ਪੜਚੋਲ ਕਰੋ
Farmers Protest Update: ਕੇਜਰੀਵਾਲ ਨੇ ਜਿੱਤਿਆ ਕਿਸਾਨਾਂ ਦਾ ਦਿਲ, ਸਿੰਘੂ ਬਾਰਡਰ 'ਤੇ ਪਹੁੰਚ ਕਿਸਾਨਾਂ ਨੂੰ ਮਿਲੇ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਉਸ ਵੇਲੇ ਦਿਲ ਜਿੱਤ ਲਿਆ ਜਦੋਂ ਉਹ ਸਿੰਘੂ ਬਾਰਡਰ 'ਤੇ ਡਟੇ ਕਿਸਾਨਾਂ ਨੂੰ ਮਿਲਣ ਪਹੁੰਚੇ। ਉਨ੍ਹਾਂ ਨੇ ਬੜੀ ਹਲੀਮੀ ਨਾਲ ਹੱਥ ਜੋੜ ਕੇ ਕਿਸਾਨਾਂ ਨਾਲ ਗੱਲ ਕੀਤੀ ਤੇ ਉਨ੍ਹਾਂ ਨੂੰ ਹਰ ਮਦਦ ਦਾ ਭਰੋਸਾ ਦਵਾਇਆ।
ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਉਸ ਵੇਲੇ ਦਿਲ ਜਿੱਤ ਲਿਆ ਜਦੋਂ ਉਹ ਸਿੰਘੂ ਬਾਰਡਰ 'ਤੇ ਡਟੇ ਕਿਸਾਨਾਂ ਨੂੰ ਮਿਲਣ ਪਹੁੰਚੇ। ਉਨ੍ਹਾਂ ਨੇ ਬੜੀ ਹਲੀਮੀ ਨਾਲ ਹੱਥ ਜੋੜ ਕੇ ਕਿਸਾਨਾਂ ਨਾਲ ਗੱਲ ਕੀਤੀ ਤੇ ਉਨ੍ਹਾਂ ਨੂੰ ਹਰ ਮਦਦ ਦਾ ਭਰੋਸਾ ਦਵਾਇਆ।
ਹਾਸਲ ਜਾਣਕਾਰੀ ਮੁਤਾਬਕ ਕੇਜਰੀਵਾਲ ਨੇ ਅੱਜ ਸਿੰਘੂ ਸਰਹੱਦ ਦਾ ਦੌਰਾ ਕੀਤਾ ਜਿੱਥੇ ਪਿਛਲੇ 12 ਦਿਨਾਂ ਤੋਂ ਕਿਸਾਨ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ। ਮੁੱਖ ਮੰਤਰੀ ਕੇਜਰੀਵਾਲ ਨਾਲ ਦਿੱਲੀ ਸਰਕਾਰ ਦੇ ਹੋਰ ਮੰਤਰੀ ਵੀ ਮੌਜੂਦ ਸਨ। ਉਨ੍ਹਾਂ ਵਿਰੋਧ ਸਥਾਨ 'ਤੇ ਕੀਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਤੇ ਕਿਸਾਨਾਂ ਨਾਲ ਗੱਲਬਾਤ ਕੀਤੀ।
ਉਧਰ ਅੱਜ, ਦਿੱਲੀ ਪੁਲਿਸ ਨੇ ਇੱਕ ਟ੍ਰੈਫਿਕ ਐਡਵਾਇਜ਼ਰੀ ਜਾਰੀ ਕਰਦਿਆਂ ਕਿਹਾ ਕਿ ਅੰਦੋਲਨ ਕਾਰਨ ਗਾਜ਼ੀਆਬਾਦ ਤੋਂ ਨੈਸ਼ਨਲ ਹਾਈਵੇਅ-24 ‘ਤੇ ਦਿੱਲੀ ਲਈ ਆਵਾਜਾਈ ਬੰਦ ਰਹੇਗੀ। ਲੋਕਾਂ ਨੂੰ ਦਿੱਲੀ ਆਉਣ ਲਈ ਅਪਸਰਾ ਜਾਂ ਭੋਪੁਰਾ ਜਾਂ ਡੀਐਨਡੀ ਰਾਹੀਂ ਯਾਤਰਾ ਕਰਨ ਦੀ ਸਲਾਹ ਦਿੱਤੀ ਗਈ ਹੈ। https://punjabi.abplive.com/entertainment/bollywood/priyanka-chopra-sonam-kapoor-support-farmers-protest-on-social-media-594291 ਦੱਸ ਦਈਏ ਕਿ ਕਿਸਾਨਾਂ ਅਤੇ ਸਰਕਾਰ ਦਰਮਿਆਨ ਪੰਜ ਦੌਰ ‘ਚ ਵਿਚਾਰ ਵਟਾਂਦਰੇ ਹੋ ਚੁੱਕੇ ਹਨ, ਜੋ ਬੇਨਤੀਜਾ ਰਹੇ ਹਨ। ਹੁਣ 9 ਦਸੰਬਰ ਨੂੰ ਫਿਰ ਗੱਲਬਾਤ ਹੋਵੇਗੀ, ਇਸ ਤੋਂ ਪਹਿਲਾਂ ਐਤਵਾਰ ਨੂੰ ਕੇਂਦਰ ਸਰਕਾਰ ਦੇ ਕਈ ਮੰਤਰੀਆਂ ਵਿਚਕਾਰ ਵਿਚਾਰ ਵਟਾਂਦਰੇ ਹੋਏ ਜਿਸ ‘ਚ ਭਵਿੱਖ ਦੀ ਰਣਨੀਤੀ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904Delhi CM Arvind Kejriwal to visit Singhu Border (Haryana-Delhi border) today where farmers' protest, against Centre's #FarmLaws, entered 12th day.
Other ministers of Delhi Govt to also accompany the CM. They'll inspect arrangements made by the UT Govt for farmers at the spot. pic.twitter.com/FyiSlR3k9I — ANI (@ANI) December 7, 2020
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਲੁਧਿਆਣਾ
ਪੰਜਾਬ
ਦੇਸ਼
ਪੰਜਾਬ
Advertisement