ਪੜਚੋਲ ਕਰੋ

Arvind Kejriwal: ਤਿਹਾੜ 'ਚ ਹੀ ਰਹਿਣਗੇ CM ਕੇਜਰੀਵਾਲ, ਸੁਪਰੀਮ ਕੋਰਟ ਤੋਂ ਨਹੀਂ ਮਿਲੀ ਰਾਹਤ, 9 ਮਈ ਨੂੰ ਹੋਵੇਗੀ ਅਗਲੀ ਸੁਣਵਾਈ

Arvind Kejriwal: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ED ਨੇ 21 ਮਾਰਚ ਨੂੰ ਦਿੱਲੀ ਸ਼ਰਾਬ ਨੀਤੀ ਨਾਲ ਸਬੰਧਤ ਇੱਕ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ ਅਤੇ ਉਨ੍ਹਾਂ ਨੇ ਇਸ ਵਿਰੁੱਧ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਸੀ।

Arvind Kejriwal News: ਦਿੱਲੀ ਦੀ ਸ਼ਰਾਬ ਨੀਤੀ ਨਾਲ ਜੁੜੇ ਇੱਕ ਮਾਮਲੇ ਵਿੱਚ ਗ੍ਰਿਫ਼ਤਾਰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮੰਗਲਵਾਰ ਯਾਨੀ 7 ਮਈ 2024 ਨੂੰ ਵੀ ਸੁਪਰੀਮ ਕੋਰਟ ਤੋਂ ਰਾਹਤ ਨਹੀਂ ਮਿਲੀ ਹੈ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 9 ਮਈ ਨੂੰ ਹੋਵੇਗੀ। ਅਦਾਲਤ ਨੇ ਇਹ ਸਪੱਸ਼ਟ ਨਹੀਂ ਕੀਤਾ ਹੈ ਕਿ ਅੰਤ੍ਰਿਮ ਜ਼ਮਾਨਤ 'ਤੇ ਫੈਸਲਾ ਕਦੋਂ ਆਵੇਗਾ।

ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਦੀਪਾਂਕਰ ਦੱਤਾ ਦੀ ਬੈਂਚ ਨੇ ਮਾਮਲੇ ਦੀ ਸੁਣਵਾਈ ਦੌਰਾਨ ਈਡੀ ਤੋਂ ਕਈ ਸਵਾਲ ਵੀ ਪੁੱਛੇ। ਜੱਜਾਂ ਨੇ ਈਡੀ ਵੱਲੋਂ ਪੇਸ਼ ਹੋਏ ਐਡੀਸ਼ਨਲ ਸਾਲਿਸਿਟਰ ਜਨਰਲ ਐਸਵੀ ਰਾਜੂ ਨੂੰ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਗ੍ਰਿਫ਼ਤਾਰੀ ਤੋਂ ਪਹਿਲਾਂ ਅਤੇ ਬਾਅਦ ਵਿੱਚ ਕੇਸ ਦੀਆਂ ਫਾਈਲਾਂ ਪੇਸ਼ ਕਰਨ ਲਈ ਵੀ ਕਿਹਾ।

ਈਡੀ ਨੂੰ ਸਵਾਲ ਕਰਦੇ ਹੋਏ ਅਦਾਲਤ ਨੇ ਕਿਹਾ ਕਿ ਕੁਝ ਚੀਜ਼ਾਂ ਨੂੰ ਸਾਹਮਣੇ ਲਿਆਉਣ ਲਈ ਦੋ ਸਾਲ ਲੱਗ ਗਏ। ਕੇਸ ਦੇ ਗਵਾਹਾਂ ਅਤੇ ਮੁਲਜ਼ਮਾਂ ਨੂੰ ਸਿੱਧੇ ਤੌਰ 'ਤੇ ਸਬੰਧਤ ਸਵਾਲ ਕਿਉਂ ਨਹੀਂ ਪੁੱਛੇ ਗਏ। ਅਦਾਲਤ ਵਿੱਚ ਕੇਂਦਰੀ ਜਾਂਚ ਏਜੰਸੀ ਦੀ ਨੁਮਾਇੰਦਗੀ ਕਰ ਰਹੇ ਐਡੀਸ਼ਨਲ ਸਾਲਿਸਟਰ ਜਨਰਲ ਐਸ ਵੀ ਰਾਜੂ ਨੇ ਕਿਹਾ ਕਿ ਸ਼ੁਰੂ ਵਿੱਚ ਕੇਜਰੀਵਾਲ ਕੇਸ ਦੀ ਜਾਂਚ ਦੇ ਕੇਂਦਰ ਵਿੱਚ ਨਹੀਂ ਸਨ, ਪਰ ਬਾਅਦ ਵਿੱਚ ਉਨ੍ਹਾਂ ਦਾ ਨਾਂ ਸਾਹਮਣੇ ਆਇਆ।

ਈਡੀ ਨੇ ਕੀ ਕਿਹਾ?

ਐੱਸਵੀ ਰਾਜੂ ਨੇ ਦਾਅਵਾ ਕੀਤਾ ਕਿ 'ਆਪ' ਦੇ ਕੌਮੀ ਕਨਵੀਨਰ ਕੇਜਰੀਵਾਲ 2022 ਦੀਆਂ ਗੋਆ ਵਿਧਾਨ ਸਭਾ ਚੋਣਾਂ ਦੌਰਾਨ ਸੱਤ-ਸਿਤਾਰਾ ਹੋਟਲ ਵਿੱਚ ਠਹਿਰੇ ਹੋਏ ਸਨ। ਕੇਜਰੀਵਾਲ ਦੇ ਕੁਝ ਬਿੱਲਾਂ ਦਾ ਭੁਗਤਾਨ ਦਿੱਲੀ ਸਰਕਾਰ ਦੇ ਆਮ ਪ੍ਰਸ਼ਾਸਨ ਵਿਭਾਗ ਨੇ ਕੀਤਾ ਸੀ।

ਪਿਛਲੀ ਸੁਣਵਾਈ 'ਚ ਸੁਪਰੀਮ ਕੋਰਟ ਨੇ ਕੀ ਕਿਹਾ?

ਪਿਛਲੀ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਈਡੀ ਵੱਲੋਂ ਪੇਸ਼ ਹੋਏ ਐਡੀਸ਼ਨਲ ਸਾਲਿਸਟਰ ਜਨਰਲ ਐਸ.ਵੀ.ਰਾਜੂ ਨੂੰ ਕਿਹਾ ਸੀ ਕਿ ਗ੍ਰਿਫ਼ਤਾਰੀ ਖ਼ਿਲਾਫ਼ ਕੇਜਰੀਵਾਲ ਦੀ ਪਟੀਸ਼ਨ ’ਤੇ ਸੁਣਵਾਈ ਕਰਨ ਵਿੱਚ ਸਮਾਂ ਲੱਗ ਸਕਦਾ ਹੈ। ਇਸ ਕਾਰਨ ਅਦਾਲਤ ਕੇਜਰੀਵਾਲ ਨੂੰ ਅੰਤਰਿਮ ਜ਼ਮਾਨਤ ਦੇਣ 'ਤੇ ਵਿਚਾਰ ਕਰ ਰਹੀ ਹੈ। ਦਰਅਸਲ, ਕੇਜਰੀਵਾਲ ਨੂੰ ਈਡੀ ਨੇ 21 ਮਾਰਚ ਨੂੰ ਦਿੱਲੀ ਆਬਕਾਰੀ ਨੀਤੀ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਸੀ ਅਤੇ ਉਹ ਨਿਆਂਇਕ ਹਿਰਾਸਤ ਵਿੱਚ ਤਿਹਾੜ ਜੇਲ੍ਹ ਵਿੱਚ ਬੰਦ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ

Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ

Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ

Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼

ABP Premium

ਵੀਡੀਓਜ਼

Sri Akal Takhat Sahib ਵਿਖੇ Bibi Jagir Kaur ਦੀ ਪੇਸ਼ੀ, ਜਗੀਰ ਕੌਰ ਨੇ ਲਾਏ ਵੱਡੇ ਆਰੋਪਪੰਚਾਇਤੀ ਚੋਣਾ ਦੇ ਦੋਰਾਨ ਮਾਨਸਾ 'ਚ ਨਿਜੀ ਰੰਜਿਸ਼ ਦੇ ਚਲਦਿਆਂ ਕਤਲHaryana Elections 2024: PM Modi ਨੇ ਖੋਲੀ ਕਾਂਗਰਸ ਕੀ ਪੋਲ  !!! | ABPSANJHAPunjab Panchayat Elections: ਜ਼ੀਰਾ 'ਚ ਹੋਏ ਹੰਗਾਮੇ ਦਾ ਵੱਡਾ ਖੁਲਾਸਾ | Crime News | ABPSANJHA

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
ਪੁਣੇ 'ਚ ਹੈਲੀਕਾਪਟਰ ਹੋਇਆ ਕ੍ਰੈਸ਼, 3 ਲੋਕਾਂ ਦੀ ਮੌਤ, ਪੁਲਿਸ ਅਤੇ ਮੈਡੀਕਲ ਟੀਮ ਹੋਈ ਰਵਾਨਾ

Punjab Holiday: ਕੱਲ੍ਹ ਨੂੰ ਵੀ ਪੰਜਾਬ ਵਿਚ ਸਰਕਾਰੀ ਛੁੱਟੀ ਹੈ ਜਾਂ ਨਹੀਂ? ਚੈੱਕ ਕਰੋ List

Diwali 2024: ਦੀਵਾਲੀ 31 ਅਕਤੂਬਰ ਜਾਂ 1 ਨਵੰਬਰ ਨੂੰ! ਜਾਣੋ ਪੂਰੇ ਦੇਸ਼ ਵਿੱਚ ਕਿਸ ਦਿਨ ਮਨਾਈ ਜਾਵੇਗੀ?

ਈ-ਬਾਈਕ ਜਾਂ ਸਕੂਟਰ ਖਰੀਦਣ 'ਤੇ ₹20000 ਦਾ ਡਿਸਕਾਉਂਟ, ਤਿਉਹਾਰੀ ਆਫਰ ਨਹੀਂ... ਇਹ ਹੈ ਸਰਕਾਰ ਦੀ ਗਾਰੰਟੀ

Embed widget