ਪੜਚੋਲ ਕਰੋ

CAG : ਨਵੀਂ ਮੁਸਿਬਤ 'ਚ ਫਸ ਗਏ ਕੇਜਰੀਵਾਲ, ਸਰਕਾਰੀ ਕੋਠੀ 'ਤੇ ਖਰਚੇ ਪੈਸੇ ਦਾ ਹਿਸਾਬ ਕਰੇਗੀ CAG - ਬੀਜੇਪੀ ਨੇ ਖੜ੍ਹੇ ਕੀਤੇ ਸਵਾਲ

Arvind Kejriwal bungalow : CAG ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਸਰਕਾਰੀ ਰਿਹਾਇਸ਼ ਦੇ ਹਾਲ ਹੀ ਵਿੱਚ ਨਵੀਨੀਕਰਨ ਵਿੱਚ ਕਥਿਤ 'ਬੇਨਿਯਮੀਆਂ ਅਤੇ ਨਿਯਮਾਂ ਦੀ ਉਲੰਘਣਾ' ਦਾ ਵਿਸ਼ੇਸ਼ ਆਡਿਟ ਕਰੇਗਾ। ਰਾਜ ਨਿਵਾਸ ਦੇ ਅਧਿਕਾਰੀਆਂ ਨੇ

ਭਾਰਤ ਦਾ ਕੰਪਟਰੋਲਰ ਅਤੇ ਆਡੀਟਰ ਜਨਰਲ ਯਾਨੀ CAG ਵੱਲੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖਿਲਾਫ਼ ਵੱਡੀ ਕਾਰਵਾਈ ਕੀਤੀ ਜਾ ਸਕਦੀ ਹੈ। ਜਿਸ ਨਾਲ ਆਮ ਆਦਮੀ ਪਾਰਟੀ ਦੇ ਕਰਨਵੀਨਰ ਅਰਵਿੰਦ ਕੇਜਰੀਵਾਲ ਦੀਆਂ ਮੁਸ਼ਕਲਾਂ ਵੱਧ ਸਕਦੀਆਂ ਹਨ। ਦਰਅਸਲ CAG ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਸਰਕਾਰੀ ਰਿਹਾਇਸ਼ ਦੇ ਹਾਲ ਹੀ ਵਿੱਚ ਨਵੀਨੀਕਰਨ ਵਿੱਚ ਕਥਿਤ 'ਬੇਨਿਯਮੀਆਂ ਅਤੇ ਨਿਯਮਾਂ ਦੀ ਉਲੰਘਣਾ' ਦਾ ਵਿਸ਼ੇਸ਼ ਆਡਿਟ ਕਰੇਗਾ। ਰਾਜ ਨਿਵਾਸ ਦੇ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ।

ਦਰਅਸਲ, 24 ਮਈ ਨੂੰ ਦਿੱਲੀ ਦੇ ਉਪ ਰਾਜਪਾਲ ਵੀਕੇ ਸਕਸੈਨਾ ਦੇ ਦਫ਼ਤਰ ਨੇ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਪੱਤਰ ਭੇਜ ਕੇ ਕੈਗ ਦੁਆਰਾ ਵਿਸ਼ੇਸ਼ ਆਡਿਟ ਦੀ ਸਿਫਾਰਸ਼ ਕੀਤੀ ਸੀ। ਪੱਤਰ ਵਿੱਚ ਕਿਹਾ ਗਿਆ ਹੈ ਕਿ ‘ਪਹਿਲੇ ਨਜ਼ਰੀਏ ਤੋਂ ਇਹ ਜਾਪਦਾ ਹੈ ਕਿ ਮੁੱਖ ਮੰਤਰੀ ਨਿਵਾਸ ਦੇ ਪੁਨਰ ਨਿਰਮਾਣ ਦੇ ਨਾਂ ’ਤੇ ਕਈ ਉਲੰਘਣਾਵਾਂ ਅਤੇ ਵੱਡੇ ਪੱਧਰ ’ਤੇ ਵਿੱਤੀ ਬੇਨਿਯਮੀਆਂ ਕੀਤੀਆਂ ਗਈਆਂ ਹਨ।

ਇਸ ਤੋਂ ਬਾਅਦ ਗ੍ਰਹਿ ਮੰਤਰਾਲੇ ਨੇ ਉਪ ਰਾਜਪਾਲ ਸਕੱਤਰੇਤ ਵੱਲੋਂ ਭੇਜੀ ਗਈ ਸਿਫ਼ਾਰਸ਼ ਕੈਗ ਨੂੰ ਭੇਜ ਦਿੱਤੀ। ਅਜਿਹੀ ਸਥਿਤੀ ਵਿੱਚ, ਕੈਗ ਹੁਣ ਦਿੱਲੀ ਦੇ ਸਿਵਲ ਲਾਈਨਜ਼ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਸਰਕਾਰੀ ਰਿਹਾਇਸ਼ 6, ਫਲੈਗ ਸਟਾਫ ਰੋਡ ਨਾਲ ਸਬੰਧਤ ਮਾਮਲੇ ਵਿੱਚ ਵਿਸ਼ੇਸ਼ ਆਡਿਟ ਕਰੇਗਾ।

CAG ਦੇ ਇਸ ਐਲਾਨ ਤੋਂ ਬਾਅਦ ਹੁਣ ਬੀਜੇਪੀ ਨੇ ਵੀ ਅਰਵਿੰਦ ਕੇਜਰੀਵਾਲ ਨੁੰ ਘੇਰਨਾ ਸ਼ੁਰੂ ਕਰ ਦਿੱਤਾ ਹੈ। ਭਾਜਪਾ ਦੇ ਲੀਡਰ ਮਨਜਿੰਦਰ ਸਿੰਘ ਸਿਰਸਾ ਨੇ ਟਵੀਟ ਕਰਦੇ ਹੋਏ ਕਿਹਾ ਕਿ - ਹੁਣ ਤਾਂ ਕੈਗ ਨੇ ਵੀ ਮੰਨਿਆ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਸ਼ੀਸ਼ ਮਹਿਲ ਦੇ ਨਿਰਮਾਣ ਵਿੱਚ ਗੜਬੜੀ ਹੋਈ ਹੈ, ਇਸ ਲਈ ਇਸ ਦੀ ਜਾਂਚ ਦੇ ਹੁਕਮ ਜਾਰੀ ਕੀਤੇ ਗਏ ਹਨ। ਕੱਟੜ ਬੇਈਮਾਨ ਕੇਜਰੀਵਾਲ ਜੀ ਨੇ ਆਪਣੀ ਐਸ਼ੋ-ਆਰਾਮ ਲਈ ਕੀਤੇ ਭ੍ਰਿਸ਼ਟਾਚਾਰ ਦਾ ਹਿਸਾਬ ਲਿਆ ਜਾਵੇਗਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Join Our Official Telegram Channel:
https://t.me/abpsanjhaofficial

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Big News: ਭਾਜਪਾ ਵੱਲੋਂ ਸਖ਼ਤ ਐਕਸ਼ਨ, ਸੱਜਣ ਸਿੰਘ ਦੇ ਭੋਗ 'ਚ ਸ਼ਾਮਲ ਹੋਏ 3 ਸੰਸਦ ਮੈਂਬਰਾਂ ਨੂੰ ਤਲਬ, BJP ਪ੍ਰਧਾਨ ਨੇ ਲਗਾਈ ਫਟਕਾਰ; ਅਹੁਦੇ 'ਤੇ ਮੰਡਰਾ ਰਿਹਾ ਖਤਰਾ...?
ਭਾਜਪਾ ਵੱਲੋਂ ਸਖ਼ਤ ਐਕਸ਼ਨ, ਸੱਜਣ ਸਿੰਘ ਦੇ ਭੋਗ 'ਚ ਸ਼ਾਮਲ ਹੋਏ 3 ਸੰਸਦ ਮੈਂਬਰਾਂ ਨੂੰ ਤਲਬ, BJP ਪ੍ਰਧਾਨ ਨੇ ਲਗਾਈ ਫਟਕਾਰ; ਅਹੁਦੇ 'ਤੇ ਮੰਡਰਾ ਰਿਹਾ ਖਤਰਾ...?
BJP Leader Murder: ਸਿਆਸੀ ਜਗਤ 'ਚ ਪਸਰਿਆ ਮਾਤਮ, ਭਾਜਪਾ ਆਗੂ ਦਾ ਚਾਕੂ ਮਾਰ ਕਤਲ, ਹਸਪਤਾਲ ਲਿਜਾਂਦੇ ਸਮੇਂ ਤੋੜਿਆ ਦਮ...
ਸਿਆਸੀ ਜਗਤ 'ਚ ਪਸਰਿਆ ਮਾਤਮ, ਭਾਜਪਾ ਆਗੂ ਦਾ ਚਾਕੂ ਮਾਰ ਕਤਲ, ਹਸਪਤਾਲ ਲਿਜਾਂਦੇ ਸਮੇਂ ਤੋੜਿਆ ਦਮ...
Big News: ਸਿਆਸਤ ‘ਚ ਵੱਡਾ ਧਮਾਕਾ! ਕੈਬਨਿਟ ਮੰਤਰੀ ਨੇ ਅਚਾਨਕ ਦਿੱਤਾ ਅਸਤੀਫ਼ਾ, ਜਾਣੋ ਕਿਸ ਮਾਮਲੇ ਨੂੰ ਲੈ ਭੱਖਿਆ ਵਿਵਾਦ?
ਸਿਆਸਤ ‘ਚ ਵੱਡਾ ਧਮਾਕਾ! ਕੈਬਨਿਟ ਮੰਤਰੀ ਨੇ ਅਚਾਨਕ ਦਿੱਤਾ ਅਸਤੀਫ਼ਾ, ਜਾਣੋ ਕਿਸ ਮਾਮਲੇ ਨੂੰ ਲੈ ਭੱਖਿਆ ਵਿਵਾਦ?
ਵੱਡਾ ਪ੍ਰਸ਼ਾਸਨਿਕ ਫੇਰਬਦਲ! ਰਾਤੋ-ਰਾਤ ਹੋਏ ਸੀਨੀਅਰ ਅਫਸਰਾਂ ਦੇ ਤਬਾਦਲੇ; ਜਾਣੋ ਵਜ੍ਹਾ...
ਵੱਡਾ ਪ੍ਰਸ਼ਾਸਨਿਕ ਫੇਰਬਦਲ! ਰਾਤੋ-ਰਾਤ ਹੋਏ ਸੀਨੀਅਰ ਅਫਸਰਾਂ ਦੇ ਤਬਾਦਲੇ; ਜਾਣੋ ਵਜ੍ਹਾ...

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP Leader Murder: ਸਿਆਸੀ ਜਗਤ 'ਚ ਪਸਰਿਆ ਮਾਤਮ, ਭਾਜਪਾ ਆਗੂ ਦਾ ਚਾਕੂ ਮਾਰ ਕਤਲ, ਹਸਪਤਾਲ ਲਿਜਾਂਦੇ ਸਮੇਂ ਤੋੜਿਆ ਦਮ...
ਸਿਆਸੀ ਜਗਤ 'ਚ ਪਸਰਿਆ ਮਾਤਮ, ਭਾਜਪਾ ਆਗੂ ਦਾ ਚਾਕੂ ਮਾਰ ਕਤਲ, ਹਸਪਤਾਲ ਲਿਜਾਂਦੇ ਸਮੇਂ ਤੋੜਿਆ ਦਮ...
ਪਨੀਰ ਤੋਂ ਬਾਅਦ ਘਿਓ 'ਤੇ ਵੱਡਾ Action, 1 ਸਾਲ ਲਈ ਲੱਗੀ ਪਾਬੰਦੀ
ਪਨੀਰ ਤੋਂ ਬਾਅਦ ਘਿਓ 'ਤੇ ਵੱਡਾ Action, 1 ਸਾਲ ਲਈ ਲੱਗੀ ਪਾਬੰਦੀ
Big News: ਸਿਆਸਤ ‘ਚ ਵੱਡਾ ਧਮਾਕਾ! ਕੈਬਨਿਟ ਮੰਤਰੀ ਨੇ ਅਚਾਨਕ ਦਿੱਤਾ ਅਸਤੀਫ਼ਾ, ਜਾਣੋ ਕਿਸ ਮਾਮਲੇ ਨੂੰ ਲੈ ਭੱਖਿਆ ਵਿਵਾਦ?
ਸਿਆਸਤ ‘ਚ ਵੱਡਾ ਧਮਾਕਾ! ਕੈਬਨਿਟ ਮੰਤਰੀ ਨੇ ਅਚਾਨਕ ਦਿੱਤਾ ਅਸਤੀਫ਼ਾ, ਜਾਣੋ ਕਿਸ ਮਾਮਲੇ ਨੂੰ ਲੈ ਭੱਖਿਆ ਵਿਵਾਦ?
ਪੰਜਾਬ ਤੋਂ ਵੱਡੀ ਖ਼ਬਰ! ਨਿਹੰਗ ਦੀ ਛਾਤੀ 'ਚ ਮਾਰੀ ਗੋਲੀ, ਉਤਾਰਿਆ ਮੌਤ ਦੇ ਘਾਟ; ਸੁੰਨਸਾਨ ਇਲਾਕੇ 'ਚ ਮਿਲੀ ਲਾਸ਼
ਪੰਜਾਬ ਤੋਂ ਵੱਡੀ ਖ਼ਬਰ! ਨਿਹੰਗ ਦੀ ਛਾਤੀ 'ਚ ਮਾਰੀ ਗੋਲੀ, ਉਤਾਰਿਆ ਮੌਤ ਦੇ ਘਾਟ; ਸੁੰਨਸਾਨ ਇਲਾਕੇ 'ਚ ਮਿਲੀ ਲਾਸ਼
ਪੰਜਾਬ 'ਚ AAP ਸਰਕਾਰ Vs ਸਰਕਾਰੀ ਮੁਲਾਜ਼ਮ, ਢਾਈ ਹਜ਼ਾਰ ਗੈਰਹਾਜ਼ਰ ਮੁਲਾਜ਼ਮਾਂ ਦੀ ਲਿਸਟ ਤਿਆਰ; ਹੋਵੇਗੀ ਕਾਰਵਾਈ, ਯੂਨੀਅਨ ਨੂੰ ਕੀਤੀ ਅਪੀਲ- CM ਨੂੰ...
ਪੰਜਾਬ 'ਚ AAP ਸਰਕਾਰ Vs ਸਰਕਾਰੀ ਮੁਲਾਜ਼ਮ, ਢਾਈ ਹਜ਼ਾਰ ਗੈਰਹਾਜ਼ਰ ਮੁਲਾਜ਼ਮਾਂ ਦੀ ਲਿਸਟ ਤਿਆਰ; ਹੋਵੇਗੀ ਕਾਰਵਾਈ, ਯੂਨੀਅਨ ਨੂੰ ਕੀਤੀ ਅਪੀਲ- CM ਨੂੰ...
8 ਲੱਖ ਰੁਪਏ ਸਸਤੀ ਮਿਲੇਗੀ EV, ਹੁਣ ਇਨ੍ਹਾਂ ਗੱਡੀਆਂ 'ਤੇ ਮਿਲ ਰਿਹਾ ਵੱਡਾ ਫਾਇਦਾ
8 ਲੱਖ ਰੁਪਏ ਸਸਤੀ ਮਿਲੇਗੀ EV, ਹੁਣ ਇਨ੍ਹਾਂ ਗੱਡੀਆਂ 'ਤੇ ਮਿਲ ਰਿਹਾ ਵੱਡਾ ਫਾਇਦਾ
ਜਲੰਧਰ 'ਚ AAP ਨੇ ਚਲਾਇਆ ਕਲੀਨ ਮਿਸ਼ਨ, ਮੰਤਰੀ, ਮੇਅਰ ਅਤੇ ਡੀਸੀ ਨੇ ਸੜਕਾਂ 'ਤੇ ਲਾਇਆ ਝਾੜੂ, ਲੋਕਾਂ ਨੂੰ ਕੀਤੀ ਆਹ ਅਪੀਲ
ਜਲੰਧਰ 'ਚ AAP ਨੇ ਚਲਾਇਆ ਕਲੀਨ ਮਿਸ਼ਨ, ਮੰਤਰੀ, ਮੇਅਰ ਅਤੇ ਡੀਸੀ ਨੇ ਸੜਕਾਂ 'ਤੇ ਲਾਇਆ ਝਾੜੂ, ਲੋਕਾਂ ਨੂੰ ਕੀਤੀ ਆਹ ਅਪੀਲ
29 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣ ਲਓ ਅੱਜ ਦੇ ਰੇਟ
29 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣ ਲਓ ਅੱਜ ਦੇ ਰੇਟ
Embed widget