ਪੜਚੋਲ ਕਰੋ

Arvind Kejriwal Bail: ਅਰਵਿੰਦ ਕੇਜਰੀਵਾਲ ਨੂੰ ਲੱਗਿਆ ਵੱਡਾ ਝਟਕਾ, ਦਿੱਲੀ ਹਾਈਕੋਰਟ ਨੇ ਜਮਾਨਤ 'ਤੇ ਲਾਈ ਰੋਕ

Arvind Kejriwal Bail: ਦਿੱਲੀ ਸ਼ਰਾਬ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ 'ਚ ਦਿੱਲੀ ਹਾਈਕੋਰਟ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਹੇਠਲੀ ਅਦਾਲਤ ਤੋਂ ਮਿਲੀ ਜ਼ਮਾਨਤ 'ਤੇ ਰੋਕ ਲਗਾ ਦਿੱਤੀ ਹੈ।

Arvind Kejriwal Bail: ਦਿੱਲੀ ਸ਼ਰਾਬ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ 'ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਝਟਕਾ ਲੱਗਿਆ ਹੈ। ਕੇਜਰੀਵਾਲ ਦੀ ਜ਼ਮਾਨਤ ਪਟੀਸ਼ਨ 'ਤੇ ਦਿੱਲੀ ਹਾਈਕੋਰਟ ਨੇ ਕਿਹਾ ਕਿ ਸੁਣਵਾਈ ਤੱਕ ਹੇਠਲੀ ਅਦਾਲਤ ਦੇ ਹੁਕਮ 'ਤੇ ਰੋਕ ਰਹੇਗੀ। ਯਾਨੀ ਕੇਜਰੀਵਾਲ ਉਦੋਂ ਤੱਕ ਤਿਹਾੜ ਜੇਲ੍ਹ ਤੋਂ ਰਿਹਾਅ ਨਹੀਂ ਹੋਣਗੇ, ਜਦੋਂ ਤੱਕ ਹਾਈਕੋਰਟ ਮਾਮਲੇ ਦੀ ਸੁਣਵਾਈ ਨਹੀਂ ਕਰ ਲੈਂਦਾ।

ਦਿੱਲੀ ਹਾਈਕੋਰਟ ਨੇ ਅਰਵਿੰਦ ਕੇਜਰੀਵਾਲ ਨੂੰ ਮਿਲੀ ਜ਼ਮਾਨਤ ਵਿਰੁੱਧ ਈਡੀ ਦੀ ਪਟੀਸ਼ਨ 'ਤੇ ਤੁਰੰਤ ਸੁਣਵਾਈ ਦੀ ਇਜਾਜ਼ਤ ਦੇ ਦਿੱਤੀ ਹੈ। ਹਾਈਕੋਰਟ ਨੇ ਕਿਹਾ, "ਜਦੋਂ ਤੱਕ ਅਸੀਂ ਮਾਮਲੇ ਦੀ ਸੁਣਵਾਈ ਨਹੀਂ ਕਰ ਲੈਂਦੇ, ਉਦੋਂ ਤੱਕ ਹੇਠਲੀ ਅਦਾਲਤ ਦਾ ਹੁਕਮ ਪ੍ਰਭਾਵੀ ਨਹੀਂ ਹੋਵੇਗਾ।"

ਇਹ ਵੀ ਪੜ੍ਹੋ: International Yoga Day 2024: PM ਮੋਦੀ ਦੇ ਯੋਗ ਦੀਆਂ ਤਸਵੀਰਾਂ ਆਈਆਂ ਸਾਹਮਣੇ, ਡਲ ਝੀਲ ਦੇ ਕਿਨਾਰੇ ਕੀਤਾ ਯੋਗਾ

ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਦਿਆਂ ਹੋਇਆਂ ਈਡੀ ਨੇ ਦਲੀਲ ਦਿੱਤੀ ਕਿ ਸਾਨੂੰ ਹੇਠਲੀ ਅਦਾਲਤ ਵਿੱਚ ਆਪਣੇ ਵਿਚਾਰ ਪੇਸ਼ ਕਰਨ ਦਾ ਮੌਕਾ ਨਹੀਂ ਮਿਲਿਆ। ਇਸ ਦੇ ਜਵਾਬ ਵਿੱਚ ਕੇਜਰੀਵਾਲ ਦੇ ਵਕੀਲ ਨੇ ਕਿਹਾ ਕਿ ਅਜਿਹਾ ਕਹਿਣਾ ਸਹੀ ਨਹੀਂ ਹੈ। ਵੀਰਵਾਰ (20 ਜੂਨ, 2024) ਨੂੰ ਹੇਠਲੀ ਅਦਾਲਤ ਨੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਆਬਕਾਰੀ ਨੀਤੀ ਨਾਲ ਸਬੰਧਤ ਮਾਮਲੇ ਵਿੱਚ ਜ਼ਮਾਨਤ ਦੇ ਦਿੱਤੀ ਸੀ। ਅਜਿਹੇ 'ਚ ਕੇਜਰੀਵਾਲ ਸ਼ੁੱਕਰਵਾਰ (21 ਜੂਨ 2024) ਨੂੰ ਤਿਹਾੜ ਜੇਲ 'ਚੋਂ ਬਾਹਰ ਆ ਸਕਦੇ ਸਨ ਪਰ ਹਾਈ ਕੋਰਟ ਨੇ ਇਸ 'ਤੇ ਰੋਕ ਲਗਾ ਦਿੱਤੀ ਹੈ।

ਈਡੀ ਨੇ ਵੀਰਵਾਰ ਨੂੰ ਅਦਾਲਤ ਵਿੱਚ ਦਲੀਲ ਦਿੱਤੀ ਸੀ ਕਿ ਕੇਜਰੀਵਾਲ ਅਪਰਾਧ ਦੀ ਕਥਿਤ ਕਮਾਈ ਅਤੇ ਸਹਿ-ਦੋਸ਼ੀਆਂ ਨਾਲ ਜੁੜੇ ਹੋਏ ਹਨ। ਕੇਜਰੀਵਾਲ ਦੇ ਵਕੀਲ ਨੇ ਕਿਹਾ ਸੀ ਕਿ ਕੇਂਦਰੀ ਜਾਂਚ ਏਜੰਸੀ ਕੋਲ ਇਸ ਸਬੰਧੀ ਕੋਈ ਸਬੂਤ ਨਹੀਂ ਹੈ। ਅਜਿਹੇ 'ਚ ਜ਼ਮਾਨਤ ਦਿੱਤੀ ਜਾਣੀ ਚਾਹੀਦੀ ਹੈ।

ਇਹ ਵੀ ਪੜ੍ਹੋ: Lok Sabha Elections 2024 : ਵੋਟਿੰਗ ਮਸ਼ੀਨਾਂ 'ਚ ਗੜਬੜੀ? ਚੋਣ ਕਮਿਸ਼ਨ ਦਾ ਵੱਡਾ ਫੈਸਲਾ, ਈਵੀਐਮਜ਼ ਦੀ ਹੋਵੇਗੀ ਜਾਂਚ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਮਣੀਪੁਰ 'ਚ ਹਿੰ*ਸਾ ਤੋਂ ਬਾਅਦ 2 ਜ਼ਿਲਿਆਂ 'ਚ ਕ*ਰਫਿਊ, 7 ਜ਼ਿਲਿਆਂ 'ਚ ਇੰਟਰਨੈੱਟ 'ਤੇ ਪਾਬੰਦੀ

ਸਪਨਾ ਚੌਧਰੀ ਦੂਜੀ ਵਾਰ ਬਣੀ ਮਾਂ, ਪੰਜਾਬੀ ਗਾਇਕ ਬੱਬੂ ਮਾਨ ਨੇ ਰੱਖਿਆ ਨਵਜੰਮੇ ਬੱਚੇ ਨਾਂਅ, ਦੇਖੋ ਤਸਵੀਰਾਂ

ਭਾਰਤ ਆਵੇਗੀ ਚੈਂਪੀਅਨ ਟਰਾਫ਼ੀ, ICC ਨੇ ਜਾਰੀ ਕੀਤਾ ਨਵਾਂ ਸ਼ਡਿਊਲ, ਪਾਕਿਸਤਾਨ ਦਾ ਕੱਟਿਆ ਗਿਆ ਪੱਤਾ !

Punjab News: ਫਾਜ਼ਿਲਕਾ ਤੋਂ ਫੜਿਆ ਗਿਆ ਬਾਬਾ ਸਿੱਦੀਕੀ ਕਤਲ ਕੇਸ ਦਾ ਭਗੌੜਾ, DGP ਨੇ ਕਿਹਾ- ਲਾਰੈਂਸ ਬਿਸ਼ਨਈ ਦਾ ਹੈ ਸਾਥੀ, ਪੇਸ਼ ਕੀਤੇ ਸਬੂਤ

ABP Premium

ਵੀਡੀਓਜ਼

Sukhbir Badal  ਦੇ ਅਸਤੀਫ਼ੇ ਤੋਂ ਬਾਅਦ ਬਾਗ਼ੀ ਧੜੇ ਦੀ ਵੱਡੀ ਮੰਗ | Abp SanjhaPension | ਪੈਨਸ਼ਨਰਾਂ ਲਈ ਸਰਕਾਰ ਦਾ ਵੱਡਾ ਫ਼ੈਸਲਾ, ਸਾਢੇ ਛੇ ਲੱਖ ਤੋਂ ਵੱਧ ਪੈਨਸ਼ਨਰਾ ਨੂੰ ਹੋਵੇਗਾ ਫ਼ਾਇਦਾ |Abp Sanjhaਗੁਰਦਾਸ ਮਾਨ ਨੇ ਪੱਟਿਆ ਮੇਰਾ ਘਰ : ਯੋਗਰਾਜ ਸਿੰਘ , ਮੇਰਾ ਕੋਈ ਦੋਸਤ ਨਹੀਂਮਾਸੀ ਬਣੀ ਨੀਰੂ ਬਾਜਵਾ , ਰੁਬੀਨਾ ਬਾਜਵਾ ਦੇ ਹੋਇਆ ਮੁੰਡਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮਣੀਪੁਰ 'ਚ ਹਿੰ*ਸਾ ਤੋਂ ਬਾਅਦ 2 ਜ਼ਿਲਿਆਂ 'ਚ ਕ*ਰਫਿਊ, 7 ਜ਼ਿਲਿਆਂ 'ਚ ਇੰਟਰਨੈੱਟ 'ਤੇ ਪਾਬੰਦੀ
ਮਣੀਪੁਰ 'ਚ ਹਿੰ*ਸਾ ਤੋਂ ਬਾਅਦ 2 ਜ਼ਿਲਿਆਂ 'ਚ ਕ*ਰਫਿਊ, 7 ਜ਼ਿਲਿਆਂ 'ਚ ਇੰਟਰਨੈੱਟ 'ਤੇ ਪਾਬੰਦੀ
ਸਪਨਾ ਚੌਧਰੀ ਦੂਜੀ ਵਾਰ ਬਣੀ ਮਾਂ, ਪੰਜਾਬੀ ਗਾਇਕ ਬੱਬੂ ਮਾਨ ਨੇ ਰੱਖਿਆ ਨਵਜੰਮੇ ਬੱਚੇ ਨਾਂਅ, ਦੇਖੋ ਤਸਵੀਰਾਂ
ਸਪਨਾ ਚੌਧਰੀ ਦੂਜੀ ਵਾਰ ਬਣੀ ਮਾਂ, ਪੰਜਾਬੀ ਗਾਇਕ ਬੱਬੂ ਮਾਨ ਨੇ ਰੱਖਿਆ ਨਵਜੰਮੇ ਬੱਚੇ ਨਾਂਅ, ਦੇਖੋ ਤਸਵੀਰਾਂ
ਭਾਰਤ ਆਵੇਗੀ ਚੈਂਪੀਅਨ ਟਰਾਫ਼ੀ, ICC ਨੇ ਜਾਰੀ ਕੀਤਾ ਨਵਾਂ ਸ਼ਡਿਊਲ, ਪਾਕਿਸਤਾਨ ਦਾ ਕੱਟਿਆ ਗਿਆ ਪੱਤਾ !
ਭਾਰਤ ਆਵੇਗੀ ਚੈਂਪੀਅਨ ਟਰਾਫ਼ੀ, ICC ਨੇ ਜਾਰੀ ਕੀਤਾ ਨਵਾਂ ਸ਼ਡਿਊਲ, ਪਾਕਿਸਤਾਨ ਦਾ ਕੱਟਿਆ ਗਿਆ ਪੱਤਾ !
Punjab News: ਫਾਜ਼ਿਲਕਾ ਤੋਂ ਫੜਿਆ ਗਿਆ ਬਾਬਾ ਸਿੱਦੀਕੀ ਕਤਲ ਕੇਸ ਦਾ ਭਗੌੜਾ, DGP ਨੇ ਕਿਹਾ- ਲਾਰੈਂਸ ਬਿਸ਼ਨਈ ਦਾ ਹੈ ਸਾਥੀ, ਪੇਸ਼ ਕੀਤੇ ਸਬੂਤ
Punjab News: ਫਾਜ਼ਿਲਕਾ ਤੋਂ ਫੜਿਆ ਗਿਆ ਬਾਬਾ ਸਿੱਦੀਕੀ ਕਤਲ ਕੇਸ ਦਾ ਭਗੌੜਾ, DGP ਨੇ ਕਿਹਾ- ਲਾਰੈਂਸ ਬਿਸ਼ਨਈ ਦਾ ਹੈ ਸਾਥੀ, ਪੇਸ਼ ਕੀਤੇ ਸਬੂਤ
ਸੁਖਬੀਰ ਬਾਦਲ ਨੇ ਤਾਂ ਦੇ ਦਿੱਤਾ ਅਸਤੀਫ਼ਾ ਤਾਂ ਹੁਣ ਜਥੇਦਾਰ ਹਰਪ੍ਰੀਤ ਸਿੰਘ ਨੂੰ ਬਣਾ ਦਿਓ ਨਵਾਂ ਪ੍ਰਧਾਨ, ਵਲਟੋਹਾ ਨੇ ਮੁੜ ਸਾਧਿਆ ਨਿਸ਼ਾਨਾ

ਸਰਕਾਰਾਂ ਤੋਂ ਅੱਕੇ ਕਿਸਾਨਾਂ ਦਿੱਤੀ ਚੇਤਾਵਨੀ, ਕਿਹਾ-ਮੰਗਾਂ ਨਾ ਮੰਨੀਆਂ ਤਾਂ 26 ਨਵੰਬਰ ਤੋਂ ਸ਼ੁਰੂ ਕਰਾਂਗੇ ਮਰਨ ਵਰਤ, ਜਾਣੋ ਪੂਰਾ ਮਾਮਲਾ

ਮੁਹਾਲੀ 'ਚ ਏਅਰਪੋਰਟ ਰੋਡ 'ਤੇ ਖਾਲਿਸਤਾਨੀ ਨਾਅਰੇ, ਪਨੂੰ ਨੇ ਵੀਡੀਓ ਜਾਰੀ ਕਰਕੇ ਏਅਰਪੋਰਟ ਬੰਦ ਕਰਨ ਦੀ ਦਿੱਤੀ ਧਮਕੀ

ਅੱਜ ਮੀਡੀਆ ਦੇ ਰੂਬਰੂ ਹੋਣਗੇ ਕਿਸਾਨ, ਕਰ ਸਕਦੇ ਵੱਡਾ ਐਲਾਨ, ਭਾਜਪਾ 'ਤੇ ਲਾਏ ਗੰਭੀਰ ਦੋਸ਼

Embed widget