ਪੜਚੋਲ ਕਰੋ

Arvind Kejriwal: ਜ਼ਮਾਨਤ 'ਤੇ ਲਗਾਈ ਰੋਕ ਨੂੰ ਲੈ ਕੇ ਸੁਪਰੀਮ ਕੋਰਟ ਪਹੁੰਚੇ ਅਰਵਿੰਦ ਕੇਜਰੀਵਾਲ

Arvind Kejriwal: ਦਿੱਲੀ ਸ਼ਰਾਬ ਨੀਤੀ ਮਾਮਲੇ 'ਚ ਜੇਲ 'ਚ ਬੰਦ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਐਤਵਾਰ ਯਾਨੀਕਿ ਅੱਜ 23 ਜੂਨ ਨੂੰ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕੀਤੀ ਹੈ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਹਾਈ ਕੋਰਟ ਵੱਲੋਂ ਜ਼ਮਾਨਤ 'ਤੇ

Arvind Kejriwal News: ਦਿੱਲੀ ਸ਼ਰਾਬ ਨੀਤੀ ਮਾਮਲੇ 'ਚ ਜੇਲ 'ਚ ਬੰਦ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਐਤਵਾਰ ਯਾਨੀਕਿ ਅੱਜ 23 ਜੂਨ ਨੂੰ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕੀਤੀ ਹੈ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਹਾਈ ਕੋਰਟ ਵੱਲੋਂ ਜ਼ਮਾਨਤ 'ਤੇ ਲਗਾਈ ਰੋਕ ਨੂੰ ਲੈ ਕੇ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਹੈ। ਕੇਜਰੀਵਾਲ ਦੇ ਵਕੀਲਾਂ ਨੇ ਭਲਕੇ ਯਾਨੀ ਸੋਮਵਾਰ ਸਵੇਰੇ ਸੁਣਵਾਈ ਲਈ ਅਪੀਲ ਕੀਤੀ ਹੈ।

ਰਾਉਸ ਐਵੇਨਿਊ ਕੋਰਟ ਨੇ ਕੇਜਰੀਵਾਲ ਨੂੰ ਜ਼ਮਾਨਤ ਦੇ ਦਿੱਤੀ ਸੀ

ਇਸ ਤੋਂ ਪਹਿਲਾਂ, ਆਮ ਆਦਮੀ ਪਾਰਟੀ (AAP) ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ 20 ਜੂਨ ਨੂੰ ਰੂਜ਼ ਐਵੇਨਿਊ ਅਦਾਲਤ ਨੇ 1 ਲੱਖ ਰੁਪਏ ਦੇ ਮੁਚਲਕੇ 'ਤੇ ਜ਼ਮਾਨਤ ਦਿੱਤੀ ਸੀ। ਅਦਾਲਤ ਨੇ ਕੇਜਰੀਵਾਲ ਨੂੰ ਜ਼ਮਾਨਤ ਦੇਣ ਤੋਂ ਪਹਿਲਾਂ ਕੁਝ ਸ਼ਰਤਾਂ ਵੀ ਲਗਾਈਆਂ ਸਨ। ਜੱਜ ਨੇ ਕੇਜਰੀਵਾਲ ਨੂੰ ਜਾਂਚ ਵਿਚ ਰੁਕਾਵਟ ਨਾ ਪਾਉਣ ਜਾਂ ਗਵਾਹਾਂ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਨਾ ਕਰਨ ਦਾ ਨਿਰਦੇਸ਼ ਦਿੱਤਾ ਸੀ।

ਹਾਈਕੋਰਟ ਨੇ ਕੇਜਰੀਵਾਲ ਦੀ ਜ਼ਮਾਨਤ 'ਤੇ ਰੋਕ ਲਗਾ ਦਿੱਤੀ ਹੈ

ਇਸ ਤੋਂ ਬਾਅਦ ਐਨਫੋਰਸਮੈਂਟ ਡਾਇਰੈਕਟੋਰੇਟ (ED) ਨੇ 21 ਜੂਨ ਨੂੰ ਦਿੱਲੀ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਦਿੱਤੀ ਗਈ ਜ਼ਮਾਨਤ ਨੂੰ ਚੁਣੌਤੀ ਦਿੱਤੀ ਸੀ, ਜਿਸ ਤੋਂ ਬਾਅਦ ਹਾਈ ਕੋਰਟ ਨੇ ਕੇਜਰੀਵਾਲ ਨੂੰ ਜ਼ਮਾਨਤ ਦੇਣ ਦੇ ਹੁਕਮਾਂ 'ਤੇ ਅੰਤਰਿਮ ਰੋਕ ਲਗਾ ਦਿੱਤੀ ਸੀ

ਹਾਈ ਕੋਰਟ ਦੇ ਹੁਕਮਾਂ ਤੱਕ ਜ਼ਮਾਨਤ 'ਤੇ ਰੋਕ

ਜਸਟਿਸ ਸੁਧੀਰ ਕੁਮਾਰ ਜੈਨ ਦੀ ਵਕੇਸ਼ਨ ਬੈਂਚ ਨੇ ਕਿਹਾ ਸੀ ਕਿ ਹਾਈ ਕੋਰਟ ਦੇ ਹੁਕਮਾਂ ਤੱਕ ਕੇਜਰੀਵਾਲ ਦੀ ਜ਼ਮਾਨਤ 'ਤੇ ਰੋਕ ਰਹੇਗੀ। ਅਦਾਲਤ ਨੇ ਕਿਹਾ ਕਿ ਉਹ ਹੁਕਮ ਨੂੰ 2-3 ਦਿਨਾਂ ਲਈ ਰਾਖਵਾਂ ਰੱਖ ਰਹੀ ਹੈ, ਕਿਉਂਕਿ ਉਹ ਪੂਰੇ ਮਾਮਲੇ ਦਾ ਰਿਕਾਰਡ ਦੇਖਣਾ ਚਾਹੁੰਦੀ ਹੈ। ਈਡੀ ਵੱਲੋਂ ਪੇਸ਼ ਹੋਏ ਐਸਵੀ ਰਾਜੂ ਨੇ ਹਾਈ ਕੋਰਟ ਵਿੱਚ ਹੇਠਲੀ ਅਦਾਲਤ ਦੇ ਹੁਕਮਾਂ ’ਤੇ ਰੋਕ ਲਾਉਣ ਦੀ ਬੇਨਤੀ ਕਰਦਿਆਂ ਦਲੀਲ ਦਿੱਤੀ ਕਿ ਈਡੀ ਨੂੰ ਆਪਣਾ ਪੱਖ ਪੇਸ਼ ਕਰਨ ਦਾ ਢੁੱਕਵਾਂ ਮੌਕਾ ਨਹੀਂ ਦਿੱਤਾ ਗਿਆ।

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਤਰਫੋਂ ਪੇਸ਼ ਹੋਏ ਸੀਨੀਅਰ ਵਕੀਲ ਅਭਿਸ਼ੇਕ ਮਨੂ ਸਿੰਘਵੀ ਨੇ ਹਾਈਕੋਰਟ 'ਚ ਕਿਹਾ ਸੀ ਕਿ ਈਡੀ ਦੇ ਵਕੀਲ ਵੱਲੋਂ ਲਗਾਏ ਗਏ ਦੋਸ਼ ਸਪੱਸ਼ਟ ਤੌਰ 'ਤੇ ਝੂਠੇ ਹਨ। ਉਨ੍ਹਾਂ ਨੇ ਕਿਹਾ, ਉਨ੍ਹਾਂ ਨੇ ਦਲੀਲ ਦਿੱਤੀ ਸੀ ਕਿ ਜ਼ਮਾਨਤ ਦੇ ਹੁਕਮਾਂ 'ਤੇ ਅੰਤ੍ਰਿਮ ਰੋਕ ਅੱਤਵਾਦੀਆਂ ਆਦਿ ਨਾਲ ਸੰਬੰਧਤ ਮਾਮਲਿਆਂ ਵਿਚ ਲਗਾਈ ਜਾਂਦੀ ਹੈ, ਜੋ ਖਤਰਨਾਕ ਹਨ ਜਾਂ ਜ਼ਮਾਨਤ ਮਿਲਣ ਤੋਂ ਬਾਅਦ ਭੱਜਣ ਦੀ ਸੰਭਾਵਨਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Insurance Claim ਲਈ ਪਤਨੀ ਦੀ ਕਰ ਦਿੱਤੀ ਹੱਤਿਆ, ਪਤੀ ਸਮੇਤ 4 ਗ੍ਰਿਫ਼ਤਾਰ ,  ਢਾਈ ਸਾਲ ਪਹਿਲਾਂ ਹੋਇਆ ਸੀ ਲਵ ਮੈਰਿਜ
Insurance Claim ਲਈ ਪਤਨੀ ਦੀ ਕਰ ਦਿੱਤੀ ਹੱਤਿਆ, ਪਤੀ ਸਮੇਤ 4 ਗ੍ਰਿਫ਼ਤਾਰ ,  ਢਾਈ ਸਾਲ ਪਹਿਲਾਂ ਹੋਇਆ ਸੀ ਲਵ ਮੈਰਿਜ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
17 ਸੂਬਿਆਂ 'ਚ ਭਾਰੀ ਮੀਂਹ ਦਾ ਅਲਰਟ, IMD ਦਾ ਅਲਰਟ,ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਕਿਵੇਂ ਦਾ ਰਹੇਗਾ ਮੌਸਮ
17 ਸੂਬਿਆਂ 'ਚ ਭਾਰੀ ਮੀਂਹ ਦਾ ਅਲਰਟ, IMD ਦਾ ਅਲਰਟ,ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਕਿਵੇਂ ਦਾ ਰਹੇਗਾ ਮੌਸਮ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
Embed widget