਦਿੱਲੀ :500 ਤੇ 1000 ਰੁਪਏ ਦੇ ਨੋਟ ਬੰਦ ਕੀਤੇ ਜਾਣ ਤੋਂ ਪੈਦਾ ਹੋਈ ਅਫ਼ਰਾ-ਤਫ਼ਰੀ ਦੌਰਾਨ ਅੱਜ ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ ਨੇ ਕਿਹਾ ਕਿ ਨੋਟ ਬੰਦੀ ਦਾ ਫ਼ੈਸਲਾ ਵੱਡਾ ਅਪ੍ਰੇਸ਼ਨ ਹੈ। ਉਨ੍ਹਾਂ ਕਿਹਾ ਕਿ ਹਾਲਾਤ ਨੂੰ ਆਮ ਵਾਂਗ ਹੋਣ 'ਚ ਸਮਾਂ ਲੱਗੇਗਾ। ਮੁਸ਼ਕਲ ਦਿਨਾਂ ਦੇ ਸੰਕੇਤ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਏ.ਟੀ.ਐਮ.ਦੀ ਵਿਵਸਥਾ ਠੀਕ ਹੋਣ 'ਚ 2ਤੋਂ 3 ਹਫ਼ਤੇ ਦਾ ਸਮਾਂ ਲੱਗ ਸਕਦਾ ਹੈ। ਜੇਤਲੀ ਨੇ ਕਿਹਾ ਕਿ ਮੁਸ਼ਕਲ ਝੱਲ ਕੇ ਵੀ ਲੋਕ ਇਸ 'ਚ ਸਾਥ ਦੇ ਰਹੇ ਹਨ। ਜੇਤਲੀ ਨੇ ਆਖਿਆ ਕਿ ATMs ਨੂੰ ਪਹਿਲਾਂ ਤੋਂ ਠੀਕ ਨਹੀਂ ਕੀਤਾ ਜਾ ਸਕਦਾ ਕਿਉਂਕਿ ਇਸ ਨਾਲ ਨੋਟ ਬੰਦ ਕਰਨ ਦਾ ਫ਼ੈਸਲਾ ਗੁਪਤ ਨਹੀਂ ਰਹਿਣਾ ਸੀ। ਉਨ੍ਹਾਂ ਆਖਿਆ ਕਿ ਸਰਕਾਰ ਦੇ ਫ਼ੈਸਲੇ ਨਾਲ ਕੁੱਝ ਲੋਕਾਂ ਨੂੰ ਪ੍ਰੇਸ਼ਾਨੀਆਂ ਜ਼ਰੂਰ ਹੋ ਰਹੀਆਂ ਹਨ। ਪਰ ਸਖ਼ਤ ਫ਼ੈਸਲਿਆਂ ਦੌਰਾਨ ਅਕਸਰ ਅਜਿਹਾ ਹੁੰਦਾ ਹੈ। ਰਿਜ਼ਰਵ ਬੈਂਕ ਦੇ ਅਨੁਸਾਰ ਦੇਸ਼ ਵਿੱਚ 201861 ਹਨ। ਉਨ੍ਹਾਂ ਆਖਿਆ ਕਿ ਇੰਨੇ ਜ਼ਿਆਦਾ ਮਸ਼ੀਨਾਂ ਨੂੰ ਪਹਿਲਾਂ ਤੋਂ ਠੀਕ ਨਹੀਂ ਕੀਤਾ ਜਾ ਸਕਦਾ ਸੀ ਕਿਉਂਕਿ ਇਸ ਵਿੱਚ ਹਜ਼ਾਰਾਂ ਲੋਕਾਂ ਦੀ ਜ਼ਰੂਰਤ ਪੈਣੀ ਸੀ ਜੋ ਕਿ ਸੰਭਵ ਨਹੀਂ ਸੀ। ਜੇਤਲੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ 30 ਦਸੰਬਰ ਤੱਕ ਪੈਸਾ ਜਮ੍ਹਾ ਕਰਵਾਉਣ। ਇਸ ਦੇ ਨਾਲ ਹੀ ਵਿੱਤ ਮੰਤਰੀ ਨੇ 2000 ਰੁਪਏ ਦੇ ਨੋਟਾਂ ਵਿੱਚ ਚਿੱਪ ਹੋਣ ਦੀ ਗੱਲ ਨੂੰ ਅਫ਼ਵਾਹ ਦੱਸਿਆ। ਵਿੱਤ ਮੰਤਰੀ ਨੇ ਬੈਂਕ ਕਰਮੀਆਂ ਨੂੰ ਸੀਨੀਅਰ ਸਿਟੀਜ਼ਨ ਦਾ ਵਿਸ਼ੇਸ਼ ਖ਼ਿਆਲ ਰੱਖਣ ਦੀ ਅਪੀਲ ਵੀ ਕੀਤੀ।

ਟਾਪ ਹੈਡਲਾਈਨ

ਸੁਪਰੀਮ ਕੋਰਟ ਨੇ ਮਨਮੋਹਨ ਸਿੰਘ ਖ਼ਿਲਾਫ਼ ਕਾਰਵਾਈ ਕੀਤੀ ਖ਼ਤਮ, ਦੋ ਸਾਲ ਬਾਅਦ ਮਿਲੀ ਰਾਹਤ

Police Transfer News: ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪ੍ਰਧਾਨ ਮੰਤਰੀ ਮੋਦੀ ਦੇ Insta ਵੀਡੀਓ 'ਤੇ ਅਭਿਜੀਤ ਦੀਪਕ ਦਾ ਨਿਸ਼ਾਨਾ

UP News: 'ਦੋਵੇਂ ਜੀਜਿਆਂ ਨਾਲ ਸਨ ਪਤਨੀ ਦੇ ਨਾਜਾਇਜ਼ ਸਬੰਧ', ਰੋਕਿਆ ਤਾਂ ਪਤੀ ਦੇ ਖਾਣੇ 'ਚ ਮਿਲਾਇਆ ਜ਼ਹਿਰ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfer News: ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ

ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ

ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ

ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ

ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ

ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ

ਅੱਜ ਫਿਰ ਪੰਜਾਬ ਰਹੇਗਾ ਬੰਦ, ਲੁਧਿਆਣਾ ਸਣੇ ਇਨ੍ਹਾਂ ਸ਼ਹਿਰਾਂ 'ਚ ਆਹ ਚੀਜ਼ਾਂ ਰਹਿਣਗੀਆਂ ਬੰਦ; ਜਾਣੋ ਕੀ-ਕੀ ਖੁੱਲ੍ਹਿਆ ਰਹੇਗਾ

Embed widget