ਪੜਚੋਲ ਕਰੋ

ਕਿਸਾਨ ਮਹਾਂਪੰਚਾਇਤ 'ਚ ਕੇਜਰੀਵਾਲ ਦਾ ਬਿਆਨ- ਉਦੋਂ ਤਕ ਮੌਤ ਨਹੀਂ ਆਵੇਗੀ, ਜਦੋਂ ਤਕ ਭਾਰਤ ਨੂੰ ਵਿਕਸਤ ਦੇਸ਼ ਨਾ ਬਣਾ ਦਵਾਂ

ਦੇਸ਼ ਨੂੰ ਵਿਕਸਤ ਬਣਾਉਣ ਲਈ ਕੇਜਰੀਵਾਲ ਨੇ ਕਿਹਾ ਕਿ ਭਾਰਤ ਨੂੰ ਨੰਬਰ ਵਨ ਬਣਾਉਣਾ ਹੈ ਤੇ ਭਗਵਾਨ ਨਾਲ ਮੈਂ ਸੈਟਿੰਗ ਕਰ ਲਈ ਹੈ ਕਿ ਮੌਤ ਉਦੋਂ ਤਕ ਨਹੀਂ ਆਵੇਗੀ ਜਦੋਂ ਤਕ ਮੈਂ ਆਪਣੇ ਭਾਰਤ ਨੂੰ ਵਿਕਸਤ ਦੇਸ਼ ਨਹੀਂ ਬਣਾਵਾਂਗਾ।

ਨਵੀਂ ਦਿੱਲੀ: ਆਮ ਆਦਮੀ ਪਾਰਟੀ ਦੇ ਕਰਤਾ ਧਰਤਾ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੱਲ੍ਹ ਹਰਿਆਣਾ ਦੇ ਜੀਂਦ 'ਚ ਕਿਸਾਨ ਮਹਾਂਪੰਚਾਇਤ ਨੂੰ ਸੰਬੋਧਨ ਕੀਤਾ। ਇਸ ਦੌਰਾਨ ਮੁੱਖ ਮੰਤਰੀ ਕੇਜਰੀਵਾਲ ਨੇ ਕਿਸਾਨ ਅੰਦੋਲਨ 'ਚ ਮਾਰੇ ਗਏ ਕਿਸਾਨਾਂ ਨੂੰ ਸ਼ਰਧਾਂਜਲੀ ਦਿੱਤੀ। ਮਹਾਂਪੰਚਾਇਤ 'ਚ ਕੇਜਰੀਵਾਲ ਨੇ ਕੇਂਦਰ ਸਰਕਾਰ 'ਤੇ ਵੀ ਜੰਮ ਕੇ ਨਿਸ਼ਾਨਾ ਸਾਧਿਆ ਤੇ ਕਿਹਾ ਕਿ ਮੈਨੂੰ ਉਦੋਂ ਤਕ ਮੌਤ ਨਹੀਂ ਆਵੇਗੀ ਜਦੋਂ ਤਕ ਮੈਂ ਭਾਰਤ ਨੂੰ ਇਕ ਵਿਕਸਤ ਦੇਸ਼ ਨਹੀਂ ਬਣਾ ਦਿੰਦਾ।

ਭਾਰਤ ਨੂੰ ਨੰਬਰ ਵਨ ਬਣਾਉਣਾ ਹੈ- ਕੇਜਰੀਵਾਲ

ਦੇਸ਼ ਨੂੰ ਵਿਕਸਤ ਬਣਾਉਣ ਲਈ ਕੇਜਰੀਵਾਲ ਨੇ ਕਿਹਾ ਕਿ ਭਾਰਤ ਨੂੰ ਨੰਬਰ ਵਨ ਬਣਾਉਣਾ ਹੈ ਤੇ ਭਗਵਾਨ ਨਾਲ ਮੈਂ ਸੈਟਿੰਗ ਕਰ ਲਈ ਹੈ ਕਿ ਮੌਤ ਉਦੋਂ ਤਕ ਨਹੀਂ ਆਵੇਗੀ ਜਦੋਂ ਤਕ ਮੈਂ ਆਪਣੇ ਭਾਰਤ ਨੂੰ ਵਿਕਸਤ ਦੇਸ਼ ਨਹੀਂ ਬਣਾਵਾਂਗਾ। ਇਸ ਦੇ ਨਾਲ ਹੀ ਕੇਜਰੀਵਾਲ ਨੇ ਕਿਸਾਨਾਂ ਦੇ ਨਾਲ ਖੜੇ ਰਹਿਣ ਦੀ ਗੱਲ ਕਹੀ ਤੇ ਇਹ ਵੀ ਕਿਹਾ ਕਿ ਦਿੱਲੀ ਸਰਕਾਰ ਦੀਆਂ ਜੋ ਸ਼ਕਤੀਆਂ ਘੱਟ ਕੀਤੀਆਂ ਗਈਆਂ ਹਨ, ਉਸਦੀ ਵਜ੍ਹਾ ਇਹ ਹੈ ਕਿ ਅਰਵਿੰਦ ਕੇਜਰੀਵਾਲ ਕਿਸਾਨਾਂ ਦੇ ਨਾਲ ਹਨ।

ਕੇਜਰੀਵਾਲ ਨੇ ਇਹ ਵੀ ਕਿਹਾ ਕਿ ਕੇਂਦਰ ਸਰਕਾਰ ਨੇ ਦਿੱਲੀ ਦੇ 9 ਵੱਡੇ-ਵੱਡੇ ਸਟੇਡੀਅਮ ਦੇਖੇ। ਇਹ ਕੇਂਦਰ ਸਰਕਾਰ ਨੇ ਸਾਜ਼ਿਸ਼ ਰਚੀ ਕਿ ਸਟੇਡੀਅਮ ਨੂੰ ਜੇਲ੍ਹ ਬਣਾ ਦੇਣਗੇ। ਪਰ ਕਾਨੂੰਨ 'ਚ ਲਿਖਿਆ ਸੀ ਕਿ ਇਸ ਦਾ ਫੈਸਲਾ ਸੂਬਾ ਸਰਕਾਰ ਦਾ ਹੋਵੇਗਾ। ਕੇਜਰੀਵਾਲ ਨੇ ਕਿਸਾਨਾਂ ਨੂੰ ਦੱਸਿਆ ਕਿ ਉਨ੍ਹਾਂ 'ਤੇ ਬਹੁਤ ਦਬਾਅ ਪਾਇਆ ਗਿਆ। ਪਰ ਉਹ ਨਹੀਂ ਮੰਨੇ ਤੇ ਫਾਈਲ ਰਿਜੈਕਟ ਕੀਤੀ।

ਕਿਸਾਨਾਂ 'ਤੇ ਲਾਠੀਚਾਰਜ ਕਰਨ ਦੀ ਵਜ੍ਹਾ ਨਾਲ ਘੱਟ ਹੋਇਆ ਇਕੱਠ- ਕੇਜਰੀਵਾਲ

ਕੇਜਰੀਵਾਲ ਕੱਲ੍ਹ ਤੀਜੀ ਵਾਰ ਕਿਸਾਨ ਮਹਾਂਪੰਚਾਇਤ ਨੂੰ ਸੰਬੋਧਨ ਕਰ ਰਹੇ ਸਨ। ਇਸ ਤੋਂ ਪਹਿਲਾਂ ਯੂਪੀ ਦੇ ਮੇਰਠ ਤੇ ਪੰਜਾਬ ਦੇ ਮੋਗਾ 'ਚ ਅਰਵਿੰਦ ਕੇਜਰੀਵਾਲ ਕਿਸਾਨਾਂ ਚ ਪਹੁੰਚ ਕੇ ਮਹਾਂਪੰਚਾਇਤ ਦਾ ਹਿੱਸਾ ਬਣ ਚੁੱਕੇ ਹਨ। ਹਰ ਵਾਰ ਕੇਜਰੀਵਾਲ ਨੂੰ ਸੁਣਨ ਲਈ ਵੱਡੀ ਗਿਣਤੀ ਕਿਸਾਨ ਪਹੁੰਚਦੇ ਹਨ। ਪਰ ਇਸ ਵਾਰ ਜੀਂਦ ਦੀ ਮਹਾਂਰਪੰਚਾਇਤ 'ਚ ਜ਼ਿਆਦਾ ਲੋਕ ਨਹੀਂ ਦਿਖੇ। ਇਸਦੀ ਵਜ੍ਹਾ ਖੁਦ ਕੇਜਰੀਵਾਲ ਨੇ ਮੰਚ ਤੋਂ ਦੱਸੀ।

ਕੇਜਰੀਵਾਲ ਨੇ ਬੀਜੇਪੀ ਸਰਕਾਰ 'ਤੇ ਇਲਜ਼ਾਮ ਲਾਉਂਦਿਆਂ ਕਿਹਾ ਕਿ ਰੋਹਤਕ 'ਚ ਕੱਲ੍ਹ ਕਿਸਾਨਾਂ 'ਤੇ ਲਾਠੀਚਾਰਜ ਕਰਵਾਇਆ ਗਿਆ। ਇਸ ਕਾਰਨ ਟ੍ਰੈਫਿਕ ਜਾਮ ਹੈ। ਇਹੀ ਵਜ੍ਹਾ ਸਾਹਮਣੇ ਆਈ ਕਿ ਜ਼ਿਆਦਾ ਲੋਕ ਜੀਂਦ ਨਹੀਂ ਪਹੁੰਚ ਸਕੇ। ਉੱਥੇ ਮੌਜੂਦ ਕਿਸਾਨਾਂ ਦਾ ਕਹਿਣਾ ਸੀ ਕਿ ਕਿਸਾਨਾਂ ਨੇ ਕੱਲ੍ਹ ਹੋਏ ਲਾਠੀਚਾਰਜ ਦੀ ਵਜ੍ਹਾ ਨਾਲ ਰਾਹ ਜਾਮ ਕਰ ਦਿੱਤਾ ਹੈ। ਇਸ ਕਾਰਨ ਮਹਾਂਪੰਚਾਇਤ 'ਚ ਪਹੁੰਚਣ ਵਾਲੇ ਲੋਕ ਰਾਹ 'ਚ ਫਸੇ ਹੋਣ ਕਾਰਨ ਸਮੇਂ 'ਤੇ ਪਹੁੰਚ ਨਹੀਂ ਸਕੇ।

 

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

PM Modi ਸ਼ੁੱਕਰਵਾਰ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਮੁੱਖ ਮੰਤਰੀਆਂ ਨਾਲ ਕਰਨਗੇ ਮੀਟਿੰਗ ,ਜੰਗੀ ਹਾਲਾਤ 'ਤੇ ਹੋਵੇਗੀ ਚਰਚਾ
PM Modi ਸ਼ੁੱਕਰਵਾਰ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਮੁੱਖ ਮੰਤਰੀਆਂ ਨਾਲ ਕਰਨਗੇ ਮੀਟਿੰਗ ,ਜੰਗੀ ਹਾਲਾਤ 'ਤੇ ਹੋਵੇਗੀ ਚਰਚਾ
Sonia Gandhi Health Update: ਸੀਨੀਅਰ ਕਾਂਗਰਸੀ ਆਗੂ ਸੋਨੀਆ ਗਾਂਧੀ ਦੀ ਸਿਹਤ ਨੂੰ ਲੈ ਵੱਡਾ ਅਪਡੇਟ, ਪੇਟ ਅਤੇ ਪਿਸ਼ਾਬ ਨਾਲੀ 'ਚ ਇਨਫੈਕਸ਼ਨ; ਡਾਕਟਰ ਬੋਲੇ...
ਸੀਨੀਅਰ ਕਾਂਗਰਸੀ ਆਗੂ ਸੋਨੀਆ ਗਾਂਧੀ ਦੀ ਸਿਹਤ ਨੂੰ ਲੈ ਵੱਡਾ ਅਪਡੇਟ, ਪੇਟ ਅਤੇ ਪਿਸ਼ਾਬ ਨਾਲੀ 'ਚ ਇਨਫੈਕਸ਼ਨ; ਡਾਕਟਰ ਬੋਲੇ...
Petrol Pump Close : ਹੁਣ ਇਸ ਸ਼ਹਿਰ 'ਚ ਕਈ ਪੈਟਰੋਲ ਪੰਪ ਬੰਦ ਅਤੇ ਕਈ ਪੈਟਰੋਲ ਪੰਪਾਂ 'ਤੇ ਲੱਗੀਆਂ ਲੰਬੀਆਂ ਲਾਈਨਾਂ 
Petrol Pump Close : ਹੁਣ ਇਸ ਸ਼ਹਿਰ 'ਚ ਕਈ ਪੈਟਰੋਲ ਪੰਪ ਬੰਦ ਅਤੇ ਕਈ ਪੈਟਰੋਲ ਪੰਪਾਂ 'ਤੇ ਲੱਗੀਆਂ ਲੰਬੀਆਂ ਲਾਈਨਾਂ 
CM Big Statement: ਪੈਟਰੋਲ-ਡੀਜ਼ਲ ਅਤੇ ਗੈਸ ਸਿਲੰਡਰ ਦੀ ਘਾਟ ਦੇ ਦਾਅਵਿਆਂ ਵਿਚਾਲੇ CM ਵੱਲੋਂ ਵੱਡਾ ਬਿਆਨ, ਬੋਲੇ- 'ਮਾਨਸਿਕ ਤੌਰ 'ਤੇ ਤਿਆਰ ਰਹੋ, ਕਿਉਂਕਿ...'
ਪੈਟਰੋਲ-ਡੀਜ਼ਲ ਅਤੇ ਗੈਸ ਸਿਲੰਡਰ ਦੀ ਘਾਟ ਦੇ ਦਾਅਵਿਆਂ ਵਿਚਾਲੇ CM ਵੱਲੋਂ ਵੱਡਾ ਬਿਆਨ, ਬੋਲੇ- 'ਮਾਨਸਿਕ ਤੌਰ 'ਤੇ ਤਿਆਰ ਰਹੋ, ਕਿਉਂਕਿ...'

ਵੀਡੀਓਜ਼

CM ਮਾਨ ਵੀ ਘਪਲੇ ‘ਚ ਸ਼ਾਮਲ? ਮਜੀਠੀਆ ਦਾ ਵੱਡਾ ਦਾਅਵਾ
ਲਾਲਜੀਤ ਭੁੱਲਰ ਨੂੰ ਪੁਲਿਸ ਦੇ ਰਹੀ VIP ਟ੍ਰੀਟਮੈਂਟ? ਮਜੀਠੀਆ ਦੇ ਤਿੱਖੇ ਦੋਸ਼
ਸਿਰ ‘ਤੇ ਪਿਸਤੌਲ ਰੱਖ ਕੇ ਦਿੱਤੀਆਂ ਧਮਕੀਆਂ! ਮਜੀਠੀਆ ਦੇ ਵੱਡੇ ਦਾਅਵੇ
DM ਗਗਨਦੀਪ ਕੇਸ ‘ਚ ਤੂਫ਼ਾਨ! ਮਜੀਠੀਆ ਨੇ ਕੀਤੀ ਵੱਡੀ ਮੰਗ
DM ਗਗਨਦੀਪ ਮਾਮਲੇ ‘ਚ ਨਵਾਂ ਮੋੜ! ਮਜੀਠੀਆ ਬੋਲੇ—ਕੁੱਟਮਾਰ ਹੋਈ ਸੀ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Barnala 'ਚ ਦੁਕਾਨਦਾਰ 'ਤੇ ਦਿਨ-ਦਿਹਾੜੇ ਤਲਵਾਰਾਂ ਨਾਲ ਹਮਲਾ , ਨੌਜਵਾਨ ਗੰਭੀਰ ਜ਼ਖਮੀ, ਦੁਕਾਨ ਦੀ ਭੰਨ-ਤੋੜ ਕਰਕੇ ਲੁੱਟੀ ਨਕਦੀ   
Barnala 'ਚ ਦੁਕਾਨਦਾਰ 'ਤੇ ਦਿਨ-ਦਿਹਾੜੇ ਤਲਵਾਰਾਂ ਨਾਲ ਹਮਲਾ , ਨੌਜਵਾਨ ਗੰਭੀਰ ਜ਼ਖਮੀ, ਦੁਕਾਨ ਦੀ ਭੰਨ-ਤੋੜ ਕਰਕੇ ਲੁੱਟੀ ਨਕਦੀ   
Punjab News: ਪੰਜਾਬ ਤੋਂ ਵੱਡੀ ਖਬਰ, ਸ਼੍ਰੋਮਣੀ ਅਕਾਲੀ ਦਲ ਦਾ ਸ਼ਹਿਰੀ ਪ੍ਰਧਾਨ ਬਣਿਆ ਨੌਜਵਾਨ ਆਗੂ: ਜਾਣੋ ਸੁਖਬੀਰ ਬਾਦਲ ਨੇ ਕਿਸਨੂੰ ਦਿੱਤੀ ਵੱਡੀ ਜ਼ਿੰਮੇਵਾਰੀ?
ਪੰਜਾਬ ਤੋਂ ਵੱਡੀ ਖਬਰ, ਸ਼੍ਰੋਮਣੀ ਅਕਾਲੀ ਦਲ ਦਾ ਸ਼ਹਿਰੀ ਪ੍ਰਧਾਨ ਬਣਿਆ ਨੌਜਵਾਨ ਆਗੂ: ਜਾਣੋ ਸੁਖਬੀਰ ਬਾਦਲ ਨੇ ਕਿਸਨੂੰ ਦਿੱਤੀ ਵੱਡੀ ਜ਼ਿੰਮੇਵਾਰੀ?
Big News: ਵੱਡੀ ਖਬਰ, 1 ਅਪ੍ਰੈਲ ਤੋਂ ਲੱਗੇਗਾ ਮਹਿੰਗਾਈ ਦਾ ਝਟਕਾ, ਜ਼ਮੀਨ ਦੀ ਰਜਿਸਟ੍ਰੀ-ਸ਼ਰਾਬ ਸਣੇ ਕਮਿਊਨਿਟੀ ਸੈਂਟਰ ਹੋਣਗੇ ਮਹਿੰਗੇ; ਪ੍ਰਸ਼ਾਸਨ ਵੱਲੋਂ...
ਵੱਡੀ ਖਬਰ, 1 ਅਪ੍ਰੈਲ ਤੋਂ ਲੱਗੇਗਾ ਮਹਿੰਗਾਈ ਦਾ ਝਟਕਾ, ਜ਼ਮੀਨ ਦੀ ਰਜਿਸਟ੍ਰੀ-ਸ਼ਰਾਬ ਸਣੇ ਕਮਿਊਨਿਟੀ ਸੈਂਟਰ ਹੋਣਗੇ ਮਹਿੰਗੇ; ਪ੍ਰਸ਼ਾਸਨ ਵੱਲੋਂ...
Chandigarh News: ਚੰਡੀਗੜ੍ਹ 'ਚ ਜ਼ੋਰਦਾਰ ਧਮਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਧਮਾਕੇ ਦੀ ਆਵਾਜ਼ ਸੁਣ ਇਲਾਕੇ 'ਚ ਫੈਲੀ ਦਹਿਸ਼ਤ... 
ਚੰਡੀਗੜ੍ਹ 'ਚ ਜ਼ੋਰਦਾਰ ਧਮਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਧਮਾਕੇ ਦੀ ਆਵਾਜ਼ ਸੁਣ ਇਲਾਕੇ 'ਚ ਫੈਲੀ ਦਹਿਸ਼ਤ... 
Bus Accident: ਵੱਡਾ ਹਾਦਸਾ, ਪਾਣੀ 'ਚ ਡੁੱਬੀ ਯਾਤਰੀਆਂ ਨਾਲ ਭਰੀ ਬੱਸ; ਪੈ ਗਿਆ ਚੀਕ-ਚਿਹਾੜਾ; 18 ਲੋਕਾਂ ਦੀ ਮੌਤ ਬਾਕੀ ਲਾਪਤਾ...
ਵੱਡਾ ਹਾਦਸਾ, ਪਾਣੀ 'ਚ ਡੁੱਬੀ ਯਾਤਰੀਆਂ ਨਾਲ ਭਰੀ ਬੱਸ; ਪੈ ਗਿਆ ਚੀਕ-ਚਿਹਾੜਾ; 18 ਲੋਕਾਂ ਦੀ ਮੌਤ ਬਾਕੀ ਲਾਪਤਾ...
SAD News: ਮਨੋਰੰਜਨ ਜਗਤ ਤੋਂ ਦੁਖਦ ਖਬਰ! ਮਸ਼ਹੂਰ ਕਲਾਕਾਰ ਤੇ ਨਿਰਦੇਸ਼ਕ ਦਾ ਹੋਇਆ ਦੇਹਾਂਤ; ਸਦਮੇ 'ਚ ਪ੍ਰਸ਼ੰਸਕ...
SAD News: ਮਨੋਰੰਜਨ ਜਗਤ ਤੋਂ ਦੁਖਦ ਖਬਰ! ਮਸ਼ਹੂਰ ਕਲਾਕਾਰ ਤੇ ਨਿਰਦੇਸ਼ਕ ਦਾ ਹੋਇਆ ਦੇਹਾਂਤ; ਸਦਮੇ 'ਚ ਪ੍ਰਸ਼ੰਸਕ...
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਆਗੂ ਦੇ ਘਰ 'ਤੇ ਗੋਲੀਬਾਰੀ: ਡਿਊਟੀ 'ਤੇ ਤਾਇਨਾਤ ਹੈੱਡ ਕਾਂਸਟੇਬਲ ਜ਼ਖਮੀ: ਇਲਾਕੇ 'ਚ ਫੈਲੀ ਦਹਿਸ਼ਤ... 
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਆਗੂ ਦੇ ਘਰ 'ਤੇ ਗੋਲੀਬਾਰੀ: ਡਿਊਟੀ 'ਤੇ ਤਾਇਨਾਤ ਹੈੱਡ ਕਾਂਸਟੇਬਲ ਜ਼ਖਮੀ: ਇਲਾਕੇ 'ਚ ਫੈਲੀ ਦਹਿਸ਼ਤ... 
ਇੰਦੌਰ 'ਚ 149 ਰੁਪਏ ਵਿੱਕ ਰਿਹਾ ਪੈਟਰੋਲ? ਲੋਕਾਂ 'ਚ ਮੱਚੀ ਹਾਹਾਕਾਰ, ਇੰਟਰਨੈੱਟ 'ਤੇ ਮੱਚਿਆ ਤਹਿਲਕਾ
ਇੰਦੌਰ 'ਚ 149 ਰੁਪਏ ਵਿੱਕ ਰਿਹਾ ਪੈਟਰੋਲ? ਲੋਕਾਂ 'ਚ ਮੱਚੀ ਹਾਹਾਕਾਰ, ਇੰਟਰਨੈੱਟ 'ਤੇ ਮੱਚਿਆ ਤਹਿਲਕਾ
Embed widget