ਪੜਚੋਲ ਕਰੋ

ਅਰਵਿੰਦ ਕੇਜਰੀਵਾਲ ਨੇ ਅਮਿਤ ਸ਼ਾਹ ਨੂੰ ਲਿਖੀ ਚਿੱਠੀ, ਇਸ ਗੰਭੀਰ ਮੁੱਦੇ 'ਤੇ ਚਰਚਾ ਕਰਨ ਲਈ ਮੰਗਿਆ ਸਮਾਂ

Arvind Kejriwal News: 'ਆਪ' ਮੁਖੀ ਅਰਵਿੰਦ ਕੇਜਰੀਵਾਲ ਨੇ ਅਮਿਤ ਸ਼ਾਹ ਨੂੰ ਲਿਖੀ ਚਿੱਠੀ 'ਚ ਦਿੱਲੀ ਦੇ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਗੰਭੀਰ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਕਿਹਾ ਕਿ ਦਿੱਲੀ ਹੁਣ ਅਪਰਾਧ ਦੀ ਰਾਜਧਾਨੀ ਬਣ ਚੁੱਕੀ ਹੈ।

Arvind Kejriwal On Delhi Law And Order: ਦਿੱਲੀ ਵਿਧਾਨ ਸਭਾ ਚੋਣਾਂ ਤੋਂ ਠੀਕ ਪਹਿਲਾਂ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਚਿੱਠੀ ਲਿਖੀ ਹੈ। ਆਪਣੇ ਚਿੱਠੀ ਵਿੱਚ ਅਰਵਿੰਦ ਕੇਜਰੀਵਾਲ ਨੇ ਰਾਜਧਾਨੀ ਵਿੱਚ ਕਾਨੂੰਨ ਵਿਵਸਥਾ ਦੀ ਮਾੜੀ ਸਥਿਤੀ ਦਾ ਜ਼ਿਕਰ ਕੀਤਾ ਹੈ। ਉਨ੍ਹਾਂ ਨੇ ਇਸ ਮੁੱਦੇ 'ਤੇ ਅਮਿਤ ਸ਼ਾਹ ਨਾਲ ਮੁਲਾਕਾਤ ਦਾ ਸਮਾਂ ਮੰਗਿਆ ਹੈ।

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਸਾਬਕਾ ਸੀਐਮ ਅਰਵਿੰਦ ਕੇਜਰੀਵਾਲ ਨੇ ਕਿਹਾ, "ਦਿੱਲੀ ਦੀ ਕਾਨੂੰਨ ਵਿਵਸਥਾ ਕੇਂਦਰ ਸਰਕਾਰ ਦੇ ਅਧੀਨ ਹੈ। ਇਸ ਦੇ ਬਾਵਜੂਦ ਦਿੱਲੀ ਨੂੰ ਹੁਣ ਅਪਰਾਧ ਦੀ ਰਾਜਧਾਨੀ ਵਜੋਂ ਜਾਣਿਆ ਜਾ ਰਿਹਾ ਹੈ।" ਉਨ੍ਹਾਂ ਕਿਹਾ, "ਭਾਰਤ ਦੇ 19 ਮੈਟਰੋ ਸ਼ਹਿਰਾਂ ਵਿੱਚੋਂ ਦਿੱਲੀ ਔਰਤਾਂ ਵਿਰੁੱਧ ਹੋਣ ਵਾਲੇ ਅਪਰਾਧਾਂ ਵਿੱਚ ਪਹਿਲੇ ਨੰਬਰ 'ਤੇ ਹੈ। ਕਤਲ ਦੇ ਮਾਮਲਿਆਂ ਵਿੱਚ ਦਿੱਲੀ ਪਹਿਲੇ ਨੰਬਰ 'ਤੇ ਹੈ। ਦਿੱਲੀ ਵਿੱਚ ਜ਼ਬਰਨ ਵਸੂਲੀ ਵਾਲੇ ਗੈਂਗ ਐਕਟਿਵ ਹਨ ਅਤੇ ਸ਼ਰੇਆਮ ਫਿਰੌਤੀ ਦਾ ਕਾਰੋਬਾਰ ਚਲਾ ਰਹੇ ਹਨ।"

ਅਰਵਿੰਦ ਕੇਜਰੀਵਾਲ ਨੇ ਆਪਣੇ ਪੱਤਰ ਵਿੱਚ ਅੱਗੇ ਲਿਖਿਆ ਹੈ ਕਿ ਦਿੱਲੀ ਦੇ ਹਵਾਈ ਅੱਡਿਆਂ ਅਤੇ ਸਕੂਲਾਂ ਨੂੰ ਈਮੇਲ ਅਤੇ ਫੋਨ ਕਾਲਾਂ ਰਾਹੀਂ ਬੰਬ ਦੀ ਧਮਕੀ ਮਿਲ ਰਹੀ ਹੈ। ਨਸ਼ਿਆਂ ਨਾਲ ਸਬੰਧਤ ਅਪਰਾਧਾਂ ਵਿੱਚ 350 ਫੀਸਦੀ ਤੱਕ ਦਾ ਵਾਧਾ ਹੋਇਆ ਹੈ। ਉਨ੍ਹਾਂ ਨੇ ਆਪਣੇ ਪੱਤਰ ਵਿੱਚ ਇਹ ਵੀ ਕਿਹਾ ਕਿ ਮੈਂ ਪੂਰੀ ਦਿੱਲੀ ਵਿੱਚ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਤ ਹਾਂ। ਇਸ ਦਿਸ਼ਾ ਵਿੱਚ ਪ੍ਰਭਾਵੀ ਕਦਮ ਚੁੱਕਣ ਦੀ ਲੋੜ ਹੈ।

BJP ਦੇ ਖਿਲਾਫ AAP ਦਾ ਰਵੱਈਆ ਸਖ਼ਤ

ਦਰਅਸਲ, ਪਿਛਲੇ ਕੁਝ ਦਿਨਾਂ ਤੋਂ ਦਿੱਲੀ ਵਿੱਚ ਕਾਨੂੰਨ ਵਿਵਸਥਾ ਦੀ ਸਥਿਤੀ ਨੂੰ ਲੈ ਕੇ ਇਲਜ਼ਾਮ ਅਤੇ ਜਵਾਬਦੇਹੀ ਦਾ ਦੌਰ ਚੱਲ ਰਿਹਾ ਹੈ। ਅਰਵਿੰਦ ਕੇਜਰੀਵਾਲ ਸਮੇਤ 'ਆਪ' ਨੇਤਾ ਇਸ ਮੁੱਦੇ 'ਤੇ ਭਾਜਪਾ ਅਤੇ ਕੇਂਦਰ ਸਰਕਾਰ ਖਿਲਾਫ ਹਮਲਾਵਰ ਰੁੱਖ ਅਖਤਿਆਰ ਕਰ ਰਹੇ ਹਨ।

'ਆਪ' ਆਗੂਆਂ ਦਾ ਕਹਿਣਾ ਹੈ ਕਿ ਕੇਂਦਰੀ ਗ੍ਰਹਿ ਮੰਤਰਾਲਾ ਅਤੇ ਐੱਲ.ਜੀ. ਵਿਨੈ ਕੁਮਾਰ ਸਕਸੈਨਾ ਦਿੱਲੀ 'ਚ ਲੋਕਾਂ ਨੂੰ ਸੁਰੱਖਿਆ ਦੇਣ 'ਚ ਪੂਰੀ ਤਰ੍ਹਾਂ ਨਾਕਾਮ ਸਾਬਤ ਹੋਏ ਹਨ। ਦਿੱਲੀ ਦੇ ਲੋਕਾਂ ਨੇ ਸੁਰੱਖਿਆ ਦੀ ਸਿਰਫ਼ ਇੱਕ ਜ਼ਿੰਮੇਵਾਰੀ ਭਾਜਪਾ ਅਤੇ ਕੇਂਦਰ ਸਰਕਾਰ ਨੂੰ ਸੌਂਪੀ ਹੈ। ਕੇਂਦਰ ਸਰਕਾਰ ਲੋਕਾਂ ਲਈ ਇਹ ਕੰਮ ਕਰਨ ਵਿੱਚ ਪੂਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Sangrur: ਬੁਲੇਟ ਮੋਟਰਸਾਈਕਲਾਂ ‘ਤੇ ਪਟਾਕੇ ਪਾਉਣ ਵਾਲਿਆਂ 'ਤੇ ਪੰਜਾਬ ਪੁਲਿਸ ਦਾ ਵੱਡਾ ਐਕਸ਼ਨ! ਕੱਟੇ ਚਲਾਨ ਤੇ ਕੀਤਾ 2.23 ਲੱਖ ਦਾ ਜੁਰਮਾਨਾ

PM ਮੋਦੀ ਨੇ ਤੁਲਸੀ ਗਬਾਰਡ ਨਾਲ ਕੀਤੀ ਮੁਲਾਕਾਤ, ਤੋਹਫੇ 'ਚ ਦਿੱਤਾ ਮਹਾਂਕੁੰਭ ਦਾ ਜਲ

ਪੰਜਾਬ 'ਚ ਚੱਲੀਆਂ ਤਾੜ-ਤਾੜ ਗੋਲੀਆਂ, 3 ਹੋਏ ਜ਼ਖ਼ਮੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ

ਕੀ ਹਰਜਿੰਦਰ ਸਿੰਘ ਧਾਮੀ ਸਾਂਭਣਗੇ ਆਪਣਾ ਅਹੁਦਾ? ਫੈਸਲੇ ਲਈ ਮੰਗਿਆ ਇੱਕ ਦਿਨ ਦਾ ਸਮਾਂ
ਕੀ ਹਰਜਿੰਦਰ ਸਿੰਘ ਧਾਮੀ ਸਾਂਭਣਗੇ ਆਪਣਾ ਅਹੁਦਾ? ਫੈਸਲੇ ਲਈ ਮੰਗਿਆ ਇੱਕ ਦਿਨ ਦਾ ਸਮਾਂ
Advertisement
ABP Premium

ਵੀਡੀਓਜ਼

ਬਿਕਰਮ ਮਜੀਠੀਆ, ਹੁਣ ਸਿਆਸਤ ਨਹੀਂ ਚੱਲਣੀ.....ਪੇਸ਼ੀ ਤੋਂ ਬਾਅਦ ਗੱਜੇ ਬਿਕਰਮ ਮਜੀਠੀਆ, ਹੁਣ ਸਿਆਸਤ ਨਹੀਂ ਚੱਲਣੀ.....Ludhiana | Hindu Muslim| ਹਿੰਦੂ ਮੁਸਲਮਾਨ ਵਿਵਾਦ ਹੋਇਆ ਖ਼ਤਮ, ਹੋਲੀ ਵਾਲੇ ਦਿਨ ਚੱਲੇ ਸੀ ਇੱਟਾਂ ਪੱਥਰAmritpal Singh| Pardhanmantri Bajeke| ਅੰਮ੍ਰਿਤਪਾਲ ਸਿੰਘ ਦੇ 2 ਸਾਥੀਆਂ ਦਾ ਮਿਲਿਆ ਟਰਾਂਜਿਟ ਰਿਮਾਂਡ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sangrur: ਬੁਲੇਟ ਮੋਟਰਸਾਈਕਲਾਂ ‘ਤੇ ਪਟਾਕੇ ਪਾਉਣ ਵਾਲਿਆਂ 'ਤੇ ਪੰਜਾਬ ਪੁਲਿਸ ਦਾ ਵੱਡਾ ਐਕਸ਼ਨ! ਕੱਟੇ ਚਲਾਨ ਤੇ ਕੀਤਾ 2.23 ਲੱਖ ਦਾ ਜੁਰਮਾਨਾ
Sangrur: ਬੁਲੇਟ ਮੋਟਰਸਾਈਕਲਾਂ ‘ਤੇ ਪਟਾਕੇ ਪਾਉਣ ਵਾਲਿਆਂ 'ਤੇ ਪੰਜਾਬ ਪੁਲਿਸ ਦਾ ਵੱਡਾ ਐਕਸ਼ਨ! ਕੱਟੇ ਚਲਾਨ ਤੇ ਕੀਤਾ 2.23 ਲੱਖ ਦਾ ਜੁਰਮਾਨਾ
PM ਮੋਦੀ ਨੇ ਤੁਲਸੀ ਗਬਾਰਡ ਨਾਲ ਕੀਤੀ ਮੁਲਾਕਾਤ, ਤੋਹਫੇ 'ਚ ਦਿੱਤਾ ਮਹਾਂਕੁੰਭ ਦਾ ਜਲ
PM ਮੋਦੀ ਨੇ ਤੁਲਸੀ ਗਬਾਰਡ ਨਾਲ ਕੀਤੀ ਮੁਲਾਕਾਤ, ਤੋਹਫੇ 'ਚ ਦਿੱਤਾ ਮਹਾਂਕੁੰਭ ਦਾ ਜਲ
ਪੰਜਾਬ 'ਚ ਚੱਲੀਆਂ ਤਾੜ-ਤਾੜ ਗੋਲੀਆਂ, 3 ਹੋਏ ਜ਼ਖ਼ਮੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਪੰਜਾਬ 'ਚ ਚੱਲੀਆਂ ਤਾੜ-ਤਾੜ ਗੋਲੀਆਂ, 3 ਹੋਏ ਜ਼ਖ਼ਮੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਕੀ ਹਰਜਿੰਦਰ ਸਿੰਘ ਧਾਮੀ ਸਾਂਭਣਗੇ ਆਪਣਾ ਅਹੁਦਾ? ਫੈਸਲੇ ਲਈ ਮੰਗਿਆ ਇੱਕ ਦਿਨ ਦਾ ਸਮਾਂ
ਕੀ ਹਰਜਿੰਦਰ ਸਿੰਘ ਧਾਮੀ ਸਾਂਭਣਗੇ ਆਪਣਾ ਅਹੁਦਾ? ਫੈਸਲੇ ਲਈ ਮੰਗਿਆ ਇੱਕ ਦਿਨ ਦਾ ਸਮਾਂ
ਟ੍ਰੈਫਿਕ ਨਿਯਮਾਂ ਦਾ ਉਲੰਘਣ ਕਰਨ ਵਾਲਿਆਂ ਦੀ ਖੈਰ ਨਹੀਂ, ਅਜਿਹਾ ਕਰਨ 'ਤੇ ਲੱਗੇਗਾ 10 ਗੁਣਾ ਜ਼ਿਆਦਾ ਜ਼ੁਰਮਾਨਾ

Ludhiana News: ਆਪ ਸਰਕਾਰ 'ਤੇ ਪਿਛਲੇ ਤਿੰਨ ਸਾਲਾਂ 'ਚ ਭ੍ਰਿਸ਼ਟਾਚਾਰ ਦਾ ਕੋਈ ਦਾਗ਼ ਨਹੀਂ, ਕੇਜਰੀਵਾਲ ਤੇ ਮਾਨ ਨੇ ਅਰੋੜਾ ਨੂੰ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ

ਆਪਣੇ ਬੁੱਲ੍ਹਾਂ ਨੂੰ ਗਲੋਇੰਗ ਅਤੇ ਖੂਬਸੂਰਤ ਬਣਾਉਣ ਲਈ ਇਦਾਂ ਕਰੋ ਮਲਾਈ ਦੀ ਵਰਤੋਂ

ਸ੍ਰੀ ਹਰਿਮੰਦਰ ਸਾਹਿਬ ਵਿਖੇ ਸੋਨੇ ਦੀ ਧੁਆਈ ਦੀ ਸੇਵਾ ਹੋਈ ਸ਼ੁਰੂ, 10-12 ਦਿਨਾਂ ਤੱਕ ਚੱਲੇਗੀ ਸੇਵਾ

Embed widget