ਪੜਚੋਲ ਕਰੋ

'ਆਪ ਸਰਕਾਰ ਜਿੱਥੇ ਵੀ ਸੱਤਾ 'ਚ ਆਈ, ਕੱਚੇ ਮੁਲਾਜ਼ਮ ਹੋਣਗੇ ਪੱਕੇ'

Arvind kejriwal announcement ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਦੇਸ਼ ਵਿੱਚ ਜਿੱਥੇ ਵੀ ਆਮ ਆਦਮੀ ਪਾਰਟੀ ਸੱਤਾ ਵਿੱਚ ਆਵੇਗੀ ਉੱਥੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇਗਾ।

Arvind kejriwal: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ(Arvind kejriwal) ਨੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੇ ਸੋਹਲੇ ਗਾਉਂਦਿਆਂ ਕਿਹਾ ਕਿ ਜਿੱਥੇ ਇੱਕ ਪਾਸੇ ਪੂਰੇ ਦੇਸ਼ ਵਿੱਚ ਹੋਰ ਸਰਕਾਰਾਂ  ਸਰਕਾਰੀ ਨੌਕਰੀਆਂ ਖ਼ਤਮ ਕਰਨ ਲਈ ਕੱਚੇ ਮੁਲਾਜ਼ਮਾਂ ਨੂੰ ਭਰਤੀ ਕਰ ਰਹੀ ਹੈ। ਪਰ ਪੰਜਾਬ ਸਰਕਾਰ(Punjab Government) ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਵਿੱਚ ਲੱਗੀ ਹੈ।

AAP ਦੇ ਕਨਵੀਨਰ ਨੇ ਕਿਹਾ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ(Bhagwant mann) ਨੇ 5 ਸਤੰਬਰ ਨੂੰ ਸਿੱਖਿਆ ਦਿਵਸ ਮੌਕੇ ਇੱਕ ਵੱਡਾ ਐਲਾਨ ਕੀਤਾ ਸੀ। ਉਨ੍ਹਾਂ ਨੇ 8796 ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਦਾ ਐਲਾਨ ਕੀਤਾ ਸੀ। ਇਹ ਐਲਾਨ ਨਾ ਸਿਰਫ਼ ਪੰਜਾਬ ਦੇ ਲਈ ਬਲਕਿ ਪੂਰੇ ਦੇਸ਼ ਲਈ ਹੈ। ਇਹ ਦੇਸ਼ ਵਿੱਚ ਪਹਿਲੀ ਵਾਰ ਹੋ ਰਿਹਾ ਹੈ।

ਮੁੱਖ ਮੰਤਰੀ ਨੇ ਕਿਹਾ, ਪੂਰੇ ਦੇਸ਼ ਵਿੱਚ ਹਵਾ ਚੱਲ ਰਹੀ ਹੈ ਕਿ ਸਰਕਾਰੀ ਨੌਕਰੀਆਂ ਖ਼ਤਮ ਕਰੋ, ਸਰਕਾਰੀ ਅਹੁਦਿਆਂ ਤੇ ਭਰਤੀਆਂ ਨਾ ਕਰੋ ਅਤੇ ਉਨ੍ਹਾਂ ਦੀ ਜਗ੍ਹਾ 'ਤੇ ਕੱਚੇ ਮੁਲਾਜ਼ਮ ਭਰਤੀ ਕਰੋ ਤੇ ਉਨ੍ਹਾਂ ਦੀ ਪੂਰੀ ਜ਼ਿੰਦਗੀ ਕੱਚੇ ਕਰਮਚਾਰੀਆਂ ਦੇ ਤੌਰ 'ਤੇ ਲੰਘ ਜਾਂਦੀ ਹੈ। ਪਹਿਲੀ ਵਾਰ ਮੁਲਕ ਵਿੱਚ ਕਿਸੇ ਸਰਕਾਰ ਨੇ (ਭਗਵੰਤ ਮਾਨ) 8736 ਅਧਿਆਪਕਾਂ ਨੂੰ ਪੱਕਾ ਕੀਤਾ ਹੈ। ਪੰਜਾਬ ਵਿੱਚ ਹੋਰ ਵੀ ਕੱਚੇ ਮੁਲਾਜ਼ਮ ਹਨ ਤੇ ਉਨ੍ਹਾਂ ਨੂੰ ਪੱਕਾ ਕਰਨ ਲਈ ਸਰਕਾਰ ਕੰਮ ਕਰ ਰਹੀ ਹੈ।

ਕੇਜਰੀਵਾਲ ਨੇ ਕਿਹਾ, ਥੋੜਾ ਸਮਾਂ ਇਸ ਲਈ ਲੱਗ ਰਿਹਾ ਹੈ ਤਾਂਕਿ ਕੱਲ੍ਹ ਨੂੰ ਕੋਰਟ ਵਿੱਚ ਕੋਈ ਉਸ ਨੂੰ ਚੁਣੌਤੀ ਦੇਵੇ ਤਾਂ ਮਾਮਲਾ ਟਿਕ ਜਾਵੇ ਨਹੀਂ ਤਾਂ ਜੇ ਖਾਨਾਪੂਰਤੀ ਕਰਨ ਦੇ ਲਈ ਕਰ ਦਿੱਤੇ ਤੇ ਕੱਲ੍ਹ ਨੂੰ ਕੋਰਟ ਵਿੱਚ ਮਾਮਲਾ ਜਾਵੇਗਾ ਤੇ ਜੇ ਸਰਕਾਰ ਹਾਰ ਗਈ ਤਾਂ ਮੁਲਾਜ਼ਮਾਂ ਨਾਲ ਧੋਖਾ ਹੋਵੇਗਾ।

ਉਨ੍ਹਾਂ ਇਲਜ਼ਾਮ ਲਾਇਆ ਕਿ ਪੂਰੇ ਦੇਸ਼ ਵਿੱਚ ਵੱਖ-ਵੱਖ ਸੂਬਿਆਂ ਦੀਆਂ ਸਰਕਾਰਾਂ ਤੇ ਕੇਂਦਰ ਸਰਕਾਰ ਸਰਕਾਰੀ ਨੌਕਰੀਆਂ ਨੂੰ ਇੱਕ-ਇੱਕ ਕਰ ਖ਼ਤਮ ਕਰ ਰਹੀ ਹੈ। ਜਦੋਂ ਭਾਰਤ ਦੀ ਅਰਥਵਿਵਸਥਾ ਵਘਧ ਰਹੀ ਹੈ, ਹਰ ਸੂਬੇ ਦੀ ਅਰਥਵਿਵਸਥਾ ਵਧ ਰਹੀ ਹੈ ਤਾਂ ਸਰਕਾਰੀ ਨੌਕਰੀਆਂ ਵੀ ਵਧਣੀਆਂ ਚਾਹੀਦੀਆਂ ਹਨ, ਇਹ ਘੱਟ ਕਿਵੇਂ ਹੋ ਸਕਦੀਆਂ ਹਨ ਪਰ ਇਹ ਚੱਲ ਰਿਹਾ ਹੈ ਕਿ ਸਰਕਾਰੀ ਨੌਕਰੀਆਂ ਨੂੰ ਖ਼ਤਮ ਕਰਕੇ ਕੱਚੇ ਮੁਲਾਜ਼ਮਾਂ ਨੂੰ ਭਰਤੀ ਕੀਤਾ ਜਾਵੇ।

ਪੱਕੇ ਕਰਮਚਾਰੀਆਂ ਦੇ ਪ੍ਰਤੀ ਲੋਕਾਂ ਦੀ ਧਾਰਣਾ ਗ਼ਲਤ

ਆਪ ਆਗੂ ਨੇ ਕਿਹਾ, ਇੱਕ ਧਾਰਣਾ ਹੈ ਕਿ ਪੱਕੇ ਕਰਮਚਾਰੀ ਕੰਮ ਨਹੀਂ ਕਰਦੇ ਇਹ ਬਿਲਕੁਲ ਗ਼ਲਤ ਹੈ। ਦਿੱਲੀ ਵਿੱਚ ਅਸੀਂ ਵਿਖਾਇਆ ਹੈ ਕਿ ਸਿੱਖਿਆ ਕ੍ਰਾਂਤੀ ਉਨ੍ਹਾਂ ਪੱਕੇ ਤੇ ਗੈਸਟ ਅਧਿਆਪਕਾਂ ਦੀ ਵਜ੍ਹਾ ਕਰਕੇ ਆਈ ਹੈ। ਦਿੱਲੀ ਵਿੱਚ ਤਕਰੀਬਨ 60,000 ਅਧਿਆਪਕ ਕੰਮ ਕਰ ਰਹੇ ਹਨ। ਇਸ ਤੋਂ ਪਹਿਲਾਂ ਅਧਿਆਪਕਾਂ ਨੂੰ ਦਿੱਲੀ ਵਿੱਚ ਬਦਨਾਮ ਕੀਤਾ ਜਾਂਦਾ ਸੀ ਕਿ ਸਰਕਾਰੀ ਸਕੂਲਾਂ ਵਿੱਚ ਪੜ੍ਹਾਈ ਨਹੀਂ ਹੁੰਦੀ, ਅਧਿਆਪਕ ਆਉਂਦੇ ਨੇ ਦਰੱਖਤ ਥੱਲੇ ਬੈਠਕੇ ਔਰਤਾਂ ਸਵੈਟਰ ਬੁਣਦੀਆਂ ਹਨ। ਉਨ੍ਹਾਂ ਅਧਿਆਪਕਾਂ ਨੇ ਹੀ ਸਿੱਖਿਆ ਕ੍ਰਾਂਤੀ ਲਿਆਂਦੀ ਹੈ। ਤਾਂ ਇਹ ਕਹਿਣਾ ਗ਼ਲਤ ਹੈ ਕਿ ਪੱਕੇ ਕਰਮਚਾਰੀ ਕੰਮ ਨਹੀਂ ਕਰਦੇ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

PM Narendra Modi: ਕੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅੱਧ ਵਿਚਾਲੇ ਛੱਡਣਾ ਪਏਗਾ ਪੀਐੱਮ ਦਾ ਅਹੁਦਾ ? ਹੋਈ ਵੱਡੀ ਭਵਿੱਖਬਾਣੀ!
ਕੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅੱਧ ਵਿਚਾਲੇ ਛੱਡਣਾ ਪਏਗਾ ਪੀਐੱਮ ਦਾ ਅਹੁਦਾ ? ਹੋਈ ਵੱਡੀ ਭਵਿੱਖਬਾਣੀ!
TRAI ਦੇ ਰਿਹਾ ਤਿੰਨ ਮਹੀਨੇ ਦਾ ਫ੍ਰੀ ਰਿਚਾਰਜ! 200GB ਡਾਟਾ ਦੇ ਨਾਲ ਅਨਲਿਮਟਿਡ ਕਾਲਿੰਗ?
TRAI ਦੇ ਰਿਹਾ ਤਿੰਨ ਮਹੀਨੇ ਦਾ ਫ੍ਰੀ ਰਿਚਾਰਜ! 200GB ਡਾਟਾ ਦੇ ਨਾਲ ਅਨਲਿਮਟਿਡ ਕਾਲਿੰਗ?
BSNL ਨੇ ਛੱਡਿਆ ਸਾਰਿਆਂ ਨੂੰ ਪਿੱਛੇ, ਇੰਟਰਨੈੱਟ ਦੀ ਸਪੀਡ Jio ਅਤੇ Airtel ਦੀ ਉਡਾ ਦੇਵੇਗੀ ਨੀਂਦ
BSNL ਨੇ ਛੱਡਿਆ ਸਾਰਿਆਂ ਨੂੰ ਪਿੱਛੇ, ਇੰਟਰਨੈੱਟ ਦੀ ਸਪੀਡ Jio ਅਤੇ Airtel ਦੀ ਉਡਾ ਦੇਵੇਗੀ ਨੀਂਦ
ਹਵਾਈ ਯਾਤਰੀਆਂ ਲਈ ਵੱਡੀ ਖ਼ਬਰ! ਫਲਾਈਟ 'ਚ ਇੰਟਰਨੈੱਟ ਵਰਤਣ ਨੂੰ ਲੈਕੇ ਆ ਗਿਆ ਸਰਕਾਰ ਦਾ ਨਿਯਮ
ਹਵਾਈ ਯਾਤਰੀਆਂ ਲਈ ਵੱਡੀ ਖ਼ਬਰ! ਫਲਾਈਟ 'ਚ ਇੰਟਰਨੈੱਟ ਵਰਤਣ ਨੂੰ ਲੈਕੇ ਆ ਗਿਆ ਸਰਕਾਰ ਦਾ ਨਿਯਮ
Advertisement
ABP Premium

ਵੀਡੀਓਜ਼

ਕੌਣ ਹੈ ਨੀਰੂ ਬਾਜਵਾ ਦਾ ਚੁਗਲੀ Partner , ਹੋ ਗਿਆ ਖੁਲਾਸਾJaipur 'ਚ ਵੀ ਤੁਰੀ ਪੱਗ ਦੀ ਗੱਲ , ਕਮਾਲ ਕਰ ਗਏ ਦਿਲਜੀਤ ਦੋਸਾਂਝਕੁੜੀਆਂ ਭਾਲਦੀਆਂ ਰੋਡਾ ਮੁੰਡਾ ,ਪੱਗ ਵਾਲੇ ... ਵੇਖੋ ਕੇ ਬੋਲੇ ਜੱਸ ਬਾਜਵਾਸਲਮਾਨ ਖਾਨ ਨੂੰ ਕੋਈ ਧਮਕੀ ਨਹੀਂ ਦੇ ਸਕਦਾ , ਗੱਜੇ ਧਾਕੜ ਵਿਲਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM Narendra Modi: ਕੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅੱਧ ਵਿਚਾਲੇ ਛੱਡਣਾ ਪਏਗਾ ਪੀਐੱਮ ਦਾ ਅਹੁਦਾ ? ਹੋਈ ਵੱਡੀ ਭਵਿੱਖਬਾਣੀ!
ਕੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅੱਧ ਵਿਚਾਲੇ ਛੱਡਣਾ ਪਏਗਾ ਪੀਐੱਮ ਦਾ ਅਹੁਦਾ ? ਹੋਈ ਵੱਡੀ ਭਵਿੱਖਬਾਣੀ!
TRAI ਦੇ ਰਿਹਾ ਤਿੰਨ ਮਹੀਨੇ ਦਾ ਫ੍ਰੀ ਰਿਚਾਰਜ! 200GB ਡਾਟਾ ਦੇ ਨਾਲ ਅਨਲਿਮਟਿਡ ਕਾਲਿੰਗ?
TRAI ਦੇ ਰਿਹਾ ਤਿੰਨ ਮਹੀਨੇ ਦਾ ਫ੍ਰੀ ਰਿਚਾਰਜ! 200GB ਡਾਟਾ ਦੇ ਨਾਲ ਅਨਲਿਮਟਿਡ ਕਾਲਿੰਗ?
BSNL ਨੇ ਛੱਡਿਆ ਸਾਰਿਆਂ ਨੂੰ ਪਿੱਛੇ, ਇੰਟਰਨੈੱਟ ਦੀ ਸਪੀਡ Jio ਅਤੇ Airtel ਦੀ ਉਡਾ ਦੇਵੇਗੀ ਨੀਂਦ
BSNL ਨੇ ਛੱਡਿਆ ਸਾਰਿਆਂ ਨੂੰ ਪਿੱਛੇ, ਇੰਟਰਨੈੱਟ ਦੀ ਸਪੀਡ Jio ਅਤੇ Airtel ਦੀ ਉਡਾ ਦੇਵੇਗੀ ਨੀਂਦ
ਹਵਾਈ ਯਾਤਰੀਆਂ ਲਈ ਵੱਡੀ ਖ਼ਬਰ! ਫਲਾਈਟ 'ਚ ਇੰਟਰਨੈੱਟ ਵਰਤਣ ਨੂੰ ਲੈਕੇ ਆ ਗਿਆ ਸਰਕਾਰ ਦਾ ਨਿਯਮ
ਹਵਾਈ ਯਾਤਰੀਆਂ ਲਈ ਵੱਡੀ ਖ਼ਬਰ! ਫਲਾਈਟ 'ਚ ਇੰਟਰਨੈੱਟ ਵਰਤਣ ਨੂੰ ਲੈਕੇ ਆ ਗਿਆ ਸਰਕਾਰ ਦਾ ਨਿਯਮ
Shikhar Dhawan: ਸ਼ਿਖਰ ਧਵਨ ਜਲਦ ਕਰਨਗੇ ਵਿਆਹ ? 'Mystery Girl' ਨਾਲ ਵਾਇਰਲ ਵੀਡੀਓ ਨੂੰ ਲੈ ਰਿਸ਼ਤੇ 'ਤੇ ਛਿੜੀ ਚਰਚਾ
ਸ਼ਿਖਰ ਧਵਨ ਜਲਦ ਕਰਨਗੇ ਵਿਆਹ ? 'Mystery Girl' ਨਾਲ ਵਾਇਰਲ ਵੀਡੀਓ ਨੂੰ ਲੈ ਰਿਸ਼ਤੇ 'ਤੇ ਛਿੜੀ ਚਰਚਾ
Salman Khan News: ਸਲਮਾਨ ਖਾਨ ਨੂੰ ਫਿਰ ਮਿਲੀ ਲਾਰੇਂਸ ਬਿਸ਼ਨੋਈ ਦੇ ਨਾਮ ਤੋਂ ਧਮਕੀ, ਰੱਖੀ ਆਹ ਸ਼ਰਤ, ਕਿਹਾ- 'ਜ਼ਿਉਂਦਾ ਰਹਿਣਾ ਚਾਹੁੰਦੇ ਹੋ...'
Salman Khan News: ਸਲਮਾਨ ਖਾਨ ਨੂੰ ਫਿਰ ਮਿਲੀ ਲਾਰੇਂਸ ਬਿਸ਼ਨੋਈ ਦੇ ਨਾਮ ਤੋਂ ਧਮਕੀ, ਰੱਖੀ ਆਹ ਸ਼ਰਤ, ਕਿਹਾ- 'ਜ਼ਿਉਂਦਾ ਰਹਿਣਾ ਚਾਹੁੰਦੇ ਹੋ...'
Punjab News: ਪੰਜਾਬ 'ਚ ਅੱਜ ਇਨ੍ਹਾਂ ਇਲਾਕਿਆਂ 'ਚ ਬਿਜਲੀ ਰਹੇਗੀ ਬੰਦ, ਲੱਗੇਗਾ Powercut
Punjab News: ਪੰਜਾਬ 'ਚ ਅੱਜ ਇਨ੍ਹਾਂ ਇਲਾਕਿਆਂ 'ਚ ਬਿਜਲੀ ਰਹੇਗੀ ਬੰਦ, ਲੱਗੇਗਾ Powercut
Shah rukh Khan-Karan Johar: ਸ਼ਾਹਰੁਖ ਖਾਨ-ਕਰਨ ਜੌਹਰ ਦੇ ਸਮਲਿੰਗੀ ਸਬੰਧਾਂ ਨੂੰ ਲੈ ਫਿਰ ਛਿੜੀ ਚਰਚਾ, ਵਾਇਰਲ ਵੀਡੀਓ ਨੇ ਫੈਨਜ਼ ਦੇ ਉਡਾਏ ਹੋਸ਼
ਸ਼ਾਹਰੁਖ ਖਾਨ-ਕਰਨ ਜੌਹਰ ਦੇ ਸਮਲਿੰਗੀ ਸਬੰਧਾਂ ਨੂੰ ਲੈ ਫਿਰ ਛਿੜੀ ਚਰਚਾ, ਵਾਇਰਲ ਵੀਡੀਓ ਨੇ ਫੈਨਜ਼ ਦੇ ਉਡਾਏ ਹੋਸ਼
Embed widget